ਪੜਚੋਲ ਕਰੋ

ABP Sanjha Top 10, 6 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 6 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 6 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Urfi Javed: ਉਰਫ਼ੀ ਜਾਵੇਦ ਨੇ ਫ਼ਿਰ ਅਜੀਬ ਡਰੈੱਸ ਨਾਲ ਸਭ ਨੂੰ ਕੀਤਾ ਹੈਰਾਨ, ਫ਼ੈਨਜ਼ ਨੇ ਕਿਹਾ ਹੁਣ ਤਾਂ ਹੱਦ ਹੋ ਗਈ

    Urfi Javed Latest Video: ਸੋਸ਼ਲ ਮੀਡੀਆ ਕੁਈਨ ਉਰਫੀ ਜਾਵੇਦ ਦੀ ਤਾਜ਼ਾ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਹੰਗਾਮਾ ਮਚਾ ਦਿੱਤਾ ਹੈ। Read More

  3. ਘਰੇਲੂ ਉਡਾਣਾਂ 'ਚ ਸਿੱਖ ਯਾਤਰੀਆਂ ਦੇ ਕਿਰਪਾਨ ਲੈ ਕੇ ਜਾਣ 'ਤੇ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ SC ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

    ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ 'ਚ ਸਿੱਖ ਯਾਤਰੀਆਂ ਦੇ ਕਿਰਪਾਨ ਲੈ ਕੇ ਜਾਣ 'ਤੇ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। Read More

  4. Taiwan Official Death: ਚੀਨ ਦੀ ਧਮਕੀ ਵਿਚਾਲੇ ਤਾਈਵਾਨ ਨੂੰ ਵੱਡਾ ਝਟਕਾ, ਮਿਜ਼ਾਈਲ ਪ੍ਰੋਡਕਸ਼ਨ ਨਾਲ ਜੁੜੇ ਅਧਿਕਾਰੀ ਦੀ ਲਾਸ਼ ਮਿਲੀ

    ਚੀਨੀ ਧਮਕੀਆਂ ਅਤੇ ਉਸ ਦੇ ਫੌਜੀ ਅਭਿਆਸਾਂ ਕਾਰਨ ਤਾਈਵਾਨ ਇਸ ਸਮੇਂ ਤਣਾਅ ਅਤੇ ਸੰਘਰਸ਼ ਵਿੱਚ ਘਿਰਿਆ ਹੋਇਆ ਹੈ। ਇਸ ਨੇ ਸਮੁੰਦਰ ਵਿੱਚ ਆਪਣੀ ਫੌਜ, ਮਿਜ਼ਾਈਲ ਪ੍ਰਣਾਲੀਆਂ ਅਤੇ ਗਸ਼ਤੀ ਜਹਾਜ਼ਾਂ ਨੂੰ ਸਰਗਰਮ ਕਰ ਦਿੱਤਾ ਹੈ। Read More

  5. Bunty Bains: ਬੰਟੀ ਬੈਂਸ ਕਸ਼ਮੀਰ `ਚ ਪਤਨੀ ਤੇ ਬੇਟੀਆਂ ਨਾਲ ਬਿਤਾ ਰਹੇ ਸਮਾਂ, ਸ਼ੇਅਰ ਕੀਤੀਆਂ ਤਸਵੀਰਾਂ

    ਬੰਟੀ ਬੈਂਸ (Bunty Bains) ਇੰਨੀਂ ਦਿਨੀਂ ਜਸ਼ਨੇ ਕਸ਼ਮੀਰ ਈਵੈਂਟ ਲਈ ਕਸ਼ਮੀਰ `ਚ ਹਨ। ਇਸ ਦੌਰਾਨ ਉਨ੍ਹਾਂ ਦਾ ਪਰਿਵਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਹੈ। ਬੀਤੇ ਦਿਨ ਬੈਂਸ ਨੇ ਆਪਣੀ ਪਤਨੀ ਨਾਲ ਇਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ। Read More

  6. ਕੇਸ ਤੋਂ ਬਾਅਦ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ `ਤੇ ਲਾਏ ਇਹ ਇਲਜ਼ਾਮ, ਕਹੀ ਇਹ ਗੱਲ

    Harnaaz Kaur Sandhu Case: 2021 ਦੀ 'ਮਿਸ ਯੂਨੀਵਰਸ' ਖ਼ਿਲਾਫ਼ ਕੇਸ ਦਰਜ ਕਰਨ ਵਾਲੀ ਬਾਲੀਵੁੱਡ ਅਦਾਕਾਰਾ ਉਪਾਸਨਾ ਸਿੰਘ ਨੇ ਇੱਕ ਇੰਟਰਵਿਊ ਵਿੱਚ ਆਪਣੇ ਬਾਰੇ ਗੱਲ ਕੀਤੀ ਹੈ। Read More

  7. CWG 2022: ਬਾਕਸਿੰਗ 'ਚ ਜੈਸਮੀਨ ਨੇ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਦੀ ਝੋਲੀ ਆਇਆ 30ਵਾਂ ਤਮਗਾ

    CWG 2022: ਰਾਸ਼ਟਰਮੰਡਲ ਖੇਡਾਂ 2022 ਦੇ 9ਵੇਂ ਦਿਨ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਹੁਣ ਔਰਤਾਂ ਦੇ 57-60 ਕਿਲੋਗ੍ਰਾਮ ਲਾਈਟਵੇਟ ਮੁੱਕੇਬਾਜ਼ੀ ਵਰਗ ਵਿੱਚ ਜੈਸਮੀਨ ਨੇ ਇੱਕ ਹੋਰ ਤਗ਼ਮਾ ਭਾਰਤ ਦੀ ਝੋਲੀ ਵਿੱਚ ਪਾ ਦਿੱਤਾ ਹੈ Read More

  8. CWG 2022: ਮਹਿਲਾ ਟੀਮ ਇੰਡੀਆ ਨੇ ਰਚਿਆ ਇਤਿਹਾਸ, ਸੈਮੀਫਾਈਨਲ 'ਚ ਇੰਗਲੈਂਡ ਨੂੰ ਹਰਾ ਕੇ ਗੋਲਡ ਵੱਲ ਮਜ਼ਬੂਤੀ ਨਾਲ ਵਧਾਇਆ ਕਦਮ

    CWG 2022: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਸੈਮੀਫਾਈਨਲ ਵਿੱਚ ਇੰਗਲੈਂਡ ਨੂੰ 4 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ। Read More

  9. Indian Wedding : 25 ਸਾਲ ਤੋਂ ਬਾਅਦ ਜ਼ਿਆਦਾਤਰ ਕੁੜੀਆਂ ਸੁਣਦੀਆਂ ਨੇ ਅਜਿਹੇ ਮੇਹਣੇ, ਪਰੇਸ਼ਾਨ ਕਰਦੈ ਇਹ ਸਵਾਲ

    ਭਾਰਤੀ ਸਮਾਜ ਵਿੱਚ ਅਜਿਹੀਆਂ ਗੱਲਾਂ ਕੁੜੀਆਂ ਉੱਤੇ ਜ਼ਿਆਦਾ ਲਾਗੂ ਹੁੰਦੀਆਂ ਹਨ। ਬਹੁਤ ਜੱਦੋ-ਜਹਿਦ ਤੋਂ ਬਾਅਦ ਅੱਜ ਦੇ ਸਮੇਂ ਵਿੱਚ ਵੀ ਕੁੜੀਆਂ ਨੂੰ 24 ਤੋਂ 25 ਸਾਲ ਦੀ ਉਮਰ ਤਕ ਹੀ ਅਣਵਿਆਹੀਆਂ ਕੁੜੀਆਂ ਦੇਖਣ ਨੂੰ ਮਿਲਦੀਆਂ ਹਨ। Read More

  10. Petrol-Diesel Price: ਪੋਰਟ ਬਲੇਅਰ 'ਚ ਸਭ ਤੋਂ ਸਸਤਾ ਵਿਕ ਰਿਹੈ ਪੈਟਰੋਲ-ਡੀਜ਼ਲ, ਦੇਖੋ ਆਪਣੇ ਸ਼ਹਿਰ ਦੇ ਰੇਟ

    ਕੌਮਾਂਤਰੀ ਬਾਜ਼ਾਰ (International Market) 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਬ੍ਰੈਂਟ ਕਰੂਡ ਲਗਭਗ 94 ਡਾਲਰ ਪ੍ਰਤੀ ਬੈਰਲ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
ਧੂੰ-ਧੂੰ ਕਰਕੇ ਸੜਿਆ ਘਰ, ਅੱਗ ਬੁਝਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼
ਧੂੰ-ਧੂੰ ਕਰਕੇ ਸੜਿਆ ਘਰ, ਅੱਗ ਬੁਝਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼
Gold Price: ਦਸੰਬਰ ਮਹੀਨੇ ਸੋਨਾ ਖਰੀਦਣਾ ਹੋਇਆ ਆਸਾਨ, ਕੀਮਤਾਂ ਦਾ ਜੇਬ 'ਤੇ ਨਹੀਂ ਪਏਗਾ ਅਸਰ, ਜਾਣੋ ਕਿਉਂ
Gold Price: ਦਸੰਬਰ ਮਹੀਨੇ ਸੋਨਾ ਖਰੀਦਣਾ ਹੋਇਆ ਆਸਾਨ, ਕੀਮਤਾਂ ਦਾ ਜੇਬ 'ਤੇ ਨਹੀਂ ਪਏਗਾ ਅਸਰ, ਜਾਣੋ ਕਿਉਂ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Embed widget