ਪੜਚੋਲ ਕਰੋ

ABP Sanjha Top 10, 8 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 8 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ਰਣਬੀਰ ਕਪੂਰ ਨੇ ਆਲੀਆ ਭੱਟ ਲਈ ਬੁੱਕ ਕੀਤਾ ਹਸਪਤਾਲ? ਇਸ ਦਿਨ ਬੱਚੇ ਨੂੰ ਜਨਮ ਦੇ ਸਕਦੀ ਹੈ ਅਦਾਕਾਰਾ

    ਆਲੀਆ ਭੱਟ (Alia Bhatt) ਅਤੇ ਰਣਬੀਰ ਕਪੂਰ (Ranbir Kapoor) ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਮਾਂ ਅਤੇ ਪਿਤਾ ਬਣਨ ਦੇ ਦੌਰ ਦਾ ਆਨੰਦ ਲੈ ਰਹੇ ਹਨ। ਹੁਣ ਅਦਾਕਾਰਾ ਦੀ ਡਿਲੀਵਰੀ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। Read More

  3. ਸ਼ਰਾਬ ਦਾ ਠੇਕਾ ਹਟਾਉਣ ਦੀ ਮੰਗ ,15 ਅਗਸਤ ਨੂੰ ਪਾਣੀਪਤ 'ਚ CM ਮਨੋਹਰ ਲਾਲ ਖੱਟਰ ਨੂੰ ਕਾਲੇ ਝੰਡੇ ਦਿਖਾਉਣ ਦੀ ਚੇਤਾਵਨੀ

    ਧਰਨੇ 'ਤੇ ਬੈਠੇ ਸੈਕਟਰ ਵਾਸੀਆਂ ਨੇ ਅੱਜ ਡਿਪਟੀ ਆਬਕਾਰੀ ਤੇ ਕਰ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ ਤੇ ਉਨ੍ਹਾਂ ਨੇ ਸੈਕਟਰ- 18 ਦੀ ਮਾਰਕੀਟ ਤੋਂ ਸ਼ਰਾਬ ਦਾ ਠੇਕਾ ਹਟਾ ਸੈਕਟਰ -18 ਦੀ ਦੂਸਰੀ ਮਾਰਕੀਟ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਦੀ ਮੰਗ ਰੱਖੀ ਹੈ Read More

  4. Mary Milben Visit To India: 'ਆਜ਼ਾਦੀ ਦੇ 75ਵੇਂ ਸਮਾਗਮ 'ਚ ਹਿੱਸਾ ਲਵੇਗੀ ਅਮਰੀਕੀ ਸਿੰਗਰ ਮੈਰੀ ਮਿਲਬੇਨ, 'ਜਨ ਗਣ ਮਨ' ਗਾਣੇ ਲਈ ਮਸ਼ਹੂਰ

    ਮਿਲਬੇਨ ਪਹਿਲੀ ਅਮਰੀਕੀ ਅਤੇ ਅਫਰੀਕੀ ਅਮਰੀਕੀ ਕਲਾਕਾਰ ਹੈ ਜਿਸ ਨੂੰ ਵਿਦੇਸ਼ ਮੰਤਰਾਲੇ ਅਤੇ ਭਾਰਤੀ ਸੱਭਿਆਚਾਰਕ ਸਬੰਧਾਂ ਦੀ ਕੌਂਸਲ (ICCR) ਦੁਆਰਾ ਭਾਰਤ ਵਿੱਚ ਸੱਦਾ ਦਿੱਤਾ ਗਿਆ ਹੈ। Read More

  5. ਅਨੁਪਮਾ ਸੀਰੀਅਲ `ਚ ਵੱਡਾ ਟਵਿਸਟ: ਅਨੁਜ ਤੇ ਵਨਰਾਜ ਦਾ ਹੋਵੇਗਾ ਭਿਆਨਕ ਐਕਸੀਡੈਂਟ, ਅਨੁਪਮਾ ਹੋਵੇਗੀ ਵਿਧਵਾ?

    Anupamaa Updates 8 August 2022: ਇਨ੍ਹੀਂ ਦਿਨੀਂ ਕਪਾਡੀਆ ਅਤੇ ਸ਼ਾਹ ਪਰਿਵਾਰ ਅਨੁਪਮਾ ਸ਼ੋਅ ਵਿੱਚ ਇਕੱਠੇ ਪੂਜਾ ਕਰਦੇ ਨਜ਼ਰ ਆ ਰਹੇ ਹਨ। ਰੂਪਾਲੀ ਗਾਂਗੁਲੀ ਅਤੇ ਸੁਧਾਂਸ਼ੂ ਪਾਂਡੇ ਸਟਾਰਰ ਇਸ ਸ਼ੋਅ ਵਿੱਚ ਇੱਕ ਵੱਡਾ ਟਵਿਸਟ ਆਉਣ ਵਾਲਾ ਹੈ। Read More

  6. Karan Aujla Wedding: ਕਰਨ ਔਜਲਾ ਆਪਣੀ ਗਰਲ ਫ਼ਰੈਂਡ ਪਲਕ ਨਾਲ 3 ਫ਼ਰਵਰੀ 2023 ਨੂੰ ਕਰਨਗੇ ਵਿਆਹ

    Karan Aujla Palak:ਪੰਜਾਬੀ ਸਿੰਗਰ ਕਰਨ ਔਜਲਾ ਜਲਦ ਹੀ ਵਿਆਹ ਕਰਨ ਜਾ ਰਹੇ ਹਨ। ਉਹ ਲੰਮੇ ਸਮੇਂ ਤੋਂ ਆਪਣੀ ਗਰਲ ਫ਼ਰੈਂਡ ਪਲਕ ਨਾਲ 3 ਫ਼ਰਵਰੀ 2023 ਨੂੰ ਵਿਆਹ ਦੇ ਬੰਧਨ `ਚ ਬੱਝ ਜਾਣਗੇ। ਇਸ ਸਬੰਧੀ ਪਲਕ ਦੇ ਬ੍ਰਾਈਡਲ ਸ਼ਾਵਰ ਦਾ ਆਯੋਜਨ ਕੀਤਾ ਗਿਆ Read More

  7.  Commonwealth Games 2022 : 1998 ਤੋਂ 2018 ਤੱਕ ਪਿਛਲੀਆਂ 6 ਰਾਸ਼ਟਰਮੰਡਲ ਖੇਡਾਂ 'ਚ  ਭਾਰਤ ਦਾ ਪ੍ਰਦਰਸ਼ਨ

    ਭਾਰਤ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਰਵਾਇਤੀ ਤੌਰ 'ਤੇ ਚੰਗਾ ਪ੍ਰਦਰਸ਼ਨ ਕੀਤਾ ਹੈ।  ਰਾਸ਼ਟਰਮੰਡਲ ਖੇਡਾਂ 2010 ਦੇ ਘਰੇਲੂ ਐਡੀਸ਼ਨ ਵਿੱਚ ਉਨ੍ਹਾਂ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ (101 ਤਗਮੇ) ਰਿਹਾ ਹੈ। Read More

  8. Sharath Kamal Wins Gold: ਸ਼ਰਤ ਕਮਲ ਨੇ ਰਚਿਆ ਇਤਿਹਾਸ, ਟੇਬਲ ਟੈਨਿਸ ਫਾਈਨਲ ਦੇ ਪੁਰਸ਼ ਸਿੰਗਲਜ਼ ਵਿੱਚ ਸੋਨ ਤਗ਼ਮਾ ਜਿੱਤਿਆ

    Sharath Kamal: ਸ਼ਰਤ ਕਮਲ ਨੇ ਇਤਿਹਾਸ ਰਚ ਦਿੱਤਾ ਹੈ। ਉਸ ਨੇ ਇੰਗਲੈਂਡ ਦੇ ਲਿਆਮ ਪਿਚਫੋਰਡ ਨੂੰ 4-1 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। Read More

  9. Skin Care : ਸਕਿਨ ਨੂੰ ਚਮਕਦਾਰ ਬਣਾਉਣ ਲਈ ਬਹੁਤ ਮਦਦਗਾਰ ਹੁੰਦਾ ਦਹੀ, ਇਸ ਤਰ੍ਹਾਂ ਕਰੋ ਚਿਹਰੇ ਦੀ ਮਸਾਜ

    ਚਮੜੀ ਦੀ ਦੇਖਭਾਲ ਹਰ ਕਿਸੇ ਦੀ ਰੁਟੀਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਚਾਹੇ ਆਮ ਆਦਮੀ ਹੋਵੇ ਜਾਂ ਸੈਲੀਬ੍ਰਿਟੀ, ਹਰ ਕੋਈ ਆਪਣੀ ਸਕਿਨ ਕੇਅਰ ਰੁਟੀਨ ਨੂੰ ਲੈ ਕੇ ਕਈ ਤਰ੍ਹਾਂ ਦੇ ਉਪਰਾਲੇ ਕਰਦਾ ਹੈ। Read More

  10. Bank Holiday : ਇਨ੍ਹਾਂ ਸ਼ਹਿਰਾਂ 'ਚ ਇਸ ਹਫਤੇ 6 ਦਿਨ ਬੰਦ ਰਹਿਣਗੇ ਬੈਂਕ, ਅੱਜ ਹੀ ਕਰੋ ਆਪਣਾ ਜ਼ਰੂਰੀ ਕੰਮ

    ਗਸਤ 2022 ਵਿੱਚ ਦੇਸ਼ ਭਰ ਦੇ ਬੈਂਕ 18 ਦਿਨਾਂ ਲਈ ਬੰਦ ਰਹਿਣਗੇ। ਇਸ ਵਿੱਚ ਦੂਜੇ ਅਤੇ ਚੌਥੇ ਸ਼ਨੀਵਾਰ ਦੇ ਨਾਲ-ਨਾਲ ਐਤਵਾਰ ਵੀ ਸ਼ਾਮਲ ਹਨ। ਪਰ ਇਸ ਹਫ਼ਤੇ ਇਤਫ਼ਾਕ ਅਜਿਹਾ ਬਣ ਰਿਹੈ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget