ਪੜਚੋਲ ਕਰੋ

ABP Sanjha Top 10, 1 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 1 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 31 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਐਥਲੈਟਿਕਸ ਕੋਚ ਦੀ ਸ਼ਿਕਾਇਤ 'ਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ

    Haryana News: ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਚੰਡੀਗੜ੍ਹ 'ਚ ਮਾਮਲਾ ਦਰਜ ਕੀਤਾ ਗਿਆ ਹੈ। ਖੇਡ ਵਿਭਾਗ ਦੇ ਜੂਨੀਅਰ ਮਹਿਲਾ ਕੋਚ ਨੇ ਇਸ ਦੀ ਸ਼ਿਕਾਇਤ ਕੀਤੀ ਸੀ। Read More

  4. New Year 2023 Celebration: ਨਿਊਜ਼ੀਲੈਂਡ ਨੇ ਦੁਨੀਆ ਵਿੱਚ ਸਭ ਤੋਂ ਪਹਿਲਾਂ ਮਨਾਇਆ ਨਵਾਂ ਸਾਲ 2023, ਆਕਲੈਂਡ ਦੇ ਮਸ਼ਹੂਰ ਸਕਾਈ ਟਾਵਰ ਤੋਂ ਕੀਤੀ ਆਤਿਸ਼ਬਾਜ਼ੀ

    New Year 2023 Celebration: ਦੁਨੀਆ ਦੇ ਸਭ ਤੋਂ ਪੂਰਬੀ ਹਿੱਸੇ ਵਿੱਚ ਮੌਜੂਦ ਹੋਣ ਕਾਰਨ, ਨਵੇਂ ਸਾਲ ਦਾ ਜਸ਼ਨ ਸਭ ਤੋਂ ਪਹਿਲਾਂ ਆਕਲੈਂਡ ਵਿੱਚ ਮਨਾਇਆ ਗਿਆ ਹੈ, ਮਤਲਬ ਕਿ ਨਵੇਂ ਸਾਲ ਦਾ ਜਸ਼ਨ ਭਾਰਤ ਤੋਂ ਲਗਭਗ 7.30 ਘੰਟੇ ਪਹਿਲਾਂ ਮਨਾਇਆ ਗਿਆ ਸੀ। Read More

  5. Mankirt Aulakh: ਮਨਕੀਰਤ ਔਲਖ ਨੇ ਫੈਨਜ਼ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਸੋਸ਼ਲ ਮੀਡੀਆ 'ਤੇ ਵੀਡੀਓ ਕੀਤੀ ਸ਼ੇਅਰ

    Mankirt Aulakh Fans: ਮਨਕੀਰਤ ਔਲਖ ਨੇ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੇ ਫੈਨਜ਼ ਨਾਲ ਨਜ਼ਰ ਆ ਰਿਹਾ ਹੈ। Read More

  6. Ammy Virk: ਐਮੀ ਵਿਰਕ ਨੇ ਨਵੀਂ ਐਲਬਮ 'ਲੇਅਰਜ਼' ਦਾ ਕੀਤਾ ਐਲਾਨ, ਇਸ ਗੱਲੋਂ ਫੈਨਜ਼ ਤੋਂ ਮੰਗੀ ਮੁਆਫੀ

    Ammy Virk New Album: ਐਮੀ ਵਿਰਕ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕਰ ਦਿੱਤਾ ਹੈ। ਐਮੀ ਵਿਰਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਪਾਈ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਨਵੀਂ ਐਲਬਮ 'ਲੇਅਰਜ਼' ਬਾਰੇ ਕਈ ਗੱਲਾਂ ਸਾਂਝੀਆਂ ਕੀਤੀਆਂ ਹਨ।  Read More

  7. Cristiano Ronaldo: ਰੋਨਾਲਡੋ ਸਾਊਦੀ ਅਰਬ ਦੇ 'ਅਲ ਨਾਸਰ' ਕਲੱਬ 'ਚ ਸ਼ਾਮਲ, 1700 ਕਰੋੜ ਤੋਂ ਵੱਧ ਦੀ ਡੀਲ

    Cristiano Ronaldo joins Al Nassr: ਮੈਨਚੈਸਟਰ ਯੂਨਾਈਟਿਡ ਛੱਡਣ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਸਾਊਦੀ ਅਰਬ ਦੇ ਫੁੱਟਬਾਲ ਕਲੱਬ 'ਅਲ ਨਾਸਰ' ਨਾਲ ਜੁੜ ਗਿਆ ਹੈ। Read More

  8. Pele Demise: 16 ਸਾਲ ਦੀ ਉਮਰ 'ਚ ਬ੍ਰਾਜ਼ੀਲ ਲਈ Pele ਨੇ ਕੀਤਾ ਸੀ ਡੈਬਿਊ, ਅਜਿਹਾ ਰਿਹਾ ਇਸ ਮਹਾਨ ਫੁੱਟਬਾਲਰ ਦਾ ਸ਼ਾਨਦਾਰ ਕਰੀਅਰ

    ਪੇਲੇ ਨੇ ਬਹੁਤ ਛੋਟੀ ਉਮਰ ਵਿੱਚ ਫੁੱਟਬਾਲ ਦੀ ਦੁਨੀਆ 'ਤੇ ਦਬਦਬਾ ਬਣਾ ਲਿਆ ਸੀ। ਉਸਨੂੰ ਹਰ ਸਮੇਂ ਦੇ ਮਹਾਨ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। Read More

  9. Holidays In 2023: ਇਸ ਸਾਲ ਇਹ ਤਿਉਹਾਰ ਆ ਰਹੇ ਹਨ ਵੀਕੈਂਡ 'ਤੇ, ਮਾਰ ਜਾਣਗੀਆਂ ਕਈ ਛੁੱਟੀਆਂ, ਦੇਖੋ ਪੂਰੀ ਸੂਚੀ

    Calendar 2023: ਸਾਲ 2023 'ਚ ਕਈ ਅਜਿਹੇ ਤਿਉਹਾਰ ਹਨ ਜੋ ਵੀਕੈਂਡ 'ਤੇ ਆ ਰਹੇ ਹਨ। ਇਸ ਕਾਰਨ ਨਵੇਂ ਸਾਲ ਵਿੱਚ ਮਿਲਣ ਵਾਲੀਆਂ ਛੁੱਟੀਆਂ ਵਿੱਚ ਕਟੌਤੀ ਕੀਤੀ ਜਾਵੇਗੀ। ਆਓ ਅਜਿਹੇ ਤਿਉਹਾਰਾਂ ਦੀ ਸੂਚੀ ਵੇਖੀਏ। Read More

  10. 7th Pay Commission: ਕੇਂਦਰੀ ਕਰਮਚਾਰੀਆਂ ਲਈ ਨਵੇਂ ਸਾਲ 'ਚ ਆ ਗਈ ਖੁਸ਼ਖਬਰੀ, 1 ਜਨਵਰੀ ਤੋਂ ਡੀਏ 'ਚ ਹੋਵੇਗਾ ਇੰਨਾ ਵਾਧਾ

    November 2022 Aicpi Index: ਦਸੰਬਰ ਦੇ ਅੰਕੜੇ ਆਉਣੇ ਅਜੇ ਬਾਕੀ ਹਨ। ਜੁਲਾਈ ਤੋਂ ਨਵੰਬਰ ਤੱਕ ਦੇ ਅੰਕੜਿਆਂ ਦੇ ਆਧਾਰ 'ਤੇ ਇਹ ਸਪੱਸ਼ਟ ਹੁੰਦੈ ਕਿ ਕੇਂਦਰੀ ਕਰਮਚਾਰੀਆਂ ਨੂੰ ਅਗਲੇ ਡੀਏ ਵਿਚ ਕਿੰਨਾ ਵਾਧਾ ਮਿਲੇਗਾ? Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget