ਪੜਚੋਲ ਕਰੋ

ABP Sanjha Top 10, 7 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 7 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 7 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 7 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਗਿੱਲ ਗ੍ਰਿਫ਼ਤਾਰ, ਕੰਪਨੀ 'ਤੇ 60,000 ਕਰੋੜ ਤੋਂ ਵੱਧ ਦੇ ਘਪਲੇ ਦਾ ਇਲਜ਼ਾਮ

    ਏਜੰਸੀ ਨੇ ਪਰਲਜ਼ ਗਰੁੱਪ ਅਤੇ ਇਸ ਦੇ ਸੰਸਥਾਪਕ ਨਿਰਮਲ ਸਿੰਘ ਭੰਗੂ ਵਿਰੁੱਧ 19 ਫਰਵਰੀ 2014 ਨੂੰ ਭੋਲੇ ਭਾਲੇ ਨਿਵੇਸ਼ਕਾਂ ਨੂੰ ਉਨ੍ਹਾਂ ਦੇ ਨਿਵੇਸ਼ਾਂ ਦੇ ਬਦਲੇ ਜ਼ਮੀਨ ਦੀ ਪੇਸ਼ਕਸ਼ ਕਰਕੇ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ ਕੀਤੀ ਸੀ। Read More

  4. ਢਾਕਾ ਦੀ ਇਮਾਰਤ 'ਚ ਜ਼ਬਰਦਸਤ ਧਮਾਕਾ, 15 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ

    Dhaka Explosion: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਸਥਿਤ ਇੱਕ ਇਮਾਰਤ ਵਿੱਚ ਧਮਾਕਾ ਹੋਣ ਦੀ ਖਬਰ ਮਿਲੀ ਹੈ। Read More

  5. Karan Aujla: ਪਲਕ ਔਜਲਾ ਨੂੰ ਵਿਆਹ ਤੋਂ ਬਾਅਦ ਮਿਲਿਆ ਇਹ ਪਿਆਰਾ ਗਿਫਟ, ਤਸਵੀਰ 'ਚ ਫਲਾਂਟ ਕਰਦੀ ਆਈ ਨਜ਼ਰ

    ਵਿਆਹ ਤੋਂ ਬਾਅਦ ਕਰਨ ਦੀ ਪਤਨੀ ਪਲਕ ਨਾਲ ਇੱਕ ਹੋਰ ਤਸਵੀਰ ਚਰਚਾ 'ਚ ਹੈ। ਪਲਕ ਔਜਲਾ ਨੂੰ ਵਿਆਹ ਤੋਂ ਬਾਅਦ ਇੱਕ ਪਿਆਰਾ ਜਿਹਾ ਤੋਹਫਾ ਮਿਲਿਆ, ਜਿਸ ਨੂੰ ਉਹ ਤਸਵੀਰ 'ਚ ਫਲਾਂਟ ਕਰਦੇ ਹੋਏ ਨਜ਼ਰ ਆ ਰਹੀ ਹੈ। Read More

  6. Pathaan: ਜੇ 'ਪਠਾਨ' ਰਿਲੀਜ਼ ਨਾ ਹੋਈ ਤਾਂ ਬੰਦ ਕਰਾ ਦਿਆਂਗਾ ਸਿਨੇਮਾਘਰ, ਜਾਣੋ ਕਿਸ ਨੇ ਦਿੱਤੀ ਇਹ ਧਮਕੀ

    ਬੰਗਲਾਦੇਸ਼ 'ਚ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਸ਼ਾਹਰੁਖ ਖਾਨ, ਦੀਪਿਕਾ ਪਾਦੂਕੋਣ, ਜੌਨ ਅਬ੍ਰਾਹਮ ਸਟਾਰਰ ਇਸ ਫਿਲਮ ਨੂੰ ਬੰਗਲਾਦੇਸ਼ 'ਚ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ। ਇਸ ਫਿਲਮ ਨੇ ਦੁਨੀਆ ਭਰ ਵਿੱਚ ਜੋ ਸਫਲਤਾ ਅਤੇ ਮੁਨਾਫਾ ਕਮਾਇਆ ਹੈ। Read More

