ABP Sanjha Top 10, 7 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 7 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 7 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 7 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 7 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 7 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Vice President Election 2022 : PM ਮੋਦੀ ਨੇ ਉਪ ਰਾਸ਼ਟਰਪਤੀ ਚੁਣੇ ਜਾਣ 'ਤੇ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ , ਕਈ ਦਿੱਗਜ ਨੇਤਾਵਾਂ ਨੇ ਦਿੱਤੀ ਵਧਾਈ
ਐੱਨਡੀਏ ਉਮੀਦਵਾਰ ਜਗਦੀਪ ਧਨਖੜ ਦੇਸ਼ ਦੇ ਅਗਲੇ ਉੱਪ ਰਾਸ਼ਟਰਪਤੀ ਹੋਣਗੇ। PM ਮੋਦੀ ਨੇ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਚੁਣੇ ਜਾਣ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। Read More
ਅਮਰੀਕਾ 'ਚ ਮਨਦੀਪ ਕੌਰ ਦੀ ਮੌਤ ਦਾ ਮਾਮਲਾ ਗਰਮਾਇਆ, ਭਾਰਤੀ ਰਾਜਦੂਤ ਨੇ ਕਹੀ ਵੱਡੀ ਗੱਲ
ਨਿਊਯਾਰਕ: ਅਮਰੀਕਾ ਵਿੱਚ ਪਤੀ ਦੇ ਤਸ਼ੱਦਦ ਤੋਂ ਦੁਖੀ ਹੋ ਕੇ ਭਾਰਤੀ ਮਹਿਲਾ ਮਨਦੀਪ ਕੌਰ ਵੱਲੋਂ ਕੀਤੀ ਖੁਦਕੁਸ਼ੀ ਦਾ ਮਾਮਲਾ ਗਰਮਾ ਗਿਆ ਹੈ। ਵੀਡੀਓ ਵਾਇਰਲ ਹੋਣ ਮਗਰੋਂ ਭਾਰਤੀ ਰਾਜਦੂਤ ਸਰਗਰਮ ਹੋ ਗਿਆ ਹੈ। Read More
Vikram Vedha ਨੂੰ ਲੈ ਕੇ ਵੱਡਾ ਅਪਡੇਟ ਆਇਆ ਸਾਹਮਣੇ, Hrithik Roshan ਦੇ ਫੈਂਨਜ਼ ਨੂੰ ਲੱਗ ਸਕਦੈ ਝਟਕਾ!
ਮਸ਼ਹੂਰ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਇੰਸਟਾਗ੍ਰਾਮ 'ਤੇ ਤਾਜ਼ਾ ਜਾਣਕਾਰੀ ਦਿੱਤੀ ਹੈ ਕਿ 'ਵਿਕਰਮ ਵੇਧਾ' ਦੇ ਟੀਜ਼ਰ ਨੂੰ 'ਲਾਲ ਸਿੰਘ ਚੱਢਾ' ਅਤੇ 'ਰਕਸ਼ਾ ਬੰਧਨ' ਨਾਲ ਨਹੀਂ ਜੋੜਿਆ ਗਿਆ ਹੈ। Read More
ਮਿਸ ਯੂਨੀਵਰਸ ਹਰਨਾਜ਼ ਕੌਰ ਨੂੰ ਅਦਾਲਤ ਵੱਲੋਂ ਨੋਟਿਸ ਜਾਰੀ, 7 ਸਤੰਬਰ ਤਕ ਜਵਾਬ ਦੇਣ ਦੇ ਹੁਕਮ
Miss Universe Harnaz Kaur : ਅਦਾਲਤ ਨੇ ਹਰਨਾਜ਼ ਸੰਧੂ ਨੂੰ ਨੋਟਿਸ ਜਾਰੀ ਕਰਦਿਆਂ 7 ਸਤੰਬਰ ਤੱਕ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਉਪਾਸਨਾ ਸਿੰਘ ਨੇ ਦੋਸ਼ ਲਾਇਆ ਹੈ ਕਿ 2020 ਵਿੱਚ ਹਰਨਾਜ਼ ਕੌਰ...... Read More
CWG 2022: ਭਾਰਤ ਨੇ ਰਚਿਆ ਇਤਿਹਾਸ , ਪਹਿਲੀ ਵਾਰ ਪੁਰਸ਼ਾਂ ਦੇ ਟ੍ਰਿਪਲ ਜੰਪ ਈਵੈਂਟ ਵਿੱਚ ਸੋਨੇ ਅਤੇ ਚਾਂਦੀ ਦਾ ਤਗਮਾ, ਐਲਡੋਸ ਪਾਲ ਅਤੇ ਅਬਦੁੱਲਾ ਅਬੂਬਾਕਰ ਜਿੱਤੇ
CWG 2022: ਭਾਰਤ ਨੇ ਰਚਿਆ ਇਤਿਹਾਸ , ਪਹਿਲੀ ਵਾਰ ਪੁਰਸ਼ਾਂ ਦੇ ਟ੍ਰਿਪਲ ਜੰਪ ਈਵੈਂਟ ਵਿੱਚ ਸੋਨੇ ਅਤੇ ਚਾਂਦੀ ਦਾ ਤਗਮਾ, ਐਲਡੋਸ ਪਾਲ ਅਤੇ ਅਬਦੁੱਲਾ ਅਬੂਬਾਕਰ ਜਿੱਤ ਗਏ Read More
ਖੇਡਾਂ ਬਾਰੇ ਕੇਂਦਰੀ ਨੀਤੀਆਂ 'ਚ ਪੰਜਾਬ ਨੂੰ ਮਿਲੇ ਤਰਜੀਹ, ਪੰਜਾਬ ਦੇ ਮੰਤਰੀ ਨੇ ਕੇਂਦਰੀ ਮੰਤਰੀ ਸਾਹਮਣੇ ਰੱਖੀਆਂ ਇਹ ਮੰਗਾਂ
ਖੇਡਾਂ ਸਬੰਧੀ ਬਣਾਈਆਂ ਜਾਂਦੀਆਂ ਕੇਂਦਰੀ ਨੀਤੀਆਂ ਵਿੱਚ ਪੰਜਾਬ ਨੂੰ ਤਰਜੀਹ ਦੇਣ ਦੀ ਮੰਗ ਕੀਤੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ( Gurmeet Singh Meet Hayer) ਨੇ ਕੇਂਦਰੀ ਮੰਤਰੀ ਕੋਲ ਹੋਰ ਵੀ ਕਈ ਮੁੱਦੇ ਚੁੱਕੇ। Read More
Health News : ਕੀ ਤੁਸੀਂ ਜਾਣਦੇ ਹੋ... ਰੋਜ਼ਾਨਾ ਕੇਲਾ ਖਾਣ ਨਾਲ ਕੈਂਸਰ ਤੋਂ ਹੋ ਸਕਦੈ ਬਚਾਅ ! ਜਾਣੋ ਕੀ ਕਹਿੰਦੀ Study
ਕੇਲਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਸਾਨੂੰ ਸਰੀਰ ਦੀਆਂ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਜ਼ਿਆਦਾਤਰ ਲੋਕ ਭਾਰ ਵਧਾਉਣ ਜਾਂ ਸਰੀਰ ਨੂੰ ਮਜ਼ਬੂਤ ਬਣਾਉਣ ਲਈ ਕੇਲਾ ਖਾਂਦੇ ਹਨ... Read More
Upcoming IPO: ਜਲਦ ਹੀ ਮਿਲਣਗੇ ਕਮਾਈ ਦੇ ਕਈ ਮੌਕੇ, ਇਹ 28 ਕੰਪਨੀਆਂ ਲਿਆ ਰਹੀਆਂ ਹਨ 45000 ਕਰੋੜ ਦਾ IPO
Upcoming IPO News: ਆਉਣ ਵਾਲੇ ਦਿਨਾਂ ਵਿੱਚ ਤੁਹਾਨੂੰ ਸਟਾਕ ਮਾਰਕੀਟ ਤੋਂ ਕਮਾਈ ਕਰਨ ਦੇ ਕਈ ਮੌਕੇ ਮਿਲ ਸਕਦੇ ਹਨ। ਅਪ੍ਰੈਲ-ਜੁਲਾਈ ਦੇ ਮਹੀਨੇ 'ਚ ਕਈ ਕੰਪਨੀਆਂ ਨੂੰ IPO ਲਈ ਸੇਬੀ ਨੇ ਮਨਜ਼ੂਰੀ ਦਿੱਤੀ ਹੈ। Read More