ਪੜਚੋਲ ਕਰੋ

ABP Sanjha Top 10, 1 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 1 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 31 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Update: ਮੀਂਹ ਅਜੇ ਰੁਕਣ ਦਾ ਨਹੀਂ ਲੈ ਰਿਹੈ ਨਾਂ, ਫਿਰ ਪੈਣਗੇ ਗੜੇ, 14 ਜ਼ਿਲ੍ਹਿਆਂ 'ਚ ਆਰੇਂਜ ਅਲਰਟ ਜਾਰੀ

    Weather Update Today: ਮੌਸਮ ਵਿਭਾਗ ਨੇ ਯੂਪੀ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦਿੱਲੀ ਦਾ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਰਹਿ ਸਕਦੈ। Read More

  4. ਨਦੀ ਰਾਹੀਂ ਅਮਰੀਕਾ 'ਚ ਗ਼ੈਰ-ਕਾਨੂੰਨੀ ਪ੍ਰਵੇਸ਼ ਦੀ ਕੋਸ਼ਿਸ਼, ਦਲਦਲ 'ਚ ਫਸ ਕੇ 8 ਦੀ ਮੌਤ, ਭਾਰਤੀ ਪਰਿਵਾਰ ਵੀ ਸ਼ਾਮਲ

    Canada America Border: ਕੈਨੇਡੀਅਨ ਪੁਲਿਸ ਨੇ ਅਮਰੀਕਾ ਦੀ ਸਰਹੱਦ ਨੇੜੇ ਦਰਿਆ ਦੇ ਦਲਦਲ ਵਿੱਚੋਂ 8 ਲਾਸ਼ਾਂ ਬਰਾਮਦ ਕੀਤੀਆਂ ਹਨ। ਇਹ ਸਾਰੇ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। Read More

  5. Aishwarya Rai: ਐਸ਼ਵਰਿਆ ਰਾਏ ਦੀ ਧੀ ਆਰਾਧਿਆ ਬੱਚਨ ਫਿਰ ਹੋਈ ਟਰੋਲ, ਲੋਕ ਬੋਲੇ- ਇੰਨੇਂ ਸਾਲਾਂ ਤੋਂ ਉਹੀ ਪੁਰਾਣਾ ਹੇਅਰ ਸਟਾਇਲ

    Aaradhya Bachchan: ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਧੀ ਆਰਾਧਿਆ ਨੂੰ ਬੀਤੇ ਦਿਨ 'ਅੰਬਾਨੀ ਕਲਚਰਲ ਸੈਂਟਰ' ਦੇ ਈਵੈਂਟ 'ਚ ਦੇਖਿਆ ਗਿਆ। ਇਸ ਦੇ ਨਾਲ ਹੀ ਅਦਾਕਾਰਾ ਦੀ ਬੇਟੀ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ। Read More

  6. Sunny Malton: ਸੰਨੀ ਮਾਲਟਨ ਦਾ ਪੰਜਾਬੀ ਇੰਡਸਟਰੀ 'ਤੇ ਤਿੱਖਾ ਨਿਸ਼ਾਨਾ, ਬੋਲਿਆ- ਕਿੱਥੇ ਨੇ ਉਹ ਕਲਾਕਾਰ ਜੋ ਸਿੱਧੂ ਦੀ ਮੌਤ ਤੋਂ ਬਾਅਦ...

    ਸਿੱਧੂ ਦੀ ਮੌਤ ਤੋਂ ਬਾਅਦ ਸੰਨੀ ਮਾਲਟਨ ਕਾਫੀ ਟੁੱਟ ਗਿਆ ਹੈ। ਉਹ ਅਕਸਰ ਸੋਸ਼ਲ ਮੀਡੀਆ 'ਤੇ ਸਿੱਧੂ ਦੀਆਂ ਯਾਦਾਂ ਨੂੰ ਸ਼ੇਅਰ ਕਰਦਾ ਰਹਿੰਦਾ ਹੈ। ਬੀਤੇ ਦਿਨੀਂ ਮਾਲਟਨ ਨੇ ਸਿੱਧੂ ਨੂੰ ਯਾਦ ਕਰਦਿਆਂ ਪੰਜਾਬੀ ਇੰਡਸਟਰੀ 'ਤੇ ਤਿੱਖੇ ਤੰਜ ਕੱਸੇ ਸੀ। Read More

  7. ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ: ਮੀਤ ਹੇਅਰ

    Punjab News: ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪਰੈਲ ਤੱਕ ਚੱਲਣਗੇ। Read More

  8. Sifat Kaur Samra: ਪੰਜਾਬੀ ਦੀ ਇਸ ਧੀ ਨੇ ਵਧਾਇਆ ਮਾਣ, ਕਾਂਸੀ ਦਾ ਤਗਮਾ ਜਿੱਤਣ 'ਤੇ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

    Sifat Kaur Samra Wins bronze medal: ਮੀਤ ਹੇਅਰ ਨੇ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। Read More

  9. April Fool History: ਕੀ ਤੁਸੀਂ ਜਾਣਦੇ ਹੋ ਅਪ੍ਰੈਲ ਫੂਲ ਦਾ ਇਤਿਹਾਸ, ਜਾਣੋ ਗ੍ਰੇਗੋਰੀਅਨ ਕੈਲੰਡਰ ਨਾਲ ਇਸ ਦਾ ਕੀ ਸਬੰਧ

    ਇੱਕ ਅਪ੍ਰੈਲ ਯਾਨੀ ਅਪ੍ਰੈਲ ਫੂਲ ਦਾ ਦਿਨ। ਇਹੀ ਤਰੀਕ ਹੈ ਜਦੋਂ ਅਸੀਂ ਬਿਨਾਂ ਕਿਸੇ ਸ਼ਰਮ ਦੇ ਕਿਸੇ ਦਾ ਮਜ਼ਾਕ ਉਡਾ ਸਕਦੇ ਹਾਂ। ਇਸ ਦਿਨ ਨੂੰ ਕਈ ਦੇਸ਼ਾਂ ਵਿੱਚ ਅਲੱਗ-ਅਲੱਗ ਸਮਾਜਾਂ ਵਿੱਚ ਕਈ ਸ਼ਤਾਬਦੀਆਂ ਤੋਂ ਮਨਾਇਆ ਜਾ ਰਿਹਾ ਹੈ। Read More

  10. LPG Price Reduced: ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਸਸਤਾ ਹੋਇਆ LPG ਸਿਲੰਡਰ, ਜਾਣੋ ਕਿੰਨੀ ਘਟੀ ਕੀਮਤ

    LPG Price Reduced: ਅੱਜ 1 ਅਪ੍ਰੈਲ 2023 ਤੋਂ ਨਵਾਂ ਵਿੱਤੀ ਸਾਲ ਭਾਵ 2023-24 ਸ਼ੁਰੂ ਹੋ ਗਿਆ ਹੈ ਅਤੇ ਇਸ ਨਵੇਂ ਵਿੱਤੀ ਸਾਲ ਦੇ ਪਹਿਲੇ ਹੀ ਦਿਨ ਲੋਕਾਂ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ 'ਚ ਰਾਹਤ ਮਿਲੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget