ਪੜਚੋਲ ਕਰੋ

ABP Sanjha Top 10, 5 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 5 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 5 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 5 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Election 2024: 15 ਮਾਰਚ ਨੂੰ ਹੋਵੇਗਾ ਲੋਕ ਸਭਾ ਚੋਣਾਂ ਦਾ ਐਲਾਨ ? 7 ਗੇੜਾਂ ਵਿੱਚ ਪੈਣਗੀਆਂ ਵੋਟਾਂ

    Lok Sabha Elections 2024: ਚੋਣ ਕਮਿਸ਼ਨ ਛੇਤੀ ਹੀ ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਸਕਦਾ ਹੈ। ਸੂਤਰਾਂ ਦੇ ਮੁਤਾਬਕ ਇਹ ਚੋਣਾਂ 7 ਗੇੜਾਂ ਵਿੱਚ ਹੋ ਸਕਦੀਆਂ ਹਨ। Read More

  4. Maldives China Military Deal: 'ਮਾਲਦੀਵ ਵਿੱਚ ਨਹੀਂ ਹੋਵੇਗਾ ਕੋਈ ਭਾਰਤੀ ਫ਼ੌਜੀ, ਸਿਵਲ ਡਰੈੱਸ ਵਿੱਚ ਵੀ ਨਹੀਂ', ਚੀਨ ਨਾਲ ਸੌਦੇ ਤੋਂ ਬਾਅਦ ਤਿੜਿਆ ਮੁਈਜ਼ਜੂ

    ਪਿਛਲੇ ਮਹੀਨੇ ਭਾਰਤ ਨਾਲ ਹੋਈ ਬੈਠਕ 'ਚ ਮਾਲਦੀਵ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਭਾਰਤ ਮਾਲਦੀਵ 'ਚ ਆਪਣੇ ਤਿੰਨ ਹਵਾਬਾਜ਼ੀ ਪਲੇਟਫਾਰਮਾਂ 'ਤੇ ਤਾਇਨਾਤ ਫੌਜੀ ਕਰਮਚਾਰੀਆਂ ਨੂੰ ਵਾਪਸ ਲੈ ਲਵੇਗਾ ਅਤੇ ਉਨ੍ਹਾਂ ਦੀ ਥਾਂ 'ਤੇ ਤਕਨੀਕੀ ਟੀਮਾਂ ਭੇਜੀਆਂ ਜਾਣਗੀਆਂ। Read More

  5. Sushant Singh Rajput: ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ, ਬੋਲੀ- 'ਮੇਰਾ ਭਰਾ ਕਮਰਾ ਲੌਕ ਨਹੀਂ ਕਰਦਾ ਸੀ, ਫਿਰ...'

    Sushant Singh Rajput Sister: ਮਰਹੂਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦਾ ਭੇਤ ਅਜੇ ਵੀ ਅਣਸੁਲਝਿਆ ਹੈ। ਸੁਸ਼ਾਂਤ ਦੀ ਭੈਣ ਸ਼ਵੇਤਾ ਸਿੰਘ ਕੀਰਤੀ ਨੇ ਆਪਣੇ ਇੰਟਰਵਿਊ 'ਚ ਇਕ ਵਾਰ ਫਿਰ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। Read More

  6. Swatantrya Veer Savarkar Trailer: ਬਾਲੀਵੁੱਡ ਐਕਟਰ ਰਣਦੀਪ ਹੁੱਡਾ ਦੀ ਫਿਲਮ 'ਸਾਵਰਕਰ' ਦਾ ਟਰੇਲਰ ਰਿਲੀਜ਼, ਅੰਕਿਤਾ ਲੋਖੰਡੇ ਦਾ ਵੀ ਦਮਦਾਰ ਕਿਰਦਾਰ

    Randeep Hooda: ਅਭਿਨੇਤਾ ਰਣਦੀਪ ਹੁੱਡਾ ਦੀ ਮੋਸਟ ਅਵੇਟਿਡ ਫਿਲਮ 'ਸਵਤੰਤਰ ਵੀਰ ਸਾਵਰਕਰ' ਦਾ ਟ੍ਰੇਲਰ ਅੱਜ ਰਿਲੀਜ਼ ਹੋ ਗਿਆ ਹੈ। ਜੋ ਕਿ ਇਸ ਸਮੇਂ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਰਿਹਾ ਹੈ। Read More

  7. Sarfaraz Khan: ਆਪਣਾ ਸੁਪਨਾ ਟੁੱਟਿਆ ਤਾਂ ਬੇਟਿਆਂ ਦੇ ਲੇਖੇ ਲਾ ਦਿੱਤੀ ਜ਼ਿੰਦਗੀ, ਬੇਹੱਦ ਫਿਲਮੀ ਹੈ ਕ੍ਰਿਕੇਟਰ ਸਰਫਰਾਜ਼ ਖਾਨ ਦੇ ਪਿਤਾ ਦੀ ਕਹਾਣੀ

    Sarfaraz Khan Father: ਸਰਫਰਾਜ਼ ਖਾਨ ਦੇ ਪਿਤਾ ਦਾ ਸੁਪਨਾ ਭਾਰਤ ਲਈ ਖੇਡਣਾ ਸੀ, ਪਰ ਉਹ ਨਹੀਂ ਖੇਡ ਸਕੇ। ਨੌਸ਼ਾਦ ਦਾ ਸੁਪਨਾ ਟੁੱਟ ਗਿਆ, ਪਰ ਉਸ ਨੇ ਹਾਰ ਨਹੀਂ ਮੰਨੀ, ਉਹ ਆਪਣੇ ਬੇਟੇ ਨੂੰ ਕ੍ਰਿਕਟਰ ਬਣਾਉਣ ਲਈ ਦ੍ਰਿੜ ਸੀ। Read More

  8. Legends Cricket Trophy: 8 ਮਾਰਚ ਤੋਂ ਹਰਭਜਨ ਸਿੰਘ ਤੇ ਸੁਰੇਸ਼ ਰੈਣਾ ਸਮੇਤ ਕਈ ਦਿੱਗਜ ਕ੍ਰਿਕੇਟਰ ਪਾਉਣਗੇ ਧਮਾਲਾਂ, ਜਾਣੋ ਪੂਰਾ ਸ਼ਡਿਊਲ

    ਲੈਜੈਂਡਜ਼ ਕ੍ਰਿਕਟ ਟਰਾਫੀ ਦਾ ਦੂਜਾ ਸੀਜ਼ਨ 8 ਮਾਰਚ ਤੋਂ ਸ਼ੁਰੂ ਹੋਵੇਗਾ, ਜਿਸ 'ਚ 7 ਟੀਮਾਂ ਹਿੱਸਾ ਲੈਣਗੀਆਂ। ਇਸ ਲੀਗ 'ਚ ਯੁਵਰਾਜ ਸਿੰਘ ਅਤੇ ਕ੍ਰਿਸ ਗੇਲ ਸਮੇਤ ਕਈ ਮਹਾਨ ਖਿਡਾਰੀ ਖੇਡਣਗੇ। Read More

  9. International Women's Day: ਅੰਤਰਰਾਸ਼ਟਰੀ ਮਹਿਲਾ ਦਿਵਸ ਕਦੋਂ ਮਨਾਇਆ ਜਾਂਦਾ? ਜਾਣੋ ਇਸ ਦਿਨ ਦਾ ਇਤਿਹਾਸ

    International Women's Day: ਔਰਤਾਂ ਦੇ ਸਨਮਾਨ ਦੇ ਲਈ ਹਰ ਸਾਲ 8 ਮਾਰਚ ਨੂੰ, ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਜੇਕਰ ਦੇਖਿਆ ਜਾਵੇ ਤਾਂ ਹਰ ਦਿਨ ਔਰਤਾਂ ਲਈ ਖਾਸ ਹੋਣਾ ਚਾਹੀਦਾ ਹੈ ਪਰ ਇਸ ਦਿਨ ਖਾਸ ਤੌਰ 'ਤੇ... Read More

  10. Indian Rupees: ਭਾਰਤ ਦਾ ਇੱਕ ਰੁਪਇਆ ਇਨ੍ਹਾਂ ਦੇਸ਼ਾਂ 'ਚ 500 ਰੁਪਏ ਦੇ ਬਰਾਬਰ, ਤੁਸੀਂ ਹਜ਼ਾਰ ਰੁਪਏ 'ਚ ਬਣ ਸਕਦੇ ਲੱਖਪਤੀ

    Indian rupees value: ਜਾਣਕਾਰੀ ਮੁਤਾਬਕ ਰਿਆਲ ਈਰਾਨ ਦੀ ਬਹੁਤ ਪੁਰਾਣੀ ਕਰੰਸੀ ਹੈ। ਇਹ ਪਹਿਲੀ ਵਾਰ 1798 ਵਿੱਚ ਪੇਸ਼ ਕੀਤਾ ਗਿਆ ਸੀ। ਪਰ 1825 ਵਿੱਚ ਰਿਆਲ ਜਾਰੀ ਕਰਨਾ ਬੰਦ ਕਰ ਦਿੱਤਾ ਗਿਆ ਸੀ, ਪਰ ਫਿਰ ਇਸਨੂੰ ਦੁਬਾਰਾ ਜਾਰੀ ਕੀਤਾ ਗਿਆ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
Punjab News: ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
Embed widget