ਪੜਚੋਲ ਕਰੋ

ABP Sanjha Top 10, 4 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 4 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 4 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਓਡੀਸ਼ਾ ਰੇਲ ਹਾਦਸੇ ਦੀ ਹੋਵੇ ਸੀਬੀਆਈ ਜਾਂਚ, ਰੇਲਵੇ ਬੋਰਡ ਨੇ ਕੀਤੀ ਸਿਫਾਰਿਸ਼

    ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਦੋ ਲਾਈਨਾਂ ਦੀ ਮੁਰੰਮਤ ਦਾ ਕੰਮ ਲਗਭਗ ਪੂਰਾ ਹੋ ਗਿਆ ਹੈ। Read More

  4. Joe Biden Video: ਸਵੇਰੇ ਸਟੇਜ ਤੋਂ ਡਿੱਗੇ, ਦੁਪਹਿਰ ਨੂੰ ਹੈਲੀਕਾਪਟਰ ਦੇ ਦਰਵਾਜੇ ਨਾਲ ਟਕਰਾਇਆ ਜੋ ਬਿਡੇਨ ਦਾ ਸਿਰ, ਦੇਖੋ ਵਾਇਰਲ ਵੀਡੀਓ

    Joe Biden Viral Video: ਸਟੇਜ ਤੋਂ ਡਿੱਗਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਦਾ ਇੱਕ ਹੋਰ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਨ੍ਹਾਂ ਦਾ ਸਿਰ ਜਹਾਜ਼ ਦੇ ਦਰਵਾਜੇ ਨਾਲ ਵੱਜਦਾ ਹੈ। Read More

  5. Shark Tank India 3: 'ਸ਼ਾਰਕ ਟੈਂਕ ਇੰਡੀਆ' ਦੀ ਫਿਰ ਹੋਵੇਗੀ ਵਾਪਸੀ, ਸੀਜ਼ਨ 3 ਦਾ ਮਜ਼ੇਦਾਰ ਪ੍ਰੋਮੋ ਰਿਲੀਜ਼, ਇਦਾਂ ਕਰੋ ਰਜਿਸਟ੍ਰੇਸ਼ਨ

    Shark Tank India Season 3: 'ਸ਼ਾਰਕ ਟੈਂਕ ਇੰਡੀਆ' ਦਾ ਸੀਜ਼ਨ 3 ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸ਼ੋਅ ਦਾ ਪ੍ਰੋਮੋ ਲਾਂਚ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। Read More

  6. Diljit Dosanjh: ਦਿਲਜੀਤ ਦੋਸਾਂਝ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ, ਬੋਲੇ- 'ਇਨਸਾਫ ਮਿਲਣ ਤੱਕ ਨਹੀਂ ਭੁੱਲਾਂਗੇ 1984'

    Diljit Dosanjh Video: '84 'ਚ ਜੂਨ 'ਚ ਅਪਰੇਸ਼ਨ ਬਲੂ ਸਟਾਰ ਹੋਇਆ ਸੀ, ਜਿਸ ਵਿੱਚ ਇੰਦਰਾ ਗਾਂਧੀ ਦੇ ਇਸ਼ਾਰੇ 'ਤੇ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਗਿਆ ਸੀ। ਇਸੇ ਨਾਲ ਸਬੰਧਤ ਦਿਲਜੀਤ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ Read More

  7. WTC Final: ਲੰਡਨ ਪਹੁੰਚੀ ਟੀਮ ਇੰਡੀਆ, ਵਿਰਾਟ-ਅਨੁਸ਼ਕਾ ਤੇ ਸ਼ੁਭਮਨ ਇਕੱਠੇ FA ਕੱਪ ਫਾਈਨਲ ਦਾ ਆਨੰਦ ਲੈਂਦੇ ਆਏ ਨਜ਼ਰ

    WTC Final 2023: ਭਾਰਤੀ ਟੀਮ 3 ਜੂਨ ਦੀ ਦੁਪਹਿਰ ਨੂੰ ਹੀ ਲੰਡਨ ਪਹੁੰਚੀ ਸੀ। ਇਸ ਤੋਂ ਬਾਅਦ ਵਿਰਾਟ ਅਤੇ ਅਨੁਸ਼ਕਾ ਤੋਂ ਇਲਾਵਾ ਕੁਝ ਹੋਰ ਖਿਡਾਰੀ ਵੀ ਐੱਫਏ ਫਾਈਨਲ ਮੈਚ ਦੇਖਣ ਪਹੁੰਚੇ। ਗਿੱਲ ਤੋਂ ਇਲਾਵਾ ਸੂਰਿਆਕੁਮਾਰ ਯਾਦਵ ਵੀ ਇਸ 'ਚ ਸ਼ਾਮਲ ਹਨ। Read More

  8. Virat Kohli: ਓਡੀਸ਼ਾ ਰੇਲ ਹਾਦਸੇ ਨੇ ਖੇਡ ਜਗਤ ਨੂੰ ਝਿੰਜੋੜਿਆ, ਵਿਰਾਟ ਕੋਹਲੀ ਤੋਂ ਵੀਰੇਂਦਰ ਸਹਿਵਾਗ ਤੱਕ ਨੇ ਜਤਾਇਆ ਦੁੱਖ

    ਓਡੀਸ਼ਾ ਦੇ ਬਾਲਾਸੋਰ ਵਿੱਚ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਇਸ ਦੇ ਨਾਲ ਹੀ ਰੋਹਿਤ ਸ਼ਰਮਾ ਤੋਂ ਇਲਾਵਾ ਮਿਤਾਲੀ ਰਾਜ, ਯੂਸਫ ਪਠਾਨ, ਅਮਿਤ ਮਿਸ਼ਰਾ, ਅਨਿਲ ਕੁੰਬਲੇ ਸਮੇਤ ਕਈ ਦਿੱਗਜਾਂ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। Read More

  9. ਬਾਜ਼ਾਰ 'ਤੋਂ 'Peel Off' ਮਾਸਕ ਖਰੀਦਣਾ ਪੈਂਦਾ ਹੈ ਮਹਿੰਗਾ...ਤਾਂ ਇਨ੍ਹਾਂ ਤਰੀਕਿਆਂ ਨਾਲ ਘਰ 'ਚ ਹੀ ਤਿਆਰ ਕਰੋ...ਚਿਹਰੇ 'ਤੇ ਮਿਲੇਗੀ ਕੁਦਰਤੀ ਚਮਕ

    Home Made Peel Off : ਜੇਕਰ ਤੁਹਾਨੂੰ ਵੀ ਬਾਜ਼ਾਰ ਤੋਂ ਪੀਲ ਆਫ ਮਾਸਕ ਖਰੀਦਣਾ ਮਹਿੰਗਾ ਲੱਗਦਾ ਹੈ ਤਾਂ ਅਸੀਂ ਤੁਹਾਨੂੰ ਇਸ ਨੂੰ ਘਰ 'ਚ ਤਿਆਰ ਕਰਨ ਦਾ ਤਰੀਕਾ ਦੱਸ ਰਹੇ ਹਾਂ। Read More

  10. 7th Pay Commission: ਕਰਮਚਾਰੀਆਂ ਲਈ ਖੁਸ਼ਖਬਰੀ! AICPI ਅੰਕੜਾ ਦੱਸ ਰਿਹਾ ਕਿੰਨੀ ਵਧ ਸਕਦੀ ਹੈ ਤਨਖਾਹ

    7th Pay Commission Update: ਮੁਲਾਜ਼ਮਾਂ ਨੂੰ ਜੁਲਾਈ ਮਹੀਨੇ 'ਚ ਮਹਿੰਗਾਈ ਵਧਣ ਦਾ ਲਾਭ ਮਿਲੇਗਾ। AICPI ਦੇ ਅੰਕੜਿਆਂ ਮੁਤਾਬਕ ਡੀਏ ਵਿੱਚ 3 ਤੋਂ 4 ਫੀਸਦੀ ਦਾ ਵਾਧਾ ਹੋ ਸਕਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Embed widget