ਪੜਚੋਲ ਕਰੋ

ABP Sanjha Top 10, 7 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 7 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 7 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 7 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Resigned: 2024 ਤੋਂ ਪਹਿਲਾਂ ਭਾਜਪਾ ਚਾਣਕਿਆ ਨੀਤੀ ! ਕੇਂਦਰੀ ਮੰਤਰੀ ਤੇ ਸੰਸਦ ਮੈਂਬਰਾਂ ਨੂੰ ਵਿਧਾਇਕ ਬਣਾ ਕੇ ਲਏ ਅਸਤੀਫ਼ੇ, ਜਾਣੋ ਕੀ ਨੇ ਮਾਇਨੇ

    Tomar Resigned: ਭਾਜਪਾ ਨੇ ਇਹੀ ਫਾਰਮੂਲਾ ਰਾਜਸਥਾਨ ਵਿੱਚ ਵੀ ਅਪਣਾਇਆ ਸੀ ਜਿੱਥੇ ਉਨ੍ਹਾਂ ਨੇ ਆਪਣੇ ਕਈ ਸੰਸਦ ਮੈਂਬਰ ਨੂੰ ਵਿਧਾਇਕੀ ਦੀ ਚੋਣ ਲੜਣ ਲਈ ਭੇਜਿਆ ਸੀ। ਇਸ ਤੋਂ ਬਾਅਦ ਹੁਣ ਜੇਤੂ ਵਿਧਾਇਕਾਂ ਵੱਲੋਂ ਅਸਤੀਫੇ ਦਿੱਤੇ ਜਾ ਰਹੇ ਹਨ Read More

  4. Gurpatwant Pannu: ਪੰਨੂ ਦੇ ਕਤਲ ਦੀ ਸਾਜ਼ਿਸ਼ ਮਾਮਲੇ 'ਚ FBI ਦੀ ਐਂਟਰੀ, ਅਗਲੇ ਹਫ਼ਤੇ FBI ਮੁਖੀ ਆਵੇਗਾ ਭਾਰਤ !

    FBI ਦੇ ਡਾਇਰੈਕਟਰ ਕ੍ਰਿਸਟੋਫਰ ਰੇਅ ਦੇ ਅਗਲੇ ਹਫ਼ਤੇ ਭਾਰਤ ਆਉਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕੌਮੀ ਜਾਂਚ ਏਜੰਸੀ (ਐੱਨਆਈਏ) ਉਨ੍ਹਾਂ ਅੱਗੇ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਮਾਮਲੇ ਨੂੰ ਚੁੱਕਣ ਦੀ ਤਿਆਰੀ ਕਰ ਰਹੀ ਹੈ Read More

  5. Animal: 'ਐਨੀਮਲ' ਦੀ 6ਵੇਂ ਦਿਨ ਵੀ ਧਮਾਕੇਦਾਰ ਕਮਾਈ ਜਾਰੀ, ਰਣਬੀਰ ਕਪੂਰ ਦੀ ਫਿਲਮ 'ਪਠਾਨ' ਤੇ 'ਜਵਾਨ' ਦੇ ਵੀ ਤੋੜੇ ਰਿਕਾਰਡ

    Animal Box Office Collection: ਰਣਬੀਰ ਕਪੂਰ ਦੀ 'ਐਨੀਮਲ' ਬਾਕਸ ਆਫਿਸ 'ਤੇ ਹਰ ਰੋਜ਼ ਧਮਾਕੇਦਾਰ ਹੈ। ਰਿਲੀਜ਼ ਦੇ ਛੇਵੇਂ ਦਿਨ ਫਿਲਮ ਨੇ ਕਈ ਫਿਲਮਾਂ ਦੇ ਰਿਕਾਰਡ ਤੋੜਦੇ ਹੋਏ 300 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। Read More

  6. Sidhu Moose Wala: ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ 'ਤੇ ਬੋਲੇ ਬਲਕੌਰ ਸਿੰਘ, ਗੈਂਗਸਟਰਾਂ ਤੇ ਸਰਕਾਰਾਂ ਖਿਲਾਫ ਸੋਸ਼ਲ ਮੀਡੀਆ 'ਤੇ ਕੱਢੀ ਭੜਾਸ

    ਬਲਕੌਰ ਸਿੰਘ ਨੇ ਕਿਹਾ ਕਿ ਮੇਰੀ ਲੜਾਈ ਸਿਰਫ਼ ਮੇਰੇ ਪੁੱਤਰ ਸ਼ੁਭਦੀਪ ਨੂੰ ਇਨਸਾਫ਼ ਦਿਵਾਉਣ ਲਈ ਨਹੀਂ, ਸਗੋਂ ਗੈਂਗਸਟਰ-ਸਿਆਸੀ ਗਠਜੋੜ ਨੂੰ ਜੜ੍ਹੋਂ ਪੁੱਟ ਕੇ ਹੋਰਨਾਂ ਘਰਾਂ ਦੀਆਂ ਜਾਨਾਂ ਬਚਾਉਣ ਲਈ ਵੀ ਹੈ। Read More

  7. IND vs PAK: ਕ੍ਰਿਕੇਟ ਦੇ ਮੈਦਾਨ 'ਤੇ ਆਹਮੋੋ-ਸਾਹਮਣੇ ਹੋਣਗੇ ਭਾਰਤ-ਪਾਕਿਸਤਾਨ, ਵਰਲਡ ਕੱਪ ਤੋਂ ਬਾਅਦ ਪਹਿਲੀ ਵਾਰ ਹੋਵੇਗੀ ਟੱਕਰ

    PAK vs IND: ਵਿਸ਼ਵ ਕੱਪ 2023 ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਵਿਚਾਲੇ 10 ਦਸੰਬਰ ਨੂੰ ਮੈਚ ਖੇਡਿਆ ਜਾਵੇਗਾ। Read More

  8. IND vs SA: ਵਨਡੇ-ਟੀ20 ਸੀਰੀਜ਼ ਲਈ ਦੱਖਣੀ ਅਫਰੀਕਾ ਪਹੁੰਚੀ ਟੀਮ ਇੰਡੀਆ, ਬਰਸਾਤ ਵਿੱਚ ਦੇਖੋ ਕਿਵੇਂ ਹੋਇਆ ਸਵਾਗਤ

    South Africa vs India: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ 10 ਦਸੰਬਰ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ ਟੀਮ ਇੰਡੀਆ ਦੱਖਣੀ ਅਫਰੀਕਾ ਪਹੁੰਚ ਚੁੱਕੀ ਹੈ । Read More

  9. High Cholesterol In Winter: ਸਰਦੀਆਂ 'ਚ ਵਧਦੈ ਕੋਲੈਸਟ੍ਰਾਲ, ਇਸ ਤਰੀਕੇ ਨਾਲ ਕਰੋ ਬਚਾਅ

    Cholesterol In Winter: ਅੱਜ ਦੇ ਆਧੁਨਿਕ ਅਤੇ ਤੇਜ਼ ਰਫ਼ਤਾਰ ਜੀਵਨ ਸ਼ੈਲੀ ਵਿੱਚ ਜ਼ਿਆਦਾਤਰ ਲੋਕ ਕੋਲੈਸਟ੍ਰੋਲ ਦੀ ਸਮੱਸਿਆ ਨਾਲ ਜੂਝ ਰਹੇ ਹਨ। ਕੋਲੈਸਟ੍ਰਾਲ 'ਚ 2 ਤਰ੍ਹਾਂ ਦਾ ਕੋਲੈਸਟ੍ਰੋਲ ਹੁੰਦੈ, ਚੰਗਾ ਕੋਲੈਸਟ੍ਰੋਲ ਅਤੇ ਖਰਾਬ ਕੋਲੈਸਟ੍ਰੋਲ। Read More

  10. Budget 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਬੋਲੇ -'ਅੰਤਰਿਮ ਬਜਟ 'ਚ ਨਹੀਂ ਹੋਵੇਗਾ ਕੋਈ ਵੱਡਾ ਐਲਾਨ, ਕਰਨਾ ਪਵੇਗਾ ਜੁਲਾਈ 2024 ਦੇ ਪੂਰੇ ਬਜਟ ਦਾ ਇੰਤਜ਼ਾਰ'

    Budget 2023: ਵਿੱਤ ਮੰਤਰੀ ਨੇ ਕਿਹਾ, ਸਰਕਾਰ ਆਉਣ ਵਾਲੇ ਅੰਤਰਿਮ ਬਜਟ ਵਿੱਚ ਕੋਈ ਵੱਡਾ ਐਲਾਨ ਨਹੀਂ ਕਰਨ ਜਾ ਰਹੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
Embed widget