ਪੜਚੋਲ ਕਰੋ

ABP Sanjha Top 10, 4 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 4 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 4 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Scientists flag erosion: 100 ਤੋਂ ਵੱਧ ਵਿਗਿਆਨੀਆਂ ਨੇ ਮੋਦੀ ਸਰਕਾਰ 'ਤੇ ਲਾਏ ਵੱਡੇ ਦੋਸ਼

    Scientists flag erosion: 100 ਤੋਂ ਵੱਧ ਵਿਗਿਆਨੀਆਂ ਨੇ ਵਿਗਿਆਨ ਅਤੇ ਸਬੂਤ-ਆਧਾਰਿਤ ਸੋਚ ਪ੍ਰਤੀ ਭਾਰਤ ਸਰਕਾਰ ਦੇ 'ਵਿਰੋਧੀ ਰੁਖ' ਅਤੇ 'ਭਾਰਤ ਦੇ ਬਹੁਗਿਣਤੀਵਾਦੀ ਵਿਚਾਰਾਂ ਨੂੰ ਮੰਨਣ ਲਈ ਝੂਠੇ ਬਿਰਤਾਂਤਾਂ, ਬੇਬੁਨਿਆਦ ਵਿਚਾਰਾਂ ਅਤੇ ਧਾਰਮਿਕਤਾ ਦਾ ਪਹਿਰਾਵਾ' ਦੇ ਸਮਰਥਨ ਦੀ ਨਿੰਦਾ ਕੀਤੀ ਹੈ। Read More

  4. ਪਾਕਿਸਤਾਨ 'ਚ 5 ਲੱਖ ਮੁਸਲਮਾਨਾਂ ਨੂੰ ਮਸਜਿਦ 'ਚ ਜਾਣ ਦੀ ਮਨਾਹੀ ! ਜਾਣੋ ਅਜਿਹਾ ਕਿਉਂ ?

    Ahmadiyya Muslim in Pakistan: ਪਾਕਿਸਤਾਨ ਵਿੱਚ ਅਹਿਮਦੀਆ ਮੁਸਲਮਾਨ ਵੱਡੀ ਪੱਧਰ 'ਤੇ ਰਹਿੰਦੇ ਹਨ, ਪਰ ਉੱਥੋਂ ਦੇ ਸੁੰਨੀ ਅਤੇ ਸ਼ੀਆ ਭਾਈਚਾਰੇ ਦੇ ਲੋਕ ਉਨ੍ਹਾਂ ਨੂੰ ਮੁਸਲਮਾਨ ਨਹੀਂ ਮੰਨਦੇ। Read More

  5. Karan Aujla: ਪੰਜਾਬੀ ਗਾਇਕ ਕਰਨ ਔਜਲਾ ਦੇ ਗਾਣੇ 'Nothing Lasts' ਦੀ ਵੀਡੀਓ ਹੋਈ ਰਿਲੀਜ਼, ਕੁੱਝ ਹੀ ਘੰਟਿਆਂ 'ਚ ਮਿਲੇ ਇੰਨੇਂ ਵਿਊਜ਼

    Nothing Lasts Karan Aujla: ਕਰਨ ਔਜਲਾ ਦੀ ਐਲਬਮ 'ਸਟ੍ਰੀਟ ਡਰੀਮਜ਼' ਨੂੰ ਲੈਕੇ ਇੱਕ ਹੋਰ ਅਪਡੇਟ ਸ਼ੇਅਰ ਕਰਨ ਜਾ ਰਹੇ ਹਾਂ। ਇਸ ਐਲਬਮ ਦੇ ਗਾਣੇ 'ਨਥਿੰਗ ਲਾਸਟਸ' (Nothing Lasts) ਦੀ ਵੀਡੀਓ ਰਿਲੀਜ਼ ਕਰ ਦਿੱਤੀ ਗਈ ਹੈ। Read More

  6. Rihanna: 11 ਹਜ਼ਾਰ ਕਰੋੜ ਜਾਇਦਾਦ ਦੀ ਮਾਲਕਣ ਰਿਹਾਨਾ, ਹੰਕਾਰ ਜ਼ਰਾ ਵੀ ਨਹੀਂ, ਪੁਲਿਸ ਵਾਲਿਆਂ ਨੂੰ ਗਲ ਲਾਇਆ, ਫੈਨਜ਼ ਨਾਲ ਖਿਚਵਾਈਆਂ ਤਸਵੀਰਾਂ, ਵੀਡੀਓ ਵਾਇਰਲ

    Anant Ambani Radhika Merchant Pre Wedding: ਰਿਹਾਨਾ ਨੇ ਆਪਣੀ ਪਰਫਾਰਮੈਂਸ ਦਿੱਤੀ ਅਤੇ ਨਾਲ ਦੀ ਨਾਲ ਉਹ ਵਾਪਸ ਚਲੀ ਗਈ, ਪਰ ਉਸ ਦੇ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਨਾ ਸਿਰਫ ਵਾਇਰਲ ਹੋ ਰਹੇ ਹਨ, ਸਗੋਂ ਗਾਇਕਾ ਦੀ ਰੱਜ ਕੇ ਤਾਰੀਫ ਹੋ ਰਹੀ ਹੈ। Read More

  7. IPL 2024: ਆਈਪੀਐਲ 'ਚ ਲਾਇਆ ਗਿਆ ਸੀ 30 ਗੇਂਦਾਂ 'ਚ ਸੈਂਕੜਾ, ਛੱਕਿਆਂ ਦੀ ਹੋਈ ਸੀ ਰੱਜ ਕੇ ਬਰਸਾਤ

    IPL: IPL ਦੇ ਇਤਿਹਾਸ 'ਚ ਹਰ ਸਾਲ ਰਿਕਾਰਡ ਬਣਦੇ ਅਤੇ ਟੁੱਟਦੇ ਰਹਿੰਦੇ ਹਨ ਪਰ ਆਉਣ ਵਾਲੇ ਸਮੇਂ 'ਚ ਕ੍ਰਿਸ ਗੇਲ ਦਾ ਸਭ ਤੋਂ ਤੇਜ਼ ਸੈਂਕੜਾ ਲਗਾਉਣ ਦਾ ਰਿਕਾਰਡ ਸ਼ਾਇਦ ਹੀ ਕੋਈ ਤੋੜ ਸਕੇ। Read More

  8. IND VS ENG: ਧਰਮਸ਼ਾਲਾ ਟੈਸਟ 'ਚ ਬਣੇਗਾ ਅਨੋਖਾ ਰਿਕਾਰਡ, 147 ਸਾਲਾਂ ਦੇ ਇਤਿਹਾਸ 'ਚ ਸਿਰਫ ਤੀਜੀ ਵਾਰ ਹੋਵੇਗਾ ਅਜਿਹਾ

    Dharamshala Test: ਭਾਰਤ ਅਤੇ ਇੰਗਲੈਂਡ ਵਿਚਾਲੇ ਧਰਮਸ਼ਾਲਾ 'ਚ ਖੇਡਿਆ ਜਾਣ ਵਾਲਾ ਪੰਜਵਾਂ ਟੈਸਟ ਮੈਚ ਕਈ ਮਾਇਨਿਆਂ 'ਚ ਖਾਸ ਹੋਣ ਵਾਲਾ ਹੈ। ਟੈਸਟ ਕ੍ਰਿਕਟ ਦੇ 147 ਸਾਲਾਂ ਦੇ ਇਤਿਹਾਸ 'ਚ ਇਹ ਸਿਰਫ ਤੀਜੀ ਵਾਰ ਹੋਵੇਗਾ। Read More

  9. Food Tricks: ਕੀ ਭੋਜਨ ਬਹੁਤ ਮਸਾਲੇਦਾਰ? ਘਬਰਾਓ ਨਹੀਂ, ਇੰਝ ਕਰੋ ਨਮਕ-ਮਿਰਚ ਨੂੰ ਬੈਲੰਸ ਕਰਨ ਲਈ ਅਪਣਾਓ ਇਹ ਟ੍ਰਿਕਸ

    Healthy Food: ਅਸੀਂ ਤੁਹਾਨੂੰ ਇਸ ਤਿੱਖੇਪਣ ਨੂੰ ਘੱਟ ਕਰਨ ਦੇ ਕੁਝ ਉਪਾਅ ਦੱਸਣ ਜਾ ਰਹੇ ਹਾਂ। ਤੁਸੀਂ ਕੁਝ ਚੀਜ਼ਾਂ ਦੀ ਵਰਤੋਂ ਕਰਕੇ ਇਸ ਤਿੱਖੇਪਂ ਨੂੰ ਘਟਾ ਸਕਦੇ ਹੋ। ਇਸ ਨਾਲ ਭੋਜਨ ਨਾਰਮਨ ਹੋ ਜਾਏਗਾ ਤੇ ਬੱਚਿਆਂ ਤੱਕ ਸਵਾਦ ਨਾਲ ਖਾ ਸਕਣਗੇ। Read More

  10. ਪਿਆਜ਼ ਦੀਆਂ ਕੀਮਤਾਂ ਮੁੜ ਵਧਣ ਦਾ ਡਰ, ਬੰਗਲਾਦੇਸ਼ ਤੇ ਯੂਏਈ ਨੂੰ ਪਿਆਜ਼ ਦੀ ਬਰਾਮਦ ਨੂੰ ਦਿੱਤੀ ਮਨਜ਼ੂਰੀ

    Onion Export permission: ਕੇਂਦਰ ਸਰਕਾਰ ਨੇ ਪਿਆਜ਼ ਨੂੰ ਲੈ ਕੇ ਅਜਿਹਾ ਫੈਸਲਾ ਲਿਆ ਹੈ, ਜਿਸ ਕਾਰਨ ਇਸ ਦੀਆਂ ਕੀਮਤਾਂ ਵਧਣ ਦਾ ਡਰ ਬਣਿਆ ਹੋਇਆ ਹੈ। ਇੰਨਾ ਹੀ ਨਹੀਂ ਭਵਿੱਖ 'ਚ ਵੀ ਇਸ ਦੀਆਂ ਕੀਮਤਾਂ 'ਚ ਵਾਧਾ ਹੋਣ ਦੀ ਸੰਭਾਵਨਾ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget