ਪੜਚੋਲ ਕਰੋ

ABP Sanjha Top 10, 9 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 9 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 9 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 9 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ABP C Voter Survey: ਕੀ G20 ਸਿਖਰ ਸੰਮੇਲਨ ਨਾਲ ਭਾਰਤੀਆਂ ਨੂੰ ਹੋਵੇਗਾ ਫ਼ਾਇਦਾ? ਸਰਵੇ 'ਚ ਸਾਹਮਣੇ ਆਈ ਹੈਰਾਨ ਕਰ ਦੇਣ ਵਾਲੀ ਗੱਲ

    ABP C Voter Survey: ਜੀ-20 ਸੰਮੇਲਨ ਤੋਂ ਆਮ ਲੋਕਾਂ ਨੂੰ ਫਾਇਦਾ ਹੋਵੇਗਾ ਜਾਂ ਨਹੀਂ? ਇਸ ਸਵਾਲ ਨੂੰ ਲੈ ਕੇ ਏਬੀਪੀ ਨਿਊਜ਼ ਲਈ ਸੀ ਵੋਟਰ ਸਰਵੇਖਣ ਕੀਤਾ ਹੈ। Read More

  4. Morocco Earthquake: ਭੂਚਾਲ ਨਾਲ ਹਿੱਲਿਆ ਮੋਰੱਕੋ, ਵੱਡੇ ਪੱਧਰ 'ਤੇ ਤਬਾਹੀ, 296 ਤੋਂ ਵੱਧ ਲੋਕਾਂ ਦੀ ਮੌਤ

    Morocco Earthquake: ਮੋਰੱਕੋ ਦੇਸ਼ ਦੇ ਕਈ ਹਿੱਸਿਆਂ ਵਿੱਚ ਬਿਜਲੀ ਫੇਲ੍ਹ ਹੋ ਗਈ ਹੈ। ਰਾਤ ਕਰੀਬ 11:11 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। Read More

  5. Neeru Bajwa: ਅਨਮੋਲ ਕਵਾਤਰਾ ਨੂੰ ਮਿਲੀ ਨੀਰੂ ਬਾਜਵਾ, ਗਰੀਬ ਜ਼ਰੂਰਤਮੰਦਾਂ ਦੀ ਇੰਝ ਕੀਤੀ ਮਦਦ, ਵੀਡੀਓ ਹੋ ਰਿਹਾ ਵਾਇਰਲ

    Neeru Bajwa Anmol Kwatra: ਨੀਰੂ ਦੀ ਫਿਲਮ 'ਬੂਹੇ ਬਾਰੀਆਂ' 15 ਸਤੰਬਰ ਨੂੰ ਰਿਲੀਜ਼ ਲਈ ਤਿਆਰ ਹੈ। ਉਹ ਆਪਣੀ ਫਿਲਮ ਦਾ ਜ਼ੋਰ-ਸ਼ੋਰ ਨਾਲ ਪ੍ਰਮੋਸ਼ਨ ਕਰ ਰਹੀ ਹੈ। ਇਸ ਦੌਰਾਨ ਨੀਰੂ ਬਾਜਵਾ ਇੱਕ ਬੇਹੱਦ ਸਪੈਸ਼ਲ ਇਨਸਾਨ ਨੂੰ ਮਿਲੀ। Read More

  6. Miss Pooja: ਮਿਸ ਪੂਜਾ ਨੇ ਫੈਨਜ਼ ਨੂੰ ਦਿੱਤਾ ਸਪੈਸ਼ਲ ਸਰਪ੍ਰਾਈਜ਼, ਕਰ ਦਿੱਤਾ ਨਵੇਂ ਗਾਣੇ ਦਾ ਐਲਾਨ, ਚੈੱਕ ਕਰੋ ਰਿਲੀਜ਼ ਡੇਟ

    Miss Pooja New Song: ਮਿਸ ਪੂਜਾ ਨੇ ਆਪਣੇ ਫੈਨਜ਼ ਨੂੰ ਸਪੈਸ਼ਲ ਸਰਪ੍ਰਾਈਜ਼ ਦਿੱਤਾ ਹੈ। ਉਸ ਨੇ ਆਪਣੇ ਨਵੇਂ ਗਾਣੇ 'ਫਾਲੋ ਕਰਦਾ' ਦਾ ਐਲਾਨ ਕਰ ਦਿੱਤਾ ਹੈ। ਮਿਸ ਪੂਜਾ ਨੇ ਗਾਣੇ ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ... Read More

  7. WWE ਦਿੱਗਜ John Cena ਪਹਿਲੀ ਵਾਰ ਪੁੱਜੇ ਭਾਰਤ, The Great Khali ਨੇ ਇੰਝ ਕੀਤਾ ਸਵਾਗਤ 

    John Cena With The Great Khali: ਡਬਲਯੂਡਬਲਯੂਈ ਲੀਜੈਂਡ ਜੌਨ ਸੀਨਾ ਇਨ੍ਹੀਂ ਦਿਨੀਂ ਭਾਰਤ ਦੌਰੇ ਤੇ ਹਨ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਜੌਨ ਸੀਨਾ ਪਹਿਲੀ ਵਾਰ ਭਾਰਤ ਆਏ ਹਨ। ਇਸ ਮੌਕੇ ਪ੍ਰਸ਼ੰਸਕਾਂ Read More

  8. IND vs PAK: ਭਾਰਤ-ਪਾਕਿਸਤਾਨ ਵਿਚਾਲੇ ਕੋਲੰਬੋ 'ਚ ਖੇਡਿਆ ਜਾਵੇਗਾ ਮੈਚ, ਪੜ੍ਹੋ ਮੌਸਮ ਨੂੰ ਲੈਕੇ ਕੀ ਹੈ ਅਪਡੇਟ

    Asia Cup 2023: ਏਸ਼ੀਆ ਕੱਪ 2023 ਦਾ ਤੀਜਾ ਸੁਪਰ ਫੋਰ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਸ ਮੈਚ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ । Read More

  9. Sugarcane Juice: ਬੜੀ ਕਾਇਮ ਚੀਜ਼ ਗੰਨੇ ਦਾ ਰਸ, 5 ਫਾਇਦੇ ਜਾਣ ਭੁੱਲ ਜਾਓਗੇ ਮਹਿੰਗੇ ਜੂਸ

    100 ਗ੍ਰਾਮ ਗੰਨੇ ਦੇ ਰਸ ਵਿੱਚ ਲਗਪਗ 269 ਕੈਲੋਰੀਆਂ ਹੁੰਦੀਆਂ ਹਨ, ਫਿਰ ਵੀ ਇਹ ਇੱਕ ਸਿਹਤਮੰਦ ਡ੍ਰੰਕ ਹੈ, ਕਿਉਂਕਿ ਇਹ ਤੁਹਾਡੇ ਸਰੀਰ ਨੂੰ ਹਾਈਡ੍ਰੇਟ ਰੱਖਣ ਵਿੱਚ ਮਦਦ ਕਰਦਾ ਹੈ ਤੇ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਨ ਦਾ ਕੰਮ ਕਰਦਾ ਹੈ। Read More

  10. G20 Summit 2023: ਕ੍ਰਿਪਟੋਕਰੰਸੀ ‘ਤੇ ਦੁਨੀਆ ਭਰ ‘ਚ ਲੱਗਣ ਵਾਲਾ ਬੈਨ? ਜੀ-20 ਸਿਖਰ ਸੰਮੇਲਨ ‘ਚ ਇਸ ਗੱਲ ‘ਤੇ ਬਣੀ ਸਹਿਮਤੀ

    G20 Summit Delhi: ਜੀ-20 ਸੰਮੇਲਨ ਦੇ ਪਹਿਲੇ ਦਿਨ IMF ਅਤੇ FSB ਵਲੋਂ ਕ੍ਰਿਪਟੋਕਰੰਸੀ 'ਤੇ ਤਿਆਰ ਕੀਤੇ ਗਏ ਸਿੰਥੇਸਿਸ ਪੇਪਰ ਦਾ ਸਵਾਗਤ ਕੀਤਾ ਗਿਆ। ਆਓ ਜਾਣਦੇ ਹਾਂ ਕੀ ਹੈ ਇਸ ਪੇਪਰ ਵਿੱਚ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
Advertisement
ABP Premium

ਵੀਡੀਓਜ਼

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ
ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ
ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ
Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?
Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?
ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ
ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ
Embed widget