ਪੜਚੋਲ ਕਰੋ

ABP Sanjha Top 10, 9 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 9 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 9 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Election Result: ਆਹ ਆਬਜ਼ਰਵਰ ਭਾਜਪਾ ਦਾ ਬੇੜਾ ਕਰਨਗੇ ਪਾਰ, ਤਿੰਨਾਂ ਸੂਬਿਆਂ 'ਚ ਸੀਐਮ ਲਗਾਉਣ ਬਣਿਆ ਸਿਰ ਦਰਦ 

    Observers Appointed by BJP to pick CMs: ਭਾਜਪਾ ਦੇ ਉੱਚ ਪੱਧਰੀ ਸੂਤਰਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜਿੱਤੇ ਹੋਏ ਵਿਧਾਇਕਾਂ 'ਚੋਂ ਹੀ ਕੋਈ ਮੁੱਖ ਮੰਤਰੀ ਬਣੇਗਾ। ਚੇਤੇ ਰੱਖਣ ਵਾਲੀ ਗੱਲ ਇਹ ਹੈ ਕਿ ਤਿੰਨਾ ਸੂਬਿਆਂ 'ਚ ਚੋਣ ਲੜਨ ਵਾਲੇ Read More

  4. Swine Fever Outbreak: ਹਾਂਗਕਾਂਗ 'ਚ 900 ਸੂਰਾਂ ਨੂੰ ਦਿੱਤੀ ਜਾਵੇਗੀ ਦਰਦਨਾਕ ਮੌਤ, ਜਾਣੋ ਕੀ ਹੈ ਕਾਰਨ ?

    African Swine Fever Virus: ਹਾਂਗਕਾਂਗ ਵਿੱਚ ਅਫਰੀਕਨ ਸਵਾਈਨ ਬੁਖਾਰ ਦੇ ਫੈਲਣ ਨੂੰ ਰੋਕਣ ਲਈ 900 ਤੋਂ ਵੱਧ ਸੂਰਾਂ ਨੂੰ ਮਾਰਨ ਦਾ ਹੁਕਮ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵਿਸ਼ਵ ਪਸ਼ੂ ਸਿਹਤ ਸੰਗਠਨ ਨੇ ਅਲਰਟ ਜਾਰੀ ਕੀਤਾ ਹੈ। Read More

  5. Salman Khan: ਸਲਮਾਨ ਖਾਨ ਨੂੰ ਇੰਤਜ਼ਾਰ ਕਰਾਉਣਾ ਕੰਟੈਸਟੈਂਟਸ ਨੂੰ ਪਿਆ ਭਾਰੀ, ਗੁੱਸੇ 'ਚ ਪਾਗਲ ਹੋਏ ਭਾਈਜਾਨ, ਰੱਜ ਕੇ ਲਾਈ ਸਭ ਦੀ ਕਲਾਸ

    Bigg Boss 17: ਮਸ਼ਹੂਰ ਟੀਵੀ ਸ਼ੋਅ ਬਿੱਗ ਬੌਸ 17 ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਪਰ ਇਸ ਵਾਰ ਮੈਂਬਰਾਂ ਨੇ ਸਲਮਾਨ ਖਾਨ ਨੂੰ ਕੁਝ ਅਜਿਹਾ ਕੀਤਾ ਜਿਸ ਤੋਂ ਬਾਅਦ ਉਹ ਭੜਕ ਗਏ। Read More

  6. Dharmendra: ਜਨਮਦਿਨ 'ਤੇ ਇਸ ਵਜ੍ਹਾ ਕਰਕੇ ਇਮੋਸ਼ਨਲ ਹੋ ਗਏ ਧਰਮਿੰਦਰ, ਫੈਨਜ਼ ਦਾ ਸ਼ੁਕਰੀਆ ਕਰਦਿਆਂ ਨਮ ਹੋਈਆਂ ਹੀਮੈਨ ਦੀਆ ਅੱਖਾਂ

    Dharmendra Video: ਧਰਮਿੰਦਰ ਨੇ ਹਾਲ ਹੀ ਵਿੱਚ ਆਪਣਾ 88ਵਾਂ ਜਨਮਦਿਨ ਮਨਾਇਆ। ਹੁਣ ਅਦਾਕਾਰ ਨੇ ਇੱਕ ਵੀਡੀਓ ਸ਼ੇਅਰ ਕਰਕੇ ਪ੍ਰਸ਼ੰਸਕਾਂ ਤੋਂ ਮਿਲੇ ਤੋਹਫ਼ੇ ਦਿਖਾਏ ਅਤੇ ਇਸ ਦੌਰਾਨ ਬਾਲੀਵੁੱਡ ਦੀ ਹੀਮੈਨ ਕਾਫੀ ਭਾਵੁਕ ਨਜ਼ਰ ਆਏ। Read More

  7. Moga News: ਮੋਗਾ ਤੋਂ ਦਰਦਨਾਕ ਖਬਰ! ਮਸ਼ਹੂਰ ਕਬੱਡੀ ਖਿਡਾਰਣ ਦੀ ਸੜਕ ਹਾਦਸੇ 'ਚ ਮੌਤ

    ਹਾਸਲ ਜਾਣਕਾਰੀ ਅਨੁਸਾਰ ਮੰਗੇਵਾਲਾ ਦੀ ਰਹਿਣ ਵਾਲੀ ਰਿੰਕੂ ਭੈਣੀ ਦਾ 28 ਸਾਲਾ ਪਤੀ ਤਿੰਨ ਦਿਨ ਪਹਿਲਾਂ ਹੀ ਵਿਦੇਸ਼ ਗਿਆ ਸੀ। ਖਿਡਾਰਣ ਦਾ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ। ਰਿੰਕੂ ਭੈਣੀ ਇੱਕ ਮਸ਼ਹੂਰ ਕਬੱਡੀ ਖਿਡਾਰਣ ਸੀ। Read More

  8. Sikandar Raza: ਸਿਕੰਦਰ ਰਜ਼ਾ ਨੇ ਕਰ ਦਿੱਤਾ ਵੱਡਾ ਕਾਰਨਾਮਾ, ਸੂਰਿਆਕੁਮਾਰ ਯਾਦਵ ਨੂੰ ਪਛਾੜ ਕੇ ਪਹੁੰਚੇ ਵਿਰਾਟ ਕੋਹਲੀ ਦੇ ਕਰੀਬ

    ZIM vs IRE: ਆਇਰਲੈਂਡ ਦੇ ਖਿਲਾਫ ਖੇਡੇ ਗਏ ਪਹਿਲੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਜ਼ਿੰਬਾਬਵੇ ਦੇ ਕਪਤਾਨ ਸਿਕੰਦਰ ਰਜ਼ਾ ਨੇ ਆਪਣੀ ਟੀਮ ਦੀ ਅਗਵਾਈ ਕਰਦੇ ਹੋਏ ਬਹੁਤ ਵਧੀਆ ਪ੍ਰਦਰਸ਼ਨ ਕੀਤਾ। Read More

  9. Coffee: ਜੇਕਰ ਤੁਸੀਂ ਵਰਕਆਉਟ ਤੋਂ ਪਹਿਲਾਂ ਪੀਂਦੇ ਹੋ ਕੌਫੀ ਤਾਂ ਜਾਣੋ ਅਜਿਹਾ ਕਰਨਾ ਫਾਇਦੇਮੰਦ ਹੈ ਜਾਂ ਨੁਕਸਾਨਦਾਇਕ?

    workout: ਜੇਕਰ ਕੌਫੀ ਦਾ ਸੇਵਨ ਸਹੀ ਢੰਗ ਨਾਲ ਅਤੇ ਸੀਮਤ ਮਾਤਰਾ ਵਿੱਚ ਕੀਤਾ ਜਾਵੇ ਤਾਂ ਇਹ ਕਈ ਸਿਹਤ ਲਾਭ ਪ੍ਰਦਾਨ ਕਰ ਸਕਦੀ ਹੈ, ਪਰ ਜੇਕਰ ਨਹੀਂ, ਤਾਂ ਇਹ ਨੁਕਸਾਨਦੇਹ ਹੋ ਸਕਦੀ ਹੈ। ਕੁਝ ਲੋਕ ਕਸਰਤ ਤੋਂ ਪਹਿਲਾਂ ਕੌਫੀ ਪੀਂਦੇ ਹਨ। Read More

  10. Bank Employees Salary Hike: ਬਣ ਗਈ ਸਹਿਮਤੀ...ਸਰਕਾਰੀ ਬੈਂਕਾਂ ਦੇ ਕਰਮਚਾਰੀਆਂ ਦੀ ਵਧੇਗੀ ਤਨਖ਼ਾਹ ਤੇ ਪੈਨਸ਼ਨ

    Indian Bank Unions: ਐਕਸ 'ਤੇ ਜਾਣਕਾਰੀ ਸਾਂਝੀ ਕਰਕੇ ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ ਦੁਆਰਾ ਤਨਖਾਹ ਵਾਧੇ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ ਸੀ। AIBOC ਨੇ ਇਹ ਵੀ ਕਿਹਾ ਕਿ ਸਾਂਝੇ ਨੋਟ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਕਿਸੇ ਵੀ ਬਾਕੀ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
Embed widget