ਪੜਚੋਲ ਕਰੋ

ABP Sanjha Top 10, 8 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 8 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. G20 Summit ਦੌਰਾਨ ਭਾਰਤ, ਅਮਰੀਕਾ ਅਤੇ ਸਾਊਦੀ ਅਰਬ ਵਿਚਾਲੇ ਰੇਲਵੇ ਪ੍ਰਾਜੈਕਟ 'ਤੇ ਹੋ ਸਕਦੀ ਗੱਲਬਾਤ

    railway Project ਭਾਰਤ, ਅਮਰੀਕਾ ਅਤੇ ਸਾਊਦੀ ਅਰਬ ਵਿਚਾਲੇ ਬੁਨਿਆਦੀ ਢਾਂਚੇ ਦੇ ਸੌਦੇ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਇਸ ਤਹਿਤ ਖਾੜੀ ਦੇਸ਼ਾਂ ਨੂੰ ਅਰਬ ਦੇਸ਼ਾਂ ਨਾਲ ਜੋੜਨ ਲਈ ਰੇਲਵੇ ਪ੍ਰਾਜੈਕਟ 'ਤੇ ਗੱਲਬਾਤ ਹੋਈ.. Read More

  2. ABP Sanjha Top 10, 8 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Khalistan: ਭਾਰਤ ਪਹੁੰਚਣ ਤੋਂ ਪਹਿਲਾਂ ਖਾਲਿਸਤਾਨੀਆਂ ਨੇ ਲਿਖੀ ਅਮਰੀਕੀ ਰਾਸ਼ਟਰਪਤੀ ਨੂੰ ਚਿੱਠੀ, ਬੋਲੇ 'ਖਾਲਿਸਤਾਨ' ਬਣਨ ਨਾਲ ਅਮਰੀਕਾ ਨੂੰ ਫਾਇਦਾ ਹੋਏਗਾ...

    Khalistan letter to US President: ਇਸੇ ਦੌਰਾਨ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਰਾਸ਼ਟਰਪਤੀ ਬਾਈਡਨ ਨੂੰ ਚਿੱਠੀ ਲਿਖੀ ਹੈ। ਪੱਤਰ ਵਿੱਚ ਪੰਨੂ ਨੇ ਅਮਰੀਕੀ ਰਾਸ਼ਟਰਪਤੀ ਨੂੰ ਪਾਕਿਸਤਾਨ ਦਾ ਸਮਰਥਨ ਕਰਨ ਲਈ ਕਿਹਾ ਹੈ। Read More

  4. World Bank : ਮੋਦੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਮੁਰੀਦ ਹੋਇਆ ਵਿਸ਼ਵ ਬੈਂਕ, ਪ੍ਰਧਾਨ ਮੰਤਰੀ ਦੀ ਕੀਤੀ ਤਰੀਫ਼

    ਵਿਸ਼ਵ ਬੈਂਕ ਨੇ ਨਾ ਸਿਰਫ਼ ਭਾਰਤ ਸਰਕਾਰ ਦੀ ਤਾਰੀਫ਼ ਕੀਤੀ ਹੈ, ਸਗੋਂ ਹੋਰ ਦੇਸ਼ਾਂ ਨੂੰ ਵੀ ਸਿੱਖਣ ਦੀ ਸਲਾਹ ਦਿੱਤੀ ਹੈ। ਵਿਸ਼ਵ ਬੈਂਕ ਦੇ ਪ੍ਰਧਾਨ ਡੇਵਿਡ ਮਾਲਪਾਸ ਨੇ ਬੁੱਧਵਾਰ ਨੂੰ ਕਿਹਾ ਕਿ ਜਿਸ ਤਰ੍ਹਾਂ ਭਾਰਤ ਨੇ ਕੋਵਿਡ-19 ਮਹਾਮਾਰੀ... Read More

  5. Jawan Viral Dialogues: ਫਿਲਮ 'ਜਵਾਨ' 'ਚ ਕੇਜਰੀਵਾਲ ਦੇ ਡਾਇਲੌਗ! ਰਾਘਵ ਚੱਢਾ ਨੇ ਸ਼ੇਅਰ ਕੀਤੀ ਵੀਡੀਓ

    Jawan Dialogues : ਰਾਘਵ ਚੱਢਾ ਨੇ ਅਰਵਿੰਦਰ ਕੇਜਰੀਵਾਲ ਦੀ ਵੀਡੀਓ ਸ਼ੇਅਰ ਕਰਦਿਆਂ ਕਿਹਾ 'ਜਵਾਨ' ਫਿਲਮ ਵਿੱਚ ਇੱਕ ਡਾਇਲੌਗ ਹੈ ਜੋ ਅਰਵਿੰਦ ਕੇਜਰੀਵਾਲ ਜੀ ਸਾਲਾਂ ਤੋਂ ਕਹਿੰਦੇ ਆ ਰਹੇ ਹਨ। Read More

  6. G Marimuthu: ਮਨੋਰੰਜਨ ਜਗਤ ਤੋਂ ਬੁਰੀ ਖਬਰ, 'ਜੇਲਰ' ਫਿਲਮ 'ਚ ਕੰਮ ਚੁੱਕੇ ਦਿੱਗਜ ਐਕਟਰ ਦਾ ਦੇਹਾਂਤ, 58 ਦੀ ਉਮਰ 'ਚ ਲਏ ਆਖਰੀ ਸਾਹ

    G Marimuthu Death: ਬਲਾਕਬਸਟਰ ਫਿਲਮ 'ਜੇਲਰ' ਦੇ ਅਦਾਕਾਰ ਜੀ ਮਾਰੀਮੁਥੂ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਪ੍ਰਸ਼ੰਸਕ ਹੈਰਾਨ ਹਨ। Read More

  7. Shubhman Gill: ਸ਼ੁਭਮਨ ਗਿੱਲ ਦਾ 24ਵਾਂ ਜਨਮਦਿਨ, ਛੋਟੇ ਜਿਹੇ ਕਰੀਅਰ 'ਚ ਬਣਾਏ ਵੱਡੇ ਰਿਕਾਰਡ, ਤੋੜੇ ਕਈ ਦਿੱਗਜ ਖਿਡਾਰੀਆਂ ਦੇ ਰਿਕਾਰਡ

    Shubhman Gill Birthday: ਭਾਰਤੀ ਕ੍ਰਿਕਟ ਦਾ ਭਵਿੱਖ ਕਹੇ ਜਾਣ ਵਾਲੇ ਸ਼ੁਭਮਨ ਗਿੱਲ ਅੱਜ 8 ਸਤੰਬਰ ਨੂੰ ਆਪਣਾ 24ਵਾਂ ਜਨਮਦਿਨ ਮਨਾ ਰਹੇ ਹਨ। ਗਿੱਲ ਇਸ ਸਮੇਂ ਟੀਮ ਇੰਡੀਆ ਦੇ ਨਾਲ ਸ਼੍ਰੀਲੰਕਾ ਵਿੱਚ ਹਨ, ਜਿੱਥੇ ਏਸ਼ੀਆ ਕੱਪ-2023 ਚੱਲ ਰਿਹਾ ਹੈ। Read More

  8. Shoaib Akhtar: ਭਾਰਤ ਦੀ ਵਰਲਡ ਕੱਪ ਟੀਮ 'ਚ ਸ਼ੋਇਬ ਅਖਤਰ ਨੇ ਕੱਢੀਆਂ ਕਮੀਆਂ, ਬੋਲੇ- 'ਟੀਮ ਇੰਡੀਆ ਕੋਲ ਨਹੀਂ ਸੈਟਲ ਪਲੇਇੰਗ 11'

    Team India: ਸ਼ੋਏਬ ਅਖਤਰ ਦੇ ਅਨੁਸਾਰ, ਭਾਰਤੀ ਟੀਮ ਦੇ ਪਲੇਇੰਗ 11 ਪਿਛਲੇ 2 ਸਾਲਾਂ ਵਿੱਚ ਸਭ ਤੋਂ ਵੱਧ ਅਸਥਿਰ ਨਜ਼ਰ ਆਏ ਹਨ। ਇਸ ਦਾ ਮੁੱਖ ਕਾਰਨ ਉਨ੍ਹਾਂ ਦੇ ਕਈ ਅਹਿਮ ਖਿਡਾਰੀਆਂ ਦੀ ਸੱਟ ਹੈ। Read More

  9. Sugarcane Juice: ਬੜੀ ਕਾਇਮ ਚੀਜ਼ ਗੰਨੇ ਦਾ ਰਸ, 5 ਫਾਇਦੇ ਜਾਣ ਭੁੱਲ ਜਾਓਗੇ ਮਹਿੰਗੇ ਜੂਸ

    100 ਗ੍ਰਾਮ ਗੰਨੇ ਦੇ ਰਸ ਵਿੱਚ ਲਗਪਗ 269 ਕੈਲੋਰੀਆਂ ਹੁੰਦੀਆਂ ਹਨ, ਫਿਰ ਵੀ ਇਹ ਇੱਕ ਸਿਹਤਮੰਦ ਡ੍ਰੰਕ ਹੈ, ਕਿਉਂਕਿ ਇਹ ਤੁਹਾਡੇ ਸਰੀਰ ਨੂੰ ਹਾਈਡ੍ਰੇਟ ਰੱਖਣ ਵਿੱਚ ਮਦਦ ਕਰਦਾ ਹੈ ਤੇ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਨ ਦਾ ਕੰਮ ਕਰਦਾ ਹੈ। Read More

  10. LPG ਤੋਂ ਬਾਅਦ ਪੈਟਰੋਲ-ਡੀਜ਼ਲ ਕਦੋਂ ਹੋਵੇਗਾ ਸਸਤਾ? ਪੈਟਰੋਲੀਅਮ ਮੰਤਰੀ ਨੇ ਕੀਤਾ ਖੁਲਾਸਾ, ਸੁਣ ਹੋ ਜਾਓਗੇ ਖ਼ੁਸ਼

    Hardeep Singh Puri: ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਨੇ ਕਿਹਾ, ਸਰਕਾਰ ਨੇ ਹੁਣੇ ਹੀ ਐਲਪੀਜੀ ਸਿਲੰਡਰ ਦੀ ਕੀਮਤ ਘਟਾਈ ਹੈ। ਉਨ੍ਹਾਂ ਦੱਸਿਆ ਕਿ ਇਹ ਲਾਭ ਉੱਜਵਲਾ ਸਕੀਮ ਤਹਿਤ ਦਿੱਤੀ ਜਾਣ ਵਾਲੀ ਸਬਸਿਡੀ ਵਿੱਚ ਜੋੜਿਆ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget