ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ABP Sanjha Top 10, 6 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 6 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਸਰਨਾ ਭਰਾਵਾਂ ਨੂੰ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਪੰਥ ਵਿਚੋਂ ਛੇਕਣ ਦੀ ਕੀਤੀ ਮੰਗ, ਜਾਣੋ ਵਿਵਾਦ

    ਸਰਨਾ ਭਰਾ 1984 ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ, ਕਮਲਨਾਥ, ਸੱਜਣ ਕੁਮਾਰ ਅਤੇ ਹੋਰਨਾਂ ਦੇ ਲਗਾਤਾਰ ਸੰਪਰਕ ਵਿਚ ਹਨ। ਸਰਨਾ ਭਰਾ 1984 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨਾਲ ਸਾਂਝ ਪਾਈ ਬੈਠੇ ਹਨ ਅਤੇ ਪੰਥ ਵਿਰੋਧੀ ਕੰਮ ਕਰ ਰਹੇ ਹਨ। Read More

  2. ABP Sanjha Top 10, 6 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 6 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. MCD Mayor Election: ਆਪ ਨੇ ਕਿਹਾ- ਸਾਡੇ ਕੌਂਸਲਰਾਂ ਦੀ ਹੋਈ ਕੁੱਟਮਾਰ, ਭਾਜਪਾ ਦੇ ਸੰਸਦ ਮੈਂਬਰ ਬੋਲੇ ਆਪ ਆਲ਼ੇ ਕਰਦੇ ਬਦਮਾਸ਼ੀ

    Aam Aadmi Party ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਵੀ ਪੂਰੀ ਘਟਨਾ ਲਈ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ, "ਭਾਜਪਾ ਦੀ ਗੁੰਡਾਗਰਦੀ ਸ਼ੁਰੂ ਹੋ ਗਈ ਹੈ। ਸਾਡੇ ਕਾਰਪੋਰੇਟਰਾਂ ਨੂੰ ਧੱਕਾ ਦਿੱਤਾ ਗਿਆ, ਕੁੱਟਿਆ ਗਿਆ।" Read More

  4. 17 ਸਾਲ ਦੀ ਉਮਰ 'ਚ ਗੁਆਈ ਵਰਜ਼ੀਨਿਟੀ, ਪਾਈ ਨਾਜ਼ੀ ਯੂਨੀਫ਼ਾਰਮ, ਅਫ਼ਗਾਨਿਸਤਾਨ 'ਚ 25 ਲੋਕ ਮਾਰੇ... ਪ੍ਰਿੰਸ ਹੈਰੀ ਦੇ ਖੁਲਾਸੇ ਨੇ ਮਚਾਇਆ ਹੰਗਾਮਾ

    ਪ੍ਰਿੰਸ ਹੈਰੀ ਨੇ 17 ਸਾਲ ਦੀ ਉਮਰ 'ਚ ਆਪਣੇ ਤੋਂ ਵੱਡੀ ਔਰਤ ਨਾਲ ਵਰਜ਼ੀਨਿਟੀ ਗੁਆ ਦਿੱਤੀ ਸੀ। ਪਹਿਲੀ ਵਾਰ ਉਨ੍ਹਾਂ ਨੇ ਇੱਕ ਪੱਬ ਨੇੜੇ ਖੁੱਲ੍ਹੇ ਮੈਦਾਨ 'ਚ ਸਰੀਰਕ ਸਬੰਧ ਬਣਾਏ ਸਨ, ਜਿੱਥੇ ਕਈ ਲੋਕਾਂ ਨੇ ਉਨ੍ਹਾਂ ਨੂੰ ਦੇਖਿਆ ਵੀ ਸੀ। Read More

  5. ਬਾਲੀਵੁੱਡ ਦੇ ਦਿੱਗਜ ਸਿਤਾਰਿਆਂ ਤੋਂ ਜ਼ਿਆਦਾ ਅਮੀਰ ਹੈ ਹਾਲੀਵੁੱਡ ਗਾਇਕਾ ਟੇਲਰ ਸਵਿਫਟ ਦੀ ਬਿੱਲੀ, 800 ਕਰੋੜ ਜਾਇਦਾਦ ਦੀ ਮਾਲਕ ਬਿੱਲੀ

    Taylor Swift Cat: ਮਸ਼ਹੂਰ ਗਾਇਕਾ ਟੇਲਰ ਸਵਿਫਟ ਦੀ ਬਿੱਲੀ ਓਲੀਵੀਆ ਬੇਨਸਨ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਪਾਲਤੂ ਜਾਨਵਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ। Read More

  6. Armaan Malik: ਯੂਟਿਊਬਰ ਅਰਮਾਨ ਮਲਿੱਕ ਦੀਆਂ ਦੋਵੇਂ ਪਤਨੀਆਂ ਇਕੱਠੀਆਂ ਕਿਵੇਂ ਹੋਈਆਂ ਪ੍ਰੈਗਨੈਂਟ? ਹੈਰਾਨ ਕਰਨ ਵਾਲੀ ਹੈ ਵਜ੍ਹਾ

    Armaan Malik Wives Pregnancy: ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ, ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਕ੍ਰਿਤਿਕਾ ਨੇ ਦੱਸਿਆ ਕਿ ਉਹ ਸੋਸ਼ਲ ਮੀਡੀਆ 'ਤੇ ਆਪਣੀ ਪ੍ਰੈਗਨੈਂਸੀ ਬਾਰੇ ਚਰਚਾ ਬਾਰੇ ਕਿਵੇਂ ਮਹਿਸੂਸ ਕਰਦੀ ਹੈ। Read More

  7. ਪਟਿਆਲਾ ਦੀ ਧੀ ਹਰਜਿੰਦਰ ਕੌਰ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ

    ਨਾਭਾ ਬਲਾਕ ਦੇ ਪਿੰਡ ਮੈਹਸ ਦੀ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਸੂਬੇ ਦੇ ਮਾਣ ਵਿੱਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਨੈਸ਼ਨਲ ਰਿਕਾਰਡ... Read More

  8. Cristiano Ronaldo: ਰੋਨਾਲਡੋ ਸਾਊਦੀ ਅਰਬ ਦੇ 'ਅਲ ਨਾਸਰ' ਕਲੱਬ 'ਚ ਸ਼ਾਮਲ, 1700 ਕਰੋੜ ਤੋਂ ਵੱਧ ਦੀ ਡੀਲ

    Cristiano Ronaldo joins Al Nassr: ਮੈਨਚੈਸਟਰ ਯੂਨਾਈਟਿਡ ਛੱਡਣ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਸਾਊਦੀ ਅਰਬ ਦੇ ਫੁੱਟਬਾਲ ਕਲੱਬ 'ਅਲ ਨਾਸਰ' ਨਾਲ ਜੁੜ ਗਿਆ ਹੈ। Read More

  9. Chanakya Niti: ਜੇਕਰ ਘਰ ਦੇ ਮੁਖੀ ਵਿੱਚ ਇਹ 3 ਆਦਤਾਂ ਹੋਣ ਤਾਂ ਕੋਈ ਵੀ ਪਰਿਵਾਰ ਦਾ ਵਾਲ ਵੀ ਵਿੰਗਾ ਨਹੀਂ ਕਰ ਸਕਦਾ

    ਪਰਿਵਾਰ ਨੂੰ ਇਕੱਠੇ ਰੱਖਣ ਵਿੱਚ ਘਰ ਦੇ ਮੁਖੀ ਦੀ ਬਹੁਤ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਚਾਣਕਿਆ ਨੇ ਦੱਸਿਆ ਕਿ ਜੇਕਰ ਘਰ ਦੇ ਮੁਖੀ ਦੀਆਂ ਇਹ 3 ਆਦਤਾਂ ਹੋਣ ਤਾਂ ਉਸ ਦੇ ਪਰਿਵਾਰ ਨੂੰ ਕੋਈ ਨੁਕਸਾਨ ਨਹੀਂ ਹੋ ਸਕਦਾ। Read More

  10. Petrol Diesel Price: ਕੀ ਕੱਚੇ ਤੇਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਸ਼ੁੱਕਰਵਾਰ ਨੂੰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਮੁੱਖ ਸ਼ਹਿਰਾਂ ਦੀ ਹਾਲਤ

    Petrol Diesel Price: ਦੇਸ਼ ਦੇ ਚਾਰ ਮਹਾਨਗਰਾਂ ਦਿੱਲੀ, ਮੁੰਬਈ, ਚੇਨਈ ਅਤੇ ਕੋਲਕਾਤਾ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਉਹ ਆਪਣੇ ਪੁਰਾਣੇ ਦਰਾਂ 'ਤੇ ਹੀ ਰਹਿੰਦੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਿਨ ਮੁੜ ਪੈਣਗੀਆਂ ਵੋਟਾਂ, ਰਹੇਗੀ ਛੁੱਟੀ, ਸੂਬੇ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ
Punjab News: ਇਸ ਦਿਨ ਮੁੜ ਪੈਣਗੀਆਂ ਵੋਟਾਂ, ਰਹੇਗੀ ਛੁੱਟੀ, ਸੂਬੇ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ
Punjab News: ਪੰਜਾਬ ‘ਚ AAP ਆਗੂ ਦੀ ਪਤਨੀ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖੁਲਾਸਾ, ਰਾਹ 'ਚੋਂ ਹਟਾਉਣ ਲਈ ਇੰਝ ਰਚੀ ਵੱਡੀ ਸਾਜ਼ਿਸ਼; ਫਿਰ...
ਪੰਜਾਬ ‘ਚ AAP ਆਗੂ ਦੀ ਪਤਨੀ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖੁਲਾਸਾ, ਰਾਹ 'ਚੋਂ ਹਟਾਉਣ ਲਈ ਇੰਝ ਰਚੀ ਵੱਡੀ ਸਾਜ਼ਿਸ਼; ਫਿਰ...
SAD NEWS: 24 ਸਾਲਾਂ ਮਸ਼ਹੂਰ ਅਦਾਕਾਰਾ ਦੀ ਮੌਤ, ਇਸ ਹਾਲਤ 'ਚ ਘਰੋਂ ਮਿਲੀ ਲਾਸ਼; ਸਦਮੇ 'ਚ ਪਰਿਵਾਰ ਅਤੇ ਫੈਨਜ਼...
SAD NEWS: 24 ਸਾਲਾਂ ਮਸ਼ਹੂਰ ਅਦਾਕਾਰਾ ਦੀ ਮੌਤ, ਇਸ ਹਾਲਤ 'ਚ ਘਰੋਂ ਮਿਲੀ ਲਾਸ਼; ਸਦਮੇ 'ਚ ਪਰਿਵਾਰ ਅਤੇ ਫੈਨਜ਼...
EPFO 'ਚ ਵੱਡਾ ਬਦਲਾਅ, ਵੱਖਰਾ ਤੌਰ ਤੇ ਤਿਆਰ ਕੀਤਾ ਜਾ ਰਿਹਾ ਇੱਕ ਰਿਜ਼ਰਵ ਫੰਡ! ਹੁਣ PF ਦਾ ਪੈਸਾ ਹੋਵੇਗਾ ਜ਼ਿਆਦਾ ਸੁਰੱਖਿਅਤ
EPFO 'ਚ ਵੱਡਾ ਬਦਲਾਅ, ਵੱਖਰਾ ਤੌਰ ਤੇ ਤਿਆਰ ਕੀਤਾ ਜਾ ਰਿਹਾ ਇੱਕ ਰਿਜ਼ਰਵ ਫੰਡ! ਹੁਣ PF ਦਾ ਪੈਸਾ ਹੋਵੇਗਾ ਜ਼ਿਆਦਾ ਸੁਰੱਖਿਅਤ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ!ਡਿਪੋਰਟ ਕੀਤੇ ਸਿੱਖ ਨੌਜਵਾਨ ਨਾਲ ਅਮਰੀਕੀ ਸੈਨਿਕਾਂ ਦਾ ਸ਼ਰਮਨਾਕ ਕਾਰਾਪੰਥਕ ਸੋਚ ਵਾਲਿਆਂ ਨੂੰ ਜਲੀਲ ਕਰਕੇ ਕੱਢਣਾ... ਧਾਮੀ ਦੇ ਅਸਤੀਫ਼ੇ 'ਤੇ ਭੜਕੇ ਗਿਆਨੀ ਹਰਪ੍ਰੀਤ ਸਿੰਘ!SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ  ਪਿੱਛੇ ਸਿਆਸੀ ਕਾਰਨ ਜਾਂ ਫ਼ਿਰ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਿਨ ਮੁੜ ਪੈਣਗੀਆਂ ਵੋਟਾਂ, ਰਹੇਗੀ ਛੁੱਟੀ, ਸੂਬੇ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ
Punjab News: ਇਸ ਦਿਨ ਮੁੜ ਪੈਣਗੀਆਂ ਵੋਟਾਂ, ਰਹੇਗੀ ਛੁੱਟੀ, ਸੂਬੇ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ
Punjab News: ਪੰਜਾਬ ‘ਚ AAP ਆਗੂ ਦੀ ਪਤਨੀ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖੁਲਾਸਾ, ਰਾਹ 'ਚੋਂ ਹਟਾਉਣ ਲਈ ਇੰਝ ਰਚੀ ਵੱਡੀ ਸਾਜ਼ਿਸ਼; ਫਿਰ...
ਪੰਜਾਬ ‘ਚ AAP ਆਗੂ ਦੀ ਪਤਨੀ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖੁਲਾਸਾ, ਰਾਹ 'ਚੋਂ ਹਟਾਉਣ ਲਈ ਇੰਝ ਰਚੀ ਵੱਡੀ ਸਾਜ਼ਿਸ਼; ਫਿਰ...
SAD NEWS: 24 ਸਾਲਾਂ ਮਸ਼ਹੂਰ ਅਦਾਕਾਰਾ ਦੀ ਮੌਤ, ਇਸ ਹਾਲਤ 'ਚ ਘਰੋਂ ਮਿਲੀ ਲਾਸ਼; ਸਦਮੇ 'ਚ ਪਰਿਵਾਰ ਅਤੇ ਫੈਨਜ਼...
SAD NEWS: 24 ਸਾਲਾਂ ਮਸ਼ਹੂਰ ਅਦਾਕਾਰਾ ਦੀ ਮੌਤ, ਇਸ ਹਾਲਤ 'ਚ ਘਰੋਂ ਮਿਲੀ ਲਾਸ਼; ਸਦਮੇ 'ਚ ਪਰਿਵਾਰ ਅਤੇ ਫੈਨਜ਼...
EPFO 'ਚ ਵੱਡਾ ਬਦਲਾਅ, ਵੱਖਰਾ ਤੌਰ ਤੇ ਤਿਆਰ ਕੀਤਾ ਜਾ ਰਿਹਾ ਇੱਕ ਰਿਜ਼ਰਵ ਫੰਡ! ਹੁਣ PF ਦਾ ਪੈਸਾ ਹੋਵੇਗਾ ਜ਼ਿਆਦਾ ਸੁਰੱਖਿਅਤ
EPFO 'ਚ ਵੱਡਾ ਬਦਲਾਅ, ਵੱਖਰਾ ਤੌਰ ਤੇ ਤਿਆਰ ਕੀਤਾ ਜਾ ਰਿਹਾ ਇੱਕ ਰਿਜ਼ਰਵ ਫੰਡ! ਹੁਣ PF ਦਾ ਪੈਸਾ ਹੋਵੇਗਾ ਜ਼ਿਆਦਾ ਸੁਰੱਖਿਅਤ
Immigrants Deportation: ਡਿਪੋਰਟ ਕੀਤੇ ਸਿੱਖ ਨੌਜਵਾਨ ਨਾਲ ਅਮਰੀਕੀ ਸੈਨਿਕਾਂ ਦਾ ਸ਼ਰਮਨਾਕ ਕਾਰਾ, ਪੱਗ ਲਾ ਕੇ ਕੂੜੇਦਾਨ 'ਚ ਸੁੱਟੀ
Immigrants Deportation: ਡਿਪੋਰਟ ਕੀਤੇ ਸਿੱਖ ਨੌਜਵਾਨ ਨਾਲ ਅਮਰੀਕੀ ਸੈਨਿਕਾਂ ਦਾ ਸ਼ਰਮਨਾਕ ਕਾਰਾ, ਪੱਗ ਲਾ ਕੇ ਕੂੜੇਦਾਨ 'ਚ ਸੁੱਟੀ
SGPC Chief Resigned: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਉਂ ਦਿੱਤਾ ਅਸਤੀਫਾ? ਅਸਲੀਅਤ ਆਈ ਸਾਹਮਣੇ
SGPC Chief Resigned: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਉਂ ਦਿੱਤਾ ਅਸਤੀਫਾ? ਅਸਲੀਅਤ ਆਈ ਸਾਹਮਣੇ
Support Price for Wheat: ਕਿਸਾਨਾਂ ਨੂੰ ਕਣਕ ਦਾ 4000 ਰੁਪਏ ਪ੍ਰਤੀ ਕੁਇੰਟਲ ਮਿਲੇਗਾ ਭਾਅ, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ 
Support Price for Wheat: ਕਿਸਾਨਾਂ ਨੂੰ ਕਣਕ ਦਾ 4000 ਰੁਪਏ ਪ੍ਰਤੀ ਕੁਇੰਟਲ ਮਿਲੇਗਾ ਭਾਅ, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ 
New FasTag Rules: ਸਾਵਧਾਨ ! ਅੱਜ ਤੋਂ FASTag ਦੇ ਨਵੇਂ ਨਿਯਮ ਲਾਗੂ, ਹੁਣ ਇਸ ਲਾਪ੍ਰਵਾਹੀ ਲਈ ਭਰਨਾ ਪਵੇਗਾ ਮੋਟਾ ਜੁਰਮਾਨਾ
New FasTag Rules: ਸਾਵਧਾਨ ! ਅੱਜ ਤੋਂ FASTag ਦੇ ਨਵੇਂ ਨਿਯਮ ਲਾਗੂ, ਹੁਣ ਇਸ ਲਾਪ੍ਰਵਾਹੀ ਲਈ ਭਰਨਾ ਪਵੇਗਾ ਮੋਟਾ ਜੁਰਮਾਨਾ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.