ਪੜਚੋਲ ਕਰੋ

ABP Sanjha Top 10, 1 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 1 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 31 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Liquor Scam Case: ਅਦਾਲਤ 'ਚ ਪੇਸ਼ ਹੋਣਗੇ ਮਨੀਸ਼ ਸਿਸੋਦੀਆ , ED ਦਾ ਦਾਅਵਾ- ਫਾਇਦਾ ਦਿਵਾਉਣ ਵਾਸਤੇ ਲਈ ਸੀ ਰਿਸ਼ਵਤ

    Delhi Liquor Scam Case: ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਈਡੀ ਨੇ ਇਸ ਮਾਮਲੇ ਵਿੱਚ ਸਿਸੋਦੀਆ ਨੂੰ 9 ਮਾਰਚ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। Read More

  4. ਹਰ ਸਿਗਰਟ 'ਤੇ ਸਿਹਤ ਸਬੰਧੀ ਚੇਤਾਵਨੀ ਲਗਾਉਣ ਵਾਲਾ ਪਹਿਲਾ ਦੇਸ਼ ਬਣਿਆ ਕੈਨੇਡਾ

    world news: ਕੈਨੇਡਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਹਰੇਕ ਸਿਗਰਟ 'ਤੇ ਸਿੱਧੇ ਤੌਰ 'ਤੇ ਸਿਹਤ ਸੰਬੰਧੀ ਚੇਤਾਵਨੀਆਂ ਛਾਪੀਆਂ ਜਾਣਗੀਆਂ। Read More

  5. Sushant Singh Rajput: ਸੁਸ਼ਾਂਤ ਸਿੰਘ ਰਾਜਪੂਤ ਕਰਕੇ ਬੁਰੀ ਤਰ੍ਹਾਂ ਟਰੋਲ ਹੋਈ ਅੰਕਿਤਾ ਲੋਖੰਡੇ, ਇਹ ਹੈ ਵਜ੍ਹਾ

    14 Years Of Pavitra Rishta: ਅੰਕਿਤਾ ਲੋਖੰਡੇ ਨੇ ਪਵਿੱਤਰ ਰਿਸ਼ਤਾ ਦੇ 14 ਸਾਲ ਪੂਰੇ ਹੋਣ 'ਤੇ ਇੱਕ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ ਦੇ ਕੈਪਸ਼ਨ 'ਚ ਉਨ੍ਹਾਂ ਨੇ ਏਕਤਾ ਕਪੂਰ ਦਾ ਧੰਨਵਾਦ ਕੀਤਾ ਹੈ। Read More

  6. Gippy Grewal: ਗਿੱਪੀ ਗਰੇਵਾਲ ਨੇ ਗਾਇਆ 'ਅੰਗਰੇਜੀ ਬੀਟ' ਤਾਂ ਥਿਰਕਦੇ ਨਜ਼ਰ ਆਏ ਆਮਿਰ ਖਾਨ, ਦੇਖੋ ਇਹ ਵੀਡੀਓ

    Gippy Grewal Aamir Khan: ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿੱਚ ਗਿੱਪੀ ਆਮਿਰ ਖਾਨ ਨਾਲ ਨਜ਼ਰ ਆ ਰਹੇ ਹਨ। Read More

  7. Rishabh Pant: ਰਿਸ਼ਭ ਪੰਤ ਦੀ ਸਿਹਤ 'ਚ ਹੋ ਰਿਹਾ ਹੈ ਜ਼ਬਰਦਸਤ ਸੁਧਾਰ, ਕ੍ਰਿਕੇਟਰ ਦੀ ਹੈਲਥ ਨੂੰ ਲੈਕੇ ਆਇਆ ਵੱਡਾ ਅਪਡੇਟ

    Rishabh Pant Recovery: ਕਾਰ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਰਿਸ਼ਭ ਪੰਤ ਦੀ ਸਿਹਤ ਠੀਕ ਹੋ ਰਹੀ ਹੈ। ਇਸ ਦੌਰਾਨ ਸ਼ਿਖਰ ਧਵਨ ਨੇ ਪੰਤ ਨਾਲ ਇਕ ਤਸਵੀਰ ਸ਼ੇਅਰ ਕੀਤੀ, ਜਿਸ 'ਚ ਦੋਵੇਂ ਮੈਦਾਨ 'ਤੇ ਨਜ਼ਰ ਆ ਰਹੇ ਹਨ। Read More

  8. Wrestler Protest: ਪਹਿਲਵਾਨਾਂ ਦੇ ਅੰਦੋਲਨ ਨੂੰ ਦਿੱਲੀ ਪੁਲਿਸ ਦਾ ਝਟਕਾ! ਬ੍ਰਿਜ ਭੂਸ਼ਣ ਖਿਲਾਫ ਅਜੇ ਤੱਕ ਕੋਈ ਸਬੂਤ ਨਹੀਂ ਮਿਲੇ...

    ਸੂਤਰਾਂ ਮੁਤਾਬਕ ਦਿੱਲੀ ਪੁਲਿਸ 15 ਦਿਨਾਂ ਦੇ ਅੰਦਰ ਇਸ ਮਾਮਲੇ 'ਤੇ ਆਪਣੀ ਅੰਤਿਮ ਰਿਪੋਰਟ ਦਾਖਲ ਕਰੇਗੀ। ਸੂਤਰਾਂ ਨੇ ਅੱਗੇ ਕਿਹਾ ਕਿ ਪਹਿਲਵਾਨਾਂ ਦੇ ਜਿਨਸੀ ਸੋਸ਼ਣ ਦੇ ਦਾਅਵੇ ਨੂੰ ਸਾਬਤ ਕਰਨ ਲਈ ਕੋਈ ਸਬੂਤ ਨਹੀਂ।  Read More

  9. ਮੋਟੀਆਂ ਕੁੜੀਆਂ ਨਾਲ ਵਿਆਹ ਕਰਾਉਣ ਦੇ ਫਾਇਦੇ ਕਰ ਦੇਣਗੇ ਹੈਰਾਨ, ਘਰ ਨੂੰ ਇੰਝ ਬਣਾਉਂਦੀਆਂ 'ਸਵਰਗ'

    Women Lifestyle: ਇੱਕ ਅਧਿਐਨ ਮੁਤਾਬਕ ਜਿਹੜੇ ਮੁੰਡੇ ਮੋਟੀ ਕੁੜੀ ਨਾਲ ਵਿਆਹ ਕਰਦੇ ਹਨ, ਉਹ ਬਾਕੀ ਮਰਦਾਂ ਦੇ ਮੁਕਾਬਲੇ ਜ਼ਿਆਦਾ ਖ਼ੁਸ਼ੀਆਂ ਭਰਿਆ ਜੀਵਨ ਜਿਉਂਦੇ ਹਨ। ਅਧਿਐਨ ਵਿੱਚ ਮੋਟੀਆਂ ਕੁੜੀਆਂ ਨਾਲ ਵਿਆਹ ਕਰਨ ਦੇ ਇਹ ਫਾਇਦੇ ਦੱਸੇ ਗਏ ਹਨ। Read More

  10. Adani Fund Raise: 3.5 ਬਿਲੀਅਨ ਡਾਲਰ ਜੁਟਾਉਣ ਦੀ ਤਿਆਰੀ, ਇਨ੍ਹਾਂ ਕੰਪਨੀਆਂ ਦੇ ਸ਼ੇਅਰ ਵੇਚਣ ਵਾਲੇ ਨੇ ਗੌਤਮ ਅਡਾਨੀ

    Adani Companies Funding: ਜਨਵਰੀ ਮਹੀਨੇ 'ਚ ਹਿੰਡਨਬਰਗ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅਡਾਨੀ ਸਮੂਹ ਨੇ ਹੁਣ ਫੰਡ ਜੁਟਾਉਣ ਦੀ ਆਪਣੀ ਯੋਜਨਾ ਤੇਜ਼ ਕਰ ਦਿੱਤੀ ਹੈ। ਰਿਪੋਰਟ ਤੋਂ ਬਾਅਦ ਕੰਪਨੀ ਦੇ ਬਿਜ਼ਨੈੱਸ ਮਾਡਲ 'ਚ ਬਦਲਾਅ ਆਇਆ ਹੈ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
Embed widget