ਪੜਚੋਲ ਕਰੋ

ABP Sanjha Top 10, 1 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 1 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 31 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Budget 2024: ਕੀ ਇਨਕਮ ਟੈਕਸ 'ਚ ਮਿਲੇਗੀ ਛੋਟ? ਆਖਰੀ ਬਜਟ 'ਚ ਮੋਦੀ ਸਰਕਾਰ ਕਰੇਗੀ ਵੱਡਾ ਐਲਾਨ

    Income Tax: 2024-25 ਦਾ ਬਜਟ ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਭਾਜਪਾ ਦੀ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਆਖਰੀ ਬਜਟ ਹੈ, ਪਰ ਇਹ ਅੰਤਰਿਮ ਬਜਟ ਹੋਵੇਗਾ, ਕਿਉਂਕਿ 2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ। Read More

  4. Canadian MP: ‘ਦੁਨੀਆ ਦੇ ਹਿੰਦੂਆਂ ਲਈ ਨਵੇਂ ਯੁੱਗ ਦੀ ਸ਼ੁਰੂਆਤ’, ਰਾਮ ਮੰਦਰ ਦੇ ਉਦਘਾਟਨ ‘ਤੇ ਬੋਲੇ ਕੈਨੇਡੀਅਨ ਸੰਸਦ ਮੈਂਬਰ

    Chandra Arya On Ram Lalla Pran Pratishtha: ਅਯੁੱਧਿਆ ਦੇ ਵਿਸ਼ਾਲ ਰਾਮ ਮੰਦਰ ਦੀ ਚਰਚਾ ਹੁਣ ਪੂਰੀ ਦੁਨੀਆ 'ਚ ਹੋ ਰਹੀ ਹੈ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 22 ਜਨਵਰੀ ਨੂੰ ਕੀਤਾ ਸੀ। Read More

  5. Ranbir Kapoor; ਰਣਬੀਰ ਕਪੂਰ ਨੇ ਛੱਡਿਆ 'ਐਨੀਮਲ' ਅਵਤਾਰ, ਕਲੀਨ ਸ਼ੇਵ ਹੋਇਆ ਐਕਟਰ, ਵੀਡੀਓ ਹੋ ਰਿਹਾ ਵਾਇਰਲ

    Ranbir Kapoor Pics: ਇਨ੍ਹੀਂ ਦਿਨੀਂ ਰਣਬੀਰ ਕਪੂਰ ਆਪਣੀ ਫਿਲਮ ਐਨੀਮਲ ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਇਸ ਫਿਲਮ ਨੇ ਬਾਕਸ ਆਫਿਸ 'ਤੇ ਖੂਬ ਕਮਾਈ ਕੀਤੀ ਹੈ। Read More

  6. Rahat Fateh Ali Khan: 'ਮੈਂ ਮੁਆਫੀ ਮੰਗੀ ਹੈ', ਸ਼ਗਿਰਦ ਨੂੰ ਕੁੱਟਣ 'ਤੇ ਟਰੋਲ ਹੋਣ ਤੋਂ ਬਾਅਦ ਪਾਕਿ ਸਿੰਗਰ ਰਾਹਤ ਫਤਿਹ ਅਲੀ ਖਾਨ ਨੇ ਦਿੱਤੀ ਸਫਾਈ

    ਰਾਹਤ ਫਤਿਹ ਅਲੀ ਖਾਨ ਨੂੰ ਹਾਲ ਹੀ 'ਚ ਕਾਫੀ ਟ੍ਰੋਲ ਕੀਤਾ ਗਿਆ ਸੀ। ਉਸ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਉਹ ਇੱਕ ਵਿਅਕਤੀ ਨੂੰ ਜੁੱਤੀ ਨਾਲ ਮਾਰਦਾ ਨਜ਼ਰ ਆ ਰਿਹਾ ਸੀ। ਹੁਣ ਰਾਹਤ ਨੇ ਇਸ ਮਾਮਲੇ 'ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। Read More

  7. ਸਟਾਰ ਕ੍ਰਿਕੇਟਰ ਮਯੰਕ ਅਗਰਵਾਲ ਖਤਰੇ ਤੋਂ ਬਾਹਰ, ਮੈਦਾਨ 'ਤੇ ਜਲਦ ਵਾਪਸੀ ਲਈ ਤਿਆਰ, ਬੋਲਿਆ- 'ਹੁਣ ਮੈਂ ਠੀਕ ਹਾਂ...'

    Mayank Agarwal Post: ਮਯੰਕ ਅਗਰਵਾਲ ਨੇ ਹਸਪਤਾਲ ਦੀ ਫੋਟੋ ਸ਼ੇਅਰ ਕੀਤੀ ਹੈ। ਇਸ ਫੋਟੋ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ ਹੈ- ਮੈਂ ਲਗਾਤਾਰ ਠੀਕ ਹੋ ਰਿਹਾ ਹਾਂ, ਜਲਦ ਵਾਪਸੀ ਕਰਾਂਗਾ। Read More

  8. IND vs ENG: ਇੰਡੀਆ ਤੋਂ ਬਾਅਦ ਇੰਗਲੈਂਡ ਕ੍ਰਿਕੇਟ ਟੀਮ ਵੀ ਪਰੇਸ਼ਾਨੀ 'ਚ, ਸਟਾਰ ਸਪਿਨਰ ਹੋਇਆ ਬਾਹਰ, ਓਪਨਰ 'ਤੇ ਉੱਠੇ ਸਵਾਲ

    Jack Leach: ਜੈਕ ਲੀਚ ਭਾਰਤ ਖਿਲਾਫ ਪਹਿਲੇ ਟੈਸਟ 'ਚ ਜ਼ਖਮੀ ਹੋ ਗਏ ਸਨ। ਬਸ਼ੀਰ ਦੂਜੇ ਟੈਸਟ 'ਚ ਜੈਕ ਲੀਚ ਦੀ ਜਗ੍ਹਾ ਖੇਡਦੇ ਨਜ਼ਰ ਆਉਣਗੇ। Read More

  9. Homemade Burger Recipe: ਬੱਚਿਆਂ ਦੀ ਜ਼ਿੱਦ ਨੂੰ ਘਰ 'ਚ ਹੀ ਕਰੋ ਪੂਰਾ, ਇੰਝ ਬਣਾਓ ਸਿਹਤਮੰਦ ਕਰੰਚੀ ਬਰਗਰ, ਜਾਣੋ ਆਸਾਨ ਰੈਸਿਪੀ

    Food: ਜੇਕਰ ਬਰਗਰ ਨੂੰ ਘਰ 'ਚ ਰਵਾਇਤੀ ਤਰੀਕੇ ਨਾਲ ਬਣਾਇਆ ਜਾਵੇ ਤਾਂ ਇਹ ਤੁਹਾਡੇ ਸਨੈਕਸ ਲਈ ਵਧੀਆ ਵਿਕਲਪ ਹੋ ਸਕਦਾ ਹੈ। ਇਸ ਲਈ ਅੱਜ ਅਸੀਂ ਤੁਹਾਡੇ ਲਈ ਇੱਕ ਬਹੁਤ ਹੀ ਸਵਾਦਿਸ਼ਟ ਅਤੇ ਰਵਾਇਤੀ ਕਰੰਚੀ ਬਰਗਰ ਦੀ ਰੈਸਿਪੀ ਲੈ ਕੇ ਆਏ ਹਾਂ... Read More

  10. ATF Prices Reduced: ਬਜਟ ਤੋਂ ਠੀਕ ਪਹਿਲਾਂ ਤੇਲ ਕੰਪਨੀਆਂ ਨੇ ਘਟਾਈਆਂ ਹਵਾਈ ਈਂਧਨ ਦੀਆਂ ਕੀਮਤਾਂ, ਸਸਤਾ ਹੋਵੇਗਾ ਹਵਾਈ ਸਫਰ?

    ATF Price: ਬਜਟ 2024 ਤੋਂ ਠੀਕ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ATF ਦੀ ਕੀਮਤ ਘਟਾਉਣ ਦਾ ਫੈਸਲਾ ਕੀਤਾ ਹੈ। ਕੀ ਆਮ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ? Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Advertisement
ABP Premium

ਵੀਡੀਓਜ਼

Farmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp SanjhaDr Manmohan Singh | ਡਾ ਮਨਮੋਹਨ ਸਿੰਘ 'ਤੇ ਕਾਂਗਰਸ ਕਰ ਰਹੀ ਸਿਆਸਤ JP ਨੱਡਾ ਦਾ ਵੱਡਾ ਬਿਆਨ! |JP NaddaKisaan Andolan |Dallewal | ਕਿਸਾਨਾਂ ਦੇ ਪੱਖ 'ਚ ਆਈ ਸਾਬਕਾ CM ਰਜਿੰਦਰ ਕੌਰ ਭੱਠਲ ਕੇਂਦਰ ਨੂੰ ਸੁਣਾਈਆਂ ਖਰੀਆਂ!PRTC Bus | PRTC 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਨਹੀਂ ਚੱਲਣਗੀਆਂ ਬੱਸਾਂ! |Farmersprotest |Punjab Band

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Embed widget