ਪੜਚੋਲ ਕਰੋ

ABP Sanjha Top 10, 6 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 6 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਖਾਣ ਲਈ ਸਿਰਫ 10 ਆਈਟਮਾਂ, 100 ਮਹਿਮਾਨ ... ਪਹਿਲਾਂ ਵੀ 10 ਵਾਰ ਆਇਆ ਹੈ ਘੱਟ ਖਰਚੇ ਵਾਲੇ ਵਿਆਹ ਦਾ ਬਿੱਲ !

    ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਸਦਨ 'ਚ ਵਿਆਹ 'ਤੇ ਫਜ਼ੂਲ ਖਰਚੀ ਨੂੰ ਲੈ ਕੇ ਬਿੱਲ ਪੇਸ਼ ਕੀਤਾ ਗਿਆ ਹੋਵੇ। ਇਸ ਤੋਂ ਪਹਿਲਾਂ ਵੀ 11 ਵਾਰ ਅਜਿਹਾ ਹੋ ਚੁੱਕਾ ਹੈ। ਸਭ ਤੋਂ ਪਹਿਲਾਂ ਸਾਲ 1988 ਵਿੱਚ ਸੰਸਦ ਮੈਂਬਰ ਸੁਰੇਸ਼ ਪਚੌਰੀ ਨੇ ਇਹ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਸੀ। Read More

  2. ABP Sanjha Top 10, 6 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 6 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Badrinath Yatra: ਜੋਸ਼ੀਮਠ 'ਚ ਜ਼ਮੀਨ ਖਿਸਕਣ ਕਾਰਨ ਫਿਰ ਬੰਦ ਹੋਇਆ ਨੈਸ਼ਨਲ ਹਾਈਵੇ, ਬਦਰੀਨਾਥ ਯਾਤਰਾ 'ਤੇ ਲੱਗਿਆ ਬ੍ਰੇਕ

    Badrinath Dham Yatra: ਬਦਰੀਨਾਥ ਰਾਸ਼ਟਰੀ ਰਾਜਮਾਰਗ ਨੂੰ ਨਿਰਵਿਘਨ ਬਣਨ ਵਿਚ ਕੁਝ ਘੰਟੇ ਲੱਗ ਸਕਦੇ ਹਨ। ਹਠੀ ਪਹਾੜ ਵਿੱਚ ਸੜਕ ਚੌੜੀ ਕਰਨ ਵਿੱਚ ਲੱਗੀ ਇੱਕ ਮਸ਼ੀਨ ਵੀ ਪੱਥਰ ਨਾਲ ਟਕਰਾ ਕੇ ਨੁਕਸਾਨੀ ਗਈ ਹੈ। Read More

  4. Pakistan news: ਪਾਕਿਸਤਾਨ 'ਚ ਹਜ਼ਾਰਾ ਐਕਸਪ੍ਰੈਸ ਦੀਆਂ ਪਟੜੀ ਤੋਂ ਉਤਰੀਆਂ 10 ਬੋਗੀਆਂ, 25 ਲੋਕਾਂ ਦੀ ਮੌਤ, 80 ਜ਼ਖ਼ਮੀ

    Pakistan news: ਸ਼ਹਿਜ਼ਾਦਪੁਰ ਅਤੇ ਨਵਾਬਸ਼ਾਹ ਵਿਚਕਾਰ ਸਹਾਰਾ ਰੇਲਵੇ ਸਟੇਸ਼ਨ ਨੇੜੇ ਐਤਵਾਰ ਨੂੰ ਹਵੇਲੀਅਨ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ 10 ਬੋਗੀਆਂ ਪਟੜੀ ਤੋਂ ਉਤਰ ਜਾਣ ਕਾਰਨ ਘੱਟੋ-ਘੱਟ 25 ਯਾਤਰੀਆਂ ਦੀ ਮੌਤ ਹੋ ਗਈ ਅਤੇ 80 ਹੋਰ ਜ਼ਖਮੀ ਹੋ ਗਏ। Read More

  5. Shah Rukh Khan: ਸ਼ਾਹਰੁਖ ਖਾਨ ਦੀ ਸਲਾਹ ਨਾ ਮੰਨਣ ਦੀ ਵਜ੍ਹਾ ਕਰਕੇ ਦੀਵਾਲੀਆ ਹੋਏ ਸੀ ਕਪਿਲ ਸ਼ਰਮਾ, ਕਮੇਡੀਅਨ ਨੂੰ ਅੱਜ ਵੀ ਹੁੰਦਾ ਪਛਤਾਵਾ

    Kapil Sharma: ਕਪਿਲ ਸ਼ਰਮਾ ਨੇ 'ਜਨਤਾ ਕੀ ਅਦਾਲਤ' 'ਚ ਰਜਤ ਸ਼ਰਮਾ ਦੇ ਸਾਹਮਣੇ ਖੁਲਾਸਾ ਕੀਤਾ ਕਿ ਉਹ ਦੀਵਾਲੀਆ ਕਿਵੇਂ ਹੋਏ ਸੀ। ਕਪਿਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਨਵੀਂ ਨਵੀਂ ਕਾਮਯਾਬੀ ਮਿਲੀ ਸੀ ਤਾਂ ਉਨ੍ਹਾਂ ਦਾ ਦਿਮਾਗ ਖਰਾਬ ਹੋ ਗਿਆ ਸੀ.. Read More

  6. Diljit Dosanjh: ਜਦੋਂ ਛੋਟੇ ਬੱਚੇ ਨੇ ਉਤਾਰੀ ਦਿਲਜੀਤ ਦੋਸਾਂਝ ਦੀ ਨਕਲ, 'ਜੂਨੀਅਰ ਦੋਸਾਂਝ' ਦੀ ਐਕਟਿੰਗ ਦੇਖ ਦਿਲਜੀਤ ਵੀ ਹੋ ਗਏ ਸੀ ਹੈਰਾਨ, ਦੇਖੋ ਵੀਡੀਓ

    Diljit Dosanjh Video: ਦਿਲਜੀਤ ਦੋਸਾਂਝ ਦਾ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦਿਲਜੀਤ ਇੱਕ ਗਾਇਕੀ ਰਿਐਲਟੀ ਸ਼ੋਅ ਦੇ ਜੱਜ ਹਨ। ਇਹ ਕਾਫੀ ਪੁਰਾਣਾ ਵੀਡੀਓ ਹੈ, ਪਰ ਇਹ ਵੀਡੀਓ ਫੈਨਜ਼ ਦਾ ਦਿਲ ਜਿੱਤ ਰਿਹਾ ਹੈ... Read More

  7. Shreyas Harish Accident : ਰੇਸ ਦੌਰਾਨ 13 ਸਾਲ ਬਾਈਕ ਰੇਸਰ ਸ਼੍ਰੇਅਸ ਹਰੀਸ਼ ਦਾ ਦੇਹਾਂਤ, ਦੋ ਦਿਨ ਲਈ ਰੱਦ ਕਰ ਰੇਸਿੰਗ ਈਵੈਂਟ

    ਬੈਂਗਲੁਰੂ ਦੇ 13 ਸਾਲਾ ਬਾਈਕ ਰਾਈਡਰ ਸ਼੍ਰੇਅਸ ਹਰੀਸ਼ ਦੀ ਰੇਸ ਦੌਰਾਨ ਮੌਤ ਗਈ। ਸ਼੍ਰੇਅਸ ਹਰੀਸ਼ ਮਦਰਾਸ ਇੰਟਰਨੈਸ਼ਨਲ ਸਰਕਟ ਉੱਤੇ ਇੰਡੀਅਨ ਨੈਸ਼ਨਲ ਮੋਟਰਸਾਈਕਲ ਰੇਸਿੰਗ ਚੈਂਪੀਆਨਸ਼ਿਪ ਦੇ ਰਾਊਂਡ 3 ਵਿੱਚ ਰੇਸ ਲਾਉਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ। Read More

  8. ਪੰਜਾਬ ਦੀਆਂ ਧੀਆਂ ਨੇ ਕੈਨੇਡਾ ਵਿਸ਼ਵ ਪੁਲਿਸ ਖੇਡਾਂ ’ਚ ਰਚਿਆ ਇਤਿਹਾਸ, ਸੋਨ ਤਮਗੇ ਜਿੱਤ ਕਰਵਾਈ ਬੱਲੇ-ਬੱਲੇ 

    Canada World Police Games: ਕੈਨੇਡਾ ਦੇ ਵਿਨੀਪੈਗ ਸ਼ਹਿਰ ’ਚ ਚੱਲ ਰਹੀਆਂ ਵਿਸ਼ਵ ਪੁਲਿਸ ਤੇ ਫਾਇਰ ਖੇਡਾਂ ’ਚ ਪੰਜਾਬ ਦੀਆਂ ਧੀਆਂ ਨੇ ਵੱਡੀ ਬਾਜ਼ੀ ਮਾਰੀ ਹੈ। ਇਸ ਦੌਰਾਨ ਜਿੱਤ ਦਾ ਸਹਿਰਾ ਆਪਣੇ ਨਾਂਅ ਕਰ ਉਨ੍ਹਾਂ ਇਤਿਹਾਸ ਰਚਿਆ ਹੈ। Read More

  9. Happy Friendship Day 2023 Wishes: Friendship Day 'ਤੇ ਵੱਖਰੇ ਅੰਦਾਜ਼ 'ਚ ਕਰੋ ਦੋਸਤਾਂ ਨੂੰ Wish, ਭੇਜੋ ਇਹ ਸ਼ਾਨਦਾਰ ਮੈਸੇਜ

    ਇਸ ਸਾਲ, ਦੋਸਤੀ ਦਿਵਸ 'ਤੇ, ਅਸੀਂ ਤੁਹਾਡੇ ਲਈ ਕੁਝ ਚੁਣੇ ਹੋਏ ਅਤੇ ਸ਼ਾਨਦਾਰ ਦੋਸਤੀ ਸੁਨੇਹੇ, ਤਸਵੀਰਾਂ, ਵਾਲਪੇਪਰ ਲੈ ਕੇ ਆਏ ਹਾਂ, ਜੋ ਤੁਸੀਂ ਆਪਣੇ ਦੋਸਤਾਂ ਨੂੰ ਭੇਜ ਸਕਦੇ ਹੋ ਤਾਂ ਜੋ ਉਨ੍ਹਾਂ ਨੂੰ ਖਾਸ ਮਹਿਸੂਸ ਕਰਾਇਆ ਜਾ ਸਕੇ.... Read More

  10. Rice Price: ਭਾਰਤ ਤੇ ਰੂਸ ਦੇ ਫੈਸਲੇ ਨਾਲ ਦੁਨੀਆ ਭਰ 'ਚ ਹਾਹਾਕਾਰ, ਚੌਲਾਂ ਦੀਆਂ ਕੀਮਤਾਂ ਨੇ ਤੋੜਿਆ 12 ਸਾਲ ਦਾ ਰਿਕਾਰਡ

    ਸੰਯੁਕਤ ਰਾਸ਼ਟਰ ਫੂਡ ਐਂਡ ਐਗਰੀਕਲਚਰ ਆਰਗੇਨਾਈਜ਼ੇਸ਼ਨ (FAO) ਅਨੁਸਾਰ, ਚੌਲਾਂ ਤੇ ਬਨਸਪਤੀ ਤੇਲ ਵਰਗੀਆਂ ਖੁਰਾਕੀ ਵਸਤਾਂ ਦੀਆਂ ਕੀਮਤਾਂ ਇਨ੍ਹਾਂ ਮਹੀਨਿਆਂ ਵਿੱਚ ਪਹਿਲੀ ਵਾਰ ਇੰਨੀਆਂ ਜ਼ਿਆਦਾ ਵਧੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
Embed widget