ਪੜਚੋਲ ਕਰੋ

ABP Sanjha Top 10, 9 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 9 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 9 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Assembly Election Dates: ਦੇਸ਼ ਦੇ ਪੰਜ ਰਾਜਾਂ ਵਿੱਚ ਵੱਜਿਆ ਚੋਣ ਬਿਗੁਲ, ਚੋਣ ਕਮਿਸ਼ਨ ਅੱਜ ਕਰੇਗਾ ਤਾਰੀਖਾਂ ਦਾ ਐਲਾਨ

    Assembly Polls 2023: ਮੁੱਖ ਚੋਣ ਕਮਿਸ਼ਨਰ ਸਮੇਤ ਚੋਣ ਕਮਿਸ਼ਨ ਦੇ ਅਹਿਮ ਅਧਿਕਾਰੀ ਮੌਜੂਦ ਰਹਿਣ ਵਾਲੇ ਹਨ। ਅਗਲੇ ਸਾਲ ਹੋਣ ਜਾਣ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਪੰਜਾਂ ਰਾਜਾਂ ਦੀਆਂ ਚੋਣਾਂ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। Read More

  4. Nijjar Murder Case: ਹਰਦੀਪ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਚੀਨ ਦੇ ਏਜੰਟਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ ! ਇਸ ਪੱਤਰਕਾਰ ਦਾ ਦਾਅਵਾ 

    Hardeep Singh Nijjar killing - ਇੱਕ ਹੋਰ ਦਾਅਵਾ ਸਾਹਮਣੇ ਆਇਆ ਸੀ ਕਿ ਪਾਕਿਸਤਾਨ ਦੀ ਖੂਫ਼ੀਆ ਏਜੰਸੀ ISI ਨੇ ਹੀ ਇਹ ਸਾਰੀ ਪਲਾਨਿੰਗ ਕੀਤੀ ਸੀ। ਪਰ ਹੁਣ ਇੱਕ ਹੋਰ ਵੱਡਾ ਦਾਅਵਾ ਆਇਆ ਹੈ ਕਿ ਹਰਦੀਪ ਸਿੰਘ ਨਿੱਝਰ ਦੀ ਮੌਤ ਪਿੱਛੇ ਚੀਨ ਦਾ ਹੱਥ Read More

  5. Gurdas Maan: ਗੁਰਦਾਸ ਮਾਨ ਦਾ ਕੈਨੇਡਾ 'ਚ ਹੋਣ ਵਾਲਾ ਲਾਈਵ ਸ਼ੋਅ ਹੋਇਆ ਰੱਦ, ਭਾਰਤ-ਕੈਨੇਡਾ ਵਿਚਾਲੇ ਵਿਵਾਦ ਬਣੀ ਵਜ੍ਹਾ

    Gurdas Maan Canada Show Canceled: ਗੁਰਦਾਸ ਮਾਨ ਦੇ ਫੈਨਜ਼ ਲਈ ਨਿਰਾਸ਼ਾਜਨਕ ਖਬਰ ਸਾਹਮਣੇ ਆ ਰਹੀ ਹੈ। ਮਾਨ ਦਾ ਕੈਨੇਡਾ 'ਚ 'ਅੱਖੀਆਂ ਉਡੀਕਦੀਆਂ' ਲਾਈਵ ਕੰਸਰਟ ਹੋਣਾ ਸੀ, ਪਰ ਹੁਣ ਮਾਨ ਸਾਬ੍ਹ ਦੇ ਕੈਨੇਡਾ 'ਚ ਵੱਸਦੇ ਫੈਨਜ਼ ਦੀਆਂ ਅੱਖੀਆਂ ਉਨ੍ਹਾਂ ਨੂੰ ਉਡੀਕਦੀਆਂ ਹੀ ਰਹਿ ਜਾਣਗੀਆਂ Read More

  6. AI on Shah Rukh Khan: AI ਦਾ ਕਮਾਲ, ਮੁਹੰਮਦ ਰਫੀ ਦੀ ਆਵਾਜ਼ 'ਚ ਸ਼ਾਹਰੁਖ ਖਾਨ ਦਾ ਗਾਣਾ 'ਹੌਲੇ-ਹੌਲੇ' ਸੁਣ ਤੁਸੀਂ ਵੀ ਹੋ ਜਾਓਗੇ ਹੈਰਾਨ, ਵੀਡੀਓ ਵਾਇਰਲ

    Shah Rukh Khan: ਹਾਲ ਹੀ 'ਚ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਸ਼ਾਹਰੁਖ ਖਾਨ ਦਾ ਸੁਪਰਹਿੱਟ ਗਾਣਾ 'ਹੌਲੇ ਹੌਲੇ ਹੋ ਜਾਏਗਾ ਪਿਆਰ' ਮੁਹੰਮਦ ਰਫੀ ਦੀ ਆਵਾਜ਼ 'ਚ ਸੁਣਿਆ ਜਾ ਸਕਦਾ ਹੈ। Read More

  7. Anushka Sharma: ਟੀਮ ਇੰਡੀਆ ਦੀ ਜਿੱਤ ਦੀ ਅਨੁਸ਼ਕਾ ਸ਼ਰਮਾ ਨੇ ਮਨਾਈ ਖੁਸ਼ੀ, ਪਤੀ ਵਿਰਾਟ ਨਾਲ ਸ਼ੇਅਰ ਕੀਤੀ ਇਸ ਖਾਸ ਕ੍ਰਿਕੇਟਰ ਦੀ ਤਸਵੀਰ

    Anushka Sharma Post On india's Win: ਕੱਲ੍ਹ, ਭਾਰਤ ਨੇ 'ਵਰਲਡ ਕੱਪ 2023' ਦੇ ਪੰਜਵੇਂ ਮੈਚ ਵਿੱਚ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ। ਅਨੁਸ਼ਕਾ ਸ਼ਰਮਾ ਨੇ ਟੀਮ ਇੰਡੀਆ ਦੀ ਇਸ ਜਿੱਤ 'ਤੇ ਖੁਸ਼ੀ ਜ਼ਾਹਰ ਕੀਤੀ ਹੈ। Read More

  8. Punjab ਦੇ ਖਿਡਾਰੀਆਂ ਨੇ 72 ਵਰ੍ਹਿਆਂ ਦੇ ਤੋੜੇ ਸਾਰੇ ਰਿਕਾਰਡ ਖੇਡ ਮੰਤਰੀ ਨੇ ਵੀ ਦਿੱਤੀਆਂ ਵਧਾਈਆਂ 

    Punjab players break all records - 72 ਵਰ੍ਹਿਆਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਤੋਂ ਪਹਿਲਾਂ ਸਭ ਤੋਂ ਵੱਧ ਸੋਨ ਤਮਗ਼ੇ 1951 ਵਿੱਚ ਨਵੀਂ ਦਿੱਲੀ ਅਤੇ 1962 ਵਿੱਚ ਜਕਾਰਤਾ ਏਸ਼ੀਅਨ ਗੇਮਜ਼ ਵਿੱਚ 7-7 ਸੋਨ ਤਮਗ਼ੇ ਜਿੱਤੇ ਸਨ Read More

  9. Health: ਜੇ ਤੁਸੀਂ ਰੋਜ਼ਾਨਾ ਪੀਂਦੇ ਇੱਕ ਪੈੱਗ ਸ਼ਰਾਬ ਤਾਂ ਜਾਣੋ ਸਰੀਰ 'ਤੇ ਕੀ ਪੈਂਦਾ ਅਸਰ! ਸਮਝ ਲਵੋ ਸ਼ਰਾਬ ਦਾ ਵਿਗਿਆਨ

    Alcohol Consuming : ਅਕਸਰ ਕਿਹਾ ਜਾਂਦਾ ਹੈ ਕਿ ਘੱਟ ਮਾਤਰਾ ਵਿੱਚ ਸ਼ਰਾਬ ਸਿਹਤ ਲਈ ਚੰਗੀ ਸਾਬਤ ਹੋ ਸਕਦੀ ਹੈ। ਇਸ ਲਈ ਇਹ ਸਵਾਲ ਬਣਿਆ ਰਹਿੰਦਾ ਹੈ ਕਿ ਕੀ ਥੋੜ੍ਹੀ ਮਾਤਰਾ ਵਿੱਚ ਸ਼ਰਾਬ ਪੀਣਾ ਅਸਲ ਵਿੱਚ ਹਾਨੀਕਾਰਕ ਹੈ ਜਾਂ ਫਿਰ ਲਾਭਦਾਇਕ ? Read More

  10. Discount On Products: ਕੀ ਆ 80-90 ਪ੍ਰਤੀਸ਼ਤ ਡਿਸਕਾਉਂਟ ਦੀ ਖੇਡ, ਕੀ ਕੰਪਨੀਆਂ ਸੱਚਮੁੱਚ ਦਿੰਦੀਆਂ ਛੋਟ ਜਾਂ ਛੁਪੀ ਹੋਈ ਕੋਈ ਵੱਡੀ ਚਾਲ?

    Discount On Products: ਔਨਲਾਈਨ ਸਗੋਂ ਔਫਲਾਈਨ ਮੋਡ ਵਿੱਚ ਵੀ ਛੋਟਾਂ ਦੀ ਪੇਸ਼ਕਸ਼ ਕੀਤੀ ਜਾਂਦੀ ਹੈ। ਅਜਿਹੇ 'ਚ ਕਈ ਲੋਕਾਂ ਦੇ ਮਨ 'ਚ ਇਹ ਸਵਾਲ ਜ਼ਰੂਰ ਆਵੇਗਾ ਕਿ ਅਜਿਹਾ ਕਿਵੇਂ ਹੁੰਦਾ ਹੈ? ਕੀ ਕੰਪਨੀਆਂ ਆਪਣੇ ਆਪ ਨੂੰ ਨੁਕਸਾਨ ਪਹੁੰਚਾ ਕੇ... Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget