ਪੜਚੋਲ ਕਰੋ

ABP Sanjha Top 10, 4 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 4 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 4 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Divya Pahuja murder: ਗੁਰੂਗ੍ਰਾਮ ਦੇ ਹੋਟਲ ‘ਚ ਸਾਬਕਾ ਮਾਡਲ ਦਿਵਿਆ ਪਾਹੁਜਾ ਦਾ ਕਤਲ, CCTV ਫੁਟੇਜ ਆਈ ਸਾਹਮਣੇ, 3 ਗ੍ਰਿਫ਼ਤਾਰ

    Divya Pahuja murder: ਗੁਰੂਗ੍ਰਾਮ ਦੇ ਇਕ ਹੋਟਲ 'ਚ 27 ਸਾਲਾ ਮਾਡਲ ਦਾ ਕਥਿਤ ਤੌਰ 'ਤੇ ਸ਼ੱਕੀ ਹਾਲਾਤਾਂ 'ਚ ਕਤਲ ਕਰ ਦਿੱਤਾ ਗਿਆ। ਪੀੜਤਾ ਦੀ ਪਛਾਣ ਦਿਵਿਆ ਪਾਹੂਜਾ ਵਜੋਂ ਹੋਈ ਹੈ। Read More

  4. Explosions in Iran: ਈਰਾਨ 'ਚ ਕਾਸਿਮ ਸੁਲੇਮਾਨੀ ਦੀ ਕਬਰ ਨੇੜੇ ਜ਼ਬਰਦਸਤ ਧਮਾਕਾ, 100 ਤੋਂ ਵੱਧ ਲੋਕਾਂ ਦੀ ਮੌਤ

    Iran Blasts News: ਈਰਾਨ 'ਚ ਬੁੱਧਵਾਰ (03 ਜਨਵਰੀ) ਨੂੰ ਜਨਰਲ ਕਾਸਿਮ ਸੁਲੇਮਾਨੀ ਦੀ ਕਬਰ ਨੇੜੇ ਧਮਾਕਾ ਹੋਇਆ, ਜਿਸ 'ਚ 50 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। Read More

  5. Neha Pendse: 'ਭਾਬੀ ਜੀ ਘਰ ਪਰ ਹੈ' ਦੀ ਅਨੀਤਾ ਭਾਬੀ ਦੇ ਘਰ ਚੋਰੀ, ਚੋਰਾਂ ਨੇ ਲੱਖਾਂ ਦੇ ਕੀਮਤੀ ਗਹਿਣਿਆਂ 'ਤੇ ਕੀਤਾ ਹੱਥ ਸਾਫ

    Neha Pendse House: ਮਸ਼ਹੂਰ ਟੀਵੀ ਅਦਾਕਾਰਾ ਨੇਹਾ ਪੇਂਡਸੇ ਦੇ ਘਰੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ ਹੋ ਗਏ ਹਨ। ਪੁਲਿਸ ਨੇ ਹੁਣ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਅਭਿਨੇਤਰੀ ਦੇ ਇੱਕ ਨੌਕਰ ਨੂੰ ਗ੍ਰਿਫਤਾਰ ਕਰ ਲਿਆ ਹੈ। Read More

  6. Ileana Dcruz: ਮਾਂ ਬਣਨ ਤੋਂ ਬਾਅਦ ਡਿਪਰੈਸ਼ਨ 'ਚ ਚਲੀ ਗਈ ਬਾਲੀਵੁੱਡ ਅਦਾਕਾਰਾ ਇਲੀਆਨਾ ਡੀਕਰੂਜ਼, ਖੁਦ ਕੀਤਾ ਖੁਲਾਸਾ

    Ileana D'Cruz Postpartum Depression: ਇਲਿਆਨਾ ਡੀਕਰੂਜ਼ ਬੱਚੇ ਦੀ ਡਿਲੀਵਰੀ ਤੋਂ ਬਾਅਦ ਡਿਪਰੈਸ਼ਨ ਨਾਲ ਜੂਝ ਰਹੀ ਹੈ। ਉਸ ਨੇ ਦੱਸਿਆ ਕਿ ਕਿਵੇਂ ਉਸ ਦੀ ਜ਼ਿੰਦਗੀ ਦੇ ਇਸ ਮੋੜ 'ਤੇ ਉਸ ਦਾ ਸਾਥੀ ਉਸ ਦੇ ਨਾਲ ਹੈ ਅਤੇ ਉਸ ਦਾ ਸਾਥ ਦੇ ਰਿਹਾ ਹੈ। Read More

  7. WTC 2023-25 Points Table: ਵਰਲਡ ਟੈਸਟ ਚੈਂਪੀਅਨਸ਼ਿਪ ਪੁਆਇੰਟ ਟੇਬਲ 'ਚ ਟੌਪ 'ਤੇ ਪਹੁੰਚੀ ਟੀਮ ਇੰਡੀਆ, ਹਾਰ ਤੋਂ ਸਾਊਥ ਅਫਰੀਕਾ ਨੂੰ ਭਾਰੀ ਨੁਕਸਾਨ

    IND vs SA 2nd Test: ਭਾਰਤੀ ਟੀਮ ਨੇ ਦੂਜੇ ਟੈਸਟ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ਵਿੱਚ ਆਪਣੀ ਸਥਿਤੀ ਮਜ਼ਬੂਤ ​​ਕਰ ਲਈ ਹੈ। ਜਿੱਤ ਤੋਂ ਬਾਅਦ ਟੀਮ ਇੰਡੀਆ ਸਿਖਰ 'ਤੇ ਪਹੁੰਚ ਗਈ ਹੈ। Read More

  8. ICC ਨੇ ਕ੍ਰਿਕੇਟ ਦੇ ਨਿਯਮਾਂ 'ਚ ਕੀਤਾ ਬਦਲਾਅ! ਕ੍ਰਿਕੇਟਰ ਦੇ ਸਟੰਪ ਆਊਟ ਹੋਣ ਤੋਂ ਬਾਅਦ ਅੰਪਾਇਰ ਕਰੇਗਾ ਇਹ ਕੰਮ

    International Cricket Rules: ਨਵੇਂ ਨਿਯਮਾਂ ਦੇ ਲਾਗੂ ਹੋਣ ਤੋਂ ਬਾਅਦ, ਸਟੰਪਿੰਗ ਲਈ ਅਪੀਲ ਵਿੱਚ ਸਿਰਫ ਕੈਮਰੇ 'ਤੇ ਸਾਈਡ ਦੀ ਫੁਟੇਜ ਦਿਖਾਈ ਜਾਵੇਗੀ। ਅੰਪਾਇਰ ਇਹ ਨਹੀਂ ਦੇਖੇਗਾ ਕਿ ਗੇਂਦ ਬੱਲੇ ਨੂੰ ਛੂਹ ਗਈ ਹੈ ਜਾਂ ਨਹੀਂ। Read More

  9. Winter Tips For Skin: ਜੇਕਰ High Neck ਸਵੈਟਰ ਪਹਿਨਣ ਕਾਰਨ ਹੁੰਦੀ ਖੁਜਲੀ ਤਾਂ ਇਸ ਤਰ੍ਹਾਂ ਕਰੋ ਬਚਾਅ

    Winter: ਕੜਾਕੇ ਦੀ ਠੰਢ ਵਿੱਚ ਲੋਕ ਵੱਖ-ਵੱਖ ਤਰ੍ਹਾਂ ਦੇ ਗਰਮ ਕੱਪੜੇ ਪਹਿਨਦੇ ਹਨ। ਠੰਡ ਦੇ ਦਿਨਾਂ ਵਿਚ ਲੋਕ ਊੱਨੀ ਸਵੈਟਰ ਅਤੇ ਉੱਚੀ ਗਰਦਨ ਯਾਨੀਕਿ ਹਾਈ ਨੇਕ ਜ਼ਿਆਦਾ ਪਹਿਨਦੇ ਹਨ। Read More

  10. Ram Mandir Consecration: ਰਾਮ ਮੰਦਰ ਦੇ ਉਦਘਾਟਨ ਤੋਂ ਪਹਿਲਾਂ ਵਧਿਆ ਕਾਰੋਬਾਰ, ਕਈ ਨਾਮੀ ਕੰਪਨੀਆਂ ਨੇ ਵੀ ਖਿੱਚੀਆਂ ਤਿਆਰੀਆਂ

    FMCG rush to Ayodhya: ਇਸ ਮਹੀਨੇ ਅਯੁੱਧਿਆ ਵਿੱਚ ਰਾਮ ਮੰਦਰ ਦਾ ਬਹੁਤ ਉਡੀਕਿਆ ਜਾ ਰਿਹਾ ਉਦਘਾਟਨ ਹੋਣ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਤੇ ਐਫਐਮਸੀਜੀ ਕੰਪਨੀਆਂ ਵੀ ਇਸ ਵਿੱਚ ਪਿੱਛੇ ਨਹੀਂ ਰਹਿਣਾ ਚਾਹੁੰਦੀਆਂ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
Punjab News: ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
Embed widget