ਪੜਚੋਲ ਕਰੋ

ABP Sanjha Top 10, 8 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 8 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਕੇਦਾਰਨਾਥ ਧਾਮ 'ਚ ਬਰਫ ਖਿਸਕਣ ਕਾਰਨ ਸ਼ਰਧਾਲੂਆਂ ਦੇ ਸੁੱਕੇ ਸਾਹ, ਜਾਣੋ ਵਾਰ-ਵਾਰ ਕਿਉਂ ਹੋ ਰਹੀ ਹੈ ਇਹ ਘਟਨਾ?

    Kedarnath Dham Avalanche News: Avalanche ਦੇ ਕੇਦਾਰਨਾਥ ਧਾਮ ਤੋਂ ਦੂਰ ਹੋਣ ਕਾਰਨ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ। ਪਿਛਲੇ ਸਾਲ ਦੀ ਯਾਤਰਾ ਦੌਰਾਨ ਹਿਮਾਲਿਆ ਦੀਆਂ ਪਹਾੜੀਆਂ 'ਤੇ ਬਰਫ਼ ਖਿਸਕਣ ਦੀਆਂ ਤਿੰਨ ਘਟਨਾਵਾਂ ਸਾਹਮਣੇ ਆਈਆਂ ਸਨ। Read More

  4. Punjab News: ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਨੂੰ ਰਾਹਤ, ਪੀਐਮ ਟਰੂਡੋ ਨੇ ਕੀਤਾ ਵੱਡਾ ਐਲਾਨ

     Punjab News: ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਲਈ ਰਾਹਤ ਦੀ ਖਬਰ ਹੈ। ਕੈਨੇਡਾ ਸਰਕਾਰ ਨੇ ਉਨ੍ਹਾਂ ਦਾ ਮਾਮਲਾ ਵਿਚਾਰਨ ਦਾ ਭਰੋਸਾ ਦਿੱਤਾ ਹੈ। ਇਹ ਵਿਦਿਆਰਥੀ ਫਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਡਿਪੋਰਟ ਕਰਨ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। Read More

  5. Miss World 2023: ਭਾਰਤ 'ਚ ਹੋਵੇਗਾ 'ਮਿਸ ਵਰਲਡ 2023' ਸੁੰਦਰਤਾ ਮੁਕਾਬਲਾ, ਪੜ੍ਹੋ ਸਾਰੀ ਜਾਣਕਾਰੀ

    Miss World 2023 In India: ਮਿਸ ਵਰਲਡ ਦਾ 71ਵਾਂ ਐਡੀਸ਼ਨ ਭਾਰਤ ਵਿੱਚ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਦਿੱਤੀ ਗਈ। Read More

  6. Kapil Sharma: 'ਕਪਿਲ ਸ਼ਰਮਾ ਸ਼ੋਅ' ਦਾ 'ਕੈਰੀ ਆਨ ਜੱਟਾ' ਸਪੈਸ਼ਲ ਟੀਜ਼ਰ ਹੋਇਆ ਰਿਲੀਜ਼, ਐਤਵਾਰ ਨੂੰ ਪੈਣਗੇ ਹਾਸਿਆਂ ਦੇ ਪਟਾਕੇ

    The Kapil Sharma Show: ਹਾਲ ਹੀ 'ਚ ਕੈਰੀ ਆਨ ਜੱਟਾ 3 ਦੀ ਟੀਮ ਵੀ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਮਹਿਮਾਨ ਬਣ ਪਹੁੰਚੀ ਸੀ। ਹੁਣ ਇਸ ਤੋਂ ਬਾਅਦ ਸ਼ੋਅ ਕਪਿਲ ਸ਼ਰਮਾ ਸ਼ੋਅ ਦਾ 'ਕੈਰੀ ਆਨ ਜੱਟਾ' ਸਪੈਸ਼ਲ ਟੀਜ਼ਰ ਵੀ ਰਿਲੀਜ਼ ਹੋ ਗਿਆ Read More

  7. WTC Final 2023: ਟੀਮ ਇੰਡੀਆ ਨੇ ਆਸਟਰੇਲੀਆ ਨੂੰ 469 ਦੌੜਾਂ 'ਤੇ ਕੀਤਾ ਆਲ ਆਊਟ, ਮੋਹੰਮਦ ਸਿਰਾਜ ਨੇ ਲਏ 4 ਵਿਕਟ

    ਭਾਰਤ ਨੇ ਆਸਟ੍ਰੇਲੀਆ ਨੂੰ 469 ਦੌੜਾਂ ਦੇ ਸਕੋਰ 'ਤੇ ਆਲ ਆਊਟ ਕਰ ਦਿੱਤਾ। ਆਸਟ੍ਰੇਲੀਆ ਲਈ ਟ੍ਰੈਵਿਸ ਹੈੱਡ ਨੇ 163 ਦੌੜਾਂ ਬਣਾਈਆਂ। ਸਟੀਵ ਸਮਿਥ ਨੇ 121 ਦੌੜਾਂ ਬਣਾਈਆਂ। ਅਲੈਕਸ ਕੈਰੀ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ। Read More

  8. WTC 2023: WTC ਫਾਈਨਲ ਮੈਚ ਖਤਰੇ 'ਚ! ਕਿਸ ਦੀਆਂ ਧਮਕੀਆਂ ਤੋਂ ਡਰ ਰਹੀ ICC, ਫਾਈਨਲ ਲਈ ਦੂਜੀ ਪਿੱਚ ਕੀਤੀ ਤਿਆਰ

    WTC Final Match: ਇੰਗਲੈਂਡ ਦੇ ਤੇਲ ਪ੍ਰਦਰਸ਼ਨਕਾਰੀਆਂ ਨੇ ਟੈਸਟ ਚੈਂਪੀਅਨਸ਼ਿਪ ਫਾਈਨਲ ਦੌਰਾਨ ਓਵਲ ਦੀ ਪਿੱਚ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਹੈ। ਅਜਿਹੇ 'ਚ ਆਈਸੀਸੀ ਨੇ ਪਹਿਲਾਂ ਹੀ ਦੂਜੀ ਪਿੱਚ ਤਿਆਰ ਕਰ ਲਈ ਹੈ। Read More

  9. ਕੀ ਤੁਸੀਂ ਵੀ ਚਾਹ ਦੇ ਨਾਲ ਖਾਂਦੇ ਹੋ ਬਿਸਕੁਟ, ਅੱਜ ਹੀ ਕਰ ਦਿਓ ਬੰਦ....ਸਰੀਰ ਲਈ ਹੈ ਖ਼ਤਰਨਾਕ

    ਜੇਕਰ ਤੁਸੀਂ ਚਾਹ ਅਤੇ ਬਿਸਕੁਟ ਇਕੱਠੇ ਖਾਂਦੇ ਹੋ ਤਾਂ ਇਹ ਖਤਰਨਾਕ ਮਿਸ਼ਰਨ ਹੈ। ਜਾਣੋ ਕਿਉਂ ਡਾਕਟਰ ਖਾਲੀ ਪੇਟ ਚਾਹ ਦੇ ਨਾਲ ਬਿਸਕੁਟ ਖਾਣ ਤੋਂ ਮਨ੍ਹਾ ਕਰਦੇ ਹਨ। Read More

  10. Edible Oil: 10 ਰੁਪਏ ਸਸਤਾ ਹੋਇਆ ਖਾਣੇ ਵਾਲਾ ਤੇਲ, ਇਸ ਕੰਪਨੀ ਨੇ ਘਟਾਏ ਰੇਟ, ਇੱਥੇ ਵੇਖੋ ਨਵੀਆਂ ਕੀਮਤਾਂ

    ਖਾਣ ਵਾਲੇ ਤੇਲ ਦੇ ਬ੍ਰਾਂਡ 'ਧਾਰਾ' ਦੀ ਵਿਕਰੀ ਕਰਨ ਵਾਲੀ ਮਦਰ ਡੇਅਰੀ ਨੇ ਇਸ ਤੇਲ ਦੀਆਂ ਕੀਮਤਾਂ 'ਚ 10 ਰੁਪਏ ਪ੍ਰਤੀ ਲੀਟਰ ਤੱਕ ਦੀ ਕਟੌਤੀ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਅਗਲੇ ਹਫਤੇ ਤੋਂ ਨਵੀਆਂ ਕੀਮਤਾਂ ਨਾਲ ਪੈਕਿੰਗ ਉਪਲਬਧ ਹੋਵੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Advertisement
ABP Premium

ਵੀਡੀਓਜ਼

Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂBhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Embed widget