ਪੜਚੋਲ ਕਰੋ

ABP Sanjha Top 10, 8 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 8 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Fire Crackers Ban: ਦੀਵਾਲੀ 'ਤੇ ਪਟਾਕੇ ਚਲਾਉਣ ਵਾਲੇ ਸਾਵਧਾਨ! ਦੇਸ਼ ਭਰ 'ਚ ਸੁਪਰੀਮ ਕੋਰਟ ਦੇ ਸਖਤ ਆਦੇਸ਼ ਲਾਗੂ

    ਸੁਪਰੀਮ ਕੋਰਟ ਨੇ ਸਪਸ਼ਟ ਕਰ ਦਿੱਤਾ ਹੈ ਕਿ ਬੈਰੀਅਮ ਵਾਲੇ ਪਟਾਕਿਆਂ ’ਤੇ ਪਾਬੰਦੀ ਦੇ ਹੁਕਮ ਹਰ ਰਾਜ ’ਤੇ ਲਾਗੂ ਹੋਣਗੇ ਤੇ ਇਹ ਸਿਰਫ਼ ਦਿੱਲੀ-ਐਨਸੀਆਰ ਖੇਤਰ ਤੱਕ ਹੀ ਸੀਮਤ ਨਹੀਂ ਹਨ, ਜੋ ਗੰਭੀਰ ਹਵਾ ਪ੍ਰਦੂਸ਼ਣ ਨਾਲ ਜੂਝ ਰਿਹਾ ਹੈ । Read More

  4. Turkiye Parliament: ਇਜ਼ਰਾਈਲ-ਹਮਾਸ ਜੰਗ ਦੇ ਵਿਚਕਾਰ ਤੁਰਕੀ ਦੀ ਸੰਸਦ ਨੇ ਕੋਕੋ-ਕੋਲਾ ਅਤੇ ਨੈਸਲੇ ‘ਤੇ ਲਾਈ ਰੋਕ, ਜਾਣੋ ਕਿਉਂ ਚੁੱਕਿਆ ਇਹ ਕਦਮ

    Turkiye Parliament: ਤੁਰਕੀ ਦੀ ਸੰਸਦ ਨੇ ਕਥਿਤ ਇਜ਼ਰਾਈਲੀ ਹਮਲੇ ਦਾ ਸਮਰਥਨ ਕਰਨ ਵਾਲੀਆਂ ਕੰਪਨੀਆਂ ਦੇ ਉਤਪਾਦਾਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। Read More

  5. Salman Khan: ਦਿਵਾਲੀ ਪਾਰਟੀ 'ਚ ਸਲਮਾਨ ਖਾਨ ਨੇ ਐਸ਼ਵਰਿਆ ਰਾਏ ਨੂੰ ਲਗਾਇਆ ਗਲੇ? ਜਾਣੋ ਕੀ ਵਾਇਰਲ ਤਸਵੀਰ ਦੀ ਸੱਚਾਈ

    Aishwarya Rai Bachchan: ਸਲਮਾਨ ਖਾਨ ਅਤੇ ਐਸ਼ਵਰਿਆ ਰਾਏ ਬੱਚਨ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਨੂੰ ਦੇਖ ਕੇ ਹਰ ਕੋਈ ਕਹਿ ਰਿਹਾ ਹੈ ਕਿ ਸਲਮਾਨ ਐਸ਼ਵਰਿਆ ਨੂੰ ਗਲੇ ਲਗਾ ਰਹੇ ਹਨ। ਜਾਣੋ ਕੀ ਹੈ ਇਸ ਫੋਟੋ ਦਾ ਸੱਚ। Read More

  6. ਨਿਊ ਜ਼ੀਲੈਂਡ ਨੇ ਵਿਸ਼ਵ ਕੱਪ ਦੇ ਪਿਛਲੇ ਸੈਮੀਫਾਈਨਲ 'ਚ ਭਾਰਤ ਤੋਂ ਖੋਹ ਲਈ ਸੀ ਜਿੱਤ, ਜਾਣੋ ਕਿਸ ਨੇ ਬਣਾਈਆਂ ਜ਼ਿਆਦਾ ਦੌੜਾਂ

    ICC World Cup 2023 Semifinal Teams: ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ 2023 ਦੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ। ਇਸ ਦਾ ਸਾਹਮਣਾ ਅੰਕ ਸੂਚੀ ਵਿੱਚ ਚੌਥੇ ਨੰਬਰ ਦੀ ਟੀਮ ਨਾਲ ਹੋਵੇਗਾ। Read More

  7. Glenn Maxwell: ਅਫਗਾਨਿਸਤਾਨ ਖਿਲਾਫ ਗਲੇਨ ਮੈਕਸਵੈਲ ਦੇ ਦੋਹਰੇ ਸੈਂਕੜੇ ਦੇ ਦੀਵਾਨੇ ਹੋਏ ਫੈਨਜ਼, ਸੋਸ਼ਲ ਮੀਡੀਆ 'ਤੇ ਮੀਮਜ਼ ਦਾ ਆਇਆ ਹੜ੍ਹ

    Cricket World Cup 2023: ਗਲੇਨ ਮੈਕਸਵੈੱਲ ਨੇ ਇਕੱਲੇ ਹੱਥੀਂ ਆਸਟ੍ਰੇਲੀਆ ਲਈ ਅਫਗਾਨਿਸਤਾਨ ਖਿਲਾਫ ਮੈਚ ਜਿੱਤਿਆ। Read More

  8. Paracetamol Side Effects: ਹਲਕਾ ਬੁਖਾਰ ਅਤੇ ਸਿਰ ਦਰਦ ਹੋਣ 'ਤੇ ਵੀ ਖਾ ਲੈਂਦੇ ਹੋ ਪੈਰਾਸੀਟਾਮੋਲ, ਤਾਂ ਹੋ ਜਾਓ ਸਾਵਧਾਨ, ਨਹੀਂ ਤਾਂ...

    Paracetamol: ਜਿਹੜੇ ਲੋਕ ਹਮੇਸ਼ਾ ਪੈਰਾਸੀਟਾਮੋਲ ਦੀ ਵਰਤੋਂ ਕਰਦੇ ਹਨ, ਉਨ੍ਹਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ, ਕਿਉਂਕਿ ਬਹੁਤ ਸਾਰੇ ਮਾੜੇ ਪ੍ਰਭਾਵ ਦੇਖੇ ਜਾ ਸਕਦੇ ਹਨ। ਇਹ ਸਲਾਹ ਦਿੱਤੀ ਜਾਂਦੀ ਹੈ ਕਿ ਬਿਨਾਂ ਡਾਕਟਰ ਦੇ ਕਾਊਂਟਰ ਦਵਾਈਆਂ ਲੈਣ ਤੋਂ ਬਚੋ। Read More

  9. Gold prices: ਦੀਵਾਲੀ ਦੌਰਾਨ ਸੋਨੇ ਦੀ ਕੀਮਤ 63,000 ਰੁਪਏ ਤੱਕ ਪਹੁੰਚ ਜਾਵੇਗੀ-ਰਿਪੋਰਟ

    price of gold: ਤੁਹਾਨੂੰ ₹63,000 ਪ੍ਰਤੀ 10 ਗ੍ਰਾਮ ਤੱਕ ਸੋਨਾ ਖਰੀਦਣਾ ਪੈ ਸਕਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget