![ABP Premium](https://cdn.abplive.com/imagebank/Premium-ad-Icon.png)
ABP Sanjha Top 10, 5 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 5 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
![ABP Sanjha Top 10, 5 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ Top 10 News Headlines at Evening Today ABP Sanjha Evening Prime Time News Bulletin 5 April 2024 News Updates in Punjabi ABP Sanjha Top 10, 5 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ](https://feeds.abplive.com/onecms/images/uploaded-images/2022/07/18/6e846d0647d5fca77338f30423cf96881658122834_original.jpg?impolicy=abp_cdn&imwidth=1200&height=675)
ABP Sanjha Top 10, 5 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 5 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 5 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 5 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Congress Manifesto 2024: 'ਔਰਤਾਂ ਨੂੰ 1 ਲੱਖ ਸਾਲਾਨਾ, 30 ਲੱਖ ਨੌਕਰੀਆਂ, MSP ਕਾਨੂੰਨ', ਜਾਣੋ ਕਾਂਗਰਸ ਮੈਨੀਫੈਸਟੋ ਦੇ ਅਹਿਮ ਐਲਾਨ
Congress Manifesto 2024 Lok Sabha Elections: ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਕੇਂਦਰ ਸਰਕਾਰ ਵਿੱਚ 30 ਲੱਖ ਨੌਕਰੀਆਂ, ਜਾਂਚ ਏਜੰਸੀਆਂ ਦੀ ਦੁਰਵਰਤੋਂ ਰੋਕਣਾ ਅਤੇ ਪੀਐਮਐਲਏ ਨੂੰ ਖਤਮ ਕਰਨ ਸਮੇਤ ਕਈ ਵਾਅਦੇ ਕੀਤੇ ਗਏ ਹਨ। Read More
Earthquake News: ਤਾਈਵਾਨ ਤੋਂ ਬਾਅਦ ਹੁਣ ਇਨ੍ਹਾਂ 2 ਦੇਸ਼ਾਂ ਦੀ ਕੰਬੀ ਧਰਤੀ! ਘਰ ਤੋਂ ਬਾਹਰ ਭੱਜੇ ਲੋਕ
Earthquake in America: ਜਿਵੇਂ ਲੋਕਾਂ ਨੂੰ ਮਹਿਸੂਸ ਹੋਇਆ ਕਿ ਸਾਰਾ ਕੁਝ ਹਿਲ ਰਿਹਾ ਹੈ ਤਾਂ ਉਸ ਡਰ ਦੇ ਮਾਰੇ ਦਫਤਰਾਂ ਜਾਂ ਘਰਾਂ ਤੋਂ ਬਾਹਰ ਨਿਕਲ ਕੇ ਸੁਰੱਖਿਅਤ ਥਾਵਾਂ ਵੱਲ ਭੱਜਣ ਲੱਗੇ। Read More
Kangana Ranaut: ਕੰਗਨਾ ਰਣੌਤ ਨੇ ਸੁਭਾਸ਼ ਚੰਦਰ ਬੋਸ ਨੂੰ ਦੱਸਿਆ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ, ਲੋਕ ਰੱਜ ਕੇ ਉਡਾ ਰਹੇ ਮਜ਼ਾਕ, ਬੋਲੇ- 'ਆਉਂਦਾ ਜਾਂਦਾ ਕੁੱਝ ਹੈ ਨਹੀਂ ਤੇ...'
Kangana Ranaut Trolled: ਕੰਗਨਾ ਨੇ ਸੁਤੰਤਰਤਾ ਸੰਗਰਾਮ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਭੂਮਿਕਾ ਨੂੰ ਲੈ ਕੇ ਕਈ ਦਾਅਵੇ ਕੀਤੇ ਹਨ। ਕੁਝ ਲੋਕ ਇਸ ਬਿਆਨ ਦੇ ਸਮਰਥਨ 'ਚ ਹਨ ਤਾਂ ਕੁਝ ਲੋਕ ਕੰਗਨਾ ਨੂੰ ਇਤਿਹਾਸ ਪੜ੍ਹਨ ਦੀ ਸਲਾਹ ਦੇ ਰਹੇ ਹਨ। Read More
Shinda Shinda No Papa: ਗਿੱਪੀ ਗਰੇਵਾਲ ਪੁੱਤਰ ਸ਼ਿੰਦੇ ਨਾਲ ਲੜਦੇ ਆਏ ਨਜ਼ਰ, 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਮਜ਼ੇਦਾਰ ਟੀਜ਼ਰ ਹੋਇਆ ਰਿਲੀਜ਼, ਦੇਖੋ
Shinda Shina No Papa Teaser : ਦੱਸ ਦਈਏ ਕਿ ਫਿਲਮ 'ਚ ਗਿੱਪੀ ਤੇ ਸ਼ਿੰਦਾ ਦੀ ਜੋੜੀ ਪਹਿਲੀ ਵਾਰ ਪਿਓ ਪੁੱਤਰ ਦੇ ਕਿਰਦਾਰ 'ਚ ਨਜ਼ਰ ਆਈ ਹੈ। ਇਸ ਫਿਲਮ ਰਾਹੀਂ ਟੀਵੀ ਅਦਾਕਾਰਾ ਹਿਨਾ ਖਾਨ ਨੇ ਪੰਜਾਬੀ ਇੰਡਸਟਰੀ 'ਚ ਐਂਟਰੀ ਕੀਤੀ ਹੈ। Read More
Chess: 21 ਸਾਲਾ ਇਹ ਲੜਕਾ ਬਣਿਆ ਭਾਰਤ ਦਾ ਨੰਬਰ ਵਨ ਸ਼ਤਰੰਜ ਖਿਡਾਰੀ, ਵਿਸ਼ਵਨਾਥਨ ਆਨੰਦ ਨੂੰ ਛੱਡਿਆ ਪਿੱਛੇ
ਸ਼ਤਰੰਜ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਹੈ। ਦੇਸ਼ ਦੇ 21 ਸਾਲਾ ਲੜਕੇ ਨੇ ਵਿਸ਼ਵ ਸ਼ਤਰੰਜ ਰੈਂਕਿੰਗ 'ਚ 9ਵੇਂ ਨੰਬਰ 'ਤੇ ਆਪਣੀ ਜਗ੍ਹਾ ਬਣਾਈ ਹੈ। ਇਹ ਨੌਜਵਾਨ ਖਿਡਾਰੀ ਹੁਣ ਦੇਸ਼ ਦਾ ਨੰਬਰ ਇਕ ਸ਼ਤਰੰਜ ਖਿਡਾਰੀ ਬਣ ਗਿਆ ਹੈ। Read More
IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ
MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More
Relationship Tips: ਇਹ ਹਰਕਤਾਂ ਵੀ ਰਿਸ਼ਤੇ 'ਚ ਕਹਿਲਾਉਂਦੀਆਂ ਚੀਟਿੰਗ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਕੰਮ
Relationship tips: ਕਿਤੇ ਤੁਹਾਡਾ ਪਾਰਟਨਰ ਦੇ ਤਾਂ ਨਹੀਂ ਰਿਹਾ ਧੋਖਾ! ਜੀ ਹਾਂ ਅੱਜ ਅਸੀਂ ਇਸ ਰਿਪੋਰਟ ਦੇ ਰਾਹੀਂ ਤੁਹਾਨੂੰ ਦੱਸਾਂਗੇ ਰਿਸ਼ਤੇ ਦੇ ਵਿੱਚ ਚੀਟਿੰਗ ਦੇ ਦੌਰਾਨ ਕਿਹੜੇ ਸੰਕੇਤ ਨਜ਼ਰ ਆਉਣ ਲੱਗ ਪੈਂਦੇ ਹਨ। Read More
Apple Layoffs: ਐਪਲ ਦੇ 600 ਤੋਂ ਵੱਧ ਮੁਲਾਜ਼ਮਾਂ ਦੀ ਗਈ ਨੌਕਰੀ, ਜਾਣੋ ਕੀ ਹੈ ਕਾਰਨ ?
ਛਾਂਟੀ ਦੀ ਇਹ ਖ਼ਬਰ ਇਸ ਕਾਰਨ ਗੰਭੀਰ ਹੋ ਜਾਂਦੀ ਹੈ ਕਿਉਂਕਿ ਐਪਲ ਦੀ ਗਿਣਤੀ ਸਿਰਫ਼ ਟੈਕ ਇੰਡੀਸਟਰੀ ਵਿੱਚ ਹੀ ਨਹੀਂ ਸਗੋਂ ਦੁਨੀਆ ਭਰ ਦੀਆਂ ਵੱਡੀਆਂ ਗਿਣਤੀਆਂ ਵਿੱਚ ਆਉਂਦੀ ਹੈ। ਐਪਲ ਦਾ ਸ਼ੇਅਰ ਅਮਰੀਕੀ ਬਾਜ਼ਾਰ ਵਿੱਚ ਵੀਰਵਾਰ ਨੂੰ 0.49 ਫ਼ੀਸਦੀ ਘਟਕੇ 168.82 ਡਾਲਰ ਉੱਤੇ ਰਿਹਾ। Read More
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)