ਪੜਚੋਲ ਕਰੋ

ABP Sanjha Top 10, 7 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 7 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 7 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 7 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸਾਬਕਾ CM ਕੈਪਟਨ ਬਣ ਸਕਦੇ ਨੇ ਜੰਮੂ-ਕਸ਼ਮੀਰ ਦੇ ਗਵਰਨਰ, ਜਲਦ ਮਿਲ ਸਕਦੀ ਹੈ ਜ਼ਿੰਮੇਵਾਰੀ

    ਜੰਮੂ-ਕਸ਼ਮੀਰ ਦੀ ਸਿਆਸਤ 'ਚ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Punjab Captain Amrinder Singh) ਦਾ ਨਾਂ ਚਰਚਾ 'ਚ ਹੈ। Read More

  4. ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਸਖ਼ਸ਼ ਦਾ ਖੌਫ਼ਨਾਕ ਕਾਰਾ, ਸਾਬਕਾ ਪ੍ਰੇਮਿਕਾ ਨੂੰ ਕੇਬਲ ਨਾਲ ਬੰਨ੍ਹਿਆ, ਫਿਰ ਉਸ ਨੂੰ ਜ਼ਮੀਨ 'ਚ ਜ਼ਿੰਦਾ ਦੱਬਿਆ

    ਇੱਕ 21 ਸਾਲਾ ਕੁੜੀ ਨੂੰ ਉਸਦੇ ਸਾਬਕਾ ਬੁਆਏਫ੍ਰੈਂਡ ਦੁਆਰਾ ਅਗਵਾ ਕਰ ਲਿਆ ਗਿਆ, ਇੱਕ ਕਾਰ ਵਿੱਚ ਲਗਭਗ 650 ਕਿਲੋਮੀਟਰ ਦੂਰ ਲੈ ਕੇ ਗਿਆ ਅਤੇ ਦੱਖਣੀ ਆਸਟ੍ਰੇਲੀਆ ਦੇ ਫਲਿੰਡਰ ਰੇਂਜ ਵਿੱਚ ਜ਼ਿੰਦਾ ਦਫਨਾਇਆ ਗਿਆ। Read More

  5. PM ਮੋਦੀ ਤੇ CM ਯੋਗੀ ਨੂੰ ਇਸਲਾਮ ਕਬੂਲ ਕਰਾਉਣਾ ਚਾਹੁੰਦਾ ਹੈ ਇਹ ਸ਼ਖਸ, ਜਾਵੇਦ ਅਖਤਰ ਬੋਲੇ- 'ਕੋਈ ਇਸ ਨੂੰ ਪਾਗਲਖਾਨੇ ਭੇਜੋ'

    Javed Akhtar: ਜਾਵੇਦ ਅਖਤਰ ਨੇ ਤਬਲੀਗੀ ਜਮਾਤ ਦੇ ਮੌਲਾਨਾ ਤੌਕੀਰ ਅਹਿਮਦ ਦੇ ਇਕ ਵੀਡੀਓ 'ਤੇ ਆਪਣਾ ਪ੍ਰਤੀਕਰਮ ਦਿੱਤਾ ਹੈ। ਮੌਲਾਨਾ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਇਸਲਾਮ ਕਬੂਲ ਕਰਨ ਦਾ ਸੱਦਾ ਦਿੱਤਾ ਹੈ। Read More

  6. Sidhu Moose Wala: ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ 'ਚੋਰਨੀ' ਹੋਇਆ ਰਿਲੀਜ਼, ਫੈਨਜ਼ ਨੂੰ ਆ ਰਿਹਾ ਖੂਬ ਪਸੰਦ

    ਸਿੱਧੂ ਮੂਸੇਵਾਲਾ ਦਾ ਇੱਕ ਹੋਰ ਨਵਾਂ ਗਾਣਾ 'ਚੋਰਨੀ' ਰਿਲੀਜ਼ ਹੋ ਗਿਆ ਹੈ। ਰਿਲੀਜ਼ ਹੁੰਦੇ ਸਾਰ ਹੀ ਗਾਣੇ ਨੂੰ ਜ਼ਬਰਦਸਤ ਵਿਊਜ਼ ਮਿਲੇ ਹਨ। ਖਬਰ ਲਿਖੇ ਜਾਣ ਤੱਕ ਗਾਣੇ ਨੂੰ 85 ਹਜ਼ਾਰ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। Read More

  7. Wimbledon 2023 Prize Money: ਵਿੰਬਲਡਨ 2023 'ਚ ਖਿਡਾਰੀਆਂ 'ਤੇ ਪਵੇਗਾ ਪੈਸੇ ਦਾ ਮੀਂਹ! ਜਾਣੋ ਇਨਾਮ ਵਿੱਚ ਮਿਲਣਗੇ ਕਿੰਨੇ ਪੈਸੇ

    Wimbledon Facts: ਵਿੰਬਲਡਨ 2023 'ਚ ਇਨਾਮੀ ਰਾਸ਼ੀ 'ਚ ਪਿਛਲੇ ਸਾਲ ਦੇ ਮੁਕਾਬਲੇ ਲਗਭਗ 11 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਾਲ ਹੋਣ ਵਾਲੇ ਟੂਰਨਾਮੈਂਟ ਵਿੱਚ ਖਿਡਾਰੀਆਂ ਵਿੱਚ ਕਰੀਬ 465 ਕਰੋੜ ਰੁਪਏ ਵੰਡੇ ਜਾਣਗੇ। Read More

  8. MS Dhoni: ਬਚਪਨ ਦੀ ਦੋਸਤ ਸਾਕਸ਼ੀ ਨੂੰ 10 ਸਾਲਾਂ ਬਾਅਦ ਹੋਟਲ 'ਚ ਮਿਲੇ ਸੀ MS ਧੋਨੀ, ਫਿਰ ਇੰਜ ਸ਼ੁਰੂ ਹੋਈ ਸੀ ਇਨ੍ਹਾਂ ਦੀ ਲਵ ਸਟੋਰੀ

    MS Dhoni Birthday: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਅੱਜ 42 ਸਾਲ ਦੇ ਹੋ ਗਏ ਹਨ। ਇਸ ਮੌਕੇ 'ਤੇ ਆਓ ਜਾਣਦੇ ਹਾਂ ਧੋਨੀ ਅਤੇ ਉਨ੍ਹਾਂ ਦੀ ਪਤਨੀ ਸਾਕਸ਼ੀ ਦੀ ਲਵ ਸਟੋਰੀ। Read More

  9. ਸ਼ਾਮ 6 ਵਜੇ ਤੋਂ ਬਾਅਦ ਕਿਉਂ ਨਹੀਂ ਖਾਣੇ ਚਾਹੀਦੇ 'ਸਨੈਕਸ' ? ਮਾਹਰ ਤੋਂ ਜਾਣੋ

    ਅੱਜਕੱਲ੍ਹ ਲੋਕ ਟੀਵੀ, ਮੋਬਾਈਲ, ਫ਼ਿਲਮਾਂ ਦੇਖ ਕੇ ਸਨੈਕਸ ਖਾਂਦੇ ਦੇਖੇ ਜਾਂਦੇ ਹਨ। ਸਹਿਮਤ ਹਾਂ ਕਿ ਸਨੈਕਸ ਸੁਆਦੀ ਹੁੰਦੇ ਹਨ, ਪਰ ਇਹ ਕਈ ਖਤਰਨਾਕ ਬਿਮਾਰੀਆਂ ਦਾ ਖ਼ਤਰਾ ਵਧਾਉਂਦੇ ਹਨ। Read More

  10. Adhaar-PAN Linking: ਜੇਕਰ PAN ਨੂੰ ਆਧਾਰ ਨਾਲ ਨਹੀਂ ਕਰਵਾ ਸਕੇ ਲਿੰਕ ਤਾਂ ਹੁਣ ਤੋਂ ਨਹੀਂ ਮਿਲਣਗੀਆਂ ਇਹ ਸਹੂਲਤਾਂ

    Adhaar-PAN Linking : ਜੇਕਰ ਤੁਸੀਂ ਆਧਾਰ ਕਾਰਡ ਨਾਲ ਪੈਨ ਕਾਰਡ ਨਹੀਂ ਲਿੰਕ ਕੀਤਾ ਤਾਂ ਤੁਹਾਨੂੰ ਕਈ ਸਹੂਲਤਾਂ ਤੋਂ ਵਾਂਝੇ ਰਹਿਣਾ ਪੈ ਸਕਦਾ ਹੈ। ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਆਖਰੀ ਤਰੀਕ 31 ਜੂਨ ਸੀ। ਹੁਣ ਲਿੰਕ ਕਰਨ 'ਤੇ ਜੁਰਮਾਨਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
Embed widget