ਪੜਚੋਲ ਕਰੋ

ABP Sanjha Top 10, 4 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 4 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 4 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਵਿਆਹ 'ਚ ਕੁੜੀ ਨੂੰ ਮੇਕਅੱਪ ਕਰਵਾਉਣਾ ਪਿਆ ਭਾਰੀ, ICU 'ਚ ਪਹੁੰਚੀ ਲਾੜੀ

    ਆਪਣੇ ਹੀ ਵਿਆਹ 'ਚ ਕੁੜੀ ਨੂੰ ਮੇਕਅੱਪ ਕਰਵਾਉਣਾ ਭਾਰੀ ਪੈ ਗਿਆ। ਅਸਲ 'ਚ ਕਰਨਾਟਕ ਦੇ ਹਸਨ 'ਚ ਇਕ ਲੜਕੀ ਨੇ ਹੋਰ ਲੜਕੀਆਂ ਵਾਂਗ ਆਪਣੇ ਵਿਆਹ ਲਈ ਮੇਕਅੱਪ ਕਰਵਾਇਆ ਪਰ ਉਸ ਮੇਕਅੱਪ ਕਾਰਨ ਲੜਕੀ ਦਾ ਚਿਹਰਾ ਇੰਨਾ ਵਿਗੜ ਗਿਆ... Read More

  4. Attack on Hindu Temples: ਆਸਟ੍ਰੇਲੀਆ 'ਚ ਹਿੰਦੂ ਮੰਦਰ 'ਤੇ ਫਿਰ ਹਮਲਾ, ਖਾਲਿਸਤਾਨ ਸਮਰਥਕਾਂ ਨੇ ਕੀਤੀ ਭੰਨਤੋੜ, ਲਿਖੇ ਦੇਸ਼ ਵਿਰੋਧੀ ਨਾਅਰੇ

    Attack on Hindu Temple: ਆਸਟ੍ਰੇਲੀਆ 'ਚ ਹਿੰਦੂ ਮੰਦਰਾਂ 'ਤੇ ਹਮਲੇ ਘੱਟ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਸ਼ਨੀਵਾਰ ਨੂੰ ਆਸਟ੍ਰੇਲੀਆ ਦੇ ਬ੍ਰਿਸਬੇਨ 'ਚ ਸ਼੍ਰੀ ਲਕਸ਼ਮੀ ਨਰਾਇਣ ਮੰਦਰ 'ਚ ਇਕ ਵਾਰ ਫਿਰ ਭੰਨਤੋੜ ਕੀਤੀ ਗਈ। Read More

  5. MC ਸਟੈਨ ਨੇ 23 ਦੀ ਉਮਰ 'ਚ ਰਚਿਆ ਇਤਿਹਾਸ, ਬਾਲੀਵੁੱਡ ਦੇ ਦਿੱਗਜ ਗਾਇਕਾਂ ਨੂੰ ਪਿੱਛੇ ਛੱਡ ਬਣਾਇਆ ਰਿਕਾਰਡ

    Bigg Boss 16 winner MC Stan: 'ਬਿੱਗ ਬੌਸ 16' ਦੇ ਵਿਜੇਤਾ MC ਸਟੈਨ ਨੇ ਪਹਿਲਾਂ ਸ਼ਾਹਰੁਖ ਖਾਨ ਅਤੇ ਵਿਰਾਟ ਕੋਹਲੀ ਨੂੰ ਹਰਾਇਆ ਸੀ, ਹੁਣ ਉਹ ਕਈ ਮਸ਼ਹੂਰ ਗਾਇਕਾਂ ਨੂੰ ਪਛਾੜ ਚੁੱਕਾ ਹੈ। ਸਿੱਖੋ ਕਿ ਕਿਵੇਂ। Read More

  6. Sargun Mehta: ਸਰਗੁਣ ਮਹਿਤਾ ਗੁਰਨਾਮ ਭੁੱਲਰ ਦੀ ਫਿਲਮ 'ਨਿਗ੍ਹਾ ਮਾਰਦਾ ਆਈਂ ਵੇ' ਦਾ ਮਜ਼ੇਦਾਰ ਟਰੇਲਰ ਰਿਲੀਜ਼

    Niga Marda Aayi Ve Trailer: ਸਰਗੁਣ ਮਹਿਤਾ ਗੁਰਨਾਮ ਭੁੱਲਰ 'ਨਿਗਾ ਮਾਰਦਾ ਆਈਂ ਵੇ' 'ਚ ਨਜ਼ਰ ਆਉਣ ਵਾਲੇ ਹਨ। ਫਿਲਮ ਦਾ ਟਰੇਲਰ ਵੀ ਹੁਣ ਰਿਲੀਜ਼ ਹੋ ਗਿਆ ਹੈ, ਜਿਸ ਵਿਚ ਸਰਗੁਣ-ਗੁਰਨਾਮ ਦੀ ਪਿਆਰ ਤੇ ਤਕਰਾਰ ਦੇਖਣ ਨੂੰ ਮਿਲ ਰਹੀ ਹੈ। ਦੇਖੋ ਟਰੇਲਰ Read More

  7. Rohit Sharma Viral: ਪੁਜਾਰਾ ਦੀ ਕਿਸ ਗੱਲ 'ਤੇ ਕਪਤਾਨ ਰੋਹਿਤ ਨੂੰ ਆਇਆ ਇੰਨਾ ਗੁੱਸਾ? ਡਰੈਸਿੰਗ ਰੂਮ ਦੀ ਅਣਦੇਖੀ ਵੀਡੀਓ ਵਾਇਰਲ

    Rohit Sharma: ਦੂਜੀ ਪਾਰੀ 'ਚ ਸਰਵੋਤਮ ਬੱਲੇਬਾਜ਼ ਕਰਨ ਵਾਲੇ ਚੇਤੇਸ਼ਵਰ ਪੁਜਾਰਾ 'ਤੇ ਕਪਤਾਨ ਰੋਹਿਤ ਸ਼ਰਮਾ ਨੂੰ ਗੁੱਸਾ ਆ ਗਿਆ। Read More

  8. IND vs AUS: ਕੋਹਲੀ ਦਾ ਖਰਾਬ ਪ੍ਰਦਰਸ਼ਨ ਟੀਮ ਇੰਡੀਆ ਦੀ ਚਿੰਤਾ ਵਧਾ ਰਿਹਾ ਹੈ, ਪਿਛਲੀਆਂ 10 ਪਾਰੀਆਂ 'ਚ ਅੰਕੜੇ ਬਹੁਤ ਖਰਾਬ

    India vs Australia 3rd Test, Virat Kohli: ਵਿਰਾਟ ਕੋਹਲੀ ਇਨ੍ਹੀਂ ਦਿਨੀਂ ਖੇਡੀ ਜਾ ਰਹੀ ਬਾਰਡਰ-ਗਾਵਸਕਰ ਟਰਾਫੀ 'ਚ ਖਰਾਬ ਫਾਰਮ 'ਚ ਨਜ਼ਰ ਆ ਰਹੇ ਹਨ। Read More

  9. Health Tips: ਗਰਮੀਆਂ 'ਚ ਖਾਓ ਕੱਚੇ ਬਦਾਮ, ਸਿਹਤ ਲਈ ਸਾਬਤ ਹੋਣਗੇ ਵਰਦਾਨ, ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

    Health Tips: ਅਕਸਰ ਹੀ ਗਰਮੀਆਂ ਦੇ ਮੌਸਮ ਵਿੱਚ ਭਿੱਜੇ ਹੋਏ ਬਦਾਮ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦਾ ਕਾਰਨ ਇਹ ਮੰਨਿਆ ਜਾਂਦਾ ਹੈ ਕਿ ਬਦਾਮ ਦੀ ਤਾਸੀਰ ਗਰਮ ਹੁੰਦੀ ਹੈ। ਦੂਜੇ ਪਾਸੇ ਗਰਮੀਆਂ ਵਿੱਚ ਕੱਚੇ ਬਦਾਮ ਜਾਂ ਹਰੇ ਬਦਾਮ ਖਾਣੇ... Read More

  10. Indian Railways: ਹੋਲੀ 'ਤੇ ਰੇਲ ਯਾਤਰੀਆਂ ਲਈ ਖੁਸ਼ਖਬਰੀ, ਦਿੱਲੀ ਤੋਂ ਬਿਹਾਰ ਜਾਣਾ ਹੋਵੇਗਾ ਆਸਾਨ, ਸ਼ੁਰੂ ਹੋਈ ਇਹ ਸਪੈਸ਼ਲ ਟਰੇਨ

    Holi Special Trains: ਦੇਸ਼ 'ਚ ਹਿੰਦੂਆਂ ਦੇ ਵੱਡੇ ਤਿਉਹਾਰ ਹੋਲੀ 'ਚ ਕੁਝ ਹੀ ਦਿਨ ਬਾਕੀ ਹਨ। ਜਿਸ ਦੇ ਸਬੰਧ ਵਿੱਚ ਰੇਲਵੇ ਯਾਤਰੀਆਂ ਲਈ ਇੱਕ ਖੁਸ਼ਖਬਰੀ ਆ ਰਹੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Advertisement
ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ
Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ
Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ
Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!
Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Embed widget