ਪੜਚੋਲ ਕਰੋ

ABP Sanjha Top 10, 5 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 5 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 5 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 5 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਗ੍ਰਹਿ ਮੰਤਰਾਲੇ ਨੇ ਦਿੱਲੀ ਡਰੱਗ ਘੁਟਾਲੇ ਮਾਮਲੇ ਦੀ ਸੀਬੀਆਈ ਜਾਂਚ ਦੇ ਦਿੱਤੇ ਹੁਕਮ

    Read More

  4. ਨਿਊਜ਼ੀਲੈਂਡ ਦੀ ਇਸ ਲੀਡਰ ਦਾ ਜ਼ਬਰਦਸਤ ਭਾਸ਼ਣ ਹੋ ਰਿਹਾ ਵਾਇਰਲ, ਜਾਣੋ ਕੌਣ ਹੈ ਇਹ ਔਰਤ, ਵੇਖੋ ਵੀਡੀਓ

    Politician Speech Goes Viral: ਨਿਊਜ਼ੀਲੈਂਡ ਦੀ 170 ਸਾਲਾਂ ਵਿੱਚ ਸਭ ਤੋਂ ਛੋਟੀ ਉਮਰ ਦੀ ਸੰਸਦ ਮੈਂਬਰ ਹਾਨਾ-ਰਵਿਤੀ ਮੇਪੀ-ਕਲਾਰਕ ਦੇ ਭਾਸ਼ਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। Read More

  5. Sidhu Moose Wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਜਨਮਦਿਨ 'ਤੇ ਚਰਨ ਕੌਰ ਦੀ ਭਾਵੁਕ ਪੋਸਟ, ਬੋਲੀ- 'ਰੱਬ ਲੰਬੀ ਉਮਰ ਦੇਵੇ ਤਾਂਕਿ ਆਪਣੇ ਦੁਸ਼ਮਣਾਂ ਦੀ...'

    Balkaur Singh Birthday: ਪਤੀ ਦੇ ਜਨਮਦਿਨ 'ਤੇ ਚਰਨ ਕੌਰ ਨੇ ਬੇਹੱਦ ਭਾਵੁਕ ਪੋਸਟ ਸ਼ੇਅਰ ਕੀਤੀ। ਉਨ੍ਹਾਂ ਸਿੱਧੂ ਮੂਸੇਵਾਲਾ ਦੀ ਪੁਰਾਣੀ ਪੋਸਟ ਦਾ ਸਕ੍ਰੀਨਸ਼ੌਟ ਲੈਕੇ ਸ਼ੇਅਰ ਕੀਤਾ ਹੈ, ਜਿਸ 'ਚ ਉਸ ਨੇ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਸੀ Read More

  6. Elvish Yadav: ਐਲਵਿਸ਼ ਯਾਦਵ ਦੀਆਂ ਹੋਰ ਵਧੀਆਂ ਮੁਸ਼ਕਲਾਂ, ਤਸਕਰ ਨੇ ਯੂਟਿਊਬਰ ਨੂੰ ਸੱਪ ਸਪਲਾਈ ਕਰਨ ਦੀ ਗੱਲ ਕਬੂਲੀ, ਖਰੜ ਬੱਸ ਅੱਡੇ ਤੋਂ ਗ੍ਰਿਫਤਾਰ ਹੋਇਆ ਤਸਕਰ

    ਸੱਪਾਂ ਦੇ ਤਸਕਰ ਨੂੰ ਪੁਲਿਸ  ਨੇ ਖਰੜ ਬੱਸ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਤਸਕਰ ਕੋਲੋਂ  4 ਕੋਬਰਾ ਸਮੇਤ ਕੁੱਲ 7 ਸੱਪ ਫੜੇ ਗਏ ਹਨ। ਮੁਲਜ਼ਮ ਇਹ ਸੱਪ ਦਿੱਲੀ ਤੋਂ ਲਿਆਏ ਸਨ। 4 ਕੋਬਰਾ ਸੱਪਾਂ ਦਾ ਜ਼ਹਿਰ ਕੱਢਿਆ ਹੋਇਆ ਸੀ। Read More

  7. Virat Kohli: ਸਾਊਥ ਅਫਰੀਕਾ 'ਚ ਬਤੌਰ ਟੈਸਟ ਕਪਤਾਨ ਧੋਨੀ ਨਾਲੋਂ ਜ਼ਿਆਦਾ ਕਾਮਯਾਬ ਰਹੇ ਵਿਰਾਟ ਕੋਹਲੀ, ਅੰਕੜੇ ਹਨ ਸਬੂਤ

    Rahul Dravid: ਭਾਰਤੀ ਟੀਮ ਨੇ 2006 'ਚ ਦੱਖਣੀ ਅਫ਼ਰੀਕਾ ਦੀ ਧਰਤੀ 'ਤੇ ਪਹਿਲੀ ਵਾਰ ਟੈਸਟ ਮੈਚ ਜਿੱਤਿਆ ਸੀ। ਉਸ ਭਾਰਤੀ ਟੀਮ ਦਾ ਕਪਤਾਨ ਰਾਹੁਲ ਦ੍ਰਾਵਿੜ ਸੀ। ਇਸ ਤਰ੍ਹਾਂ ਦ੍ਰਾਵਿੜ ਦੱਖਣੀ ਅਫਰੀਕਾ 'ਚ ਟੈਸਟ ਮੈਚ ਜਿੱਤਣ ਵਾਲੇ ਪਹਿਲੇ ਕਪਤਾਨ ਸਨ। Read More

  8. Virat Kohli: ਵਿਰਾਟ ਕੋਹਲੀ ਦੇ ਨਾਮ ਦਰਜ ਹੋਇਆ ਇਹ ਰਿਕਾਰਡ, ਇਸ ਮਾਮਲੇ 'ਚ VVS ਲਕਸ਼ਮਣ ਸਮੇਤ ਕਈ ਦਿੱਗਜ ਰਹਿ ਗਏ ਪਿੱਛੇ

    Virat Kohli IND vs SA: ਟੀਮ ਇੰਡੀਆ ਨੇ ਕੇਪਟਾਊਨ ਟੈਸਟ 'ਚ ਦੱਖਣੀ ਅਫਰੀਕਾ ਨੂੰ ਹਰਾਇਆ। ਇਸ ਮੈਚ ਦੀ ਪਹਿਲੀ ਪਾਰੀ 'ਚ ਵਿਰਾਟ ਕੋਹਲੀ ਨੇ 46 ਦੌੜਾਂ ਬਣਾਈਆਂ ਸਨ। Read More

  9. Punjabi Tandoori Missi Roti: ਘਰ 'ਚ ਹੀ ਬਣਾਓ ਸਵਾਦਿਸ਼ਟ ਤੰਦੂਰੀ ਪੰਜਾਬੀ ਮਿੱਸੀ ਰੋਟੀ, ਅਪਣਾਓ ਇਹ ਟਿਪਸ

    Missi Roti: ਪੰਜਾਬ ਦੀ ਮਿੱਸੀ ਰੋਟੀ ਦੇਸ਼ ਦੇ ਨਾਲ-ਨਾਲ ਵਿਦੇਸ਼ ਵਿੱਚ ਵੀ ਕਾਫੀ ਮਸ਼ਹੂਰ ਹੈ। ਲੋਕ ਇਸ ਰੋਟੀ ਨੂੰ ਬਹੁਤ ਹੀ ਚਾਅ ਦੇ ਨਾਲ ਖਾਂਦੇ ਹਨ। Read More

  10. Saving Vs Current Account: ਬੈਂਕ ਦੇ ਸੇਵਿੰਗ ਤੇ ਕਰੰਟ ਅਕਾਊਂਟ 'ਚ ਕੀ ਫਰਕ? ਜਾਣੋ ਦੋਵਾਂ ਖਾਤਿਆਂ 'ਚ ਕੀ ਮਿਲਦੇ ਨੇ ਲਾਭ

    Bank Account: ਅਜੋਕੇ ਸਮੇਂ ਵਿੱਚ ਦੇਸ਼ 'ਚ ਹਰ ਕਿਸੇ ਦਾ ਬੈਂਕ ਅਕਾਊਂਟ ਹੈ। ਤੁਹਾਨੂੰ ਜ਼ਿਆਦਾਤਰ ਸਰਕਾਰੀ ਸਕੀਮਾਂ ਦਾ ਲਾਭ ਬੈਂਕ ਅਕਾਊਂਟ ਰਾਹੀਂ ਹੀ ਮਿਲਦਾ ਹੈ। ਬੈਂਕ 'ਚ ਅਕਾਊਂਟ ਖੋਲ੍ਹਣ ਵੇਲੇ ਤੁਹਾਨੂੰ ਅਕਾਊਂਟ ਖੋਲ੍ਹਣ ਦਾ ਫ਼ਾਰਮ ਦਿੱਤਾ ਜਾਂਦਾ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ
Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ
Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ
Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...
Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...
Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ
Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ
Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ
Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ
Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...
Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...
Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ
Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ
ਹਿਮਾਚਲ 'ਚ ਬਰਫ਼ਬਾਰੀ ਦਾ ਪੰਜਾਬ 'ਚ ਅਸਰ, ਧੁੰਦ ਤੇ ਕੋਹਰੇ ਦਾ ਯੈਲੋ ਅਲਰਟ ਜਾਰੀ, ਅਗਲੇ 5 ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
ਹਿਮਾਚਲ 'ਚ ਬਰਫ਼ਬਾਰੀ ਦਾ ਪੰਜਾਬ 'ਚ ਅਸਰ, ਧੁੰਦ ਤੇ ਕੋਹਰੇ ਦਾ ਯੈਲੋ ਅਲਰਟ ਜਾਰੀ, ਅਗਲੇ 5 ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (15-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (15-12-2025)
ਅੰਮ੍ਰਿਤਸਰ 'ਚ ਦਿਨ ਦਿਹਾੜੇ ਨੌਜਵਾਨ ਨੂੰ ਮਾਰੀ ਗੋਲੀ, ਪੇਟ ਤੋਂ ਆਰ-ਪਾਰ ਹੋਣ ਤੋਂ ਬਾਅਦ ਗੋਲੀ ਔਰਤ ਨੂੰ ਜਾ ਵੱਜੀ; CCTV 'ਚ ਕੈਦ ਹੋਇਆ ਪੂਰਾ ਹਾਦਸਾ
ਅੰਮ੍ਰਿਤਸਰ 'ਚ ਦਿਨ ਦਿਹਾੜੇ ਨੌਜਵਾਨ ਨੂੰ ਮਾਰੀ ਗੋਲੀ, ਪੇਟ ਤੋਂ ਆਰ-ਪਾਰ ਹੋਣ ਤੋਂ ਬਾਅਦ ਗੋਲੀ ਔਰਤ ਨੂੰ ਜਾ ਵੱਜੀ; CCTV 'ਚ ਕੈਦ ਹੋਇਆ ਪੂਰਾ ਹਾਦਸਾ
Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Embed widget