ਪੜਚੋਲ ਕਰੋ

ABP Sanjha Top 10, 9 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 9 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 9 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Excise Policy Case: ਮਨੀਸ਼ ਸਿਸੋਦੀਆ ਨੂੰ ED ਨੇ ਕੀਤਾ ਗ੍ਰਿਫਤਾਰ , ਦੂਜੇ ਦਿਨ ਤਿਹਾੜ 'ਚ ਹੋਈ ਪੁੱਛਗਿੱਛ

    Delhi Liquor Policy Case: ਈਡੀ ਨੇ ਮਨੀਸ਼ ਸਿਸੋਦੀਆ ਤੋਂ ਕਰੀਬ 8 ਘੰਟੇ ਪੁੱਛਗਿੱਛ ਕੀਤੀ। ਸ਼ੁੱਕਰਵਾਰ ਨੂੰ ਸੀਬੀਆਈ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਜ਼ਮਾਨਤ 'ਤੇ ਸੁਣਵਾਈ ਹੋਵੇਗੀ। Read More

  4. Russia Ukraine War: ਰੂਸ ਨੇ ਯੂਕਰੇਨ ਦੇ 7 ਸ਼ਹਿਰਾਂ 'ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ, ਜ਼ੇਲੇਂਸਕੀ ਨੇ ਕਿਹਾ- ਰੂਸੀ ਫੌਜ ਦੀ ਵਾਪਸੀ ਤੱਕ ਪੁਤਿਨ ਨਾਲ ਨਹੀਂ ਕਰਾਂਗੇ ਗੱਲ

    Russia Missile Attack on Ukraine: ਰੂਸੀ ਫੌਜ ਵੱਲੋਂ ਯੂਕਰੇਨ ਦੇ ਸ਼ਹਿਰਾਂ 'ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਗਿਆ ਹੈ। ਹਮਲੇ ਕਾਰਨ ਕਈ ਸ਼ਹਿਰਾਂ ਵਿੱਚ ਇਮਾਰਤਾਂ ਤਬਾਹ ਹੋ ਗਈਆਂ। ਇਸ ਦੇ ਨਾਲ ਹੀ ਬਿਜਲੀ ਬੰਦ ਹੋਣ ਕਾਰਨ ਲੋਕ ਹਨੇਰੇ ਵਿੱਚ ਹਨ। Read More

  5. Jasbir Jassi: ਪੰਜਾਬੀ ਗਾਇਕ ਜਸਬੀਰ ਜੱਸੀ ਦੀਆਂ ਭੋਜਪੁਰੀ ਐਕਟਰ ਮਨੋਜ ਤਿਵਾਰੀ ਨਾਲ ਤਸਵੀਰਾਂ, ਦੋਵਾਂ ਨੇ ਇਕੱਠੇ ਖੇਡੀ ਹੋਲੀ

    Holin 2023: ਜਸਬੀਰ ਜੱਸੀ ਨੇ ਦਿੱਲੀ 'ਚ ਹੋਲੀ ਦਾ ਤਿਓਹਾਰ ਮਨਾਇਆ। ਇਸ ਦੌਰਾਨ ਉਹ ਭੋਜਪੁਰੀ ਐਕਟਰ ਤੇ ਭਾਜਪਾ ਨੇਤਾ ਮਨੋਜ ਤਿਵਾਰੀ ਨਾਲ ਹੋਲੀ ਖੇਡਦੇ ਨਜ਼ਰ ਆਏ। ਹੋਲੀ ਦੀਆਂ ਖੂਬਸੂਰਤ ਤਸਵੀਰਾਂ ਜੱਸੀ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ Read More

  6. Satinder Sartaj: ਸਤਿੰਦਰ ਸਰਤਾਜ ਨੇ 'ਸ਼ਾਇਰਾਨਾ ਸਰਤਾਜ' ਐਲਬਮ 'ਚ ਸ਼ਾਇਰੀ ਨਾਲ ਜਿੱਤਿਆ ਦਿਲ, ਵੀਡੀਓ ਦੇਖ ਤੁਸੀਂ ਵੀ ਕਹੋਗੇ 'ਵਾਹ'

    Satinder Sartaj New Album: ਸਤਿੰਦਰ ਸਰਤਾਜ ਆਪਣੀ ਸ਼ਾਇਰੀ ਨਾਲ ਦਿਲ ਜਿੱਤਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਮਾਲ ਦੀ ਸ਼ਾਇਰੀ ਕੀਤੀ ਹੈ। ਤੁਸੀਂ ਵੀ ਇਹ ਵੀਡੀਓ ਦੇਖ 'ਵਾਹ ਵਾਹ' ਕਰਨ ਤੋਂ ਖੁਦ ਨੂੰ ਰੋਕ ਨਹੀਂ ਸਕੋਗੇ। Read More

  7. ਅਹਿਮਦਾਬਾਦ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨੇ ਰੱਜ ਕੇ ਖੇਡੀ ਹੋਲੀ, ਕੈਪਟਨ ਰੋਹਿਤ ਨੇ ਸਭ ਨੂੰ ਲਾਇਆ ਰੰਗ, ਦੇਖੋ ਵੀਡੀਓ

    Holi Celebration In Indian Team: ਭਾਰਤੀ ਕ੍ਰਿਕਟ ਟੀਮ ਨੇ ਆਖਰੀ ਟੈਸਟ ਮੈਚ ਤੋਂ ਪਹਿਲਾਂ ਹੋਲੀ ਦਾ ਜਸ਼ਨ ਮਨਾਇਆ ਹੈ। ਬੀਸੀਸੀਆਈ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਰੋਹਿਤ ਸ਼ਰਮਾ ਸਾਰਿਆਂ ਨੂੰ ਕਾਫੀ ਰੰਗ ਲਗਾਉਂਦੇ ਨਜ਼ਰ ਆ ਰਹੇ ਹਨ Read More

  8. Jasprit Bumrah Surgery: ਹੋਲੀ 'ਤੇ ਟੀਮ ਇੰਡੀਆ ਨੂੰ ਮਿਲੀ ਵੱਡੀ ਖਬਰ, ਜਸਪ੍ਰੀਤ ਬੁਮਰਾਹ ਦੀ ਸਰਜਰੀ ਹੋਈ ਸਫਲ

    Jasprit Bumrah Successful Surgery: ਹੋਲੀ ਦੇ ਸ਼ੁਭ ਮੌਕੇ 'ਤੇ ਭਾਰਤੀ ਟੀਮ ਨੂੰ ਵੱਡੀ ਖਬਰ ਮਿਲੀ ਹੈ। ਦਰਅਸਲ, ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਪਿੱਠ ਦੀ ਸਰਜਰੀ ਸਫਲ ਹੋ ਗਈ ਹੈ। Read More

  9. Bamboo Benefits: ਬਾਂਸ ਦੀਆਂ ਇਨ੍ਹਾਂ ਬੋਤਲਾਂ 'ਚ ਪੀਓ ਪਾਣੀ, ਫਰਿੱਜ ਵੀ ਹੋ ਜਾਵੇਗਾ ਫੇਲ੍ਹ...

    ਇੱਕ ਵਾਰ ਬਾਂਸ ਦੀ ਖੇਤੀ ਕਰਨ ਤੋਂ ਬਾਅਦ 40 ਸਾਲਾਂ ਦੀ ਪ੍ਰੇਸ਼ਾਨੀ ਖ਼ਤਮ ਹੋ ਜਾਂਦੀ ਹੈ। ਪਰ ਇੱਕ ਗੱਲ ਧਿਆਨ 'ਚ ਰੱਖਣ ਵਾਲੀ ਹੈ ਕਿ ਇੱਕ ਵਾਰ ਬਾਂਸ ਬੀਜਣ ਤੋਂ ਬਾਅਦ ਇਸ ਦੀ ਵਰਤੋਂ ਹੋਰ ਖੇਤੀ ਲਈ ਨਹੀਂ ਕੀਤੀ ਜਾ ਸਕਦੀ। Read More

  10. Gautam Adani: ਗੌਤਮ ਅਡਾਨੀ ਨੇ ਲਾਈ ਵੱਡੀ ਛਾਲ, ਹਾਲੇ ਵੀ ਚੋਟੀ ਦੇ 10 ਅਮੀਰਾਂ ਤੋਂ ਦੂਰ

    ਫੋਰਬਸ ਰੀਅਲ ਟਾਈਮ ਅਰਬਪਤੀਆਂ ਦੀ ਸੂਚੀ ਵਿੱਚ ਗੌਤਮ ਅਡਾਨੀ ਨੇ ਪਿਛਲੇ 24 ਘੰਟਿਆਂ ਦੌਰਾਨ 1.4 ਬਿਲੀਅਨ ਡਾਲਰ ਦੀ ਜਾਇਦਾਦ ਇਕੱਠੀ ਕੀਤੀ ਹੈ। 35ਵੇਂ ਨੰਬਰ ਤੋਂ ਗੌਤਮ ਅਡਾਨੀ ਨੇ ਪਿਛਲੇ 10 ਦਿਨਾਂ ਦੌਰਾਨ ਜ਼ਬਰਦਸਤ ਛਾਲ ਦਰਜ ਕੀਤੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ
ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ
Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...
Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...
ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ
ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ
Embed widget