ABP Sanjha Top 10, 6 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 6 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 6 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 6 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਅਕਾਲੀ ਦਲ ਸਮੇਤ ਦੇਸ਼ ਦੀਆਂ ਇਹ ਪਾਰਟੀਆਂ NDA 'ਚ ਹੋਣਗੀਆਂ ਸ਼ਾਮਲ ? ਭਾਜਪਾ ਨੇ 18 ਜੁਲਾਈ ਨੂੰ ਸੱਦੀ ਗਠਜੋੜ ਦੀ ਬੈਠਕ
Lok Sabha Elections 2024: ਲੰਬੇ ਸਮੇਂ ਤੋਂ ਐਨਡੀਏ ਤੋਂ ਵੱਖ ਚੱਲ ਰਹੇ ਅਕਾਲੀ ਦਲ ਤੋਂ ਸੁਖਬੀਰ ਬਾਦਲ, ਲੋਜਪਾ ਦੇ ਚਿਰਾਗ ਪਾਸਵਾਨ ਵੀ ਇਸ ਮੀਟਿੰਗ ਵਿੱਚ ਹਿੱਸਾ ਲੈਣਗੇ। Read More
ਗੁਰਪਤਵੰਤ ਪਨੂੰ ਦੀ ਮੌਤ ਦੀ ਖ਼ਬਰ ਨਿਕਲੀ ਝੂਠੀ? ਸਾਹਮਣੇ ਆਈ ਨਵੀਂ ਵੀਡੀਓ, ਮੁੜ ਦਿੱਤੀ ਧਮਕੀ
ਵੀਰਵਾਰ ਨੂੰ ਉਨ੍ਹਾਂ ਦਾ ਨਵਾਂ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਉਹ ਅਮਰੀਕਾ ਵਿੱਚ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਦੇ ਬਾਹਰ ਖੜੇ ਹੋ ਕੇ ਕੈਨੇਡਾ ਵਿੱਚ ਖਾਲਿਸਤਾਨ ਰੈਫਰੈਂਡਮ ਦੀ ਗੱਲ ਕਰ ਰਹੇ ਹਨ। Read More
Neeru Bajwa: ਨੀਰੂ ਬਾਜਵਾ ਨੇ ਗਲੈਮਰਸ ਲੁੱਕ ਨਾਲ ਖਿੱਚਿਆ ਧਿਆਨ, ਵੀਡੀਓ ਦੇਖ ਉੱਡੇ ਫੈਨਜ਼ ਦੇ ਹੋਸ਼, ਬੋਲੇ- 'ਨਿਰੀ ਅੱਗ'
Neeru Bajwa Pics: ਨੀਰੂ ਬਾਜਵਾ ਨੇ ਹਾਲ ਹੀ 'ਚ ਆਪਣਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ, ਜਿਸ 'ਚ ਉਸ ਦਾ ਹੌਟ ਅਵਤਾਰ ਨਜ਼ਰ ਆ ਰਿਹਾ ਹੈ। ਨੀਰੂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਉਨ੍ਹਾਂ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ Read More
Jaswinder Bhalla: ਜਸਵਿੰਦਰ ਭੱਲਾ ਦੀ ਪਤਨੀ ਨਾਲ ਇਸ ਗੱਲੋਂ ਹੋਈ ਬਹਿਸ, ਜਾਣੋ ਪਤਨੀ ਨੇ ਕਿਉਂ ਕਿਹਾ- 'ਉਮਰ ਹੋ ਗਈ ਭੱਲਾ ਸਾਬ੍ਹ ਦੀ....'
Jaswinder Bhalla Video: ਜਸਵਿੰਦਰ ਭੱਲਾ ਨੇ ਹਾਲ ਹੀ 'ਚ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ। Read More
MS ਧੋਨੀ ਦੇ ਜਨਮਦਿਨ ਤੋਂ ਪਹਿਲਾਂ ਫੈਨਜ਼ ਨੇ ਮਾਹੀ ਨੂੰ ਦਿੱਤਾ ਖਾਸ ਤੋਹਫਾ, ਹੁਣ ਤੱਕ ਕਿਸੇ ਕ੍ਰਿਕੇਟਰ ਨੂੰ ਨਹੀਂ ਮਿਲਿਆ ਅਜਿਹਾ ਗਿਫਟ
Dhoni Birthday: ਸਾਬਕਾ ਭਾਰਤੀ ਕਪਤਾਨ MS ਧੋਨੀ 7 ਜੁਲਾਈ ਨੂੰ ਆਪਣਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੇ ਜਨਮਦਿਨ ਤੋਂ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਧੋਨੀ ਇਸ ਵਾਰ ਆਪਣਾ 42ਵਾਂ ਜਨਮਦਿਨ ਮਨਾਉਣਗੇ। Read More
Avesh Khan: ਟੀਮ ਇੰਡੀਆ ਨੂੰ ਵੱਡਾ ਝਟਕਾ, ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕੇਟਰ ਆਵੇਸ਼ ਖਾਨ ਨੂੰ ਲੱਗੀ ਸੱਟ
India vs West indies: ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਲਈ ਬੁਰੀ ਖਬਰ ਹੈ। ਤੇਜ਼ ਗੇਂਦਬਾਜ਼ ਆਵੇਸ਼ ਖਾਨ ਜ਼ਖਮੀ ਹੈ। Read More
ਮੌਨਸੂਨ ਸੀਜ਼ਨ ਦੌਰਾਨ ਤੁਹਾਨੂੰ ਕਿੰਨਾ ਪਾਣੀ ਪੀਣਾ ਚਾਹੀਦਾ ਹੈ? ਮਾਹਰ ਤੋਂ ਜਾਣੋ ਜਵਾਬ
ਮੌਨਸੂਨ ਭਾਵ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਪਾਣੀ ਦੀ ਘੱਟ ਲੋੜ ਮਹਿਸੂਸ ਹੁੰਦੀ ਹੈ। ਪਰ ਇਸ ਦਾ ਇਹ ਮਤਲਬ ਬਿਲਕੁਲ ਨਹੀਂ ਹੈ ਕਿ ਜੇਕਰ ਤੁਹਾਨੂੰ ਪਿਆਸ ਨਹੀਂ ਹੈ ਤਾਂ ਤੁਹਾਨੂੰ ਪਾਣੀ ਨਹੀਂ ਪੀਣਾ ਚਾਹੀਦਾ। Read More
Unmarried Pension Scheme: ਖੁਸ਼ਖਬਰੀ! ਸੀਐਮ ਨੇ ਛੜਿਆਂ ਨੂੰ ਦਿੱਤੀ ਵੱਡੀ ਰਾਹਤ, ਹਰ ਮਹੀਨੇ ਪੈਨਸ਼ਨ ਦੇਣ ਦਾ ਕੀਤਾ ਐਲਾਨ
Haryana Pension: ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮੈਂ ਐਲਾਨ ਕਰਦਾ ਹਾਂ ਕਿ ਹੁਣ ਤੋਂ ਹਰਿਆਣਾ ਦੇ 45 ਤੋਂ 60 ਸਾਲ ਦੀ ਉਮਰ ਦੇ ਅਣਵਿਆਹੇ ਮਰਦਾਂ ਤੇ ਔਰਤਾਂ ਨੂੰ 2750 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। Read More
ABP Sanjha Top 10, 6 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
06 Jul 2023 09:01 PM (IST)
Check Top 10 ABP Sanjha Evening Headlines, 6 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 6 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
06 Jul 2023 09:00 PM (IST)
- - - - - - - - - Advertisement - - - - - - - - -