1. ਪਾਕਿਸਤਾਨ ਦੀ ਕੰਪਨੀ `ਚ 22 ਲੜਕਿਆਂ ਨੇ ਇੱਕ ਲੜਕੀ ਨਾਲ ਕੀਤਾ ਬਲਾਤਕਾਰ, ਪਾਕਿ ਅਦਾਕਾਰਾ ਨੇ ਸੋਸ਼ਲ ਮੀਡੀਆ `ਤੇ ਮੰਗਿਆ ਇਨਸਾਫ਼

    Rape In Pakistan: ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਹਾਨੀਆ ਆਮਿਰ ਅਕਸਰ ਸਮਾਜਿਕ ਮੁੱਦਿਆਂ 'ਤੇ ਗੱਲ ਕਰਦੀ ਰਹਿੰਦੀ ਹੈ। Read More

  2. ABP Sanjha Top 10, 7 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 7 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. CM Kejriwal ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਕਿਹਾ, ਸਿਰਫ 14,500 ਸਕੂਲ? ਇੰਝ ਤਾਂ ਲੱਗ ਜਾਣਗੇ 100 ਸਾਲ

    ਜਿਸ ਵਿੱਚ PM ਮੋਦੀ ਵੱਲੋਂ 14,500 ਸਕੂਲਾਂ ਨੂੰ ਮਾਡਲ ਸਕੂਲਾਂ ਵਜੋਂ ਵਿਕਸਤ ਕੀਤੇ ਜਾਣ ਦੇ ਐਲਾਨ ਨੂੰ ਚੰਗਾ ਦੱਸਦੇ ਹੋਏ ਦੇਸ਼ ਦੇ ਸਾਰੇ ਸਾਰੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਗਈ ਹੈ। Read More

  4. Britain New PM: ਲਿਜ਼ ਨੂੰ ਪੀਐੱਮ ਮੋਦੀ ਨੇ ਜਿੱਤ ਲਈ ਦਿੱਤੀ ਵਧਾਈ

    ਬ੍ਰਿਟੇਨ ਦੀ ਵਿਦੇਸ਼ ਮੰਤਰੀ ਲਿਜ਼ ਟਰਸ ਦੇ ਕੰਜ਼ਰਵੇਟਿਵ ਪਾਰਟੀ ਦੀ ਅਗਵਾਈ ਦੀ ਦੌੜ ਵਿੱਚ ਭਾਰਤ ਮੂਲ ਦੇ ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ ਨੂੰ ਹਰਾਉਣ ਦੇ ਨਾਲ ਉਹ ਉਹ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਬਣ ਗਏ ਹਨ Read More

  5. ਪੰਜਾਬੀ ਗਾਇਕ ਜਸਬੀਰ ਜੱਸੀ ਨੇ ਕੀਤੀ ਪਾਕਿਸਤਾਨੀਆਂ ਲਈ ਅਰਦਾਸ, ਹੜ੍ਹਾਂ ਦੀ ਤਬਾਹੀ ਤੋਂ ਫਿਕਰਮੰਦ

    Jasbir Jassi: ਜਸਬੀਰ ਜੱਸੀ ਨੇ ਇਕ ਤਾਜ਼ਾ ਵੀਡੀਓ ਸ਼ੇਅਰ ਕੀਤੀ, ਜਿਸ 'ਚ ਉਹ ਪਾਕਿਸਤਾਨ `ਚ ਹੜ੍ਹ ਨਾਲ ਹੋਈ ਤਬਾਹੀ ਕਾਰਨ ਚਿੰਤਾ `ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਹਿਗੁਰੂ ਤੋਂ ਪਾਕਿਸਤਾਨ `ਚ ਹਾਲਾਤ ਠੀਕ ਕਰਨ ਲਈ ਅਰਦਾਸ ਵੀ ਕੀਤੀ Read More

  6. ਗੁਰਦਾਸ ਮਾਨ ਦਾ ਗੀਤ `ਗੱਲ ਸੁਣੋ ਪੰਜਾਬੀ ਦੋਸਤੋ` ਰਿਲੀਜ਼, ਮਾਨ ਨੇ ਪੰਜਾਬੀਆਂ ਨੂੰ ਕਿਹਾ- ਲਫ਼ਜ਼ਾਂ ਦੀ ਤਲਵਾਰ ਚਲਾਉਣ ਲੱਗੇ ਥੋੜ੍ਹਾ ਤਾਂ ਕਰ ਲੈਂਦੇ ਵਿਚਾਰ

    Gurdas Maan New Song: ਪੰਜਾਬੀ ਸੰਗੀਤ ਦੇ ਬਾਬਾ ਬੋਹੜ ਕਹੇ ਜਾਂਦੇ ਗਾਇਕ ਗੁਰਦਾਸ ਮਾਨ ਦਾ ਨਵਾਂ ਗੀਤ `ਗੱਲ ਸੁਣੋ ਪੰਜਾਬੀ ਦੋਸਤੋ` ਰਿਲੀਜ਼ ਹੋ ਗਿਆ ਹੈ। ਇਸ ਗੀਤ `ਚ ਮਾਨ ਦਾ ਪੁਰਾਣਾ ਦਰਦ ਸਾਫ਼ ਝਲਕ ਰਿਹਾ ਹੈ। Read More

  7. Mohali stadium Stands Renamed: ਯੁਵੀ ਤੇ ​​ਭੱਜੀ ਦੇ ਨਾਂ 'ਤੇ ਰੱਖਿਆ ਜਾਵੇਗਾ ਮੋਹਾਲੀ ਕ੍ਰਿਕਟ ਗਰਾਊਂਡ ਦੇ ਸਟੈਂਡ ਦਾ ਨਾਂ, ਜਾਣੋ ਕਾਰਨ

    Mohali Stadium: ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਸਟੇਡੀਅਮ ਮੋਹਾਲੀ ਦੇ ਦੋ ਸਟੈਂਡਾਂ ਦਾ ਨਾਂ ਯੁਵਰਾਜ ਸਿੰਘ ਅਤੇ ਹਰਭਜਨ ਸਿੰਘ ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਹੈ। Read More

  8. Asia Cup 2022: ਭਾਰਤ ਖਿਲਾਫ ਸ਼੍ਰੀਲੰਕਾ ਦੇ ਸ਼ਾਨਦਾਰ ਸਲਾਮੀ ਬੱਲੇਬਾਜ਼ ਨੇ ਦਿਲਸ਼ਾਨ ਅਤੇ ਜੈਸੂਰੀਆ ਨੂੰ ਪਛਾੜਿਆ

    ਏਸ਼ੀਆ ਕੱਪ ਦੇ ਸੁਪਰ-4 ਦੌਰ 'ਚ ਸ਼੍ਰੀਲੰਕਾ ਨੇ ਆਪਣੇ ਦੋਵੇਂ ਮੈਚ ਜਿੱਤੇ, ਜਦਕਿ ਭਾਰਤੀ ਟੀਮ ਨੂੰ ਦੋਵੇਂ ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਪਾਕਿਸਤਾਨ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ, ਹੁਣ 7 ਸਤੰਬਰ ਨੂੰ ਦੂਜੇ ਮੈਚ ਵਿੱਚ ਅਫਗਾਨਿਸਤਾਨ ਦਾ ਸਾਹਮਣਾ ਹੋਵੇਗਾ। Read More

  9. Hair Spa At Home :  ਹੁਣ ਘਰ 'ਚ ਹੀ ਤਿਆਰ ਕਰੋ ਬੀਅਰ ਨਾਲ ਹੇਅਰ ਸਪਾ, ਨਰਮ ਅਤੇ ਰੇਸ਼ਮੀ ਰਹਿਣਗੇ ਵਾਲ 

    ਸਾਰੀਆਂ ਔਰਤਾਂ ਚਾਹੁੰਦੀਆਂ ਹਨ ਕਿ ਉਨ੍ਹਾਂ ਦੇ ਵਾਲ ਹਮੇਸ਼ਾ ਚਮਕਦਾਰ, ਨਰਮ ਤੇ ਰੇਸ਼ਮੀ ਰਹਿਣ ਤੇ ਚੰਗੇ ਵਾਲਾਂ ਲਈ ਕਈ ਤਰ੍ਹਾਂ ਦੇ ਉਪਾਅ ਵੀ ਕਰਦੀਆਂ ਹਨ। ਕੁਝ ਔਰਤਾਂ ਇਸ ਦੇ ਲਈ ਬਾਜ਼ਾਰ ਤੋਂ ਵੱਖ-ਵੱਖ ਹੇਅਰ ਪ੍ਰੋਡਕਟਸ ਖਰੀਦ ਕੇ ਵਰਤਦੀਆਂ ਹਨ Read More

  10. Market Wrap : ਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਕਾਰ ਸ਼ੇਅਰ ਬਾਜ਼ਾਰ 'ਚ ਗਿਰਾਵਟ ਹਾਵੀ

    ਅਮਰੀਕੀ ਫੈੱਡ ਦੁਆਰਾ ਤੇਜ਼ ਦਰਾਂ ਵਿੱਚ ਵਾਧੇ ਦੀ ਉਮੀਦ ਦੇ ਵਿਚਕਾਰ ਕਮਜ਼ੋਰ ਗਲੋਬਲ ਸੰਕੇਤਾਂ ਨੇ ਬਾਜ਼ਾਰ ਦੀ ਧਾਰਨਾ ਨੂੰ ਵਾਪਸ ਘਰ ਵਜਨ ਦੇਣਾ ਜਾਰੀ ਰੱਖਿਆ ਕਿਉਂਕਿ ਮੁੱਖ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਲਗਾਤਾਰ ਦੂਜੇ ਸੈਸ਼ਨ ਵਿੱਚ ਲਾਲ ਰੰਗ ਵਿੱਚ ਬੰਦ ਹੋਏ। Read More