ਪੜਚੋਲ ਕਰੋ

ABP Sanjha Top 10, 4 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 4 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 4 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਰਾਘਵ ਚੱਢਾ ਦੀ ਰਾਜ ਸਭਾ ਵਿੱਚ ਮੈਂਬਰਸ਼ਿੱਪ ਬਹਾਲ, AAP ਸਾਂਸਦ ਨੇ ਜਤਾਈ ਖ਼ੁਸ਼ੀ

    Raghav Chadha News: ਰਾਘਵ ਚੱਢਾ ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ 11 ਅਗਸਤ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਕੁਝ ਸੰਸਦ ਮੈਂਬਰਾਂ ਨੇ ਚੱਢਾ 'ਤੇ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦਾ ਨਾਂ ਮਤੇ 'ਚ ਸ਼ਾਮਲ ਕਰਨ ਦਾ ਦੋਸ਼ ਲਗਾਇਆ ਸੀ। Read More

  4. Pakistan Anchor On India: ਭਾਰਤ 'ਚ ਮੁਸਲਮਾਨਾਂ ਨੂੰ ਬਚਾਉਣ ਲਈ ਇੱਕ ਹੋਰ ਜਿਨਾਹ ਦੀ ਜ਼ਰੂਰਤ, ਪਾਕਿਸਤਾਨੀ ਐਂਕਰ ਦੇ ਜ਼ਹਿਰੀਲੇ ਬੋਲ

    ਪਾਕਿਸਤਾਨ ਨਿਊਜ਼ ਚੈਨਲ ਸਮਾ ਦਾ ਇੱਕ ਮਹਿਲਾ ਐਂਕਰ ਕਿਰਨ ਨਾਜ਼ ਨੇ ਦੇਸ਼ ਦੀ ਵੰਡ ਨੂੰ ਲੈ ਕੇ ਜ਼ਹਿਰੀਲਾ ਬਿਆਨ ਦਿੱਤਾ ਹੈ। ਉਨ੍ਹਾਂ ਭਾਰਤ ਉੱਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉੱਥੇ ਰਹਿਣ ਵਾਲੇ ਹਿੰਦੂ ਗੁੰਡੇ ਹਨ ਜਿਨ੍ਹਾਂ ਦੀ ਵਜ੍ਹਾ ਨਾਲ ਦੂਜੇ ਧਰਮਾਂ ਦੇ ਲੋਕ ਡਰ ਕੇ ਰਹਿ ਰਹੇ ਹਨ। Read More

  5. Animal: ਰਣਬੀਰ ਕਪੂਰ ਦੀ 'ਐਨੀਮਲ' 'ਤੇ ਭੜਕਿਆ ਇਹ ਗਾਇਕ, ਫਿਲਮ ਨੂੰ ਦੱਸਿਆ 'ਮਹਿਲਾ ਵਿਰੋਧੀ', ਬੋਲੇ- 'ਸ਼ਰਮ ਕਰੋ...'

    ਸਵਾਨੰਦ ਕਿਰਕੀਰੇ ਨੇ ਸੰਦੀਪ ਰੈੱਡੀ ਵਾਂਗਾ ਦੁਆਰਾ ਨਿਰਦੇਸ਼ਿਤ ਫਿਲਮ ਐਨੀਮਲ ਦੇਖੀ ਤੇ ਇਸ 'ਚ ਕਈ ਕਮੀਆਂ ਪਾਈਆਂ। ਸਵਾਨੰਦ ਮੁਤਾਬਕ ਨਿਰਦੇਸ਼ਕ ਨੇ ਨਵੀਂ ਪੀੜ੍ਹੀ ਦੇ ਮਰਦ ਨੂੰ ਬਣਾਇਆ ਹੈ, ਜੋ ਔਰਤ 'ਤੇ ਹੱਥ ਚੁੱਕ ਕੇ ਆਪਣੀ ਮਰਦਾਨਗੀ ਸਮਝਦਾ ਹੈ। Read More

  6. Diljit Dosanjh: ਦਿਲਜੀਤ ਦੋਸਾਂਝ ਦੇ ਡਾਊਨ ਟੂ ਅਰਥ ਸੁਭਾਅ ਨੇ ਜਿੱਤਿਆ ਦਿਲ, ਫੈਨਜ਼ ਨੂੰ ਇੰਝ ਲਾਇਆ ਗਲੇ, ਵੀਡੀਓ ਹੋ ਰਹੀ ਵਾਇਰਲ

    Diljit Dosanjh Video: ਦਿਲਜੀਤ ਦੋਸਾਂਝ ਨੇ ਖੁਦ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੇ ਫੈਨਜ਼ ਨੂੰ ਮਿਲਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸੜਕ ;ਤੇ ਮੁਲਾਕਾਤ ਕੀਤੀ। Read More

  7. Punjab News: ਮੰਤਰੀ ਦਾ ਵੱਡਾ ਐਲਾਨ ! ਸੂਬੇ ਵਿੱਚ ਬਣਾਈਆਂ ਜਾਣਗੀਆਂ 1000 ਖੇਡ ਨਰਸਰੀਆਂ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਣਨ ਨਾਲ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖੇਡ ਮੁਕਾਬਲੇ ਕਰਵਾਏ ਗਏ ਹਨ। Read More

  8. T20 World Cup: ਰੋਹਿਤ ਤੋਂ ਲੈਕੇ ਜੈਸਵਾਲ ਤੱਕ, 2024 ਟੀ20 ਵਰਲਡ ਕੱਪ 'ਚ ਓਪਨਿੰਗ ਕਰਨ ਦੇ 5 ਦਾਅਵੇਦਾਰ, ਜਾਣੋ ਕਿਸ ਨੂੰ ਮਿਲੇਗਾ ਮੌਕਾ

    Rohit Sharma: 2024 ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅਗਲੇ ਸਾਲ ਹੋਣ ਵਾਲੇ ਇਸ ਵਿਸ਼ਵ ਕੱਪ ਵਿੱਚ ਭਾਰਤ ਲਈ ਕੌਣ ਓਪਨਿੰਗ ਕਰੇਗਾ? ਇਸ ਦੌੜ ਵਿਚ ਇਕ-ਦੋ ਨਹੀਂ ਸਗੋਂ ਪੰਜ ਖਿਡਾਰੀਆਂ ਦੇ ਨਾਂ ਸ਼ਾਮਲ ਹਨ। Read More

  9. Phone Addiction: ਤੁਸੀਂ ਵੀ ਬਣ ਗਏ ਫੋਨ ਦੇ ਗੁਲਾਮ! 5 ਲੱਛਣ ਦਿੱਸਦੇ ਹੀ ਹੋ ਜਾਓ ਸਾਵਧਾਨ...ਨਹੀਂ ਤਾਂ ਪਏਗਾ ਪਛਤਾਉਣਾ

    Phone Addiction Warning Signs: ਅੱਜਕੱਲ੍ਹ ਜ਼ਿਆਦਾਤਰ ਲੋਕਾਂ ਦੇ ਹੱਥਾਂ ਵਿੱਚ ਸਮਾਰਟਫ਼ੋਨ ਦੇਖਿਆ ਜਾ ਸਕਦਾ ਹੈ। ਸਮਾਰਟਫੋਨ ਦੀ ਵਰਤੋਂ ਕਰਕੇ ਘਰ ਬੈਠੇ ਜ਼ਿਆਦਾਤਰ ਕੰਮ ਆਨਲਾਈਨ ਕੀਤੇ ਜਾ ਸਕਦੇ ਹਨ। Read More

  10. Share Market Today: ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਬੰਪਰ ਜਿੱਤ ਤੋਂ ਬਾਅਦ ਸ਼ੇਅਰ ਬਜ਼ਾਰ ਤੇਜ਼ੀ ਨਾਲ ਹੋਇਆ ਬੰਦ, ਨਿਵੇਸ਼ਕਾਂ ਦੀ ਸੰਪਤੀ 'ਚ 6 ਲੱਖ ਕਰੋੜ ਦਾ ਵਾਧਾ

    Share Market Update: ਅੱਜ ਦੇ ਵਪਾਰ ਵਿੱਚ ਮਾਰਕੀਟ ਕੈਪ 343.45 ਲੱਖ ਕਰੋੜ ਰੁਪਏ ਰਿਹਾ ਹੈ ਜੋ ਪਿਛਲੇ ਸੈਸ਼ਨ ਵਿੱਚ 337.53 ਲੱਖ ਕਰੋੜ ਰੁਪਏ ਸੀ। ਨਿਵੇਸ਼ਕਾਂ ਦੀ ਦੌਲਤ 'ਚ 6 ਲੱਖ ਕਰੋੜ ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget