ਪੜਚੋਲ ਕਰੋ

ABP Sanjha Top 10, 1 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 1 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 30 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਕਿਸਾਨਾਂ ਦੀਆਂ ਔਰਤਾਂ ਬਾਰੇ ਟਿੱਪਣੀ ਕਰਕੇ ਕਸੂਤਾ ਘਿਰਿਆ ਖੇਤੀਬਾੜੀ ਮੰਤਰੀ, ਤੁਰੰਤ ਅਸਤੀਫੇ 'ਤੇ ਅੜੇ ਕਿਸਾਨ

    ਹਰਿਆਣਾ ਦਾ ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਦਲਾਲ ਕਿਸਾਨਾਂ ਦੀਆਂ ਔਰਤਾਂ ਬਾਰੇ ਟਿੱਪਣੀ ਕਰਕੇ ਕਸੂਤਾ ਘਿਰ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਮੰਤਰੀ ਨੂੰ ਤੁਰੰਤ ਮੰਤਰੀ ਮੰਡਲ ’ਚੋਂ ਬਰਖ਼ਾਸਤ ਕੀਤਾ ਜਾਵੇ। Read More

  4. India-US Relations: ਪੰਨੂ ਦੇ ਕਤਲ ਦੀ ਸਾਜ਼ਿਸ਼ ਕਾਰਨ ਵਿਗੜੇ ਅਮਰੀਕਾ ਤੇ ਭਾਰਤ ਦੇ ਰਿਸ਼ਤੇ ! ਅਮਰੀਕਾ ਨੇ ਦਿੱਤੀ ਸਖ਼ਤ ਚੇਤਾਵਨੀ, ਜਾਣੋ ਕੀ ਕਿਹਾ

    US India Relations:: ਬੁਲਾਰੇ ਵੱਲੋਂ ਅਮਰੀਕਾ ਤੇ ਭਾਰਤ ਵਿਚਾਲੇ ਰਿਸ਼ਤਿਆਂ ਦੇ ਮਹੱਤਵ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਰਣਨੀਤਿਕ ਸਾਂਝੇਦਾਰ ਹੈ ਅਸੀਂ ਭਾਰਤ ਨਾਲ ਆਪਣੇ ਸਬੰਧ ਹੋਰ ਮਜਬੂਤ ਕਰਨ ਲਈ ਕੰਮ ਜਾਰੀ ਰੱਖਾਂਗੇ। Read More

  5. Kulhad Pizza: ਕੁੱਲ੍ਹੜ ਪੀਜ਼ਾ ਕੱਪਲ ਨੂੰ ਯੂਟਿਊਬ ਤੋਂ ਇੱਕ ਮਹੀਨੇ 'ਚ ਹੁੰਦੀ ਹੈ ਇੰਨੀਂ ਕਮਾਈ, ਸੁਣ ਹੋ ਜਾਓਗੇ ਹੈਰਾਨ, ਜਾਣੋ ਕਮਾਈ ਦੇ ਹੋਰ ਸਾਧਨ

    Jalandhar Kulhad Pizza Couple: ਕਈ ਵਾਰ ਲੋਕਾਂ ਦੇ ਮਨ 'ਚ ਇਹ ਸਵਾਲ ਵੀ ਉੱਠਦੇ ਹਨ ਕਿ ਕੁੱਲ੍ਹੜ ਪੀਜ਼ਾ ਕੱਪਲ ਨੂੰ ਸੋਸ਼ਲ ਮੀਡੀਆ ਤੋਂ ਕਿੰਨੀਂ ਕਮਾਈ ਹੁੰਦੀ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ। Read More

  6. Dunki: ਸ਼ਾਹਰੁਖ ਖਾਨ ਦੀ 'ਡੰਕੀ' ਦਾ ਨਵਾਂ ਗਾਣਾ 'ਨਿਕਲੇ ਥੇ ਕਭੀ ਹਮ ਘਰ ਸੇ' ਹੋਇਆ ਰਿਲੀਜ਼, ਭਾਵੁਕ ਕਰ ਦੇਣਗੇ ਗੀਤ ਦੇ ਬੋਲ

    Dunki New Song Out: ਸ਼ਾਹਰੁਖ ਖਾਨ ਦੀ ਫਿਲਮ ਡੰਕੀ ਬਹੁਤ ਜਲਦ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਨੂੰ ਲੈ ਕੇ ਦਰਸ਼ਕਾਂ 'ਚ ਕਾਫੀ ਉਤਸੁਕਤਾ ਹੈ। ਇਸ ਦੌਰਾਨ ਨਿਰਮਾਤਾਵਾਂ ਨੇ ਫਿਲਮ ਦਾ ਨਵਾਂ ਗੀਤ ਰਿਲੀਜ਼ ਕੀਤਾ ਹੈ। Read More

  7. Virat Kohli: 'ਹਾਲੇ ਉਨ੍ਹਾਂ 'ਚ ਬਹੁਤ ਕ੍ਰਿਕੇਟ ਬਾਕੀ ਹੈ...', ਵਿਰਾਟ ਕੋਹਲੀ ਬਾਰੇ ਸਚਿਨ ਤੇਂਦੁਲਕਰ ਨੇ ਕਿਉਂ ਕਹੀ ਇਹ ਗੱਲ

    Sachin Tendulkar: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਦਿੱਗਜ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਕਿਹਾ ਕਿ ਵਿਰਾਟ ਕੋਹਲੀ 'ਚ ਅਜੇ ਕਾਫੀ ਕ੍ਰਿਕਟ ਬਾਕੀ ਹੈ। ਉਨ੍ਹਾਂ ਨੇ ਅਜੇ ਵੀ ਬਹੁਤ ਕੁਝ ਹਾਸਲ ਕਰਨਾ ਹੈ। Read More

  8. Cricket News: ਇਸ ਖਿਡਾਰੀ ਲਈ ਸਭ ਤੋਂ ਵਧੀਆ ਰਿਹਾ ਸਾਲ 2023, ਬਣਾਈਆਂ 3008 ਦੌੜਾਂ, 1 ਦੋਹਰਾ ਸੈਂਕੜਾ, 14 ਅੱਧ ਸੈਂਕੜੇ ਤੇ 312 ਚੌਕੇ

    Indian Cricket Team: 2023 ਦੁਨੀਆ ਦੇ ਕਿਸ ਕ੍ਰਿਕਟਰ ਲਈ ਸਭ ਤੋਂ ਵਧੀਆ ਰਿਹਾ? ਇਹ ਇੱਕ ਭਾਰਤੀ ਕ੍ਰਿਕਟਰ ਹੈ, ਜਿਸ ਨੇ ਇਸ ਸਾਲ ਦੌੜਾਂ ਦਾ ਰਿਕਾਰਡ ਬਣਾਇਆ ਹੈ। ਉਨ੍ਹਾਂ ਦੇ ਅੰਕੜੇ ਦੇਖ ਤੁਸੀਂ ਦੰਗ ਰਹਿ ਜਾਓਗੇ। Read More

  9. Expensive Food Items: ਦੁਨੀਆ ਦੀਆਂ ਇਹ 5 ਸਭ ਤੋਂ ਮਹਿੰਗੀਆਂ Food Items, ਜਿਨ੍ਹਾਂ ਨੂੰ ਖਰੀਦਣ ਲਈ ਵਿੱਕ ਜਾਣਗੀਆਂ ਜ਼ਮੀਨਾਂ

    Food Items: ਅੱਜ-ਕੱਲ੍ਹ, ਜ਼ਿਆਦਾਤਰ ਲੋਕ ਭੋਜਨ 'ਤੇ ਇੰਨੀ ਰਕਮ ਖਰਚ ਕਰ ਸਕਦੇ ਹਨ ਅਤੇ ਭੋਜਨ ਪ੍ਰੇਮੀਆਂ ਲਈ ਇਹ ਕੁਝ ਵੀ ਨਹੀਂ ਹੈ। ਹਾਲਾਂਕਿ ਜੇਕਰ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕਈ ਖਾਣ-ਪੀਣ ਵਾਲੀਆਂ ਚੀਜ਼ਾਂ ਹਨ.... Read More

  10. LPG Price Hike: ਮਹਿੰਗਾਈ ਦਾ ਝਟਕਾ! 5 ਸੂਬਿਆਂ 'ਚ ਚੋਣਾਂ ਖ਼ਤਮ ਹੁੰਦੇ ਹੀ ਵਧੀਆਂ ਗੈਸ ਦੀਆਂ ਕੀਮਤਾਂ, ਜਾਣੋ ਅੱਜ ਤੋਂ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

    LPG Price Hike: ਦੇਸ਼ ਵਿੱਚ ਅੱਜ ਤੋਂ ਐਲਪੀਜੀ ਸਿਲੰਡਰ ਦੀਆਂ ਨਵੀਆਂ ਕੀਮਤਾਂ ਲਾਗੂ ਹੋ ਗਈਆਂ ਹਨ ਅਤੇ ਇਨ੍ਹਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਅੱਜ ਤੋਂ ਲਾਗੂ ਹੋਣ ਵਾਲੀਆਂ ਨਵੀਆਂ ਦਰਾਂ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ 'ਤੇ ਦਿੱਤੀਆਂ ਗਈਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget