1. ABP Sanjha Top 10, 4 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 4 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Covid Effect on jobs: CMIE ਦੇ ਅੰਕੜੇ, ਜਨਵਰੀ 2020 ਤੋਂ ਬਾਅਦ 1.4 ਕਰੋੜ ਲੋਕਾਂ ਦੀਆਂ ਗਈਆਂ ਨੌਕਰੀਆਂ

    Employment: ਦੇਸ਼ ਵਿੱਚ ਰੁਜ਼ਗਾਰ ਦੀ ਸਥਿਤੀ ਨੂੰ ਲੈ ਕੇ ਇੱਕ ਵੱਡਾ ਅੰਕੜਾ ਸਾਹਮਣੇ ਆਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਇੱਥੇ ਨੌਕਰੀ ਕਰਨ ਵਾਲੇ ਲੋਕਾਂ ਦੀ ਗਿਣਤੀ ਵਿੱਚ ਕਮੀ ਆਈ ਹੈ। Read More

  4. Somalia Blast: ਸੋਮਾਲੀਆ 'ਚ ਦੋ ਕਾਰਾਂ ਵਿਚਾਲੇ ਜ਼ਬਰਦਸਤ ਧਮਾਕਾ, 9 ਲੋਕਾਂ ਦੀ ਮੌਤ

    Somalia Blast: ਮੱਧ ਸੋਮਾਲੀਆ ਵਿੱਚ ਦੋ ਕਾਰਾਂ ਵਿੱਚ ਹੋਏ ਬੰਬ ਧਮਾਕੇ, 9 ਲੋਕਾਂ ਦੀ ਮੌਤ ਹੋ ਗਈ। Read More

  5. Ranjit Bawa: ਇਨਕਮ ਟੈਕਸ ਛਾਪੇਮਾਰੀ ਤੋਂ ਬਾਅਦ ਰਣਜੀਤ ਬਾਵਾ ਦਾ ਜਵਾਬ, ਕਿਹਾ- ਰੱਬ ਜਾਣਦਾ ਅਸੀਂ ਬੰਦੇ ਗੁੱਡ ਆਂ

    Ranjit Bawa All Eyes On Me: ਸਭ ਨੂੰ ਇੰਤਜ਼ਾਰ ਸੀ ਕਿ ਰਣਜੀਤ ਬਾਵਾ ਕੇਂਦਰ ਸਰਕਾਰ ਦੀ ਕਾਰਵਾਈ 'ਤੇ ਕੀ ਜਵਾਬ ਦੇਣਗੇ। ਹੁਣ ਬਾਵਾ ਨੇ ਕੇਂਦਰ ਨੂੰ ਮੂੰਹਤੋੜ ਜਵਾਬ ਦਿੱਤਾ। ਨਵੇਂ ਸਾਲ 'ਤੇ ਬਾਵਾ ਪਹਿਲੇ ਹੀ ਗੀਤ ਦੇ ਨਾਲ ਧਮਾਕਾ ਕਰਨ ਜਾ ਰਹੇ ਹਨ Read More

  6. Aryan Khan: ਸ਼ਾਹਰੁਖ ਖਾਨ ਦਾ ਲਾਡਲਾ ਆਰੀਅਨ ਖਾਨ ਨੋਰਾ ਫਤੇਹੀ ਨੂੰ ਕਰ ਰਿਹਾ ਡੇਟ? ਵਾਇਰਲ ਹੋਈਆਂ ਫੋਟੋਆਂ

    Aryan Khan Nora Fatehi: ਰਿਪੋਰਟ ਮੁਤਾਬਕ ਹਾਲ ਹੀ 'ਚ ਆਰੀਅਨ ਖਾਨ ਅਤੇ ਨੋਰਾ ਫਤੇਹੀ ਦੋਵਾਂ ਦੀਆਂ ਦੋ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਇੱਕ ਫੋਟੋ ਵਿੱਚ ਆਰੀਅਨ ਖਾਨ ਅਤੇ ਦੂਜੀ ਵਿੱਚ ਨੋਰਾ ਫਤੇਹੀ ਨਜ਼ਰ ਆ ਰਹੇ ਹਨ। Read More

  7. Cristiano Ronaldo: ਰੋਨਾਲਡੋ ਸਾਊਦੀ ਅਰਬ ਦੇ 'ਅਲ ਨਾਸਰ' ਕਲੱਬ 'ਚ ਸ਼ਾਮਲ, 1700 ਕਰੋੜ ਤੋਂ ਵੱਧ ਦੀ ਡੀਲ

    Cristiano Ronaldo joins Al Nassr: ਮੈਨਚੈਸਟਰ ਯੂਨਾਈਟਿਡ ਛੱਡਣ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਸਾਊਦੀ ਅਰਬ ਦੇ ਫੁੱਟਬਾਲ ਕਲੱਬ 'ਅਲ ਨਾਸਰ' ਨਾਲ ਜੁੜ ਗਿਆ ਹੈ। Read More

  8. Pele Demise: 16 ਸਾਲ ਦੀ ਉਮਰ 'ਚ ਬ੍ਰਾਜ਼ੀਲ ਲਈ Pele ਨੇ ਕੀਤਾ ਸੀ ਡੈਬਿਊ, ਅਜਿਹਾ ਰਿਹਾ ਇਸ ਮਹਾਨ ਫੁੱਟਬਾਲਰ ਦਾ ਸ਼ਾਨਦਾਰ ਕਰੀਅਰ

    ਪੇਲੇ ਨੇ ਬਹੁਤ ਛੋਟੀ ਉਮਰ ਵਿੱਚ ਫੁੱਟਬਾਲ ਦੀ ਦੁਨੀਆ 'ਤੇ ਦਬਦਬਾ ਬਣਾ ਲਿਆ ਸੀ। ਉਸਨੂੰ ਹਰ ਸਮੇਂ ਦੇ ਮਹਾਨ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। Read More

  9. ਲੋਕ ਕਹਿੰਦੇ ਦਿਮਾਗ ਕੰਮ ਨਹੀਂ ਕਰਦਾ? ਕੀ ਸੱਚਮੁੱਚ ਹੀ ਦਿਮਾਗ ਕੰਮ ਕਰਨਾ ਬੰਦ ਕਰ ਦਿੰਦਾ ਹੈ?

    ਤੁਸੀਂ ਕਈ ਲੋਕਾਂ ਨੂੰ ਇਹ ਕਹਿੰਦੇ ਸੁਣਿਆ ਹੋਵੇਗਾ ਕਿ ਉਨ੍ਹਾਂ ਦਾ ਦਿਮਾਗ ਕੰਮ ਨਹੀਂ ਕਰ ਰਿਹਾ। ਕੋਰੋਨਾ ਤੋਂ ਬਾਅਦ, ਬਹੁਤ ਸਾਰੇ ਲੋਕਾਂ ਆਪਣੇ ਸਰੀਰ ਵਿੱਚ ਅਜਿਹੇ ਬਦਲਾਅ ਦੇਖੇ ਹਨ ਕਿ ਉਹ ਹੁਣ ਕਿਸੇ ਵੀ ਚੀਜ਼ 'ਤੇ ਧਿਆਨ ਨਹੀਂ ਦੇ ਪਾ ਰਹੇ ਹਨ। Read More

  10. ਕਰੋਨਾ ਮਹਾਂਮਾਰੀ ਦਾ ਅਸਰ! ਜਨਵਰੀ 2020 ਤੋਂ ਬਾਅਦ 1.4 ਕਰੋੜ ਲੋਕਾਂ ਨੇ ਗੁਆ ਦਿੱਤੀਆਂ ਨੌਕਰੀਆਂ, CMIE ਦਾ ਅੰਕੜਾ

    ਜਨਵਰੀ 2022 ਦੇ ਮੁਕਾਬਲੇ ਅਕਤੂਬਰ 2022 ਵਿੱਚ 15 ਤੋਂ 39 ਸਾਲ ਦੀ ਉਮਰ ਵਰਗ ਦੇ 20 ਫ਼ੀਸਦੀ ਘੱਟ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਇਸ ਦਾ ਮਤਲਬ ਹੈ ਕਿ 3 ਕਰੋੜ 65 ਲੱਖ ਲੋਕ ਬੇਰੁਜ਼ਗਾਰੀ ਤੋਂ ਪ੍ਰਭਾਵਿਤ ਹੋਏ ਹਨ। Read More