ਪੜਚੋਲ ਕਰੋ

ABP Sanjha Top 10, 7 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 7 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 7 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 7 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bomb Threat Delhi University: DU ਦੇ ਰਾਮ ਲਾਲ ਆਨੰਦ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚੀ ਭਾਜੜ

    ਦਿੱਲੀ ਯੂਨੀਵਰਸਿਟੀ ਦੇ ਰਾਮ ਲਾਲ ਆਨੰਦ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਸਾਰੇ ਪਾਸੇ ਭਾਜੜ ਮਚ ਗਈ ਹੈ। ਜਾਣਕਾਰੀ ਮਿਲ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚ ਗਈ। Read More

  4. Bullet Train Deal: ਜਾਪਾਨ ਤੋਂ 6 ਬੁਲੇਟ ਟਰੇਨ ਖ਼ਰੀਦਣ ਜਾ ਰਿਹਾ ਭਾਰਤ, ਮਾਰਚ 'ਚ ਹੋ ਜਾਵੇਗੀ Deal Done

    ਅਹਿਮਦਾਬਾਦ ਤੇ ਮੁੰਬਈ ਦੇ ਵਿਚਾਲੇ ਬਣਾਏ ਜਾ ਰਹੇ 508 ਕਿਲੋਮੀਟਰ ਲੰਬੇ ਬੁਲੇਟ ਟਰੇਨ ਲਾਂਘੇ ਵਿੱਚ ਲਿਮਟਿਡ ਸਟਾਪ ਤੇ ਆਲ ਸਟਾਪ ਜਿਹੀ ਸਰਵਿਸ ਹੋਵੇਗੀ। ਲਿਮਟਿਡ ਸਟਾਪ ਵਾਲੀ ਟਰੇਨ ਮੁੰਬਈ ਤੋਂ ਅਹਿਮਦਾਬਾਦ ਤੋਂ ਦੂਰੀ ਮਹਿਜ਼ 2 ਘੰਟਿਆਂ ਵਿੱਚ ਤੈਅ ਕਰੇਗੀ। Read More

  5. Jazzy B: ਪੰਜਾਬੀ ਸਿੰਗਰ ਜੈਜ਼ੀ ਬੀ ਦੀ ਐਲਬਮ ਦੇ ਪਹਿਲੇ ਗੀਤ 'ਮੜ੍ਹਕ ਸ਼ਕੀਨਾਂ ਦੀ' ਦਾ ਟੀਜ਼ਰ ਰਿਲੀਜ਼, ਦੇਖੋ ਗਾਇਕ ਦਾ ਸ਼ਾਹੀ ਅੰਦਾਜ਼

    Jazzy B New Song: ਜੈਜ਼ੀ ਬੀ ਨੇ ਫੈਨਜ਼ ਨੂੰ ਸਰਪ੍ਰਾਈਜ਼ ਦਿੰਦੇ ਹੋਏ ਆਪਣੇ ਨਵੇਂ ਗਾਣੇ 'ਮੜ੍ਹਕ ਸ਼ਕੀਨਾਂ ਦੀ' ਦਾ ਟੀਜ਼ਰ ਜਾਰੀ ਕਰ ਦਿੱਤਾ ਹੈ। ਇਸ ਗੀਤ 'ਚ ਗਾਇਕ ਦੀ ਲੁੱਕ ਕਾਫੀ ਇੰਪਰੈੱਸ ਕਰਦੀ ਹੈ। Read More

  6. Neeru Bajwa: ਇੰਤਜ਼ਾਰ ਖਤਮ, ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਨਵੀਂ ਫਿਲਮ 'ਸ਼ਾਇਰ' ਦਾ ਟੀਜ਼ਰ ਜਲਦ ਹੋਵੇਗਾ ਰਿਲੀਜ਼, ਜਾਣੋ ਕਦੋਂ

    Shayar Punjabi Film: ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਸਟਾਰਰ ਪੰਜਾਬੀ ਫਿਲਮ 'ਸ਼ਾਇਰ' ਦੇ ਟੀਜ਼ਰ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਟੀਜ਼ਰ ਦੇਖਣ ਲਈ ਹੁਣ ਫੈਨਜ਼ ਨੂੰ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। Read More

  7. IND vs ENG: ਧਰਮਸ਼ਾਲਾ 'ਚ ਪਹਿਲੇ ਹੀ ਦਿਨ ਭਾਰਤ ਨੇ ਇਤਿਹਾਸਕ ਜਿੱਤ ਕਰ ਲਈ ਤੈਅ, ਅੰਕੜਿਆਂ ਰਾਹੀਂ ਜਾਣੋ ਕਿਵੇਂ?

    Dharamshala Test: ਭਾਰਤ ਨੇ ਧਰਮਸ਼ਾਲਾ 'ਚ ਖੇਡੇ ਜਾ ਰਹੇ ਟੈਸਟ ਮੈਚ ਦੇ ਪਹਿਲੇ ਹੀ ਦਿਨ ਇੰਗਲੈਂਡ ਨੂੰ ਘੱਟ ਸਕੋਰ 'ਤੇ ਹਰਾ ਦਿੱਤਾ ਹੈ। ਹਮਲਾਵਰ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਪਹਿਲੇ ਦਿਨ ਹੀ ਜਿੱਤ ਲਗਭਗ ਪੱਕੀ ਕਰ ਲਈ ਹੈ। Read More

  8. IND vs ENG: ਧਰਮਸ਼ਾਲਾ ਨਾਲ ਸਟਾਰ ਕ੍ਰਿਕੇਟਰ ਕੁਲਦੀਪ ਯਾਦਵ ਦਾ ਹੈ ਖਾਸ ਕਨੈਕਸ਼ਨ, 7 ਸਾਲ ਬਾਅਦ ਅੰਗਰੇਜ਼ਾਂ ਲਈ...

    Kuldeep Yadav: ਇੰਗਲੈਂਡ ਦੇ ਬੱਲੇਬਾਜ਼ਾਂ ਕੋਲ ਕੁਲਦੀਪ ਯਾਦਵ ਦਾ ਕੋਈ ਜਵਾਬ ਨਹੀਂ ਸੀ। ਇਸ ਚਾਇਨਾਮੈਨ ਗੇਂਦਬਾਜ਼ ਨੇ 5 ਵਿਕਟਾਂ ਲਈਆਂ। ਕੀ ਤੁਸੀਂ ਜਾਣਦੇ ਹੋ ਕਿ ਕੁਲਦੀਪ ਨੇ ਲਗਭਗ 7 ਸਾਲ ਪਹਿਲਾਂ ਇਸੇ ਮੈਦਾਨ 'ਤੇ ਆਪਣਾ ਟੈਸਟ ਡੈਬਿਊ ਕੀਤਾ ਸੀ। Read More

  9. Women and Alcohol: ਸ਼ਰਾਬ ਪੀਣ ਦੇ ਮਾਮਲੇ 'ਚ ਔਰਤਾਂ ਦਿੰਦੀਆਂ ਮਰਦਾਂ ਨੂੰ ਮਾਤ! ਜਾਣੋ ਕਿੰਨੀ ਹੁੰਦੀ ਪੀਣ ਦੀ ਲਿਮਿਟ?

    Womens Day 2024: ਪਿਛਲੇ ਕੁੱਝ ਸਮੇਂ ਤੋਂ ਸ਼ਰਾਬ ਪੀਣ ਦਾ ਕਾਫੀ ਰੁਝਾਨ ਵੱਧ ਗਿਆ ਹੈ। ਔਰਤਾਂ ਵੀ ਸ਼ਰਾਬ ਪੀਣ ਦੇ ਮਾਮਲੇ ਵਿੱਚ ਪਿੱਛੇ ਨਹੀਂ ਹਨ। ਆਓ ਜਾਣਦੇ ਹਾਂ ਔਰਤਾਂ ਦੀ ਲਿਮਿਟ ਮਰਦਾਂ ਦੀ ਪੀਣ ਵਾਲੀ ਲਿਮਟ ਤੋਂ ਜ਼ਿਆਦਾ ਹੁੰਦੀ ਹੈ... Read More

  10. Paytm ਗਾਹਕਾਂ ਲਈ ਆਈ ਖੁਸ਼ਖਬਰੀ, 15 ਮਾਰਚ ਤੋਂ ਬਾਅਦ ਵੀ ਇਹ ਯੂਜ਼ਰਜ਼ ਇਸਤੇਮਾਲ ਕਰ ਸਕਣਗੇ Wallet

    RBI governor on Paytm: ਜੇ ਤੁਸੀਂ ਵੀ Paytm ਯੂਜ਼ਰ ਹੋ ਤਾਂ ਤੁਹਾਨੂੰ 15 ਮਾਰਚ ਤੋਂ ਬਾਅਦ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਾਲਿਟ ਦੀ ਵਰਤੋਂ ਕਰਨ ਵਾਲੇ 85 ਫੀਸਦੀ ਗਾਹਕ 15 ਮਾਰਚ ਤੋਂ ਬਾਅਦ ਵੀ ਆਸਾਨੀ ਨਾਲ ਇਸ ਦੀ ਵਰਤੋਂ ਕਰ ਸਕਦੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Fazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ
Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ
Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Embed widget