ਪੜਚੋਲ ਕਰੋ

ABP Sanjha Top 10, 4 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 4 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 4 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Elections 2024: 'ਆਪ' ਨੇਤਾ ਸੰਜੇ ਸਿੰਘ ਵੱਲੋਂ PM ਮੋਦੀ 'ਤੇ ਤਿੱਖਾ ਹਮਲਾ, ਬੋਲੇ - 'ਮੋਹਾਲੀ ਕਾ ਦਰੋਗਾ ਪਹੁੰਚਾ ਤੋਂ ਕਯਾ ਕਰੇਂਗੇ ਪੀਐਮ ਮੋਦੀ'

    Sanjay Singh AAP: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਅਤੇ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ। Read More

  4. 34 ਸਾਲ ਦੀ ਉਮਰ 'ਚ ਬਣੀ 'ਦਾਦੀ', ਸੋਸ਼ਲ ਮੀਡੀਆ ਉਤੇ ਖੁਦ ਸਾਂਝੀ ਕੀਤੀ ਜਾਣਕਾਰੀ

    ਗੁਆਂਢੀ ਦੇਸ਼ ਚੀਨ ਤੋਂ ਇਕ ਹੈਰਾਨ ਕਰਨ ਵਾਲੀ ਖਬਰ ਆਈ ਹੈ। ਇੱਥੇ ਰਹਿਣ ਵਾਲੀ ਸ਼ਿਰਲੀ ਨਾਂ ਦੀ ਔਰਤ ਨੇ ਆਪਣੇ ਦਾਦੀ ਬਣਨ ਦੀ ਖਬਰ ਜਨਤਕ ਤੌਰ ‘ਤੇ ਸਾਂਝੀ ਕੀਤੀ ਹੈ। ਉਸ ਨੇ ਇਸ ਬਾਰੇ ਜੋ ਦੱਸਿਆ, ਉਹ ਹੈਰਾਨ ਕਰਨ ਵਾਲਾ ਸੀ।  Read More

  5. ਨੀਰੂ ਬਾਜਵਾ ਦੇ ਪੰਜਾਬੀ ਇੰਡਸਟਰੀ 'ਚ 20 ਸਾਲ ਪੂਰੇ, ਅਦਾਕਾਰਾ ਨੇ ਯਾਦ ਕੀਤਾ ਦੋ ਦਹਾਕਿਆਂ ਦਾ ਫਿਲਮੀ ਸਫਰ, ਦੇਖੋ ਤਸਵੀਰਾਂ

    Neeru Bajwa Completes Her 20 Years: ਨੀਰੂ ਬਾਜਵਾ ਨੇ ਪੰਜਾਬੀ ਸਿਨੇਮਾ 'ਚ ਆਪਣੇ ਕਰੀਅਰ ਦੇ 20 ਸਾਲ ਪੂਰੇ ਕਰ ਲਏ ਹਨ। ਨੀਰੂ ਨੇ ਆਪਣੇ 20 ਸਾਲਾਂ ਦੇ ਫਿਲਮੀ ਸਫਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। Read More

  6. Akshay Kumar: ਸ਼ਰਾਬ ਪੀਣ ਤੋਂ ਬਾਅਦ ਅਕਸ਼ੇ ਕੁਮਾਰ ਕਰਦੇ ਹਨ ਅਜਿਹੀਆਂ ਹਰਕਤਾਂ, ਐਕਟਰ ਬੋਲਿਆ- 'ਮੈਂ ਆਪਣੀ ਅਸਲੀ ਔਕਾਤ 'ਤੇ...'

    Bade Miyan Chote Miyan Actor: ਬਾਲੀਵੁੱਡ ਦੇ ਖਿਲਾੜੀ ਯਾਨੀ ਅਕਸ਼ੈ ਕੁਮਾਰ ਫਿਟਨੈੱਸ ਲਈ ਜਾਣੇ ਜਾਂਦੇ ਹਨ। ਪਰ ਇੱਕ ਵਾਰ ਅਦਾਕਾਰ ਨੇ ਸਲਮਾਨ ਖਾਨ ਦੇ ਸ਼ੋਅ '10 ਕਾ ਦਮ' ਵਿੱਚ ਖੁਲਾਸਾ ਕੀਤਾ ਸੀ ਕਿ ਉਹ ਕਈ ਵਾਰ ਸ਼ਰਾਬ ਪੀਂਦੇ ਹਨ। Read More

  7. Chess: 21 ਸਾਲਾ ਇਹ ਲੜਕਾ ਬਣਿਆ ਭਾਰਤ ਦਾ ਨੰਬਰ ਵਨ ਸ਼ਤਰੰਜ ਖਿਡਾਰੀ, ਵਿਸ਼ਵਨਾਥਨ ਆਨੰਦ ਨੂੰ ਛੱਡਿਆ ਪਿੱਛੇ

    ਸ਼ਤਰੰਜ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਹੈ। ਦੇਸ਼ ਦੇ 21 ਸਾਲਾ ਲੜਕੇ ਨੇ ਵਿਸ਼ਵ ਸ਼ਤਰੰਜ ਰੈਂਕਿੰਗ 'ਚ 9ਵੇਂ ਨੰਬਰ 'ਤੇ ਆਪਣੀ ਜਗ੍ਹਾ ਬਣਾਈ ਹੈ। ਇਹ ਨੌਜਵਾਨ ਖਿਡਾਰੀ ਹੁਣ ਦੇਸ਼ ਦਾ ਨੰਬਰ ਇਕ ਸ਼ਤਰੰਜ ਖਿਡਾਰੀ ਬਣ ਗਿਆ ਹੈ। Read More

  8. IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ

    MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More

  9. ਜੇਕਰ ਤੁਹਾਡੇ ਰੋਜ਼ਾਨਾ ਪਹਿਨਣ ਵਾਲੇ ਗਹਿਣੇ ਗੰਦੇ ਹੋ ਗਏ ਹਨ, ਤਾਂ ਇਸ ਤਰ੍ਹਾਂ ਕਰੋ ਸਾਫ਼

    ਅਸੀਂ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀ ਨਿਯਮਤ ਤੌਰ 'ਤੇ ਸਫਾਈ ਦਾ ਧਿਆਨ ਰੱਖਦੇ ਹਾਂ, ਪਰ ਅਸੀਂ 24 ਘੰਟੇ ਪਹਿਨਣ ਵਾਲੇ ਗਹਿਣਿਆਂ ਦੀ ਸਫਾਈ ਕਰਨਾ ਭੁੱਲ ਜਾਂਦੇ ਹਾਂ। Read More

  10. Sensex ਨੇ ਰਚਿਆ ਇਤਿਹਾਸ, Nifty ਪਹਿਲੀ ਵਾਰ 22,500 ਦੇ ਪਾਰ , ਇੱਕ ਦਿਨ ਵਿੱਚ ₹ 1.25 ਲੱਖ ਕਰੋੜ ਦੀ ਕਮਾਈ

    ਸ਼ੇਅਰ ਬਾਜ਼ਾਰ ਨੇ ਅੱਜ 4 ਅਪ੍ਰੈਲ ਨੂੰ ਨਵਾਂ ਰਿਕਾਰਡ ਬਣਾਇਆ। ਨਿਫਟੀ ਇੰਡੈਕਸ ਪਹਿਲੀ ਵਾਰ 22,500 ਅੰਕਾਂ ਦੇ ਪਾਰ ਬੰਦ ਹੋਇਆ ਹੈ। ਇਸ ਦੇ ਨਾਲ ਹੀ ਕਾਰੋਬਾਰ ਦੌਰਾਨ ਸੈਂਸੈਕਸ 74,501 ਅੰਕਾਂ ਦੇ ਆਪਣੇ ਨਵੇਂ ਉੱਚਤਮ ਪੱਧਰ ਨੂੰ ਛੂਹ ਗਿਆ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Advertisement
ABP Premium

ਵੀਡੀਓਜ਼

Bathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾFarmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
ਘਪਲੇਬਾਜ਼ਾਂ ਦੀ ਨਵੀਂ ਚਾਲ ! Email ਰਾਹੀਂ ਭੇਜੇ ਜਾ ਰਹੇ ਨੇ ਜਾਅਲੀ ਅਦਾਲਤੀ ਹੁਕਮ, ਸਰਕਾਰ ਨੇ ਜਾਰੀ ਕੀਤੀ ਚਿਤਾਵਨੀ
ਘਪਲੇਬਾਜ਼ਾਂ ਦੀ ਨਵੀਂ ਚਾਲ ! Email ਰਾਹੀਂ ਭੇਜੇ ਜਾ ਰਹੇ ਨੇ ਜਾਅਲੀ ਅਦਾਲਤੀ ਹੁਕਮ, ਸਰਕਾਰ ਨੇ ਜਾਰੀ ਕੀਤੀ ਚਿਤਾਵਨੀ
Embed widget