ਪੜਚੋਲ ਕਰੋ

ABP Sanjha Top 10, 31 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 31 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 31 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 31 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Sachin Pilot Divorce: ਸਾਰਾ ਅਬਦੁੱਲਾ ਤੋਂ ਤਲਾਕ ਲੈ ਵੱਖ ਹੋ ਚੁੱਕੇ ਸਚਿਨ ਪਾਇਲਟ, ਚੋਣ ਹਲਫਨਾਮੇ 'ਚ ਹੋਇਆ ਵੱਡਾ ਖੁਲਾਸਾ

    Sachin Pilot and Sara Abdullah: ਕਾਂਗਰਸ ਨੇਤਾ ਸਚਿਨ ਪਾਇਲਟ ਨੇ ਆਪਣੀ ਪਤਨੀ ਸਾਰਾ ਅਬਦੁੱਲਾ ਨੂੰ ਤਲਾਕ ਦੇ ਦਿੱਤਾ ਹੈ। ਇਸ ਗੱਲ ਦਾ ਖੁਲਾਸਾ ਉਨ੍ਹਾਂ ਦੇ ਚੋਣ ਹਲਫਨਾਮੇ ਤੋਂ ਹੋਇਆ ਹੈ। Read More

  4. Israel Hamas War: ਹਮਾਸ ਨੂੰ ਸਾਲ ਭਰ ਦੇ ਮਿਲਦੇ ਨੇ ਇੰਨ੍ਹੇ ਪੈਸਾ, ਬਜਟ ਜਾਣ ਕੇ ਹੋ ਜਾਵੋਗੇ ਹੈਰਾਨ, ਸਾਬਕਾ ਮੋਸਾਦ ਏਜੰਟ ਦਾ ਖੁਲਾਸਾ

    Israel Hamas War: ਇਜ਼ਰਾਈਲ ਨੇ ਦਸੰਬਰ 2021 ਅਤੇ ਇਸ ਸਾਲ ਅਪ੍ਰੈਲ ਦੇ ਵਿਚਕਾਰ ਹਮਾਸ ਦੇ ਲਗਭਗ 200 ਕ੍ਰਿਪਟੋ ਖਾਤੇ ਬੰਦ ਕਰ ਦਿੱਤੇ। ਹਮਾਸ ਨੂੰ ਵੱਡੇ ਪੱਧਰ 'ਤੇ ਫੰਡਿੰਗ ਮਿਲਦੀ ਹੈ। Read More

  5. Magician Anmol: ਜਾਦੂਗਰ ਅਨਮੋਲ ਸਿੰਘ ਨੂੰ ਭੂਤੀਆ ਡੌਲ ਨੇ ਡਰਾਇਆ, ਪਰਫਾਰਮੈਂਸ ਦੌਰਾਨ ਹੋਈਆਂ ਸੀ ਅਜੀਬੋ-ਗਰੀਬ ਘਟਨਾਵਾਂ

    Anmol Kwatra: ਅਨਮੋਲ ਨੇ ਦੱਸਿਆ ਕਿ ਉਸ ਨੇ ਆਪਣੇ ਇੱਕ ਸ਼ੋਅ ਲਈ ਇੱਕ ਹੌਂਟੇਡ ਯਾਨਿ ਡਰਾਉਣੀ ਡੌਲ ਖਰੀਦੀ ਸੀ। ਇਸ ਡੌਲ 'ਤੇ ਉਸ ਨੇ 2500 ਡਾਲਰ (ਕੈਨੇਡੀਅਨ) ਖਰਚ ਕੀਤੇ ਸੀ। ਉਹ ਪਰਫਾਰਮੈਂਸ ਲਈ ਉਸ ਡੌਲ ਨੂੰ ਇੱਕ ਸਿੰਗਰ ਦੇ ਘਰ 'ਚ ਲੈਕੇ ਗਿਆ। Read More

  6. Karwa Chauth: ਬਾਲੀਵੁੱਡ 'ਚ 49 ਸਾਲ ਪਹਿਲਾਂ ਸ਼ੁਰੂ ਹੋਇਆ ਸੀ ਕਰਵਾ ਚੌਥ ਦਾ ਟਰੈਂਡ, ਇਸ ਮੂਵੀ 'ਚ ਫਿਲਮਾਇਆ ਗਿਆ ਸੀ ਪਹਿਲਾ ਗੀਤ

    Karwa Chauth 2023 : ਕਰਵਾ ਚੌਥ ਨੂੰ ਲੈ ਕੇ ਬਾਲੀਵੁੱਡ 'ਚ ਕਈ ਗੀਤ ਬਣਾਏ ਗਏ ਹਨ, ਜਿਸ ਨਾਲ ਲੋਕ ਆਪਣੇ ਦਿਨ ਨੂੰ ਹੋਰ ਵੀ ਖਾਸ ਬਣਾਉਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਬਾਲੀਵੁੱਡ 'ਚ ਪਹਿਲਾ ਕਰਵਾ ਚੌਥ ਗੀਤ ਕਦੋਂ ਬਣਿਆ ਸੀ? Read More

  7. Lionel Messi: ਲਗਾਤਾਰ 8ਵੀਂ ਵਾਰ ਦੁਨੀਆ ਦੇ ਸਭ ਤੋਂ ਵੱਕਾਰੀ ਪੁਰਸਕਾਰ ਨਾਲ ਸਨਮਾਨਤ ਹੋਏ ਲੀਓਨਲ ਮੈਸੀ, ਟਰਾਫੀ ਜਿੱਤਣ ਵਾਲੇ ਪਹਿਲੇ MLS ਖਿਡਾਰੀ

    Lionel Messi News: ਫੁੱਟਬਾਲ ਦੇ ਮਹਾਨ ਖਿਡਾਰੀ ਲਿਓਨਲ ਮੇਸੀ ਨੇ ਇਕ ਵਾਰ ਫਿਰ ਵੱਕਾਰੀ ਬੈਲਨ ਡੀ'ਓਰ ਪੁਰਸਕਾਰ ਜਿੱਤ ਲਿਆ ਹੈ। ਮੈਸੀ ਨੂੰ ਅੱਠਵੀਂ ਵਾਰ ਬੈਲਨ ਡੀ ਓਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। Read More

  8. Rohit Sharma: ਜਦੋਂ ਕਪਤਾਨ ਰੋਹਿਤ ਸ਼ਰਮਾ ਨਾਲ ਉਲਝ ਬੈਠੇ ਕੁਲਦੀਪ ਯਾਦਵ, ਰਿਿਵਿਊ ਨਾ ਲੈਣ 'ਤੇ ਹੋਈ ਬਹਿਸ, ਦੇਖੋ ਵਾਇਰਲ ਵੀਡੀਓ

    Kuldeap Yadav and Rohit Sharma: ਵਿਸ਼ਵ ਕੱਪ 2023 ਵਿੱਚ ਬੀਤੀ ਰਾਤ (29 ਅਕਤੂਬਰ) ਇੱਕ ਦਿਲਚਸਪ ਦ੍ਰਿਸ਼ ਦੇਖਣ ਨੂੰ ਮਿਲਿਆ। ਲਖਨਊ 'ਚ ਇੰਗਲੈਂਡ ਖਿਲਾਫ ਮੈਚ ਦੌਰਾਨ ਕੁਲਦੀਪ ਯਾਦਵ ਕਪਤਾਨ ਰੋਹਿਤ ਸ਼ਰਮਾ ਨਾਲ ਬਹਿਸ ਕਰਦੇ ਨਜ਼ਰ ਆਏ। Read More

  9. Fenugreek Water: ਮੇਥੀ ਦਾ ਪਾਣੀ ਵਾਲਾਂ ਅਤੇ ਚਿਹਰੇ ਦੀ ਸੁੰਦਰਤਾ ਵਧਾਉਣ ਦਾ ਕੁਦਰਤੀ ਤਰੀਕਾ, ਜਾਣੋ ਇਸ ਦੀ ਵਰਤੋਂ ਕਿਵੇਂ ਕਰੀਏ

    Fenugreek: ਮੇਥੀ ਵਿੱਚ ਵਿਟਾਮਿਨ ਬੀ ਕੰਪਲੈਕਸ, ਜ਼ਿੰਕ, ਮੈਗਨੀਸ਼ੀਅਮ, ਆਇਰਨ ਅਤੇ ਐਂਟੀਆਕਸੀਡੈਂਟਸ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਵਾਲਾਂ ਅਤੇ ਚਮੜੀ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਜਾਣੋ ਇਸ ਦੀ ਵਰਤੋਂ ਕਿਵੇਂ ਕਰਨੀ ਹੈ... Read More

  10. Gold Silver Price Today: ਕਰਵਾ ਚੌਥ ਤੋਂ ਪਹਿਲਾਂ ਸੋਨਾ ਸਸਤਾ, ਚਾਂਦੀ ਮਹਿੰਗੀ, ਜਾਣੋ ਤਾਜ਼ਾ ਰੇਟ

    Gold Silver Price Today: ਕਰਵਾ ਚੌਥ ਤੋਂ ਪਹਿਲਾਂ ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ। ਪਿਛਲੇ ਸਮੇਂ ਦੌਰਾਨ ਲਗਾਤਾਰ ਵਾਧੇ ਤੋਂ ਬਾਅਦ ਹੁਣ ਸੋਨੇ ਦੀ ਕੀਮਤ ਵਿੱਚ ਗਿਰਾਵਟ ਆਈ ਹੈ। ਮੰਗਲਵਾਰ (31 ਅਕਤੂਬਰ) ਨੂੰ ਸਰਾਫਾ ਬਾਜ਼ਾਰ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Advertisement
ABP Premium

ਵੀਡੀਓਜ਼

ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Embed widget