ਪੜਚੋਲ ਕਰੋ

ABP Sanjha Top 10, 6 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 6 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 6 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 6 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Manish Sisodia Custody: ਮਨੀਸ਼ ਸਿਸੋਦੀਆ ਨੂੰ ਭੇਜਿਆ ਜੇਲ੍ਹ, ਅਧਿਆਤਮਕ ਸ਼ੈਲ 'ਚ ਰਹਿਣ ਦੀ ਮੰਗੀ ਇਜਾਜ਼ਤ, ਤਾਂ ਅਦਾਲਤ ਨੇ ਕੀ ਕਿਹਾ?

    Manish Sisodia In Judicial Custody: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਵਿਸ਼ੇਸ਼ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਹੈ। Read More

  4. Pakistan Blast: ਪਾਕਿਸਤਾਨ ਵਿੱਚ ਆਤਮਘਾਤੀ ਹਮਲਾ, 9 ਪੁਲਿਸ ਅਧਿਕਾਰੀਆਂ ਦੀ ਮੌਤ

    Pakistan Suicide Bombing: ਮੀਡੀਆ ਰਿਪੋਰਟਾਂ ਅਨੁਸਾਰ ਇਹ ਆਤਮਘਾਤੀ ਹਮਲਾ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਤੋਂ ਲਗਭਗ 160 ਕਿਲੋਮੀਟਰ ਪੂਰਬ ਵਿੱਚ ਸਥਿਤ ਸ਼ਹਿਰ ਸਿੱਬੀ ਵਿੱਚ ਹੋਇਆ। Read More

  5. 17 ਮਾਰਚ 2023 ਨੂੰ ਆਪਣੇ ਨੇੜੇ ਦੇ ਸਿਨੇਮਾ ਘਰਾਂ ਵਿੱਚ 'Zwigato' ਦੀ ਵਿਸ਼ੇਸ਼ ਡਿਲੀਵਰੀ ਦਾ ਆਨੰਦ ਮਾਣੋ ! ਹੁਣੇ ਟ੍ਰੇਲਰ ਦੇਖੋ !

    Chandigarh News :  ਕਪਿਲ ਸ਼ਰਮਾ ਦੀ ਬਹੁ-ਉਡੀਕੀ ਗਈ ਫਿਲਮ 'Zwigato' ਵਿੱਚ ਆਮ ਲੋਕਾਂ ਦੀ ਅਸਾਧਾਰਨ ਜ਼ਿੰਦਗੀ ਨੂੰ ਦੇਖਣ ਲਈ ਤਿਆਰ ਹੋ ਜਾਓ! ਅਪਲੌਜ਼ ਐਂਟਰਟੇਨਮੈਂਟ ਅਤੇ ਨੰਦਿਤਾ ਦਾਸ ਇਨੀਸ਼ੀਏਟਿਵਜ਼ ਦੁਆਰਾ ਨਿਰਮਿਤ ਫਿਲਮ ਦਾ ਟ੍ਰੇਲਰ ਆ ਚੁਕਿਆ ਹੈ Read More

  6. ਰਾਮ ਕਪੂਰ ਨੇ ਸ਼ੇਅਰ ਕੀਤੀ ਪਤਨੀ ਦੀ ਅਜਿਹੀ ਵੀਡੀਓ, ਗੁੱਸੇ 'ਚ ਭੜਕੀ ਗੌਤਮੀ ਨੇ ਅਦਾਕਾਰ ਨੂੰ ਦਿੱਤੀ ਇਹ ਸਜ਼ਾ

    ਰਾਮ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਪਤਨੀ ਗੌਤਮੀ ਕਪੂਰ ਦੀ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ, ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ਪਰ ਉਨ੍ਹਾਂ ਦੀ ਪਤਨੀ ਨੂੰ ਇਹ ਬਿਲਕੁਲ ਵੀ ਪਸੰਦ ਨਹੀਂ ਆਇਆ। Read More

  7. ਸਾਨੀਆ ਮਿਰਜਾ ਨੇ 'ਖੁਸ਼ੀ ਦੇ ਹੰਝੂਆਂ' ਨਾਲ ਖਿਡਾਰਨ ਦੇ ਸਫਰ ਦਾ ਕੀਤਾ ਅੰਤ, ਵੇਖੋ ਵੀਡੀਓ

    Sania Mirza: ਭਾਰਤ ਦੀ ਮਹਾਨ ਖਿਡਾਰਨ ਸਾਨੀਆ ਮਿਰਜਾ ਨੇ 'ਖੁਸ਼ੀ ਦੇ ਹੰਝੂਆਂ' ਨਾਲ ਐਤਵਾਰ ਨੂੰ ਇੱਕ ਖਿਡਾਰਨ ਦੇ ਤੌਰ ‘ਤੇ ਆਪਣੇ ਸ਼ਾਨਦਾਰ ਕਰੀਅਰ ਦਾ ਅੰਤ ਕਰ ਦਿੱਤਾ ਹੈ। Read More

  8. Rohit Sharma Viral: ਪੁਜਾਰਾ ਦੀ ਕਿਸ ਗੱਲ 'ਤੇ ਕਪਤਾਨ ਰੋਹਿਤ ਨੂੰ ਆਇਆ ਇੰਨਾ ਗੁੱਸਾ? ਡਰੈਸਿੰਗ ਰੂਮ ਦੀ ਅਣਦੇਖੀ ਵੀਡੀਓ ਵਾਇਰਲ

    Rohit Sharma: ਦੂਜੀ ਪਾਰੀ 'ਚ ਸਰਵੋਤਮ ਬੱਲੇਬਾਜ਼ ਕਰਨ ਵਾਲੇ ਚੇਤੇਸ਼ਵਰ ਪੁਜਾਰਾ 'ਤੇ ਕਪਤਾਨ ਰੋਹਿਤ ਸ਼ਰਮਾ ਨੂੰ ਗੁੱਸਾ ਆ ਗਿਆ। Read More

  9. Holi ‘ਤੇ ਫੋਨ ਪਾਣੀ ਵਿੱਚ ਡਿੱਗ ਜਾਵੇ ਤਾਂ ਬਿਨਾਂ ਸਮਾਂ ਵਿਅਰਥ ਕੀਤੇ ਬਿਨਾਂ ਅਪਣਾਓ ਇਹ ਟਿਪਸ... ਤਾਂ ਇਹ ਕੰਮ ਬਿਲਕੁਲ ਨਾ ਕਰੋ

    ਜੇਕਰ ਤੁਹਾਡਾ ਫ਼ੋਨ ਪਾਣੀ ਵਿੱਚ ਡਿੱਗ ਗਿਆ ਹੈ ਜਾਂ ਗਿੱਲਾ ਹੋ ਗਿਆ ਹੈ, ਤਾਂ ਇਸ ਨੂੰ ਤੁਰੰਤ ਬੰਦ ਕਰ ਦਿਓ। ਦਰਅਸਲ, ਜੇਕਰ ਫ਼ੋਨ ਸਵਿੱਚ ਆਫ਼ ਨਹੀਂ ਹੁੰਦਾ ਹੈ ਤਾਂ ਸ਼ਾਟ ਸਰਕਟ ਹੋ ਸਕਦਾ ਹੈ। Read More

  10. ਸਫਰ ਕਰਨਾ ਹੋਏਗਾ ਮਹਿੰਗਾ! ਐਕਸਪ੍ਰੈੱਸ ਵੇਅ ਤੇ ਨੈਸ਼ਨਲ ਹਾਈਵੇ 'ਤੇ ਟੋਲ ਟੈਕਸ ਵਧਾਉਣ ਦੀ ਤਿਆਰੀ, ਜਾਣੋ ਕਦੋਂ ਤੋਂ ਕਿੰਨਾ ਮਹਿੰਗਾ ਹੋਵੇਗਾ ਸਫਰ

    ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੀ ਪ੍ਰੋਜੈਕਟ ਇੰਪਲੀਮੈਂਟੇਸ਼ਨ ਯੂਨਿਟ (PIU) ਐਕਸਪ੍ਰੈਸਵੇਅ ਅਤੇ ਨੈਸ਼ਨਲ ਹਾਈਵੇਅ 'ਤੇ ਟੋਲ ਟੈਕਸ ਵਧਾਉਣ ਦੀ ਤਿਆਰੀ ਕਰ ਰਹੀ ਹੈ। ਹੁਣ ਤੁਹਾਡੀ ਡਰਾਈਵਿੰਗ ਮਹਿੰਗੀ ਹੋਣ ਵਾਲੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget