ਪੜਚੋਲ ਕਰੋ

ABP Sanjha Top 10, 8 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 8 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 8 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Khalistan issue: ਕੈਨੇਡਾ ਮਗਰੋਂ ਪੰਜਾਬ 'ਚ ਖਾਲਿਸਤਾਨੀ ਐਕਟਿਵ, 9 ਅਕਤੂਬਰ ਨੂੰ ਐਕਸ਼ਨ ਦਾ ਐਲਾਨ, ਕੇਂਦਰੀ ਤੇ ਪੰਜਾਬ ਦੀਆਂ ਖੁਫੀਆ ਏਜੰਸੀਆਂ ਅਲਰਟ

    Khalistan issue: ਕੈਨੇਡਾ ਵਿੱਚ ਖਾਲਿਸਤਾਨ ਪੱਖੀ ਐਕਟਿਵ ਹੋ ਗਏ ਹਨ। ਖਾਲਿਸਤਾਨੀ 9 ਅਕਤੂਬਰ ਨੂੰ ਪੰਜਾਬ ਵਿੱਚ ਕੈਨੇਡਾ ਥੈਂਕਸਗਿਵਿੰਗ ਡੇਅ ਮਨਾਉਣ ਦੀਆਂ ਤਿਆਰੀਆਂ ਕਰ ਰਹੇ ਹਨ। Read More

  4. Hamas Attack On Israel: ਹਮਾਸ ਦੇ ਹਮਲੇ ਦੀ ਪਰਲ ਹਾਰਬਰ ਹਮਲੇ ਨਾਲ ਹੋ ਰਹੀ ਤੁਲਨਾ, ਇਜ਼ਰਾਈਲ ਦੀਆਂ ਖੁਫੀਆ ਏਜੰਸੀਆਂ 'ਤੇ ਚੁੱਕੇ ਸਵਾਲ

    ਇਜ਼ਰਾਈਲ ਹਮੇਸ਼ਾ ਹੀ ਆਪਣੀਆਂ ਖੁਫੀਆ ਏਜੰਸੀਆਂ 'ਤੇ ਮਾਣ ਕਰਦਾ ਰਿਹਾ ਹੈ ਪਰ ਇਹ ਹਮਲਾ ਉਸ ਦੀ ਖੁਫੀਆ ਤੰਤਰ ਦੀ ਅਸਫਲਤਾ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਕਈ ਤਰ੍ਹਾਂ ਦੇ ਸਵਾਲ ਵੀ ਉੱਠ ਰਹੇ ਹਨ। Read More

  5. Ranjit Bawa: ਰਣਜੀਤ ਬਾਵਾ ਦਾ ਨਵਾਂ ਗਾਣਾ 'ਗਾਨੀ' ਹੋਇਆ ਰਿਲੀਜ਼, ਨੀਰੂ ਬਾਜਵਾ ਦੀ ਭੈਣ ਰੁਬੀਨਾ ਨਾਲ ਰੋਮਾਂਸ ਕਰਦੇ ਆਏ ਨਜ਼ਰ

    Ranjit Bawa Rubina Bajwa : ਰਣਜੀਤ ਬਾਵਾ ਨੇ ਨੀਰੂ ਬਾਜਵਾ ਦੀ ਮਿਊਜ਼ਿਕ ਕੰਪਨੀ ਲਈ ਗਾਣਾ ਗਾਇਆ ਹੈ। ਜੀ ਹਾਂ, ਬਾਵਾ ਦਾ ਨਵਾਂ ਗਾਣਾ 'ਗਾਨੀ' ਰਿਲੀਜ਼ ਹੋ ਚੁੱਕਿਆ ਹੈ। Read More

  6. Ranbir Kapoor: ਘੋਟਾਲੇ 'ਚ ਨਾਮ ਫਸਣ ਤੋਂ ਬਾਅਦ ਰਣਬੀਰ ਕਪੂਰ ਨੇ ਪੱਤਰਕਾਰਾਂ ਨੂੰ ਕੀਤਾ ਨਜ਼ਰ ਅੰਦਾਜ਼, ਵੀਡੀਓ ਵਾਇਰਲ

    Ranbir Kapoor Video; ਵੀਡੀਓ 'ਚ ਰਣਬੀਰ ਮੁੰਬਈ ਦੇ ਕਲੀਨਿਕ ਦੇ ਅੰਦਰ ਜਾਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਜਦੋਂ ਪਾਪਰਾਜ਼ੀ ਉਨ੍ਹਾਂ ਨੂੰ ਨਾਂ ਲੈ ਕੇ ਬੁਲਾਉਣ ਲੱਗਦੇ ਹਨ ਤਾਂ ਰਣਬੀਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੰਦੇ ਹਨ। Read More

  7. Asian Games: ਭਾਰਤੀ ਖਿਡਾਰੀਆਂ ਨੇ ਸਿਰਜਿਆ ਇਤਿਹਾਸ, ਏਸ਼ੀਅਨ ਗੇਮਜ਼ 'ਚ 107 ਤਗ਼ਮੇ ਜਿੱਤ ਵਿਖਾਇਆ ਦੁਨੀਆ ਨੂੰ ਜਲਵਾ

    Asian Games: ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਖਿਡਾਰੀਆਂ ਨੇ ਇਤਿਹਾਸ ਸਿਰਜਿਆ ਹੈ। ਭਾਰਤੀ ਖਿਡਾਰੀਆਂ ਨੇ ਇਸ ਮਹਾਂਮੁਕਾਬਲੇ ਵਿੱਚ 107 ਤਗ਼ਮੇ ਦੇਸ਼ ਦੀ ਝੋਲੀ ਪਾਏ ਹਨ। Read More

  8. Asian Games 'ਚ ਮੱਲਾਂ ਮਾਰਨ ਵਾਲੇ ਪੰਜਾਬੀਆਂ ਦਾ ਜ਼ੋਰਦਾਰ ਸਵਾਗਤ, ਦੇਖੋ ਮੌਕੇ ਦੀਆਂ ਤਸਵੀਰਾਂ, ਮੰਤਰੀ ਨੂੰ ਵੀ ਕਰ ਦਿੱਤਾ ਖੁਸ਼ 

    Asian Games medalists - ਖੇਡ ਮੰਤਰੀ ਨੇ ਅੱਜ ਸਵੇਰੇ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲ ਸਿਫ਼ਤ ਸਮਰਾ ਦੀ ਫਰੀਦਕੋਟ ਰਿਹਾਇਸ਼ ਉਤੇ ਜਾ ਕੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤਰਫੋਂ ਸਨਮਾਨ ਕਰਦਿਆਂ Read More

  9. Mattres: ਗੱਦਾ ਖਰੀਦਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦੀ ਇਹ ਬਿਮਾਰੀ

    Mattres: ਗੱਦਾ ਖਰੀਦਣ ਤੋਂ ਪਹਿਲਾਂ ਸਾਨੂੰ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਆਓ ਜਾਣਦੇ ਹਾਂ ਗੱਦਾ ਖਰੀਦਦੇ ਖਰੀਦਣ ਵੇਲੇ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। Read More

  10. Israel war: ਇਜ਼ਰਾਈਲ-ਹਮਾਸ ਵਿਚਾਲੇ ਛਿੜੀ ਜੰਗ, ਵੱਧ ਸਕਦੀਆਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ, ਜਾਣੋ

    Gold-Silver Price Hike: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ। ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਨੇ ਸੋਨੇ ਅਤੇ ਚਾਂਦੀ ਦੀ ਮੰਗ ਅਤੇ ਪ੍ਰੀਮੀਅਮ ਦੋਵਾਂ ਨੂੰ ਵਧਾ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
Kulhad Pizza Couple Divorce: ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
Embed widget