ਪੜਚੋਲ ਕਰੋ

ABP Sanjha Top 10, 6 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 6 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 6 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 6 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Election 2024: ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ ?

    Lok Sabha Election 2024: ਕਾਂਗਰਸ ਨੇ ਉਮੀਦਵਾਰਾਂ ਦੀ ਇਸ ਸੂਚੀ ਵਿੱਚ ਗੋਆ, ਮੱਧ ਪ੍ਰਦੇਸ਼ ਅਤੇ ਦਾਦਰ ਦੀਆਂ 6 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲੇ ਪੜਾਅ ਤਹਿਤ 19 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ। Read More

  4. Earthquake in New York: ਸਟੈਚੂ ਆਫ ਲਿਬਰਟੀ 'ਤੇ ਬਿਜਲੀ ਡਿੱਗਣ ਤੋਂ ਇੱਕ ਦਿਨ ਬਾਅਦ ਭੂਚਾਲ, ਯੂਜ਼ਰਸ ਵੀ ਹੈਰਾਨ

    Earthquake: ਨਿਊਯਾਰਕ ਸਿਟੀ ਦੋ ਦਿਨਾਂ ਦੇ ਅੰਦਰ ਦੋ ਦੁਰਲੱਭ ਕੁਦਰਤੀ ਘਟਨਾਵਾਂ ਦਾ ਸਥਾਨ ਰਿਹਾ ਹੈ। ਸ਼ੁੱਕਰਵਾਰ ਨੂੰ ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਕਈ ਹਿੱਸਿਆਂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇੱਕ ਦਿਨ ਪਹਿਲਾਂ ਹੀ Read More

  5. Nimrat Khaira; ਪੰਜਾਬੀ ਗਾਇਕਾ ਨਿਮਰਤ ਖਹਿਰਾ ਇੰਝ ਕਰ ਰਹੀ 'ਮਹਾਰਾਣੀ ਜਿੰਦ ਕੌਰ' ਬਣਨ ਦੀ ਤਿਆਰੀ, ਤਸਵੀਰ ਸ਼ੇਅਰ ਕਰ ਦਿਖਾਈ ਝਲਕ

    Nimrat Khaira New Film: ਨਿਮਰਤ ਖਹਿਰਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਨੇ ਦਿਖਾਇਆ ਹੈ ਕਿ ਉਹ ਕਿਵੇਂ 'ਮਹਾਰਾਣੀ ਜਿੰਦ ਕੌਰ' ਦੇ ਕਿਰਦਾਰ 'ਚ ਢਲਣ ਦੀ ਤਿਆਰੀ ਕਰ ਰਹੀ ਹੈ। Read More

  6. Jackie Shroff: ਬਾਲੀਵੁੱਡ ਐਕਟਰ ਜੈਕੀ ਸ਼ਰੌਫ ਨੇ ਫੈਨ 'ਤੇ ਚੁੱਕਿਆ ਹੱਥ, ਸਿਰ 'ਤੇ ਮਾਰਿਆ ਥੱਪੜ, ਲੈ ਰਿਹਾ ਸੀ ਸੈਲਫੀ, ਵੀਡੀਓ ਹੋਇਆ ਵਾਇਰਲ

    Jackie Shroff Viral Video: ਜੈਕੀ ਸ਼ਰਾਫ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।ਵੀਡੀਓ 'ਚ ਅਦਾਕਾਰ ਆਪਣੇ ਹੱਥ ਨਾਲ ਇੱਕ ਫੈਨ ਨੂੰ ਸਿਰ 'ਤੇ ਮਾਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ 'ਤੇ ਪ੍ਰਸ਼ੰਸਕਾਂ ਨੂੰ ਮਿਲੀ-ਜੁਲੀ ਪ੍ਰਤੀਕਿਰਿਆ ਮਿਲ ਰਹੀ ਹੈ। Read More

  7. Chess: 21 ਸਾਲਾ ਇਹ ਲੜਕਾ ਬਣਿਆ ਭਾਰਤ ਦਾ ਨੰਬਰ ਵਨ ਸ਼ਤਰੰਜ ਖਿਡਾਰੀ, ਵਿਸ਼ਵਨਾਥਨ ਆਨੰਦ ਨੂੰ ਛੱਡਿਆ ਪਿੱਛੇ

    ਸ਼ਤਰੰਜ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਹੈ। ਦੇਸ਼ ਦੇ 21 ਸਾਲਾ ਲੜਕੇ ਨੇ ਵਿਸ਼ਵ ਸ਼ਤਰੰਜ ਰੈਂਕਿੰਗ 'ਚ 9ਵੇਂ ਨੰਬਰ 'ਤੇ ਆਪਣੀ ਜਗ੍ਹਾ ਬਣਾਈ ਹੈ। ਇਹ ਨੌਜਵਾਨ ਖਿਡਾਰੀ ਹੁਣ ਦੇਸ਼ ਦਾ ਨੰਬਰ ਇਕ ਸ਼ਤਰੰਜ ਖਿਡਾਰੀ ਬਣ ਗਿਆ ਹੈ। Read More

  8. IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ

    MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More

  9. Dating Tips: ਪਹਿਲੀ ਵਾਰ ਕਿਸੇ ਨੂੰ ਕਰ ਰਹੇ ਡੇਟ, ਤਾਂ ਇਨ੍ਹਾਂ ਗੱਲਾਂ ਨੂੰ ਜ਼ਰੂਰ ਕਰੋ ਨੋਟਿਸ

    ਜਦੋਂ ਪਹਿਲੀ ਵਾਰ ਕਿਸੇ ਨਾਲ ਡੇਟ ‘ਤੇ ਜਾਓ ਤਾਂ ਧਿਆਨ ਰੱਖੋ ਕਿ ਮੁੰਡਾ ਕਿੰਨਾ ਕਾਨਫੀਡੈਂਟ ਹੈ, ਕਿਉਂਕਿ ਅਜਿਹੇ ਲੋਕ ਸਮਾਜ ਵਿੱਚ ਹਰ ਸਥਿਤੀ ਦਾ ਸਾਹਮਣਾ ਕਰਨ ਦੀ ਸਮਰੱਥਾ ਰੱਖਦੇ ਹਨ ਅਤੇ ਸਮਝਦਾਰ ਵੀ ਹੁੰਦੇ ਹਨ। Read More

  10. DA Hike:ਮੁਲਾਜ਼ਮਾਂ ਦੀ ਲੱਗਣ ਜਾ ਰਹੀ ਮੌਜ, 31 ਜੁਲਾਈ ਨੂੰ ਸਰਕਾਰ ਲੈਣ ਜਾ ਰਹੀ ਵੱਡਾ ਫੈਸਲਾ, ਮਿਲੇਗਾ ਇਹ ਤੋਹਫਾ

    7th Pay Commission: ਲੇਬਰ ਬਿਊਰੋ ਨੇ 28 ਫਰਵਰੀ ਨੂੰ ਜਨਵਰੀ 2024 ਲਈ ਏਆਈਸੀਪੀਆਈ ਇੰਡੈਕਸ ਨੰਬਰ ਜਾਰੀ ਕੀਤਾ ਹੈ। ਪਰ, ਫਰਵਰੀ ਦਾ ਨੰਬਰ 28 ਮਾਰਚ ਨੂੰ ਰਿਲੀਜ਼ ਹੋਣਾ ਸੀ, ਜੋ ਅਜੇ ਤੱਕ ਜਾਰੀ ਨਹੀਂ ਹੋਇਆ। ਜੇਕਰ ਮੌਜੂਦਾ ਸਥਿਤੀ 'ਤੇ Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
Embed widget