ਪੜਚੋਲ ਕਰੋ

ABP Sanjha Top 10, 9 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 9 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 9 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Trending News: ਵਿਦੇਸ਼ਾਂ ਵੱਲ ਦੌੜ ਰਹੇ ਭਾਰਤੀ, ਪਿਛਲੇ ਸਾਲ 3,73,434 ਇਮੀਗ੍ਰੇਸ਼ਨ ਕਲੀਅਰੈਂਸ, ਇਨ੍ਹਾਂ ਮੁਲਕਾਂ ਦਾ ਕਰ ਰਹੇ ਰੁਖ

    Most Indian in which Country: ਭਾਰਤ ਲਗਾਤਾਰ ਤਰੱਕੀ ਕਰ ਰਿਹਾ ਹੈ ਪਰ ਅਜੇ ਵੀ ਵੱਡੀ ਗਿਣਤੀ ਵਿੱਚ ਭਾਰਤੀ ਆਪਣੇ ਬਿਹਤਰ ਭਵਿੱਖ ਦੀ ਭਾਲ ਵਿੱਚ ਦੂਜੇ ਦੇਸ਼ਾਂ ਵਿੱਚ ਜਾ ਰਹੇ ਹਨ। Read More

  4. Pakistan: ਇਹ ਹੋਣਗੇ ਪਾਕਿਸਤਾਨ ਕਾਰਜਕਾਰੀ ਪ੍ਰਧਾਨ ਮੰਤਰੀ , ਸ਼ਾਹਬਾਜ਼ ਸ਼ਰੀਫ਼ ਦੇ ਸਕਦੇ PM ਦੇ ਅਹੁਦੇ ਤੋਂ ਅਸਤੀਫ਼ਾ

    Pakistan News: ਪਾਕਿਸਤਾਨ ਵਿੱਚ ਇਸ ਸਾਲ ਦੇ ਅੰਤ ਵਿੱਚ ਆਮ ਚੋਣਾਂ ਹੋਣ ਵਾਲੀਆਂ ਹਨ। ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਗਠਜੋੜ ਵਾਲੀ ਸਰਕਾਰ ਦਾ ਕਾਰਜਕਾਲ 12 ਅਗਸਤ ਨੂੰ ਖਤਮ ਹੋ ਰਿਹਾ ਹੈ। Read More

  5. Sunny Deol: ਹਲਕੇ ਗੁਰਦਾਸਪੁਰ 'ਚ ਹੀ ਨਹੀਂ ਸਗੋਂ ਸੰਸਦ 'ਚ ਵੀ ਨਹੀਂ ਵੜਦੇ ਸੰਨੀ ਦਿਓਲ, ਮਹਿਜ਼ 19 ਫ਼ੀਸਦੀ ਹਾਜ਼ਰੀ 

    Sunny Deol Gurdaspur MP: ਦੱਸ ਦਈਏ ਕਿ ਸਨੀ ਦਿਓਲ ਦੀ ਪਾਰਲੀਮੈਂਟ ਸੈਸ਼ਨਾਂ 'ਚ ਪਹਿਲੀ ਜੂਨ 2019 ਤੋਂ ਲੈ ਕੇ ਪਹਿਲੀ ਅਗਸਤ 2023 ਤੱਕ ਸਿਰਫ਼ 19 ਫ਼ੀਸਦੀ ਹਾਜ਼ਰੀ ਰਹੀ, ਜਦਕਿ ਹਾਜ਼ਰੀ ਦੀ ਕੌਮੀ ਔਸਤ 79 ਫ਼ੀਸਦੀ ਤੇ ਸੂਬਾਈ ਔਸਤ 73 ਫ਼ੀਸਦੀ ਬਣਦੀ ਹੈ Read More

  6. Karan Aujla: ਕਰਨ ਔਜਲਾ ਦੀ ਬਣੇਗੀ ਡਾਕਿਊਮੈਂਟਰੀ, ਔਜਲਾ ਦੇ ਖਾਸ ਫੈਨਜ਼ ਵੀ ਡਾਕਿਊਮੈਂਟਰੀ 'ਚ ਆਉਣਗੇ ਨਜ਼ਰ

    Karan Aujla Documentary : ਕਰਨ ਔਜਲਾ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਕਰਨ ਔਜਲਾ ਦੀ ਡਾਕਿਊਮੈਂਟਰੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਸ ਡਾਕਿਊਮੈਂਟਰੀ 'ਚ ਕਰਨ ਦੇ ਫੈਨਜ਼ ਵੀ ਨਜ਼ਰ ਆਉਣਗੇ। Read More

  7. Four new Games : ਖੇਡਾਂ ਵਤਨ ਪੰਜਾਬ ਦੀਆਂ ਨੂੰ ਮਿਲੀ ਤਰੱਕੀ, ਘੋੜਸਵਾਰੀ ਸਮੇਤ 4 ਹੋਰ ਗੇਮਜ਼ ਕੀਤੀਆਂ ਸ਼ਾਮਲ

    Khedan Watan Punjab Deya - ਖੇਡ ਮੰਤਰੀ ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਅਥਲੈਟਿਕਸ, ਫੁਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ Read More

  8. Punjab news: 'ਖੇਡਾਂ ਵਤਨ ਪੰਜਾਬ ਦੀਆਂ' ਦੀ ਤਿਆਰੀ ਸ਼ੁਰੂ, ਜਾਣੋ ਕੌਣ-ਕੌਣ ਲੈ ਸਕਦਾ ਹਿੱਸਾ, ਜੇਤੂਆਂ ਨੂੰ ਮਿਲਣਗੇ ਇਹ ਇਨਾਮ

    Punjab news: ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਤਾਰ ਪੈਦਾ ਕਰਨ ਤੇ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੂਪਨੇ ਨੂੰ ਸਾਕਾਰ ਕਰਨ ਲਈ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ। Read More

  9. Heart Problems: ਦਿਲ 'ਚ ਸੁਰਾਖ਼ ਹੋਣ 'ਤੇ ਦਿਸਣ ਲੱਗ ਜਾਂਦੇ ਨੇ ਇਹ ਖ਼ਤਰਨਾਕ ਲੱਛਣ, ਜਾਣੋ ਕਾਰਨ ਅਤੇ ਬਚਾਅ

    ਦਿਲ ਵਿੱਚ ਛੇਕ ਦੀ ਬਿਮਾਰੀ ਨੂੰ ਡਾਕਟਰੀ ਭਾਸ਼ਾ ਵਿੱਚ 'ਕੌਂਜੇਨਿਟਲ ਹਾਰਟ ਡਿਫੈਕਟਸ' ਕਿਹਾ ਜਾਂਦਾ ਹੈ। ਅੱਜ ਕੱਲ੍ਹ ਦਿਲ ਦੇ ਰੋਗ ਹੋਣਾ ਆਮ ਗੱਲ ਹੋ ਗਈ ਹੈ। Read More

  10. Mukesh Ambani House Sale: ਮੁਕੇਸ਼ ਅੰਬਾਨੀ ਨੇ ਵੇਚਿਆ ਘਰ? 75 ਕਰੋੜ ਰੁਪਏ ਦੀ ਹੈ Manhattan ਦੀ ਇਹ ਜਾਇਦਾਦ

    Ambani Manhattan Apartment: ਨਿਊਯਾਰਕ ਪੋਸਟ ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁਕੇਸ਼ ਅੰਬਾਨੀ ਨੇ ਮੈਨਹਟਨ ਵਿੱਚ ਇੱਕ ਸੁਪਰ ਲਗਜ਼ਰੀ ਘਰ ਵੇਚਣ ਦਾ ਸੌਦਾ ਪੂਰਾ ਕੀਤਾ ਹੈ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Gold Silver Rate Today: ਸੋਨੇ-ਚਾਂਦੀ ਦੀਆਂ ਦਸੰਬਰ ਮਹੀਨੇ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ-ਚਾਂਦੀ ਦੀਆਂ ਦਸੰਬਰ ਮਹੀਨੇ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Embed widget