ਪੜਚੋਲ ਕਰੋ

ABP Sanjha Top 10, 6 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 6 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 6 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 6 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Road Accident: ਹਾਦਸੇ ਵਿੱਚ ਇੱਕੋ ਪਿੰਡ ਦੇ ਤਿੰਨ ਨੌਜਵਾਨਾਂ ਦੀ ਮੌਤ, ਪਿੰਡ 'ਚ ਛਾਇਆ ਮਾਤਮ

    ਇਸ ਹਾਦਸੇ ਵਿੱਚ 11 ਸਾਲਾ ਆਰੀਅਨ, 18 ਸਾਲਾ ਸਚਿਨ ਅਤੇ 23 ਸਾਲਾ ਮੋਨੂੰ ਦੀ ਦਰਦਨਾਕ ਮੌਤ ਹੋ ਗਈ ਹੈ, ਮੋਨੂੰ ਦਾ ਵਿਆਹ 8 ਤੋਂ 10 ਮਹੀਨੇ ਪਹਿਲਾਂ ਹੋਇਆ ਸੀ।  Read More

  4. ਵਿਆਹ ਤੋਂ ਪਹਿਲਾਂ ਸਰੀਰਕ ਸਬੰਧਾਂ 'ਤੇ ਲਾਈ ਪਾਬੰਦੀ, ਲਿਵ-ਇਨ ਰਿਲੇਸ਼ਨਸ਼ਿਪ ਨੂੰ ਅਪਰਾਧ ਬਣਾਉਣ ਵਾਲਾ ਕਾਨੂੰਨ ਪਾਸ

    ਇਸ ਫੈਸਲੇ ਦਾ ਇੰਡੋਨੇਸ਼ੀਆ ਵਿੱਚ LGBTQ ਭਾਈਚਾਰੇ 'ਤੇ ਵੱਡਾ ਪ੍ਰਭਾਵ ਪੈ ਸਕਦਾ ਹੈ, ਜਿੱਥੇ ਸਮਲਿੰਗੀ ਵਿਆਹ ਦੀ ਇਜਾਜ਼ਤ ਨਹੀਂ ਹੈ। Read More

  5. Dharmendra: ਹੇਮਾ ਮਾਲਿਨੀ ਨਾਲ ਵਿਆਹ ਕਰਨਾ ਧਰਮਿੰਦਰ ਲਈ ਨਹੀਂ ਸੀ ਅਸਾਨ, ਪ੍ਰਕਾਸ਼ ਕੌਰ ਨੇ ਕਰ ਦਿੱਤਾ ਸੀ ਤਲਾਕ ਦੇਣ ਤੋਂ ਇਨਕਾਰ

    Dharmendra Birthday Special: ਧਰਮਿੰਦਰ ਦੀ ਨਿੱਜੀ ਜ਼ਿੰਦਗੀ ਕਿਸੇ ਫਿਲਮ ਤੋਂ ਘੱਟ ਨਹੀਂ ਰਹੀ। ਦੋ ਵਿਆਹਾਂ ਤੋਂ ਇਲਾਵਾ ਅਭਿਨੇਤਾ 6 ਬੱਚਿਆਂ ਦੇ ਪਿਤਾ ਹਨ। 87 ਸਾਲ ਦੇ ਧਰਮਿੰਦਰ ਨੇ ਹੇਮਾ ਮਾਲਿਨੀ ਨਾਲ ਵਿਆਹ ਕਰਨ ਲਈ ਕਾਫੀ ਪਾਪੜ ਵੇਲਣੇ ਹਨ। Read More

  6. Gippy Grewal: ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਕੌਰ ਨਾਲ ‘ਨਵਾਂ ਨਵਾਂ ਪਿਆਰ’ ਗਾਣੇ ‘ਤੇ ਪਾਇਆ ਭੰਗੜਾ, ਦੇਖੋ ਵੀਡੀਓ

    Gippy Grewal Ravneet Kaur: ਗਿੱਪੀ ਗਰੇਵਾਲ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣਾ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿੱਚ ਉਹ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਨੱਚਦੇ ਹੋਏ ਨਜ਼ਰ ਆ ਰਹੇ ਹਨ Read More

  7. FIFA WC 2022: Kylian Mbappe ਨੇ ਪੇਲੇ ਤੇ ਰੋਨਾਲਡੋ ਵਰਗੇ ਦਿੱਗਜਾਂ ਦੇ ਤੋੜੇ ਰਿਕਾਰਡ, ਮੈਸੀ ਦੀ ਕੀਤੀ ਬਰਾਬਰੀ

    Kylian Mbappe: ਫਰਾਂਸ ਦੇ ਸਟਾਰ ਖਿਡਾਰੀ ਕਾਇਲੀਨ ਐਮਬਾਪੇ ਨੇ ਬ੍ਰਾਜ਼ੀਲ ਦੇ ਮਹਾਨ ਖਿਡਾਰੀ ਪੇਲੇ ਦਾ 60 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। Read More

  8. FIFA World Cup 2022 : ਕੁਆਰਟਰ ਫਾਈਨਲ ਦੀ ਟਿਕਟ ਲਈ ਕ੍ਰੋਏਸ਼ੀਆ ਸਾਹਮਣੇ ਹੋਵੇਗੀ ਜਾਪਾਨ ਦੀ ਚੁਣੌਤੀ, ਆਂਦਰੇਜ ਕ੍ਰਾਮਾਰਿਕ 'ਤੇ ਰਹੇਗੀ ਨਜ਼ਰ

    JPN vs CRO: ਫੀਫਾ ਵਿਸ਼ਵ ਕੱਪ ਦੇ ਆਖਰੀ-16 'ਚ ਅੱਜ ਜਾਪਾਨ ਦਾ ਸਾਹਮਣਾ ਕ੍ਰੋਏਸ਼ੀਆ ਨਾਲ ਹੋਵੇਗਾ। ਦੋਵਾਂ ਵਿਚਾਲੇ ਇਹ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8:30 ਵਜੇ ਹੋਵੇਗਾ। Read More

  9. Malai and Beauty Tricks : ਕਰੀਮ ਛੱਡ ਦੁੱਧ ਦੀ ਮਲਾਈ ਨਾਲ ਚਿਹਰੇ 'ਤੇ ਲਿਆਓ ਨਿਖ਼ਾਰ, ਇੱਕ ਵਾਰ ਟ੍ਰਾਈ ਕਰੋ ਇਹ ਤਰੀਕਾ

    ਹਰ ਕੋਈ ਚਿਹਰੇ 'ਤੇ ਕੋਈ ਵੀ ਕਰੀਮ ਜਾਂ ਫੇਸ ਪਾਊਡਰ ਲਗਾਉਂਦਾ ਹੈ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਹ ਕਰੀਮ ਦਿਨ ਵੇਲੇ ਤੁਹਾਡੇ ਚਿਹਰੇ ਨੂੰ ਚਮਕਾਉਂਦੀ ਹੈ, ਪਰ ਇਸ ਨੂੰ ਹਟਾਉਣ ਤੋਂ ਬਾਅਦ ਇਹ ਤੁਹਾਡੀ ਚਮੜੀ ਦੇ ਅੰਦਰ ਕੈਮੀਕਲ ਵੀ ਛੱਡ ਦਿੰਦੀ Read More

  10. ਮਹਿੰਗਾਈ ਦਾ ਬੋਝ : ਸੀਮਿੰਟ ਦੀਆਂ ਕੀਮਤਾਂ 'ਚ ਹੋਣ ਵਾਲਾ ਹੈ ਵੱਡਾ ਵਾਧਾ, ਜਾਣੋ ਕਿੰਨੇ ਵੱਧ ਸਕਦੇ ਹਨ ਰੇਟ?

    ਐਮਕੇ ਗਲੋਬਲ ਨੇ ਕਿਹਾ ਹੈ ਕਿ ਨਵੰਬਰ 'ਚ ਸੀਮਿੰਟ ਦੀਆਂ ਕੀਮਤਾਂ 'ਚ ਲਗਭਗ 6-7 ਰੁਪਏ ਪ੍ਰਤੀ ਥੈਲਾ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ ਸੀਮਿੰਟ ਕੰਪਨੀਆਂ ਇਸ ਮਹੀਨੇ ਦੇਸ਼ ਭਰ 'ਚ 10-15 ਰੁਪਏ ਪ੍ਰਤੀ ਥੈਲਾ ਭਾਅ ਵਧਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Embed widget