ਪੜਚੋਲ ਕਰੋ

ABP Sanjha Top 10, 6 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 6 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 6 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 6 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 6 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. India or Bharat Issue : PM ਮੋਦੀ ਨੇ ਭਾਰਤ ਤੇ ਇੰਡੀਆ ਮਸਲੇ 'ਤੇ ਮੰਤਰੀਆਂ ਨੂੰ ਦਿੱਤੀ ਹਦਾਇਤ, ਸਨਾਤਨ ਧਰਮ ਨੂੰ ਬਾਰੇ ਵੀ ਦਿੱਤਾ ਬਿਆਨ

    Bharat Name Issue: ਜੀ-20 ਨਾਲ ਸਬੰਧਤ ਰਾਤ ਦੇ ਭੋਜਨ ਦੇ ਸੱਦੇ 'ਤੇ 'President of India' ਦੀ ਥਾਂ ਲਿਖੇ ਜਾਣ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। Read More

  4. Pakistan: ਸਕੂਲ ਪ੍ਰਿੰਸੀਪਲ ਨੇ ਬਣਾਇਆ 45 ਔਰਤਾਂ ਨੂੰ ਆਪਣਾ ਸ਼ਿਕਾਰ, ਬਲਾਤਕਾਰ ਤੋਂ ਬਾਅਦ ਅਸ਼ਲੀਲ ਵੀਡੀਓ ਬਣਾ ਕੇ ਕਰਦਾ ਸੀ ਬਲੈਕਮੇਲ

    Pakistan School Principal Arrested: ਪਾਕਿਸਤਾਨ ਦੇ ਕਰਾਚੀ ਵਿੱਚ ਇੱਕ ਸਕੂਲ ਦੇ ਪ੍ਰਿੰਸੀਪਲ ਨੂੰ 45 ਤੋਂ ਵੱਧ ਮਹਿਲਾ ਅਧਿਆਪਕਾਂ ਨਾਲ ਬਲਾਤਕਾਰ ਅਤੇ ਬਲੈਕਮੇਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। Read More

  5. Sargun Mehta: ਟੀਵੀ ਦੀ ਫਲੌਪ ਅਦਾਕਾਰਾ ਸਰਗੁਣ ਮਹਿਤਾ ਕਿਵੇਂ ਬਣੀ ਪੰਜਾਬੀ ਸਿਨੇਮਾ ਦੀ ਟੌਪ ਅਭਿਨੇਤਰੀ, ਇਸ ਫਿਲਮ ਨੇ ਬਣਾਇਆ ਸਟਾਰ

    Sargun Mehta Birthday: ਅੱਜ ਸਰਗੁਣ ਦੀ ਜ਼ਿੰਦਗੀ ਦਾ ਅਜਿਹਾ ਕਿੱਸਾ ਦੱਸਣ ਜਾ ਰਹੇ ਹਾਂ, ਜੋ ਤੁਸੀਂ ਸ਼ਾਇਦ ਹੀ ਕਦੇ ਸੁਣਿਆ ਹੋਵੇ। ਸਰਗੁਣ ‘ਤੇ ਇੱਕ ਵਕਤ ਅਜਿਹਾ ਆਇਆ ਸੀ, ਜਦੋਂ ਉਹ ਆਪਣੇ ਕਰੀਅਰ ਦੇ ਸਭ ਤੋਂ ਬੁਰੇ ਦੌਰ ‘ਚੋਂ ਲੰਘ ਰਹੀ ਸੀ। Read More

  6. Parineeti -Raghav Wedding: ਇਸ ਤਰੀਕ ਤੋਂ ਸ਼ੁਰੂ ਹੋਣਗੀਆਂ ਪਰਿਣੀਤੀ ਚੋਪੜਾ-ਰਾਘਵ ਚੱਢਾ ਦੇ ਵਿਆਹ ਦੀਆਂ ਰਸਮਾਂ, ਇੱਥੇ ਜਾਣੋ ਪੂਰੀ ਡੀਟੇਲ

    Parineeti Chopra-Raghav Chadha Wedding Date: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਇਸ ਮਹੀਨੇ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ। Read More

  7. Asia Cup 2023: ਬੰਗਲਾਦੇਸ਼ ਨੂੰ ਲੱਗਿਆ ਵੱਡਾ ਝਟਕਾ, ਦੋ ਮੈਚਾਂ 'ਚ 193 ਦੌੜਾਂ ਬਣਾਉਣ ਵਾਲਾ ਖਿਡਾਰੀ ਏਸ਼ੀਆ ਕੱਪ ਤੋਂ ਹੋਇਆ ਬਾਹਰ

    Najmul Hossain Shanto : ਨਜਮੁਲ ਹੁਸੈਨ ਸ਼ਾਂਤੋ ਮਾਸਪੇਸ਼ੀਆਂ ਵਿੱਚ ਖਿਚਾਅ ਕਾਰਨ 2023 ਏਸ਼ੀਆ ਕੱਪ ਤੋਂ ਬਾਹਰ ਹੋ ਗਿਆ ਹੈ। Read More

  8. World Cup 2023: ਵਰਲਡ ਕੱਪ 'ਚ ਦਿਖਿਆ ਮੁੰਬਈ ਇੰਡੀਅਨਜ਼ ਦਾ ਦਬਦਬਾ, 3 ਫਰੈਂਚਾਈਜ਼ੀਆਂ ਦੇ ਕਿਸੇ ਖਿਡਾਰੀ ਨੂੰ ਨਹੀਂ ਮਿਲੀ ਜਗ੍ਹਾ

    ਵਿਸ਼ਵ ਕੱਪ ਲਈ ਐਲਾਨੀ ਗਈ ਭਾਰਤ ਦੀ 15 ਮੈਂਬਰੀ ਟੀਮ ਵਿੱਚ ਆਈਪੀਏ ਫਰੈਂਚਾਈਜ਼ੀ ਮੁੰਬਈ ਇੰਡੀਅਨਜ਼ ਦੇ ਵੱਧ ਤੋਂ ਵੱਧ 4 ਖਿਡਾਰੀ ਸ਼ਾਮਲ ਹਨ। ਇਸ ਦੇ ਨਾਲ ਹੀ ਗੁਜਰਾਤ ਟਾਈਟਨਸ ਤੋਂ 3 ਖਿਡਾਰੀਆਂ ਨੂੰ ਜਗ੍ਹਾ ਮਿਲੀ ਹੈ। Read More

  9. Sugarcane Juice: ਬੜੀ ਕਾਇਮ ਚੀਜ਼ ਗੰਨੇ ਦਾ ਰਸ, 5 ਫਾਇਦੇ ਜਾਣ ਭੁੱਲ ਜਾਓਗੇ ਮਹਿੰਗੇ ਜੂਸ

    100 ਗ੍ਰਾਮ ਗੰਨੇ ਦੇ ਰਸ ਵਿੱਚ ਲਗਪਗ 269 ਕੈਲੋਰੀਆਂ ਹੁੰਦੀਆਂ ਹਨ, ਫਿਰ ਵੀ ਇਹ ਇੱਕ ਸਿਹਤਮੰਦ ਡ੍ਰੰਕ ਹੈ, ਕਿਉਂਕਿ ਇਹ ਤੁਹਾਡੇ ਸਰੀਰ ਨੂੰ ਹਾਈਡ੍ਰੇਟ ਰੱਖਣ ਵਿੱਚ ਮਦਦ ਕਰਦਾ ਹੈ ਤੇ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਨ ਦਾ ਕੰਮ ਕਰਦਾ ਹੈ। Read More

  10. Tata-Haldiram Deal: ਟਾਟਾ ਕੰਜ਼ਿਊਮਰ ਨੇ ਕੀਤਾ ਇਨਕਾਰ, ਹਲਦੀਰਾਮ 'ਚ 51 ਫੀਸਦੀ ਹਿੱਸੇਦਾਰੀ ਖਰੀਦਣ ਦੀ ਨਹੀਂ ਹੈ ਕੋਈ ਯੋਜਨਾ

    Tata Consumer-Haldiram Deal: ਖਬਰਾਂ ਸਨ ਕਿ ਟਾਟਾ ਕੰਜ਼ਿਊਮਰ ਪ੍ਰੋਡਕਟਸ ਲਿਮਟਿਡ ਫੂਡ ਕੰਪਨੀ ਹਲਦੀਰਾਮ 'ਚ 51 ਫੀਸਦੀ ਹਿੱਸੇਦਾਰੀ ਖਰੀਦ ਸਕਦੀ ਹੈ। ਟਾਟਾ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget