ABP Sanjha Top 10, 5 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 5 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 5 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 5 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 5 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 5 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
MCD Election 2022 Exit Poll:: 'ਆਪ', ਭਾਜਪਾ ਅਤੇ ਕਾਂਗਰਸ... MCD ਚੋਣਾਂ 'ਚ ਕੌਣ ਜਿੱਤੇਗਾ? ਐਗਜ਼ਿਟ ਪੋਲ ਦੇ ਅੰਕੜਿਆਂ ਨੇ ਕੀਤਾ ਹੈਰਾਨ
ਦਿੱਲੀ ਨਗਰ ਨਿਗਮ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜੇ ਹੈਰਾਨ ਕਰਨ ਵਾਲੇ ਹਨ। ਇੰਡੀਆ ਟੂਡੇ ਐਕਸਿਸ ਮਾਈ ਇੰਡੀਆ ਨੇ ਆਮ ਆਦਮੀ ਪਾਰਟੀ ਨੂੰ 149 ਤੋਂ 171 ਸੀਟਾਂ ਮਿਲਦੀਆਂ ਦਿਖਾਈਆਂ ਹਨ। Read More
Pakistan: ਸਾਬਕਾ ਫ਼ੌਜ ਮੁਖੀ ਜਨਰਲ ਬਾਜਵਾ 'ਤੇ ਇਮਰਾਨ ਖ਼ਾਨ ਦਾ ਇਲਜ਼ਾਮ - ਪੀਟੀਆਈ ਸਰਕਾਰ ਨੂੰ ਡੇਗਣ ਲਈ ਖੇਡੀ 'ਦੋਹਰੀ ਖੇਡ'
ਇਮਰਾਨ ਖਾਨ ਦੀ ਇਹ ਟਿੱਪਣੀ ਪਾਕਿਸਤਾਨ ਮੁਸਲਿਮ ਲੀਗ-ਕਾਇਦ-ਏ-ਆਜ਼ਮ (ਪੀ.ਐੱਮ.ਐੱਲ.-ਕਿਊ) ਦੇ ਨੇਤਾ ਮੁਨੀਸ਼ ਇਲਾਹੀ ਦੇ ਇੱਕ ਟੀਵੀ ਇੰਟਰਵਿਊ 'ਚ ਕਿਹਾ ਗਿਆ ਸੀ ਕਿ ਜਨਰਲ ਬਾਜਵਾ ਨੇ ਉਨ੍ਹਾਂ ਨੂੰ ਬੇਭਰੋਸਗੀ ਮਤੇ 'ਚ ਇਮਰਾਨ ਖ਼ਾਨ ਨੂੰ ਵੋਟ ਪਾਉਣ ਲਈ ਕਿਹਾ ਸੀ। Read More
Randeep Hooda: ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਦਾ ਸਿੱਖ ਭਾਈਚਾਰੇ ਨੂੰ ਲੈਕੇ ਵੱਡਾ ਬਿਆਨ, ਕਿਹਾ- ਸਿੱਖ ਮਨੁੱਖਤਾ ਦੀ ਮਿਸਾਲ
Randeep Hooda Statement: ਰਣਦੀਪ ਹੁੱਡਾ ਨੇ ਇਕ ਇੰਟਰਵਿਊ ’ਚ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਫ਼ਿਲਮ ਦੇ ਸਿਲਸਿਲੇ ’ਚ ਅੰਮ੍ਰਿਤਸਰ ਗਏ ਤੇ ਉਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤਾਂ ਉਨ੍ਹਾਂ ਨੂੰ ਅਲੱਗ ਤਰ੍ਹਾਂ ਦਾ ਅਹਿਸਾਸ ਹੋਇਆ। Read More
Diljit Dosanjh: ਦਿਲਜੀਤ ਦੋਸਾਂਝ 11 ਦਸੰਬਰ ਤੋਂ ਸ਼ੁਰੂ ਕਰਨਗੇ ਇਮਤਿਆਜ਼ ਅਲੀ ਦੀ ‘ਚਮਕੀਲਾ’ ਦੀ ਸ਼ੂਟਿੰਗ
Diljit Dosanjh Chamkeela: ਦਿਲਜੀਤ ਦੋਸਾਂਝ ਆਪਣੇ ਸ਼ੋਅਜ਼ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਆਏ ਹਨ। ਇਕ ਇੰਟਰਵਿਊ ਦੌਰਾਨ ਜਿਥੇ ਦਿਲਜੀਤ ਦੋਸਾਂਝ ਨੇ ਆਪਣੀ ਆਗਾਮੀ ਫ਼ਿਲਮ ਬਾਰੇ ਵੀ ਦੱਸਿਆ Read More
FIFA WC 2022: Kylian Mbappe ਨੇ ਪੇਲੇ ਤੇ ਰੋਨਾਲਡੋ ਵਰਗੇ ਦਿੱਗਜਾਂ ਦੇ ਤੋੜੇ ਰਿਕਾਰਡ, ਮੈਸੀ ਦੀ ਕੀਤੀ ਬਰਾਬਰੀ
Kylian Mbappe: ਫਰਾਂਸ ਦੇ ਸਟਾਰ ਖਿਡਾਰੀ ਕਾਇਲੀਨ ਐਮਬਾਪੇ ਨੇ ਬ੍ਰਾਜ਼ੀਲ ਦੇ ਮਹਾਨ ਖਿਡਾਰੀ ਪੇਲੇ ਦਾ 60 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। Read More
FIFA World Cup 2022 : ਕੁਆਰਟਰ ਫਾਈਨਲ ਦੀ ਟਿਕਟ ਲਈ ਕ੍ਰੋਏਸ਼ੀਆ ਸਾਹਮਣੇ ਹੋਵੇਗੀ ਜਾਪਾਨ ਦੀ ਚੁਣੌਤੀ, ਆਂਦਰੇਜ ਕ੍ਰਾਮਾਰਿਕ 'ਤੇ ਰਹੇਗੀ ਨਜ਼ਰ
JPN vs CRO: ਫੀਫਾ ਵਿਸ਼ਵ ਕੱਪ ਦੇ ਆਖਰੀ-16 'ਚ ਅੱਜ ਜਾਪਾਨ ਦਾ ਸਾਹਮਣਾ ਕ੍ਰੋਏਸ਼ੀਆ ਨਾਲ ਹੋਵੇਗਾ। ਦੋਵਾਂ ਵਿਚਾਲੇ ਇਹ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8:30 ਵਜੇ ਹੋਵੇਗਾ। Read More
Land Of Spice : ਇਸ ਦੇਸ਼ ਨੂੰ ਕਿਹਾ ਜਾਂਦਾ 'ਵਿਸ਼ਵ ਦੀ ਸਪਾਈਸ ਫੈਕਟਰੀ', ਲੈਂਡ ਆਫ ਸਪਾਈਸ 'ਚ ਤੁਹਾਡਾ ਸਵਾਗਤ
ਮਸਾਲੇ ਭੋਜਨ ਦਾ ਜੀਵਨ ਹਨ। ਖ਼ਾਸਕਰ ਸਾਡੇ ਦੇਸ਼ ਵਿੱਚ, ਮਸਾਲਿਆਂ ਤੋਂ ਬਿਨਾਂ ਖਾਣਾ ਪਕਾਉਣ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਕਿਉਂਕਿ ਸਾਡੀ ਰਸੋਈ ਵਿਚ ਹਰ ਪਕਵਾਨ ਲਈ ਵੱਖ-ਵੱਖ ਮਸਾਲੇ ਵਰਤੇ ਜਾਂਦੇ ਹਨ। ਉਦਾਹਰਨ ਲਈ, ਛੋਲੇ ਬ Read More
LPG Gas Cylinder Price 2022 : ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਆਈ ਗਿਰਾਵਟ, ਅੱਜ ਤੋਂ ਲਾਗੂ ਹੋਈਆਂ ਨਵੀਆਂ ਕੀਮਤਾਂ
LPG Gas Cylinder Price : LPG ਸਿਲੰਡਰ ਦੇ ਗਾਹਕਾਂ ਨੂੰ ਕੀਮਤ 'ਚ ਵੱਡੀ ਰਾਹਤ ਮਿਲੀ ਹੈ। ਕਿਉਂਕਿ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਫਿਰ ਤੋਂ ਘਟ ਕਰ ਦਿੱਤੀਆਂ ਗਈਆਂ ਹਨ। ਇਸ ਨਾਲ ਐਲਪੀਜੀ ਗੈਸ Read More