ਪੜਚੋਲ ਕਰੋ

ABP Sanjha Top 10, 9 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 9 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 9 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ਵਿਅਕਤੀ ਨੇ ਫੋਨ 'ਤੇ ਕਿਹਾ 'ਬੰਬ', ਔਰਤ ਦੀ ਸ਼ਿਕਾਇਤ ਤੋਂ ਬਾਅਦ ਏਅਰਪੋਰਟ 'ਤੇ ਗ੍ਰਿਫਤਾਰ

    Delhi Airport: ਦਿੱਲੀ ਤੋਂ ਦੁਬਈ ਜਾ ਰਹੇ ਸਖ਼ਸ਼ ਨੇ ਜਦੋਂ ਆਪਣੀ ਮਾਂ ਨਾਲ ਫੋਨ 'ਤੇ ਗੱਲ ਕਰਦੇ ਹੋਏ 'ਬੰਬ' ਸ਼ਬਦ ਬੋਲਿਆ, ਮਹਿਲਾ ਯਾਤਰੀ ਨੇ ਅਲਾਰਮ ਵਜਾ ਦਿੱਤਾ ਅਤੇ ਵਿਅਕਤੀ ਦੀ ਸ਼ਿਕਾਇਤ ਕਰ ਦਿੱਤੀ। Read More

  3. ਮਣੀਪੁਰ ਹਿੰਸਾ ਦੀ ਜਾਂਚ ਲਈ CBI ਨੇ ਬਣਾਈ SIT, ਦਰਜ ਹੋਈਆਂ 6 FIR

    ਸੀਬੀਆਈ ਨੇ ਮਣੀਪੁਰ ਵਿੱਚ ਹੋਈ ਹਿੰਸਾ ਦੀ ਜਾਂਚ ਲਈ ਡੀਆਈਜੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। Read More

  4. Punjab News: ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਨੂੰ ਰਾਹਤ, ਪੀਐਮ ਟਰੂਡੋ ਨੇ ਕੀਤਾ ਵੱਡਾ ਐਲਾਨ

     Punjab News: ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਲਈ ਰਾਹਤ ਦੀ ਖਬਰ ਹੈ। ਕੈਨੇਡਾ ਸਰਕਾਰ ਨੇ ਉਨ੍ਹਾਂ ਦਾ ਮਾਮਲਾ ਵਿਚਾਰਨ ਦਾ ਭਰੋਸਾ ਦਿੱਤਾ ਹੈ। ਇਹ ਵਿਦਿਆਰਥੀ ਫਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਡਿਪੋਰਟ ਕਰਨ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। Read More

  5. Dharmendra: ਪੋਤੇ ਕਰਨ ਦਿਓਲ ਦੇ ਵਿਆਹ ਲਈ ਸਜਿਆ ਧਰਮਿੰਦਰ ਦਾ ਬੰਗਲਾ! ਜਾਣੋ, ਮਹਿੰਦੀ ਤੋਂ ਲੈਕੇ ਵੈਡਿੰਗ ਵੈਨਿਊ ਤੱਕ ਸਾਰੀ ਡੀਟੇਲਜ਼

    Dharmendra Grandson Wedding: ਕਰਨ ਦਿਓਲ ਅਤੇ ਦ੍ਰਿਸ਼ਟੀ ਅਚਾਰੀਆ ਛੇ ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ ਅਤੇ ਦੋਵਾਂ ਨੇ ਇਸ ਸਾਲ ਦੇ ਸ਼ੁਰੂ ਵਿੱਚ ਮੰਗਣੀ ਕੀਤੀ ਸੀ। ਹੁਣ ਕਰਨ ਅਤੇ ਦ੍ਰਿਸ਼ਟੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। Read More

  6. Amrit Maan: ਅੰਮ੍ਰਿਤ ਮਾਨ ਦੇ ਪਿਤਾ 'ਤੇ ਨਕਲੀ SC ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀ ਕਰਨ ਦਾ ਇਲਜ਼ਾਮ, SC ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ

    Amrit Maan Father: ਅੰਮ੍ਰਿਤ ਮਾਨ ਦੇ ਪਿਤਾ 'ਤੇ ਇਲਜ਼ਾਮ ਹੈ ਕਿ ਉਹ ਨਕਲੀ ਐਸੀਸੀ ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਚ ਮੁੱਖ ਅਧਿਆਪਕ ਦੀ ਨੌਕਰੀ ਕਰਦਾ ਰਿਹਾ। ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ 'ਤੇ ਨੌਕਰੀ ਕਰ ਰਿਹਾ Read More

  7. ICC ਨੇ PCB ਨੂੰ ਦਿੱਤਾ ਵੱਡਾ ਝਟਕਾ, ਪਾਕਿਸਤਾਨ ਨੇ ਗਵਾਈ ਚੈਂਪੀਅਨਜ਼ ਟਰਾਫੀ ਤੇ ਟੀ20 ਵਰਲਡ ਕੱਪ ਦੀ ਮੇਜ਼ਬਾਨੀ!

    Pakistan Cricket Board: ਆਈਸੀਸੀ ਚੈਂਪੀਅਨਜ਼ ਟਰਾਫੀ 2025 ਪਾਕਿਸਤਾਨ ਵਿੱਚ ਹੋਣੀ ਹੈ, ਪਰ ਭਾਰਤ ਦੇ ਪਾਕਿਸਤਾਨ ਨਾ ਜਾਣ ਦੀ ਸਥਿਤੀ ਵਿੱਚ, ਟੂਰਨਾਮੈਂਟ ਕਿਸੇ ਹੋਰ ਦੇਸ਼ ਵਿੱਚ ਆਯੋਜਿਤ ਕੀਤਾ ਜਾਵੇਗਾ। Read More

  8. Harpreet Brar: IPL ਸਟਾਰ ਹਰਪ੍ਰੀਤ ਬਰਾੜ ਨੇ ਕਰਵਾਈ ਮੰਗਣੀ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ

    Harpreet Brar Gets Engaged: ਪੰਜਾਬ ਕਿੰਗਜ਼ ਦੇ ਹਰਪ੍ਰੀਤ ਬਰਾੜ ਦੀ ਮੰਗੇਤਰ ਬਾਰੇ ਗੱਲ ਕਰੀਏ ਤਾਂ ਉਸ ਦਾ ਨਾਮ ਮੌਲੀ ਸੰਧੂ ਹੈ ਅਤੇ ਉਹ ਪੇਸ਼ੇ ਤੋਂ ਡਾਕਟਰ ਹੈ। ਸੋਸ਼ਲ ਮੀਡੀਆ 'ਤੇ ਦੋਵਾਂ ਦੀਆਂ ਤਸਵੀਰਾਂ ਕਾਫੀ ਜ਼ਿਆਂਦਾ ਵਾਇਰਲ ਹੋ ਰਹੀਆਂ ਹਨ। Read More

  9. ਖੁਦ ਨੂੰ 'ਤੁਰਮ ਖਾਨ' ਸਮਝਦੇ ਹੋ... ਇਹ ਲਾਈਨ ਬਹੁਤ ਵਾਰ ਬੋਲੀ ਹੋਵੇਗੀ ਜਾਂ ਫਿਰ ਸੁਣੀ ਹੋਵੇਗੀ, ਕੀ ਤੁਸੀਂ ਜਾਣਦੇ ਹੋ ਕਿ ਆਖਿਰ ਤੁਰਮ ਖਾਨ ਕੌਣ ਸੀ?

    Who Was Turram Khan: ਕਈ ਵਾਰ ਤੁਸੀਂ ਕਿਸੇ ਨੂੰ ਇਹ ਕਹਿੰਦੇ ਹੋਏ ਸੁਣਿਆ ਹੋਵੇਗਾ ਕਿ ਉਹ ਕਿਹੜਾ ਤੁਰਾਮ ਖਾਨ ਹੈ ਜਾਂ ਹੰਕਾਰ ਨਾਲ ਸਬੰਧਤ ਕਿਸੇ ਵੀ ਚੀਜ਼ ਲਈ ਤੁਰਮ ਖਾਨ ਦੀ ਵਰਤੋਂ ਕੀਤੀ ਜਾਂਦੀ ਹੈ। ਕੀ ਤੁਸੀਂ ਜਾਣਦੇ ਹੋ ਉਹ ਕੌਣ ਸੀ... Read More

  10. 7th Pay Commission: ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਤਨਖ਼ਾਹ 'ਚ ਦੁੱਗਣੇ ਵਾਧੇ ਦਾ ਮਿਲੇਗਾ ਤੋਹਫ਼ਾ!

    7th Pay Commission News: ਕੇਂਦਰੀ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਨੂੰ ਲੈ ਕੇ ਇਕ ਅਪਡੇਟ ਸਾਹਮਣੇ ਆਇਆ ਹੈ, ਜਿਸ ਦੇ ਤਹਿਤ ਉਮੀਦ ਕੀਤੀ ਜਾ ਰਹੀ ਹੈ ਕਿ ਮਹਿੰਗਾਈ ਭੱਤੇ 'ਚ 4 ਫੀਸਦੀ ਦਾ ਵਾਧਾ ਹੋ ਸਕਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget