ਪੜਚੋਲ ਕਰੋ

ABP Sanjha Top 10, 8 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 8 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਮੀਂਹ ਨੇ ਕੀਤਾ ਬੁਰਾ ਹਾਲ!, ਪੰਜਾਬ ਸਮੇਤ 8 ਸੂਬਿਆਂ 'ਚ ਹੜ੍ਹ ਵਰਗੇ ਹਾਲਾਤ, ਅਗਲੇ 5 ਦਿਨ ਲਈ ਅਲਰਟ ਜਾਰੀ

    Weather Forecast : ਦੇਸ਼ ਦੇ 8 ਸੂਬਿਆਂ ਵਿੱਚ ਤੇਜ਼ ਬਾਰਿਸ਼ ਦੇ ਚੱਲਦੇ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। Read More

  4. ਇਸ ਦੇਸ਼ 'ਚ Trolly Bags ਇਸਤੇਮਾਲ ਕਰਨ 'ਤੇ ਲਾਈ ਪਾਬੰਦੀ, ਅਜਿਹਾ ਕੀਤਾ ਤਾਂ ਲਗਦਾ ਹੈ ਭਾਰੀ ਜੁਮਾਰਨਾ

    ਇੱਕ ਸ਼ਹਿਰ ਵਿੱਚ ਇਸ ਆਰਾਮਦਾਇਕ ਪਹੀਏ ਵਾਲੇ ਸੂਟਕੇਸ 'ਤੇ ਪਾਬੰਦੀ ਲਾਈ ਗਈ ਹੈ। ਹੁਣ ਉਸ ਸ਼ਹਿਰ 'ਚ ਟਰਾਲੀ ਬੈਗ ਲੈ ਕੇ ਆਉਣ 'ਤੇ ਭਾਰੀ ਜੁਰਮਾਨਾ ਲੱਗੇਗਾ। Read More

  5. Satinder Sartaaj: ਸਤਿੰਦਰ ਸਰਤਾਜ ਨੇ ਦਿਖਾਏ ਪੈਰਿਸ ਦੇ ਖੂਬਸੂਰਤ ਨਜ਼ਾਰੇ, ਸੋਸ਼ਲ ਮੀਡੀਆ 'ਤੇ ਗਾਇਕ ਨੇ ਸ਼ੇਅਰ ਕੀਤੀਆਂ ਤਸਵੀਰਾਂ

    ਸਰਤਾਜ ਨੇ ਪੈਰਿਸ ਤੋਂ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਪੈਰਿਸ ਦੇ ਖੂਬਸੂਰਤ ਨਜ਼ਾਰੇ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਇਨ੍ਹਾਂ ਤਸਵੀਰਾਂ 'ਚ ਸਰਤਾਜ ਵੀ ਬੇਹੱਦ ਹੈਂਡਸਮ ਨਜ਼ਰ ਆ ਰਹੇ ਹਨ। ਦੇਖੋ ਤਸਵੀਰਾਂ Read More

  6. Diljit Dosanjh: ਦਿਲਜੀਤ ਦੋਸਾਂਝ ਆਪਣੀ ਇਸ ਆਦਤ ਤੋਂ ਹਨ ਬੇਹੱਦ ਪਰੇਸ਼ਾਨ, ਬੋਲੇ- 'ਬਦਲਨਾ ਚਾਹੁੰਦਾ ਹਾਂ, ਪਰ ਕੀ ਕਰਾਂ...'

    Diljit Dosanjh Video: ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ 'ਚ ਗਾਇਕ ਨਿਮਰਤ ਖਹਿਰਾ ਨਾਲ ਨਜ਼ਰ ਆ ਰਿਹਾ ਹੈ। ਇਸ ਵੀਡੀਓ 'ਚ ਦਿਲਜੀ ਆਪਣੀ ਇੱਕ ਬੁਰੀ ਆਦਤ ਦਾ ਜ਼ਿਕਰ ਕਰਦੇ ਨਜ਼ਰ ਆ ਰਹੇ ਹਨ.. Read More

  7. ਬੰਗਲਾਦੇਸ਼ ਦੌਰੇ ਲਈ ਨਾ ਚੁਣੇ ਜਾਣ 'ਤੇ ਇਸ ਸਟਾਰ ਗੇਂਦਬਾਜ਼ ਦੇ ਨਿਕਲ ਗਏ ਹੰਝੂ, ਰੌਂਦਿਆਂ ਦੀ ਵੀਡੀਓ ਆਈ ਸਾਹਮਣੇ 

    Shikha Pandey : ਸ਼ਿਖਾ ਪਾਂਡੇ ਮਹਿਲਾ ਨੇ ਟੀਮ ਦੇ ਸਾਬਕਾ ਕੋਚ ਬੁਕੇਰੀ ਰਮਨ ਨਾਲ ਇੱਕ ਇੰਟਰਵਿਊ ਕੀਤਾ ਸੀ। ਇਸ ਦੌਰਾਨ ਜਦੋਂ ਰਮਨ ਉਸ ਤੋਂ ਟੀਮ 'ਚੋਂ ਬਾਹਰ ਹੋਣ ਬਾਰੇ ਪੁੱਛਣ ਲੱਗਾ ਤਾਂ ਸ਼ਿਖਾ ਆਪਣੇ ਹੰਝੂ ਰੋਕ ਨਹੀਂ ਸਕੀ। ਇਸ ਦੇ ਜਵਾਬ ਵਿੱਚ Read More

  8. MS Dhoni: ਨੇਪਾਲ 'ਚ ਦੇਖਣ ਨੂੰ ਮਿਲੀ MS ਧੋਨੀ ਦੀ ਦੀਵਾਨਗੀ, ਫੈਨਜ਼ ਨੇ ਇੰਜ ਮਨਾਇਆ ਕੈਪਟਨ ਕੂਲ ਦਾ ਜਨਮਦਿਨ

    MS Dhoni Birthday: ਮਹਿੰਦਰ ਸਿੰਘ ਧੋਨੀ ਦੇ ਪ੍ਰਸ਼ੰਸਕਾਂ ਨੇ ਨੇਪਾਲ ਦੇ ਬੀਰਗੰਜ ਵਿੱਚ ਬਹੁਤ ਹੀ ਖਾਸ ਤਰੀਕੇ ਨਾਲ ਕੈਪਟਨ ਕੂਲ ਦਾ ਜਨਮਦਿਨ ਮਨਾਇਆ। ਇਸ ਦੌਰਾਨ ਪ੍ਰਸ਼ੰਸਕਾਂ ਨੇ ਲੋੜਵੰਦ ਲੋਕਾਂ ਵਿੱਚ ਬਹੁਤ ਸਾਰੀਆਂ ਜ਼ਰੂਰੀ ਵਸਤਾਂ ਵੰਡੀਆਂ। Read More

  9. ਸ਼ਾਮ 6 ਵਜੇ ਤੋਂ ਬਾਅਦ ਕਿਉਂ ਨਹੀਂ ਖਾਣੇ ਚਾਹੀਦੇ 'ਸਨੈਕਸ' ? ਮਾਹਰ ਤੋਂ ਜਾਣੋ

    ਅੱਜਕੱਲ੍ਹ ਲੋਕ ਟੀਵੀ, ਮੋਬਾਈਲ, ਫ਼ਿਲਮਾਂ ਦੇਖ ਕੇ ਸਨੈਕਸ ਖਾਂਦੇ ਦੇਖੇ ਜਾਂਦੇ ਹਨ। ਸਹਿਮਤ ਹਾਂ ਕਿ ਸਨੈਕਸ ਸੁਆਦੀ ਹੁੰਦੇ ਹਨ, ਪਰ ਇਹ ਕਈ ਖਤਰਨਾਕ ਬਿਮਾਰੀਆਂ ਦਾ ਖ਼ਤਰਾ ਵਧਾਉਂਦੇ ਹਨ। Read More

  10. AC Chair Car Fare: ਸਸਤਾ ਹੋ ਜਾਵੇਗਾ ਟਰੇਨ ਦਾ ਸਫ਼ਰ, ਜਾਣੋ ਕਿੰਨਾ ਘੱਟ ਹੋਣ ਵਾਲਾ ਹੈ ਕਿਰਾਇਆ

    Indian Railways: ਰੇਲ ਮੰਤਰਾਲੇ ਨੇ ਵੰਦੇ ਭਾਰਤ ਟਰੇਨ ਸਮੇਤ ਕਈ ਟਰੇਨਾਂ ਦੇ ਕਿਰਾਏ 'ਚ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਕਿਰਾਏ 'ਤੇ ਵੱਧ ਤੋਂ ਵੱਧ 25 ਫੀਸਦੀ ਦੀ ਛੋਟ ਦਿੱਤੀ ਜਾਵੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget