ਪੜਚੋਲ ਕਰੋ

ABP Sanjha Top 10, 7 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 7 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 7 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 7 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Sonali Phogat Murder Case : ਸੋਨਾਲੀ ਫੋਗਾਟ ਕਤਲ ਮਾਮਲੇ 'ਚ ਆਇਆ ਨਵਾਂ ਮੋੜ , ਕਿਸੇ ਅਗਿਆਤ ਵਿਅਕਤੀ ਨੇ ਪਰਿਵਾਰ ਨੂੰ ਭੇਜੀ ਚਿੱਠੀ

    Sonali Phogat Murder Case : ਸੋਨਾਲੀ ਫੋਗਾਟ ਕਤਲ ਕੇਸ ਵਿੱਚ ਨਵਾਂ ਮੋੜ ਆਇਆ ਹੈ। ਦਰਅਸਲ, ਇੱਕ ਅਗਿਆਤ ਵਿਅਕਤੀ ਨੇ ਸੋਨਾਲੀ ਫੋਗਾਟ ਦੇ ਪਰਿਵਾਰ ਨੂੰ ਇੱਕ ਪੱਤਰ ਭੇਜ ਕੇ ਇੱਕ ਸਥਾਨਕ ਭਾਜਪਾ ਨੇਤਾ 'ਤੇ ਸੋਨਾਲੀ ਦੇ ਕਤਲ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। Read More

  4. UK Visa: ਯੂਕੇ ਵਿੱਚ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬੋਲੇ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਬ੍ਰਿਟੇਨ ਵਿੱਚ ਰੁਕਦੇ ਨੇ ਭਾਰਤੀ, ਭਾਰਤ ਨੇ ਇੰਝ ਦਿੱਤਾ ਜਵਾਬ

    Migration and Mobility Partnership: ਇੰਟਰਵਿਊ ਵਿੱਚ, ਬ੍ਰੇਵਰਮੈਨ ਨੇ ਕਿਹਾ ਕਿ ਸਭ ਤੋਂ ਵੱਡੀ ਗਿਣਤੀ ਵਿੱਚ ਭਾਰਤੀ ਵੀਜ਼ਾ ਮਿਆਦ ਖਤਮ ਹੋਣ ਤੋਂ ਬਾਅਦ ਵੀ ਯੂਕੇ ਵਿੱਚ ਰਹਿੰਦੇ ਹਨ। Read More

  5. Arun Bali Died: ਮਨੋਰੰਜਨ ਜਗਤ ਤੋਂ ਬੁਰੀ ਖਬਰ! ਅਦਾਕਾਰ ਅਰੁਣ ਬਾਲੀ ਨਹੀਂ ਰਹੇ

    Arun Bali Died: ਮਨੋਰੰਜਨ ਜਗਤ ਲਈ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਕਈ ਫਿਲਮਾਂ ਤੇ ਟੀਵੀ ਸੀਰੀਅਲਾਂ ਵਿੱਚ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਅਦਾਕਾਰ ਅਰੁਣ ਬਾਲੀ ਦਾ ਦੇਹਾਂਤ ਹੋ ਗਿਆ ਹੈ। Read More

  6. Goodbye Review: ਅਮਿਤਾਭ ਬੱਚਨ ਅਤੇ ਰਸ਼ਮਿਕਾ ਮੰਡਾਨਾ ਦੀ ਇਹ ਫਿਲਮ ਮਨੋਰੰਜਨ ਵੀ ਕਰਦੀ ਹੈ ਪਰ ਕਈ ਸਵਾਲ ਵੀ ਖੜ੍ਹੇ ਕਰਦੀ ਹੈ...

    ਅਮਿਤਾਭ ਬੱਚਨ ਨੇ ਬਹੁਤ ਵਧੀਆ ਕੰਮ ਕੀਤਾ ਹੈ, ਅਮਿਤਾਭ ਦੀ ਅਦਾਕਾਰੀ ਤੇ ਕਿਸੇ ਵੀ ਤਰ੍ਹਾਂ ਦਾ review ਨਹੀਂ ਕੀਤਾ ਜਾ ਸਕਦਾ। ਉਹ ਆਪਣੇ ਕਿਰਦਾਰ ਵਿੱਚ ਪੂਰੀ ਤਰ੍ਹਾਂ ਫਿੱਟ ਹੈ। Read More

  7. INDW vs PAKW : ਪਾਕਿਸਤਾਨ ਨੇ ਭਾਰਤ ਨੂੰ 13 ਦੌੜਾਂ ਨਾਲ ਹਰਾਇਆ, ਨਿਦਾ ਡਾਰ ਦਾ ਆਲਰਾਊਂਡਰ ਪ੍ਰਦਰਸ਼ਨ

    India Women vs Pakistan Women : ਮਹਿਲਾ ਟੀ-20 ਏਸ਼ੀਆ ਕੱਪ 2022 ਵਿੱਚ ਪਾਕਿਸਤਾਨ ਨੇ ਭਾਰਤ ਨੂੰ 13 ਦੌੜਾਂ ਨਾਲ ਹਰਾਇਆ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 138 ਦੌੜਾਂ ਦਾ ਟੀਚਾ ਦਿੱਤਾ ਸੀ। Read More

  8. IND vs SA Toss Update: ਵਨਡੇ ਮੈਚ ਮੀਂਹ ਕਾਰਨ ਲੇਟ, ਜਾਣੋ ਕਦੋਂ ਸ਼ੁਰੂ ਹੋਵੇਗਾ ਮੈਚ

    India vs South Africa 1st ODI: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਲਖਨਊ 'ਚ ਖੇਡਿਆ ਜਾਵੇਗਾ। ਮੈਚ ਦੁਪਹਿਰ 1.30 ਵਜੇ ਸ਼ੁਰੂ ਹੋਣਾ ਸੀ। ਪਰ ਮੀਂਹ ਕਾਰਨ ਅੱਧਾ ਘੰਟਾ ਲੇਟ ਹੋਵੇਗਾ। ਬੀਸੀਸੀਆਈ ਨੇ ਇਸ ਬਾਰੇ ਅਪਡੇਟ ਦਿੱਤੀ ਹੈ। Read More

  9. Black Tea : ਸਵੇਰ ਦੀਆਂ ਹਵਾਵਾਂ 'ਚ ਵਧੀ ਠੰਢ, ਇਸ ਚਾਹ ਨਾਲ ਕਰੋ ਦਿਨ ਦੀ ਸ਼ੁਰੂਆਤ, ਸਰੀਰ ਨੂੰ ਕਰੋ ਸਰਦੀਆਂ ਲਈ ਤਿਆਰ

    ਮੌਸਮ ਬਦਲ ਰਿਹਾ ਹੈ ਅਤੇ ਸਵੇਰ ਹੁੰਦੇ ਹੀ ਠੰਢ ਦਾ ਅਹਿਸਾਸ ਹਵਾ ਵਿੱਚ ਘੁਲਣ ਲੱਗ ਪਿਆ ਹੈ। ਇਹ ਸਾਡੇ ਸਾਰਿਆਂ ਲਈ ਇੱਕ ਅਲਾਰਮ ਹੈ ਕਿ ਅਸੀਂ ਆਪਣੀ ਰੋਜ਼ਾਨਾ ਜ਼ਿੰਦਗੀ ਅਤੇ ਖੁਰਾਕ ਵਿੱਚ ਕੁਝ ਮਹੱਤਵਪੂਰਨ ਬਦਲਾਅ ਸ਼ੁਰੂ ਕਰੀਏ। Read More

  10. Rupee-Dollar: ਡਾਲਰ ਦੇ ਮੁਕਾਬਲੇ ਰੁਪਏ ਵਿੱਚ ਇਤਿਹਾਸਕ ਗਿਰਾਵਟ, 82.33 ਦੇ ਪੱਧਰ 'ਤੇ ਹੋਇਆ ਬਾਜ਼ਾਰ ਬੰਦ

    ਰੁਪਿਆ ਸਵੇਰੇ 82.20 ਦੇ ਪੱਧਰ 'ਤੇ ਖੁੱਲ੍ਹਿਆ ਅਤੇ 82.42 ਦੇ ਪੱਧਰ 'ਤੇ ਚਲਾ ਗਿਆ। ਪਰ ਹੇਠਲੇ ਪੱਧਰਾਂ ਤੋਂ ਮਾਮੂਲੀ ਰਿਕਵਰੀ ਤੋਂ ਬਾਅਦ ਇਹ 82.33 ਦੇ ਪੱਧਰ 'ਤੇ ਬੰਦ ਹੋਇਆ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget