ਪੜਚੋਲ ਕਰੋ

ABP Sanjha Top 10, 8 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 8 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਨਕਲੀ ਜਾਂ ਅਸਲੀ! ਇਦਾਂ ਪਤਾ ਕਰੋ ਸ਼ਰਾਬ ਅਸਲੀ ਜਾਂ ਨਕਲੀ, ਜਾਣੋ ਤਰੀਕਾ

    ਨਕਲੀ ਸ਼ਰਾਬ ਬਣਾਉਣ ਲਈ ਈਥਾਨੌਲ ਦੀ ਬਜਾਏ ਸਪ੍ਰਿਟ, ਮਿਥਾਇਲ ਅਲਕੋਹਲ, ਈਥਾਈਲ ਅਲਕੋਹਲ, ਯੂਰੀਆ, ਆਕਸੀਟੋਸਿਨ ਇੰਜੈਕਸ਼ਨ ਵਰਗੇ ਕਈ ਰਸਾਇਣਾਂ ਦੀ ਵਰਤੋਂ ਕੀਤੀ ਜਾਂਦੀ ਹੈ। Read More

  4. Watch: ਲੜਾਈ ਤੋਂ ਬਾਅਦ ਵੋਟ ਕਰਕੇ ਔਰਤ ਨੂੰ ਫਲਾਈਟ ਤੋਂ ਉਤਾਰਿਆ, ਦੇਖੋ ਯਾਤਰੀਆਂ ਨੇ ਕਿਵੇਂ ਪਾਈ ਵੋਟ

    Frontier Airlines Flight: ਵੀਡੀਓ 'ਚ ਯਾਤਰੀਆਂ ਨੂੰ ਵੋਟ ਪਾਉਣ ਲਈ ਹੱਥ ਖੜ੍ਹੇ ਕਰਦੇ ਦੇਖਿਆ ਜਾ ਸਕਦਾ ਹੈ। ਰਿਪੋਰਟ ਮੁਤਾਬਕ ਯਾਤਰੀਆਂ ਨੇ ਔਰਤ ਨੂੰ ਜਹਾਜ਼ ਤੋਂ ਉਤਾਰਨ ਜਾਂ ਨਾ ਉਤਾਰਨ ਲਈ ਵੋਟਿੰਗ ਕੀਤੀ। Read More

  5. Sunny Deol: ਕੌਣ ਹੈ ਸੰਨੀ ਦਿਓਲ ਦੀ ਹੋਣ ਵਾਲੀ ਨੂੰਹ ਦ੍ਰੀਸ਼ਾ ਆਚਾਰਿਆ? ਇਸ ਮਹਾਨ ਬਾਲੀਵੁੱਡ ਡਾਇਰੈਕਟਰ ਨਾਲ ਹੈ ਰਿਸ਼ਤਾ

    Karan Deol wife to be Disha Acharya: ਧਰਮਿੰਦਰ ਦੇ ਪੋਤੇ ਅਤੇ ਸੰਨੀ ਦਿਓਲ ਦੇ ਪਿਆਰੇ ਕਰਨ ਦਿਓਲ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਅੱਜ ਆਓ ਜਾਣਦੇ ਹਾਂ ਕਰਨ ਦਿਓਲ ਦੀ ਹੋਣ ਵਾਲੀ ਪਤਨੀ ਦ੍ਰੀਸ਼ਾ ਆਚਾਰਿਆ ਕੌਣ ਹੈ। Read More

  6. Shehnaaz Gill: ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਦੇ ਰੋਮਾਂਟਿਕ ਵੀਡੀਓ ਨੇ ਖਿੱਚਿਆ ਧਿਆਨ, ਕੈਪਸ਼ਨ ਪੜ੍ਹ ਫੈਨਜ਼ ਹੋਏ ਹੈਰਾਨ

    Shehnaaz Gill Guru Randhawa: ਗੁਰੂ ਰੰਧਾਵਾ ਨੇ ਸ਼ਹਿਨਾਜ਼ ਨਾਲ ਲੇਟੈਸਟ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਦੋਵਾਂ ਨੂੰ ਇੱਕ ਦੂਜੇ ਦੀਆਂ ਅੱਖਾਂ 'ਚ ਡੁੱਬੇ ਹੋਏ ਦੇਖਿਆ ਜਾ ਸਕਦਾ ਹੈ। Read More

  7. Neeraj Chopra Wins: ਦੋਹਾ ਡਾਇਮੰਡ ਲੀਗ 'ਚ ਨੀਰਜ ਚੋਪੜਾ ਨੇ ਕਰਵਾਈ ਬੱਲੇ-ਬੱਲੇ, ਵਿਸ਼ਵ ਚੈਂਪੀਅਨ ਨੂੰ ਹਰਾ ਕੇ ਜਿੱਤਿਆ ਖਿਤਾਬ

    Neeraj Chopra: ਆਪਣੀ ਪਹਿਲੀ ਕੋਸ਼ਿਸ਼ ਵਿੱਚ ਨੀਰਜ ਚੋਪੜਾ ਨੇ 88.67 ਮੀਟਰ ਜੈਵਲਿਨ ਸੁੱਟ ਕੇ ਖਿਤਾਬ ਜਿੱਤਿਆ। ਪਿਛਲੀ ਵਾਰ ਇਸ ਲੀਗ ਵਿੱਚ ਨੀਰਜ ਨੂੰ ਐਂਡਰਸਨ ਪੀਟਰਸ ਨੇ ਹਰਾਇਆ ਸੀ... Read More

  8. Wrestlers Protest: ਪੁਲਿਸ ਦੀ ਧੱਕੇਸ਼ਾਹੀ ਮਗਰੋਂ ਭਲਵਾਨਾਂ ਨੇ ਤਗਮੇ ਮੋੜ ਦਾ ਕੀਤਾ ਐਲਾਨ

    ਓਲੰਪਿਕ ਕਾਂਸੀ ਤਮਗਾ ਜੇਤੂ ਬਜਰੰਗ ਨੇ ਕਿਹਾ, ‘ਜੇ ਪਹਿਲਵਾਨਾਂ ਨਾਲ ਅਜਿਹਾ ਵਿਵਹਾਰ ਕੀਤਾ ਜਾਂਦਾ ਹੈ ਤਾਂ ਅਸੀਂ ਮੈਡਲਾਂ ਦਾ ਕੀ ਕਰਾਂਗੇ। ਅਸੀਂ ਭਾਰਤ ਸਰਕਾਰ ਨੂੰ ਆਪਣੇ ਸਾਰੇ ਮੈਡਲ ਅਤੇ ਪੁਰਸਕਾਰ ਵਾਪਸ ਕਰ ਦੇਵਾਂਗੇ ਅਤੇ ਆਮ ਜ਼ਿੰਦਗੀ ਜੀਵਾਂਗੇ Read More

  9. White Jamun Benefits: ਗਰਮੀਆਂ 'ਚ ਖਾਓ ਇਹ ਫਲ, ਵੱਡੀ ਤੋਂ ਵੱਡੀ ਬਿਮਾਰੀ ਲਈ ਵੀ ਨਹੀਂ ਪਵੇਗੀ ਦਵਾਈ ਦੀ ਲੋੜ!

    ਬਾਜ਼ਾਰ ਵਿੱਚ ਕਾਲੇ ਜਾਮੁਨ ਦੀ ਵਿਕਰੀ ਸ਼ੁਰੂ ਹੋ ਜਾਂਦੀ ਹੈ। ਇਸ ਦੇ ਫਾਇਦਿਆਂ ਤੇ ਸਵਾਦ ਤੋਂ ਤਾਂ ਅਸੀਂ ਸਾਰੇ ਵਾਕਿਫ ਹਾਂ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦਾ ਕੋਈ ਭਰਾ ਵੀ ਹੈ ਜਿਸ ਨੂੰ ਅਸੀਂ ਸਫੇਦ ਜਾਮੁਨ ਦੇ ਨਾਮ ਨਾਲ ਜਾਣਦੇ ਹਾਂ। Read More

  10. HDFC ਬੈਂਕ ਨੇ ਗਾਹਕਾਂ ਨੂੰ ਫਿਰ ਦਿੱਤਾ ਝਟਕਾ, ਅੱਜ ਤੋਂ ਇਸ ਕੰਮ ਲਈ ਦੇਣੇ ਪੈਣਗੇ ਜ਼ਿਆਦਾ ਪੈਸੇ

    MCLR Rates: ਬੈਂਕ ਨੇ MCLR ਦਰ ਨੂੰ 0.05 ਫੀਸਦੀ ਤੋਂ ਵਧਾ ਕੇ 0.15 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ। ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਨਵੀਆਂ ਦਰਾਂ 8 ਮਈ 2023 ਤੋਂ ਲਾਗੂ ਹੋ ਗਈਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ
Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
Advertisement
ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ
Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ
ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Embed widget