  7. ਸਾਨੀਆ ਮਿਰਜਾ ਨੇ 'ਖੁਸ਼ੀ ਦੇ ਹੰਝੂਆਂ' ਨਾਲ ਖਿਡਾਰਨ ਦੇ ਸਫਰ ਦਾ ਕੀਤਾ ਅੰਤ, ਵੇਖੋ ਵੀਡੀਓ

    Sania Mirza: ਭਾਰਤ ਦੀ ਮਹਾਨ ਖਿਡਾਰਨ ਸਾਨੀਆ ਮਿਰਜਾ ਨੇ 'ਖੁਸ਼ੀ ਦੇ ਹੰਝੂਆਂ' ਨਾਲ ਐਤਵਾਰ ਨੂੰ ਇੱਕ ਖਿਡਾਰਨ ਦੇ ਤੌਰ ‘ਤੇ ਆਪਣੇ ਸ਼ਾਨਦਾਰ ਕਰੀਅਰ ਦਾ ਅੰਤ ਕਰ ਦਿੱਤਾ ਹੈ। Read More

  8. Rohit Sharma Viral: ਪੁਜਾਰਾ ਦੀ ਕਿਸ ਗੱਲ 'ਤੇ ਕਪਤਾਨ ਰੋਹਿਤ ਨੂੰ ਆਇਆ ਇੰਨਾ ਗੁੱਸਾ? ਡਰੈਸਿੰਗ ਰੂਮ ਦੀ ਅਣਦੇਖੀ ਵੀਡੀਓ ਵਾਇਰਲ

    Rohit Sharma: ਦੂਜੀ ਪਾਰੀ 'ਚ ਸਰਵੋਤਮ ਬੱਲੇਬਾਜ਼ ਕਰਨ ਵਾਲੇ ਚੇਤੇਸ਼ਵਰ ਪੁਜਾਰਾ 'ਤੇ ਕਪਤਾਨ ਰੋਹਿਤ ਸ਼ਰਮਾ ਨੂੰ ਗੁੱਸਾ ਆ ਗਿਆ। Read More

  9. Holi 2023 : ਕਿਸੇ ਨੂੰ ਰੰਗ ਭਰ ਕੇ ਗੁਬਾਰੇ ਮਾਰੇ ਤਾਂ ਹੋ ਜਾਵੇਗੀ ਜੇਲ੍ਹ , ਹੋਲੀ ਤੋਂ ਪਹਿਲਾਂ ਜਾਣੋ ਇਹ ਕਾਨੂੰਨ

    ਹੋਲੀ ਵਿੱਚ ਲੋਕਾਂ ਨੂੰ ਰੰਗਾਂ ਵਿੱਚ ਸਭ ਤੋਂ ਵੱਧ ਮਜ਼ਾ ਗੁਬਾਰਿਆਂ ਨਾਲ ਖੇਡਣ ਨਾਲ ਆਉਂਦਾ ਹੈ । ਇੱਕ ਦੂਜੇ 'ਤੇ ਗੁਬਾਰੇ ਸੁੱਟਣਾ ਵਧੇਰੇ ਮਜ਼ੇਦਾਰ ਤਾਂ ਆਉਂਦਾ ਹੈ ,ਜਦੋਂ ਕਿਸੇ ਨੂੰ ਪਤਾ ਨਹੀਂ ਹੈ।  ਕਿਸੇ ਦੇ ਪਿੱਛੇ ਜਾਂ ਛੱਤ ਤੋਂ ਹੇਠਾਂ ਗੁਬਾਰੇ ਸੁੱਟਣ ਮਾਰਨ ਨਾਲ ਜ਼ਿਆਦਾ ਮਜ਼ਾ ਆਉਂਦਾ ਹੈ Read More

  10. Meta Layoffs Again: ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਇਕ ਵਾਰ ਫਿਰ ਵੱਡੀ ਛਾਂਟੀ ਕਰਨ ਜਾ ਰਹੀ ਹੈ, ਹਜ਼ਾਰਾਂ ਕਰਮਚਾਰੀ ਹੋਣਗੇ ਰੁਜ਼ਗਾਰ

    Facebook Layoffs News: ਫੇਸਬੁੱਕ ਦੀ ਮੂਲ ਕੰਪਨੀ Meta Platforms Inc ਹਜ਼ਾਰਾਂ ਕਰਮਚਾਰੀਆਂ ਦੀ ਛਾਂਟੀ ਕਰਨ ਦੀ ਤਿਆਰੀ ਕਰ ਰਹੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget