ਪੜਚੋਲ ਕਰੋ

ABP Sanjha Top 10, 9 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 9 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 9 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Veer Savarkar: ਵੀਰ ਸਾਵਰਕਰ ਨੂੰ ਅੰਗਰੇਜ਼ਾਂ ਦਾ 'ਬੰਦਾ' ਕਹਿਣ 'ਤੇ ਭੜਕੀ ਆਰਐਸਐਸ, ਬੋਲੀ, ਰਾਹੁਲ ਗਾਂਧੀ ਝੂਠ ਬੋਲਣਾ ਬੰਦ ਕਰਨ

    ਰਾਹੁਲ ਗਾਂਧੀ ਵੱਲੋਂ ਵੀਰ ਸਾਵਰਕਰ ਉੱਪਰ ਕੀਤੇ ਹਮਲੇ ਮਗਰੋਂ ਸਿਆਸਤ ਗਰਮਾ ਗਈ ਹੈ। ਉਨ੍ਹਾਂ ਕਿਹਾ ਹੈ ਕਿ ਸਾਵਰਕਰ ਆਜ਼ਾਦੀ ਦੇ ਸੰਗਰਾਮ ਦੌਰਾਨ ਬਰਤਾਨਵੀ ਸਾਮਰਾਜ (ਅੰਗਰੇਜ਼ਾਂ) ਲਈ ਕੰਮ ਕਰਦੇ ਰਹੇ ਤੇ ਬਦਲੇ ’ਚ ਪੈਸੇ ਲੈਂਦੇ ਰਹੇ। Read More

  4. Ilegal Visa: ਗੈਰ-ਕਾਨੂੰਨੀ ਵੀਜਿਆਂ ਦੀ ਸ਼ਿਕਇਤ ਮਗਰੋਂ ਮੱਚੀ ਹਲਚਲ, ਭਾਰਤੀ ਅਧਿਕਾਰੀ ਜਾਂਚ 'ਚ ਜੁਟੇ

    ਬਰਤਾਨਵੀ ਮੀਡੀਆ ਦੇ ਇੱਕ ਵਰਗ ਵਿੱਚ ਕੀਤੇ ਗਏ ਉਨ੍ਹਾਂ ਦਾਅਵਿਆਂ ਨੂੰ ਵੀ ਖਾਰਜ ਕਰ ਦਿੱਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਅਚਾਨਕ ਵੀਜ਼ਾ ਨੇਮਾਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ ਜਿਸ ਨਾਲ ਬਰਤਾਨਵੀ ਸੈਲਾਨੀ ਪ੍ਰਭਾਵਿਤ ਹੋਏ ਹਨ। Read More

  5. ਗਾਇਕਾ ਜੈਨੀ ਜੌਹਲ ਦੇ ਹੱਕ 'ਚ ਡਟੇ ਸਿੱਧੂ ਮੂਸੇਵਾਲਾ ਦੇ ਮਾਪੇ, ਬੋਲੇ, ਕੁੜੀ ਖ਼ਿਲਾਫ਼ ਕੇਸ ਦਰਜ ਕਰਨ ਦੀ ਤਿਆਰ....

    Sidhu Moosewala murder case: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬੀ ਗਾਇਕੀ ਜੈਨੀ ਜੌਹਲ ਦੇ ਹੱਕ ਵਿੱਚ ਡਟ ਗਏ ਹਨ। ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਹੈ ... Read More

  6. 'ਛੋਟੀ ਸਰਦਾਰਨੀ' ਫੇਮ ਰੁਤੁਜਾ ਸਾਵੰਤ ਨੇ ਕਸਿਆ ਨਿਮਰਤ ਕੌਰ 'ਤੇ ਤੰਜ਼ - ਕਿਹਾ- 'ਖੁਦ ਨੂੰ ਦੂਜੀ ਰੁਬੀਨਾ ਦਿਲੈਕ ਸਮਝ ਰਹੀ'

    ਰੁਤੁਜਾ ਸਾਵੰਤ ਦਾ ਕਹਿਣਾ ਹੈ ਕਿ ਸ਼ੋਅ 'ਚ ਨਿਮਰਤ ਕੌਰ ਦਾ ਵਿਵਹਾਰ ਬਹੁਤ ਅਜੀਬ ਲੱਗ ਰਿਹਾ ਹੈ। ਉਹ ਪਲ-ਪਲ ਬਦਲਦੀ ਜਾਪਦੀ ਹੈ। ਜਿਸ ਤਰ੍ਹਾਂ ਦੀ ਨਿਮਰਤ ਅਸੀਂ ਸੈੱਟ 'ਤੇ ਦੇਖੀ ਹੈ, ਉੱਥੇ ਉਹ ਨਹੀਂ ਹੈ। Read More

  7. National Games at Gujarat:ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ

    ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ। Read More

  8. Rafael Nadal: ਦਿੱਗਜ ਟੈਨਿਸ ਖਿਡਾਰੀ ਨਡਾਲ ਪਹਿਲੀ ਵਾਰ ਬਣੇ ਪਿਤਾ, ਪਤਨੀ ਨੇ ਦਿੱਤਾ ਬੇਟੇ ਨੂੰ ਜਨਮ

    Rafael Nadal News: ਟੈਨਿਸ ਦੇ ਦਿੱਗਜ ਖਿਡਾਰੀ ਰਾਫੇਲ ਨਡਾਲ ਪਹਿਲੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਪਤਨੀ Maria ਨੇ ਬੇਟੇ ਨੂੰ ਜਨਮ ਦਿੱਤਾ ਹੈ। Read More

  9. Cancer Treatment : Silent Killer ਦੀ ਤਰ੍ਹਾਂ ਹੁੰਦੈ ਇਹ ਕੈਂਸਰ, ਲੱਛਣ ਦਿਸਦੇ ਹੀ ਜ਼ਰੂਰ ਕਰਵਾਓ ਟੈਸਟ 

    ਸਰੀਰ ਵਿੱਚ ਦੋ ਤਰ੍ਹਾਂ ਦੇ ਟਿਊਮਰ ਹੁੰਦੇ ਹਨ। ਇੱਕ ਕੈਂਸਰ ਵਾਲਾ ਅਤੇ ਦੂਜਾ ਗੈਰ ਕੈਂਸਰ ਵਾਲਾ। ਜਦੋਂ ਸੈੱਲ ਬੇਕਾਬੂ ਹੋ ਕੇ ਵਧਦੇ ਹਨ ਤਾਂ ਇਹ ਟਿਊਮਰ ਬਣਾਉਂਦੇ ਹਨ। ਇਸਦੀ ਬਾਇਓਪਸੀ ਕਰਨ ਤੋਂ ਬਾਅਦ ਹੀ ਇਹ ਪਛਾਣਿਆ ਜਾ ਸਕਦਾ ਹੈ Read More

  10. ਭਾਰਤ ਕਿਸੇ ਵੀ ਮੁਲਕ ਤੋਂ ਤੇਲ ਖ਼ਰੀਦਣਾ ਜਾਰੀ ਰੱਖੇਗਾ, ਤੇਲ ਮੰਤਰੀ ਹਰਦੀਪ ਪੁਰੀ ਦਾ ਐਲਾਨ

    Petroleum Minister: ਭਾਰਤ ਦੇ ਤੇਲ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਦਰਾਮਦਕਾਰ ਤੇ ਖਪਤਕਾਰ ਭਾਰਤ ਕਿਸੇ ਵੀ ਮੁਲਕ ਤੋਂ ਤੇਲ ਖ਼ਰੀਦਣਾ ਜਾਰੀ ਰੱਖੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
Embed widget