ਪੜਚੋਲ ਕਰੋ

ABP Sanjha Top 10, 8 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 8 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Solar eclipse 2024: ਸੂਰਜ ਗ੍ਰਹਿਣ ਕਾਰਨ ਦਿਨ ਵੇਲੇ ਛਾ ਜਾਵੇਗਾ ਹਨੇਰਾ, ਇਨ੍ਹਾਂ ਸੂਬਿਆਂ 'ਚ ਸਕੂਲ-ਕਾਲਜ ਬੰਦ

    Solar eclipse 2024: ਅੱਜ ਪੂਰਨ ਸੂਰਜ ਗ੍ਰਹਿਣ ਲੱਗੇਗਾ। ਇਹ ਗ੍ਰਹਿਣ 50 ਸਾਲ ਬਾਅਦ ਲੱਗ ਰਿਹਾ ਹੈ। ਦੱਸ ਦਈਏ ਕਿ ਜਦੋਂ ਸੂਰਜ ਦਿਨ ਵੇਲੇ ਚੰਦਰਮਾ ਨੂੰ ਢੱਕ ਲਵੇਗਾ ਅਤੇ ਦਿਨ ਵਿੱਚ ਹਨੇਰਾ ਛਾਇਆ ਰਹੇਗਾ ਤਾਂ ਪੂਰਨ ਸੂਰਜ ਗ੍ਰਹਿਣ ਲੱਗੇਗਾ। Read More

  3. Ram Navmi 2024: ਰਾਮ ਨੌਮੀ ਦੇ ਦਿਨ 4 ਮਿੰਟ ਚੱਲੇਗਾ ਰਾਮਲੱਲਾ ਦਾ ਸੂਰਿਆ ਤਿਲਕ, ਵਿਗਿਆਨੀ ਇਸ ਤਕਨੀਕ ਦਾ ਕਰਨਗੇ ਪ੍ਰਯੋਗ

    Ayodhya Ram Mandir: ਇਸ ਵਾਰ ਰਾਮ ਨਗਰੀ ਅਯੁੱਧਿਆ ਲਈ ਰਾਮ ਨੌਮੀ ਬਹੁਤ ਖਾਸ ਹੋਣ ਵਾਲੀ ਹੈ। 500 ਸਾਲ ਬਾਅਦ ਰਾਮਲੱਲਾ ਆਪਣੇ ਸ਼ਾਨਦਾਰ ਮਹਿਲ 'ਚ ਬੈਠੇ ਹਨ ਤਾਂ ਰਾਮ ਨੌਮੀ ਵਾਲੇ ਦਿਨ ਦੁਪਹਿਰ 12 ਵਜੇ ਉਨ੍ਹਾਂ ਦਾ ਸੂਰਿਆ ਤਿਲਕ ਕੀਤਾ ਜਾਵੇਗਾ। Read More

  4. Changes in Visa Rules: ਕੈਨੇਡਾ ਮਗਰੋਂ ਹੁਣ ਇਸ ਦੇਸ਼ ਨੇ ਵੀ VISA ਨਿਯਮ ਕੀਤੇ ਸਖ਼ਤ, ਭਾਰਤੀਆਂ ਨੂੰ ਝਟਕਾ !

    Change in Visa Rules: ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ਸਾਡੀਆਂ ਇਮੀਗ੍ਰੇਸ਼ਨ ਸੈਟਿੰਗਾਂ ਨੂੰ ਸਹੀ ਬਣਾਉਣਾ ਇਸ ਸਰਕਾਰ ਦੀ ਆਰਥਿਕਤਾ ਨੂੰ ਮੁੜ ਬਣਾਉਣ ਦੀ ਯੋਜਨਾ ਲਈ ਬਹੁਤ ਜ਼ਰੂਰੀ ਹੈ। Read More

  5. Sidhu Moose Wala: ਕਿਸ ਪੰਜਾਬੀ ਅਭਿਨੇਤਰੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਸਿੱਧੂ ਮੂਸੇਵਾਲਾ, ਜਵਾਬ ਕਰੇਗਾ ਹੈਰਾਨ

    Sidhu Moose Wala Video: ਸਿੱਧੂ ਮੂਸੇਵਾਲਾ ਤੋਂ ਇੱਕ ਇੰਟਰਵਿਊ 'ਚ ਪੁੱਛਿਆ ਗਿਆ ਸੀ ਕਿ ਜੇ ਉਸ ਨੂੰ ਕਿਸੇ ਪੰਜਾਬੀ ਅਭਿਨੇਤਰੀ ਨਾਲ ਵਿਆਹ ਕਰਵਾਉਣਾ ਹੋਏ ਤਾਂ ਉਹ ਕਿਸ ਨਾਲ ਕਰਵਾਏਗਾ। Read More

  6. Akshay Kumar: ਵਿਦੇਸ਼ਾਂ 'ਚ ਖਤਮ ਹੋਣ ਲੱਗਿਆ ਅਕਸ਼ੈ ਕੁਮਾਰ ਦਾ ਸਟਾਰਡਮ, 'ਬੜੇ ਮੀਆਂ ਛੋਟੇ ਮੀਆਂ' ਦੀ ਐਡਵਾਂਸ ਬੁਕਿੰਗ ਦੇ ਅੰਕੜੇ ਹਨ ਸਬੂਤ

    Bade Miyan Chote Miyan: ਅਕਸ਼ੈ ਕੁਮਾਰ ਅਤੇ ਟਾਈਗਰ ਸ਼ਰਾਫ ਦੀ ਫਿਲਮ 'ਬੜੇ ਮੀਆਂ ਛੋਟੇ ਮੀਆਂ' ਈਦ ਦੇ ਮੌਕੇ 'ਤੇ ਦੁਨੀਆ ਭਰ 'ਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਐਡਵਾਂਸ ਬੁਕਿੰਗ ਵੀ ਸ਼ੁਰੂ ਹੋ ਗਈ ਹੈ। Read More

  7. T20 World Cup: ਟੀ20 ਵਰਲਡ ਕੱਪ 'ਚ ਕੌਣ ਹੋਵੇਗਾ ਟੀਮ ਇੰਡੀਆ ਦਾ ਵਿਕਟ ਕੀਪਰ? ਜੀਤੇਸ਼ ਸ਼ਰਮਾ ਦਾ ਪੱਤਾ ਕੱਟਣਾ ਤੈਅ

    T20 World Cup 2024: IPL 2024 ਵਿੱਚ ਜਿਤੇਸ਼ ਸ਼ਰਮਾ ਦੀ ਖਰਾਬ ਫਾਰਮ ਉਸਨੂੰ ਭਾਰਤੀ ਟੀਮ ਤੋਂ ਬਾਹਰ ਕਰ ਸਕਦੀ ਹੈ। ਜਾਣੋ ਕਿਹੜੇ ਵਿਕਟਕੀਪਰ ਬੱਲੇਬਾਜ਼ ਵਿਸ਼ਵ ਕੱਪ 'ਚ ਆਪਣਾ ਦਾਅਵਾ ਮਜ਼ਬੂਤ ​​ਕਰ ਰਹੇ ਹਨ। Read More

  8. Chess: 21 ਸਾਲਾ ਇਹ ਲੜਕਾ ਬਣਿਆ ਭਾਰਤ ਦਾ ਨੰਬਰ ਵਨ ਸ਼ਤਰੰਜ ਖਿਡਾਰੀ, ਵਿਸ਼ਵਨਾਥਨ ਆਨੰਦ ਨੂੰ ਛੱਡਿਆ ਪਿੱਛੇ

    ਸ਼ਤਰੰਜ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਹੈ। ਦੇਸ਼ ਦੇ 21 ਸਾਲਾ ਲੜਕੇ ਨੇ ਵਿਸ਼ਵ ਸ਼ਤਰੰਜ ਰੈਂਕਿੰਗ 'ਚ 9ਵੇਂ ਨੰਬਰ 'ਤੇ ਆਪਣੀ ਜਗ੍ਹਾ ਬਣਾਈ ਹੈ। ਇਹ ਨੌਜਵਾਨ ਖਿਡਾਰੀ ਹੁਣ ਦੇਸ਼ ਦਾ ਨੰਬਰ ਇਕ ਸ਼ਤਰੰਜ ਖਿਡਾਰੀ ਬਣ ਗਿਆ ਹੈ। Read More

  9. Side effects mobile-laptop: ਜੇਕਰ ਤੁਸੀਂ ਵੀ ਮੋਬਾਈਲ-ਲੈਪਟਾਪ 'ਤੇ ਬਿਤਾਉਂਦੇ ਹੋ ਜ਼ਿਆਦਾ ਸਮਾਂ ਤਾਂ ਹੋ ਸਕਦੀ ਹੈ ਇਹ ਬਿਮਾਰੀ, ਜਾਣੋ ਲੱਛਣ

    Side Effects Of Mobile And Laptop: ਤਕਨਾਲੋਜੀ ਦੇ ਇਸ ਯੁੱਗ ਵਿਚ ਹਰ ਕੋਈ ਮੋਬਾਈਲ ਅਤੇ ਲੈਪਟਾਪ ਦੀ ਵਰਤੋਂ ਕਰ ਰਿਹਾ ਹੈ। ਮੋਬਾਈਲ ਅਤੇ ਲੈਪਟਾਪ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਏ ਹਨ। Read More

  10. Pension Scheme: ਹਰ ਮਹੀਨੇ ਬਸ 210 ਰੁਪਏ ਕਰੋ ਨਿਵੇਸ਼, ਫਿਰ ਜਿੰਦਗੀ ਭਰ ਮਿਲੇਗੀ 60,000 ਰੁਪਏ ਪੇਂਸ਼ਨ

    Pension Yojna: ਤੁਸੀਂ ਪੈਨਸ਼ਨ ਯੋਜਨਾ ਵਿੱਚ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਹੋ। ਕੀ ਤੁਸੀਂ ਅਜਿਹੇ ਨਿਵੇਸ਼ ਵਿਕਲਪ ਦੀ ਤਲਾਸ਼ ਕਰ ਰਹੇ ਹੋ ਜਿਸ ਵਿੱਚ ਨਿਵੇਸ਼ ਦੀ ਰਕਮ ਘੱਟ ਹੋਵੇ ਅਤੇ ਤੁਹਾਡੀ ਸਾਰੀ ਉਮਰ ਪੈਨਸ਼ਨ ਜਾਰੀ ਰਹੇ? Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget