ਪੜਚੋਲ ਕਰੋ

ABP Sanjha Top 10, 8 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 8 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Armed Forces: 5 ਆਰਮਡ ਫੋਰਸਿਜ਼ 'ਚ ਹੋਈਆਂ 46000 ਤੋਂ ਜ਼ਿਆਦਾ ਪ੍ਰੀ-ਰਿਟਾਇਰਮੈਂਟ, ਜਾਣੋ ਕਾਰਨ

    ਕੇਂਦਰ ਸਰਕਾਰ ਨੇ ਬੁੱਧਵਾਰ (6 ਦਸੰਬਰ) ਨੂੰ ਸੰਸਦ ਨੂੰ ਦੱਸਿਆ ਕਿ ਕਿਵੇਂ ਹਥਿਆਰਬੰਦ ਬਲਾਂ ਦੇ ਜਵਾਨ ਪਿਛਲੇ ਪੰਜ ਸਾਲਾਂ ਵਿੱਚ ਰਿਟਾਇਰਮੈਂਟ ਲੈ ਰਹੇ ਹਨ। ਅਜਿਹੇ ਸੈਨਿਕਾਂ ਦੀ ਗਿਣਤੀ 46000 ਦੇ ਕਰੀਬ ਹੈ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਬੀ.ਐਸ.ਐਫ. ਦੇ ਜਵਾਨ ਹਨ। Read More

  4. Canada News: ਕੈਨੇਡਾ ਦੇ ਥੀਏਟਰਾਂ 'ਚ ਹਿੰਦੀ ਫ਼ਿਲਮ ਸ਼ੋਅ ਦੌਰਾਨ ਚੱਲੇ ਸਟਿੰਕ ਬੰਬ, ਥੀਏਟਰ ਖਾਲੀ ਕਰਵਾਏ

    ਕੈਨੇਡਾ ਦੇ ਥੀਏਟਰਾਂ 'ਚ ਹਿੰਦੀ ਫ਼ਿਲਮ ਸ਼ੋਅ ਦੌਰਾਨ ਸਟਿੰਕ ਬੰਬ ਵਰਤੇ ਗਏ। ਇਸ ਮਗਰੋਂ ਥੀਏਟਰ ਖਾਲੀ ਕਰਵਾ ਲਏ ਗਏ। ਹਿੰਦੀ ਫਿਲਮਾਂ ਦੀ ਸਕ੍ਰੀਨਿੰਗ ਦੌਰਾਨ ਬਦਬੂਦਾਰ ਹਾਨੀਕਾਰਕ ਸਟਿੰਕ ਬੰਬਾਂ ਦਾ ਛਿੜਕਾਅ ਕੀਤਾ ਗਿਆ। Read More

  5. Kapil Sharma: ਕਪਿਲ ਸ਼ਰਮਾ ਨੇ ਸੁਨੀਲ ਗਰੋਵਰ ਨਾਲ ਰੱਜ ਕੇ ਕੀਤੀ ਪਾਰਟੀ, ਅਰਚਨਾ ਪੂਰਨ ਸਿੰਘ ਨੇ ਦਿਖਾਈ ਝਲਕ, ਦੇਖੋ ਵੀਡੀਓ

    ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਦੇ ਪ੍ਰਸ਼ੰਸਕ ਉਨ੍ਹਾਂ ਦੀ ਦੋਸਤੀ ਤੋਂ ਕਾਫੀ ਖੁਸ਼ ਹਨ। ਇਸ ਦੌਰਾਨ ਦੋਵਾਂ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਉਹ ਆਪਣੀ ਪੂਰੀ ਟੀਮ ਨਾਲ ਪਾਰਟੀ ਕਰਦੇ ਨਜ਼ਰ ਆ ਰਹੇ ਹਨ। Read More

  6. Jawan: ਸ਼ਾਹਰੁਖ ਖਾਨ ਦੀ 'ਜਵਾਨ' ਨੇ ਰਚਿਆ ਇਤਿਹਾਸ, ਇਸ ਇੰਟਰਨੈਸ਼ਨਲ ਐਵਾਰਡ ਲਈ ਨਾਮਜ਼ਦ ਹੋਣ ਵਾਲੀ ਬਣੀ ਇਕਲੌਤੀ ਭਾਰਤੀ ਫਿਲਮ

    Astra Awards 2024: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਨੇ ਇੱਕ ਵਾਰ ਫਿਰ ਸਫਲਤਾ ਦੇ ਝੰਡੇ ਲਹਿਰਾਏ ਹਨ। ਐਟਲੀ ਦੀ ਇਸ ਮਲਟੀਸਟਾਰਰ ਫਿਲਮ ਨੂੰ 'ਅਸਟ੍ਰਾ ਫਿਲਮ ਐਂਡ ਕ੍ਰਿਏਟਿਵ ਆਰਟਸ ਐਵਾਰਡ' 'ਚ ਨਾਮਜ਼ਦ ਕੀਤਾ ਗਿਆ ਹੈ। Read More

  7. Moga News: ਮੋਗਾ ਤੋਂ ਦਰਦਨਾਕ ਖਬਰ! ਮਸ਼ਹੂਰ ਕਬੱਡੀ ਖਿਡਾਰਣ ਦੀ ਸੜਕ ਹਾਦਸੇ 'ਚ ਮੌਤ

    ਹਾਸਲ ਜਾਣਕਾਰੀ ਅਨੁਸਾਰ ਮੰਗੇਵਾਲਾ ਦੀ ਰਹਿਣ ਵਾਲੀ ਰਿੰਕੂ ਭੈਣੀ ਦਾ 28 ਸਾਲਾ ਪਤੀ ਤਿੰਨ ਦਿਨ ਪਹਿਲਾਂ ਹੀ ਵਿਦੇਸ਼ ਗਿਆ ਸੀ। ਖਿਡਾਰਣ ਦਾ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ। ਰਿੰਕੂ ਭੈਣੀ ਇੱਕ ਮਸ਼ਹੂਰ ਕਬੱਡੀ ਖਿਡਾਰਣ ਸੀ। Read More

  8. Sikandar Raza: ਸਿਕੰਦਰ ਰਜ਼ਾ ਨੇ ਕਰ ਦਿੱਤਾ ਵੱਡਾ ਕਾਰਨਾਮਾ, ਸੂਰਿਆਕੁਮਾਰ ਯਾਦਵ ਨੂੰ ਪਛਾੜ ਕੇ ਪਹੁੰਚੇ ਵਿਰਾਟ ਕੋਹਲੀ ਦੇ ਕਰੀਬ

    ZIM vs IRE: ਆਇਰਲੈਂਡ ਦੇ ਖਿਲਾਫ ਖੇਡੇ ਗਏ ਪਹਿਲੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਜ਼ਿੰਬਾਬਵੇ ਦੇ ਕਪਤਾਨ ਸਿਕੰਦਰ ਰਜ਼ਾ ਨੇ ਆਪਣੀ ਟੀਮ ਦੀ ਅਗਵਾਈ ਕਰਦੇ ਹੋਏ ਬਹੁਤ ਵਧੀਆ ਪ੍ਰਦਰਸ਼ਨ ਕੀਤਾ। Read More

  9. Sipping Lukewarm Water: ਖਾਲੀ ਪੇਟ ਕੋਸਾ ਪਾਣੀ ਪੀਣ ਦੇ ਇਹ ਨੇ ਗਜ਼ਬ ਦੇ ਫਾਇਦੇ, ਹਫਤੇ 'ਚ ਨਜ਼ਰ ਆਵੇਗਾ ਅਸਰ

    Lukewarm Water: ਸਰਦੀਆਂ ਦੇ ਮੌਸਮ ਵਿੱਚ ਜ਼ਿਆਦਾਤਰ ਲੋਕ ਕੋਸਾ ਪਾਣੀ ਪੀਂਦੇ ਹਨ। ਕੁਝ ਲੋਕ ਅਜਿਹੇ ਹਨ ਜੋ ਆਪਣੇ ਦਿਨ ਦੀ ਸ਼ੁਰੂਆਤ ਕੋਸਾ ਪਾਣੀ ਪੀ ਕੇ ਕਰਦੇ ਹਨ। Read More

  10. RBI Action: RBI ਨੇ ਸਹਿਕਾਰੀ ਬੈਂਕਾਂ 'ਤੇ ਕੱਸਿਆ ਸ਼ਿਕੰਜਾ, ਇੱਕ ਦਾ ਲਾਇਸੈਂਸ ਰੱਦ, ਚਾਰ ਨੂੰ ਲਾਇਆ ਜੁਰਮਾਨਾ

    RBI Action on Cooperative Banks: ਰਿਜ਼ਰਵ ਬੈਂਕ ਨੇ ਸਹਿਕਾਰੀ ਬੈਂਕਾਂ 'ਤੇ ਫਿਰ ਤੋਂ ਕਾਰਵਾਈ ਕੀਤੀ ਹੈ। ਨਿਯਮਾਂ ਦੀ ਉਲੰਘਣਾ ਕਰਕੇ ਚਾਰ ਬੈਂਕਾਂ 'ਤੇ ਜੁਰਮਾਨਾ ਲਗਾਇਆ ਗਿਆ ਹੈ ਅਤੇ ਯੂਪੀ ਦੀ ਇੱਕ ਸਹਿਕਾਰੀ ਸੰਸਥਾ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget