ਪੜਚੋਲ ਕਰੋ

ABP Sanjha Top 10, 6 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 6 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 6 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 6 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਅਕਾਲੀ ਦਲ ਸਮੇਤ ਦੇਸ਼ ਦੀਆਂ ਇਹ ਪਾਰਟੀਆਂ NDA 'ਚ ਹੋਣਗੀਆਂ ਸ਼ਾਮਲ ? ਭਾਜਪਾ ਨੇ 18 ਜੁਲਾਈ ਨੂੰ ਸੱਦੀ ਗਠਜੋੜ ਦੀ ਬੈਠਕ

    Lok Sabha Elections 2024: ਲੰਬੇ ਸਮੇਂ ਤੋਂ ਐਨਡੀਏ ਤੋਂ ਵੱਖ ਚੱਲ ਰਹੇ ਅਕਾਲੀ ਦਲ ਤੋਂ ਸੁਖਬੀਰ ਬਾਦਲ, ਲੋਜਪਾ ਦੇ ਚਿਰਾਗ ਪਾਸਵਾਨ ਵੀ ਇਸ ਮੀਟਿੰਗ ਵਿੱਚ ਹਿੱਸਾ ਲੈਣਗੇ। Read More

  4. ਗੁਰਪਤਵੰਤ ਪਨੂੰ ਦੀ ਮੌਤ ਦੀ ਖ਼ਬਰ ਨਿਕਲੀ ਝੂਠੀ? ਸਾਹਮਣੇ ਆਈ ਨਵੀਂ ਵੀਡੀਓ, ਮੁੜ ਦਿੱਤੀ ਧਮਕੀ

    ਵੀਰਵਾਰ ਨੂੰ ਉਨ੍ਹਾਂ ਦਾ ਨਵਾਂ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਉਹ ਅਮਰੀਕਾ ਵਿੱਚ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਦੇ ਬਾਹਰ ਖੜੇ ਹੋ ਕੇ ਕੈਨੇਡਾ ਵਿੱਚ ਖਾਲਿਸਤਾਨ ਰੈਫਰੈਂਡਮ ਦੀ ਗੱਲ ਕਰ ਰਹੇ ਹਨ। Read More

  5. Neeru Bajwa: ਨੀਰੂ ਬਾਜਵਾ ਨੇ ਗਲੈਮਰਸ ਲੁੱਕ ਨਾਲ ਖਿੱਚਿਆ ਧਿਆਨ, ਵੀਡੀਓ ਦੇਖ ਉੱਡੇ ਫੈਨਜ਼ ਦੇ ਹੋਸ਼, ਬੋਲੇ- 'ਨਿਰੀ ਅੱਗ'

    Neeru Bajwa Pics: ਨੀਰੂ ਬਾਜਵਾ ਨੇ ਹਾਲ ਹੀ 'ਚ ਆਪਣਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ, ਜਿਸ 'ਚ ਉਸ ਦਾ ਹੌਟ ਅਵਤਾਰ ਨਜ਼ਰ ਆ ਰਿਹਾ ਹੈ। ਨੀਰੂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਉਨ੍ਹਾਂ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ Read More

  6. Jaswinder Bhalla: ਜਸਵਿੰਦਰ ਭੱਲਾ ਦੀ ਪਤਨੀ ਨਾਲ ਇਸ ਗੱਲੋਂ ਹੋਈ ਬਹਿਸ, ਜਾਣੋ ਪਤਨੀ ਨੇ ਕਿਉਂ ਕਿਹਾ- 'ਉਮਰ ਹੋ ਗਈ ਭੱਲਾ ਸਾਬ੍ਹ ਦੀ....'

    Jaswinder Bhalla Video: ਜਸਵਿੰਦਰ ਭੱਲਾ ਨੇ ਹਾਲ ਹੀ 'ਚ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ। Read More

  7. MS ਧੋਨੀ ਦੇ ਜਨਮਦਿਨ ਤੋਂ ਪਹਿਲਾਂ ਫੈਨਜ਼ ਨੇ ਮਾਹੀ ਨੂੰ ਦਿੱਤਾ ਖਾਸ ਤੋਹਫਾ, ਹੁਣ ਤੱਕ ਕਿਸੇ ਕ੍ਰਿਕੇਟਰ ਨੂੰ ਨਹੀਂ ਮਿਲਿਆ ਅਜਿਹਾ ਗਿਫਟ

    Dhoni Birthday: ਸਾਬਕਾ ਭਾਰਤੀ ਕਪਤਾਨ MS ਧੋਨੀ 7 ਜੁਲਾਈ ਨੂੰ ਆਪਣਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੇ ਜਨਮਦਿਨ ਤੋਂ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਧੋਨੀ ਇਸ ਵਾਰ ਆਪਣਾ 42ਵਾਂ ਜਨਮਦਿਨ ਮਨਾਉਣਗੇ। Read More

  8. Avesh Khan: ਟੀਮ ਇੰਡੀਆ ਨੂੰ ਵੱਡਾ ਝਟਕਾ, ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕੇਟਰ ਆਵੇਸ਼ ਖਾਨ ਨੂੰ ਲੱਗੀ ਸੱਟ

    India vs West indies: ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਲਈ ਬੁਰੀ ਖਬਰ ਹੈ। ਤੇਜ਼ ਗੇਂਦਬਾਜ਼ ਆਵੇਸ਼ ਖਾਨ ਜ਼ਖਮੀ ਹੈ। Read More

  9. ਮੌਨਸੂਨ ਸੀਜ਼ਨ ਦੌਰਾਨ ਤੁਹਾਨੂੰ ਕਿੰਨਾ ਪਾਣੀ ਪੀਣਾ ਚਾਹੀਦਾ ਹੈ? ਮਾਹਰ ਤੋਂ ਜਾਣੋ ਜਵਾਬ

    ਮੌਨਸੂਨ ਭਾਵ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਪਾਣੀ ਦੀ ਘੱਟ ਲੋੜ ਮਹਿਸੂਸ ਹੁੰਦੀ ਹੈ। ਪਰ ਇਸ ਦਾ ਇਹ ਮਤਲਬ ਬਿਲਕੁਲ ਨਹੀਂ ਹੈ ਕਿ ਜੇਕਰ ਤੁਹਾਨੂੰ ਪਿਆਸ ਨਹੀਂ ਹੈ ਤਾਂ ਤੁਹਾਨੂੰ ਪਾਣੀ ਨਹੀਂ ਪੀਣਾ ਚਾਹੀਦਾ। Read More

  10. Unmarried Pension Scheme: ਖੁਸ਼ਖਬਰੀ! ਸੀਐਮ ਨੇ ਛੜਿਆਂ ਨੂੰ ਦਿੱਤੀ ਵੱਡੀ ਰਾਹਤ, ਹਰ ਮਹੀਨੇ ਪੈਨਸ਼ਨ ਦੇਣ ਦਾ ਕੀਤਾ ਐਲਾਨ

    Haryana Pension: ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮੈਂ ਐਲਾਨ ਕਰਦਾ ਹਾਂ ਕਿ ਹੁਣ ਤੋਂ ਹਰਿਆਣਾ ਦੇ 45 ਤੋਂ 60 ਸਾਲ ਦੀ ਉਮਰ ਦੇ ਅਣਵਿਆਹੇ ਮਰਦਾਂ ਤੇ ਔਰਤਾਂ ਨੂੰ 2750 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Advertisement
ABP Premium

ਵੀਡੀਓਜ਼

Encounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJP

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Embed widget