ਪੜਚੋਲ ਕਰੋ

ABP Sanjha Top 10, 9 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 9 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 9 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PM Modi Speech Highlights: 'ਕਾਂਗਰਸ ਪਾਰਟੀ ਤੇ PM ਮੋਦੀ ਦਾ ਤੰਜ਼'...', ਰਾਜ ਸਭਾ 'ਚ PM ਮੋਦੀ ਦੇ ਸੰਬੋਧਨ ਦੀਆਂ ਵੱਡੀਆਂ ਗੱਲਾਂ

    PM Modi Speech In Rajya Sabha: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ (9 ਫਰਵਰੀ) ਦੁਪਹਿਰ ਨੂੰ ਸੰਸਦ ਦੇ ਬਜਟ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਦੇ ਮਤੇ ਦਾ ਜਵਾਬ ਦਿੱਤਾ। Read More

  4. ਇੰਡੋਨੇਸ਼ੀਆ 'ਚ 5.1 ਤੀਬਰਤਾ ਨਾਲ ਆਇਆ ਭੂਚਾਲ, ਚਾਰ ਲੋਕਾਂ ਦੀ ਹੋਈ ਮੌਤ

    Indonesia Earthquake: ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਾਪੂਆ 'ਚ ਵੀਰਵਾਰ ਨੂੰ 5.1 ਤੀਬਰਤਾ ਦਾ ਭੂਚਾਲ ਆਇਆ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। Read More

  5. PM Modi Pathaan: PM ਨਰੇਂਦਰ ਮੋਦੀ ਨੇ ਸੰਸਦ 'ਚ ਕੀਤੀ 'ਪਠਾਨ' ਦੀ ਤਾਰੀਫ, ਮੋਦੀ ਦੇ ਬਿਆਨ 'ਤੇ ਫਿਦਾ ਹੋਏ ਸ਼ਾਹਰੁਖ ਦੇ ਫੈਨਜ਼

    PM Modi On Pathan: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ 'ਚ ਆਪਣੇ ਭਾਸ਼ਣ 'ਚ ਕੁਝ ਅਜਿਹਾ ਕਿਹਾ ਕਿ ਲੋਕ ਇਸ ਨੂੰ ਫਿਲਮ ਪਠਾਨ ਨਾਲ ਸਿੱਧਾ ਜੋੜ ਕੇ ਦੇਖ ਰਹੇ ਹਨ। Read More

  6. Neha Kakkar: ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਵੈਲੇਨਟਾਈਨ ਡੇਅ 'ਤੇ ਫੈਨਜ਼ ਨੂੰ ਦੇਣਗੇ ਖਾਸ ਤੋਹਫਾ, ਰੋਮਾਂਟਿਕ ਗਾਣਾ ਕਰਨਗੇ ਰਿਲੀਜ਼

    Neha Kakkar-Rohanpreet Singh: ਨੇਹਾ ਕੱਕੜ ਤੇ ਉਸ ਦਾ ਪਤੀ ਰੋਹਨਪ੍ਰੀਤ ਸਿੰਘ ਵੈਲੇਨਟਾਈਨ ਡੇਅ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਤੋਹਫਾ ਦੇਣ ਜਾ ਰਹੇ ਹਨ। ਜਿਸਦਾ ਐਲਾਨ ਦੋਵਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਕੀਤਾ Read More

  7. IND vs AUS: ਸਟੀਵ ਸਮਿਥ ਅਤੇ ਵਿਰਾਟ ਕੋਹਲੀ ਵਿਚਾਲੇ ਸ਼ੁਰੂ ਹੋਈ ਸ਼ਬਦੀ ਜੰਗ, ਦੇਖੋ ਮੁਸਕਰਾਉਂਦੇ ਹੋਏ ਕੋਹਲੀ ਨੇ ਕੀ ਕਿਹਾ?

    IND vs AUS: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਸੀਰੀਜ਼ ਦਾ ਆਯੋਜਨ 9 ਫਰਵਰੀ ਤੋਂ ਨਾਗਪੁਰ ਦੇ ਵਿਦਰਭ ਕ੍ਰਿਕਟ ਐਸੋਸੀਏਸ਼ਨ ਕ੍ਰਿਕਟ ਮੈਦਾਨ 'ਤੇ ਹੋ ਰਿਹਾ ਹੈ। Read More

  8. Sangrur News: ਸੀਐਮ ਭਗਵੰਤ ਮਾਨ ਦੇ ਹਲਕੇ ਦਾ ਨੈਸ਼ਨਲ ਬਾਕਸਿੰਗ ਚੈਂਪੀਅਨ ਝਾੜੂ ਮਾਰ ਕਰ ਰਿਹਾ ਗੁਜ਼ਾਰਾ

    Sangrur News: ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਪੰਜਾਬ ਅੰਦਰ ਖਿਡਾਰੀਆਂ ਦੀ ਹਾਲਤ ਕਾਫੀ ਬਦਤਰ ਹੈ। ਹੁਣ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿਸ 'ਚ ਸੋਨ ਤਮਗਾ ਜੇਤੂ ਮੁੱਕੇਬਾਜ਼ ਸਫਾਈ ਸੇਵਕ ਦਾ ਕੰਮ ਕਰ ਰਿਹੈ। Read More

  9. Teddy Day : ਇਨ੍ਹਾਂ ਵੈੱਬਸਾਈਟਾਂ 'ਤੇ ਮਿਲ ਰਹੇ ਹਨ ਸਸਤੇ ਅਤੇ ਪਿਆਰੇ ਟੈਡੀ, ਅੱਜ ਹੀ ਹੋ ਜਾਵੇਗੀ ਡਿਲੀਵਰੀ

    ਟੈਡੀ ਡੇਅ ਦੇ ਖਾਸ ਮੌਕੇ 'ਤੇ, ਅਸੀਂ ਟੈਡੀ ਬੀਅਰ ਨੂੰ ਆਨਲਾਈਨ ਖਰੀਦਣ ਲਈ ਕੁਝ ਵੈੱਬਸਾਈਟਾਂ ਸਾਂਝੀਆਂ ਕੀਤੀਆਂ ਹਨ। ਖਾਸ ਗੱਲ ਇਹ ਹੈ ਕਿ ਇਹ ਵੈੱਬਸਾਈਟਾਂ ਉਸੇ ਦਿਨ ਡਿਲੀਵਰੀ ਦਾ ਵਾਅਦਾ ਕਰ ਰਹੀਆਂ ਹਨ। Read More

  10. India-Pakistan Trade: ਭਾਰਤ-ਪਾਕਿਸਤਾਨ ਵਿਚਾਲੇ 1.35 ਬਿਲੀਅਨ ਡਾਲਰ ਦਾ ਵਪਾਰ ਹੋਇਆ : ਅਨੁਪ੍ਰਿਆ ਪਟੇਲ

    ਅਪ੍ਰੈਲ-ਦਸੰਬਰ 2022 ਵਿੱਚ ਦੋਵਾਂ ਦੇਸ਼ਾਂ ਵਿਚਾਲੇ ਕੁੱਲ 1.35 ਬਿਲੀਅਨ ਡਾਲਰ ਦਾ ਵਪਾਰ ਹੋਇਆ ਅਤੇ ਅਪ੍ਰੈਲ-ਦਸੰਬਰ 2022 'ਚ ਭਾਰਤ ਅਤੇ ਚੀਨ ਵਿਚਾਲੇ ਕੁੱਲ 87 ਅਰਬ ਡਾਲਰ ਦਾ ਵਪਾਰ ਹੋਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget